Tuesday, August 18, 2026
BREAKING
ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈਂ ਵਾਲਾ (ਡੇਰਾ ਸਿੱਧ ਪੁਰਸ਼ਾਂ) ਦੇ ਸਾਲਾਨਾ ਮੇਲਾ 12 ਤੇ 13 ਸਤੰਬਰ ਨੂੰ ਪੋਸਟਰ ਜਾਰੀ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ ਪਾਕਿਸਤਾਨ, ਤੁਰਕੀ ਤੇ ਸਾਊਦੀ ਅਰਬ ਵਿਚਾਲੇ ਹੋਏ ਰੱਖਿਆ ਸਮਝੌਤੇ 'ਤੇ ਟਰੰਪ ਦਾ ਵੱਡਾ ਬਿਆਨ ਚੰਡੀਗੜ੍ਹ ’ਚ ਕੌਮੀ ਇਨਸਾਫ਼ ਮੋਰਚਾ ਦੇ ਪ੍ਰਦਰਸ਼ਨਾਂ ਸਬੰਧੀ 4 FIR ਦਰਜ, 17 ਵਿਅਕਤੀ ਗ੍ਰਿਫ਼ਤਾਰ PGI ਦੇ ਹਜ਼ਾਰਾਂ ਮੁਲਾਜ਼ਮਾਂ ਨੂੰ ਵੱਡੀ ਰਾਹਤ, ਲੰਬੇ ਚਿਰਾਂ ਤੋਂ ਲਟਕੀ ਮੰਗ ਹੋਈ ਪੂਰੀ, ਹੁਣ ਐਮਰਜੈਂਸੀ 'ਚ... ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਪੰਜਾਬ

ਪ੍ਰਸਿੱਧ ਪ੍ਰਾਚੀਨ ਡੇਰਾ ਬਾਬਾ ਗੋਸਾਈਂ ਵਾਲਾ (ਡੇਰਾ ਸਿੱਧ ਪੁਰਸ਼ਾਂ) ਦੇ ਸਾਲਾਨਾ ਮੇਲਾ 12 ਤੇ 13 ਸਤੰਬਰ ਨੂੰ ਪੋਸਟਰ ਜਾਰੀ

18 ਅਗਸਤ, 2026 01:08 PM

ਪ੍ਰੀਤ ਪੱਤੀ

ਕੁਰਾਲੀ: ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਥਾਨਕ ਪ੍ਰਾਚੀਨ ਪ੍ਰਸਿੱਧ ਡੇਰਾ ਬਾਬਾ ਗੁਸਾਈਂ ਵਾਲਿਆਂ (ਡੇਰਾ ਸਿੱਧ ਪੁਰਸ਼ਾਂ) ਵਿਖੇ 10ਵਾਂ ਸਾਲਾਨਾ ਮੇਲਾ 12 ਅਤੇ 13 ਸਤੰਬਰ ਨੂੰ ਸ਼ਰਧਾ ਤੇ ਉਤਸ਼ਾਹ ਨਾਲ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਮੇਲੇ ਦਾ ਪੋਸਟਰ ਡੇਰੇ ਦੇ ਮੁੱਖ ਸੇਵਾਦਾਰ ਬਾਬਾ ਧੰਨਰਾਜ ਗਿਰ ਜੀ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸਾਂਝੇ ਤੌਰ ’ਤੇ ਜਾਰੀ ਕੀਤਾ ਗਿਆ।ਇਸ ਮੌਕੇ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ 12 ਸਤੰਬਰ ਨੂੰ ਰਾਤ 8 ਵਜੇ ਮਾਤਾ ਦੀ ਚੌਂਕੀ ਲਗਾਈ ਜਾਵੇਗੀ, ਜਿਸ ਵਿੱਚ ਦੀਪਕ ਰੋਪੜ ਵਾਲਾ ਮਾਤਾ ਦੇ ਗੁਣਗਾਨ ਕਰਨਗੇ। ਇਸ ਤੋਂ ਬਾਅਦ 13 ਸਤੰਬਰ ਨੂੰ ਸਾਲਾਨਾ ਮੇਲਾ ਲਗਾਇਆ ਜਾਵੇਗਾ। ਜਿਸ ਵਿੱਚ ਸ਼ਾਮ ਸਮੇਂ ਵਿਸ਼ੇਸ਼ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਜਾਵੇਗਾ। ਇਸ ਸੱਭਿਆਚਾਰਕ ਮੇਲੇ ਵਿੱਚ ਅਮਰਿੰਦਰ ਬੋਬੀ, ਗੁਰਬਖਸ਼ ਸ਼ੌਂਕੀ, ਹਰਵਿੰਦਰ ਨੂਰਪੁਰੀ, ਸੁੱਖੀ ਘੁਮਾਣ, ਅਮਰਿੰਦਰ ਓਮਾ, ਦਵਿੰਦਰ ਜੁਗਨੀ, ਦੀਪਕ ਮਾਨ ਸਮੇਤ ਕਈ ਪ੍ਰਸਿੱਧ ਪੰਜਾਬੀ ਗਾਇਕ ਆਪਣੀ ਕਲਾ ਦਾ ਜਾਦੂ ਬਿਖੇਰਨਗੇ। ਇਸ ਸਾਲਾਨਾ ਮੇਲੇ ਦਾ ਪੋਸਟਰ ਜਾਰੀ ਕਰਨ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ, ਜਨਰਲ ਸਕੱਤਰ ਪੰਜਾਬ ਕਿਸਾਨ ਕਾਂਗਰਸ, ਬਹਾਦਰ ਸਿੰਘ ਓ.ਕੇ ਪ੍ਰਧਾਨ ਨਗਰ ਕੌਂਸਲ ਕੁਰਾਲੀ, ਰਣਧੀਰ ਸਿੰਘ ਧੀਰਾ ਬੀਜੇਪੀ ਆਗੂ, ਕੌਂਸਲਰ ਅਸ਼ਵਨੀ ਸ਼ਰਮਾ, ਕੌਂਸਲਰ ਪ੍ਰਦੀਪ ਕੁਮਾਰ ਰੂੜਾ, ਅਮਨਵੀਰ ਸਿੰਘ ਰਿੱਕੀ, ਜੈ ਸਿੰਘ ਚੱਕਲ, ਬਿਕਰਮ ਸਿੰਘ ਰਾਣਾ, ਹੈਪੀ ਧੀਮਾਨ, ਆਸੂ ਗੋਇਲ, ਚੇਅਰਮੈਨ ਨੰਦੀਪਾਲ ਬੰਸਲ, ਪੰਜਾਬੀ ਲੋਕ ਗਾਇਕ ਉਮਿੰਦਰ ਓਮਾ, ਰਣਵੀਰ ਸਿੰਘ ਕੁਰਾਲੀ, ਪੁਨੀਤ ਜੋਸ਼ੀ, ਸੋਨੂ ਨਿਹੋਲਕਾ, ਵਿਸ਼ਾਲ ਬੰਸਲ, ਰਤਨ ਬਾਈ, ਗੁੱਡੂ ਸਲੇਮਪੁਰ, ਪ੍ਰਿੰਸ ਸ਼ਰਮਾ, ਮੱਖਣ ਸਿੰਘ, ਜਸਵੀਰ ਸਿੰਘ, ਮਨਜੀਤ ਸਿੰਘ ਜੈਲਦਾਰ, ਰਜਨੀਸ਼ ਸ਼ੁਕਲਾ, ਮੁਕੇਸ਼ ਰਾਣਾ ਸਾਬਕਾ ਕੌਂਸਲਰ, ਚਾਮਨ ਲਾਲ, ਬਿੱਟੂ ਰਾਜੇ ਮਾਜਰਾ ਅਤੇ ਸਟੇਜ ਸੈਕਟਰੀ ਤਰਿੰਦਰ ਤਾਰਾ ਸਮੇਤ ਵੱਖ-ਵੱਖ ਸ਼ਖ਼ਸੀਅਤਾਂ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਗੁਰਦੁਆਰਾ ਬਾਬਾ ਗੁਰਦਿੱਤਾ ਜੀ ਵਿਖੇ ਸਲਾਨਾ ਜੋੜ ਮੇਲੇ ਦੌਰਾਨ ਹੋਏ ਨਤਮਸਤਕ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਸਿੱਖ ਕੌਮ ਨੂੰ ਕੀਤੀ ਖ਼ਾਸ ਅਪੀਲ, ਘੱਟੋ-ਘੱਟ 3 ਬੱਚੇ ਕਰੋ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਫਗਵਾੜਾ ਦੇ ਮਸ਼ਹੂਰ ਹਸਪਤਾਲ 'ਚ ਲੱਗੀ ਅੱਗ! ਪਈਆਂ ਭਾਜੜਾਂ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਵੱਡੀ ਖ਼ਬਰ: ਮਨਪ੍ਰੀਤ ਸਿੰਘ ਬਾਦਲ ਨੂੰ ਭਾਜਪਾ ਨੇ ਦਿੱਤੀ ਵੱਡੀ ਜ਼ਿੰਮੇਵਾਰੀ, ਨਿਤਿਨ ਨਬੀਨ ਨੇ ਕੀਤਾ ਐਲਾਨ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਸ਼ੇਰ-ਏ-ਪੰਜਾਬ ਢਾਬਾ ਮਾਲਕ ਖ਼ਿਲਾਫ਼ ਗ਼ੈਰ-ਕਾਨੂੰਨੀ ਤੌਰ ’ਤੇ ਸ਼ਰਾਬ ਪਿਆਉਣ ਦੇ ਦੋਸ਼ ਹੇਠ ਕੇਸ ਦਰਜ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਭਾਰਤ-ਪਾਕਿ ਸਰਹੱਦ 'ਤੇ ਵਿਸ਼ੇਸ਼ ਤਰੀਕੇ ਨਾਲ ਮਨਾਇਆ ਜਾਵੇਗਾ 'ਰੱਖੜੀ' ਦਾ ਤਿਉਹਾਰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਸ਼ਿਮਲਾ ਹੋਵੇਗਾ ਖ਼ਾਲਿਸਤਾਨ ਦੀ ਰਾਜਧਾਨੀ - ਗੁਰਪਤਵੰਤ ਸਿੰਘ ਪੰਨੂੰ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਤਿਆਰੀਆਂ ਮੁਕੰਮਲ: 23 ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਤੋਂ ਆਰੰਭ ਹੋਵੇਗਾ 'ਮੀਰੀ-ਪੀਰੀ ਖਾਲਸਾ ਮਾਰਚ' ਦਾ ਦੂਜਾ ਪੜਾਅ

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਅਗਰਵਾਲ ਸਭਾ ਵੱਲੋਂ  ਆਜਾਦੀ ਦਿਹਾੜਾ ਮਨਾਇਆ ਗਿਆ   

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਗਗਨ PA ਦੇ ਮਾਤਾ ਜੀ ਦੇ ਅਕਾਲ ਚਲਾਣੇ ’ਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ