Tuesday, August 04, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪ੍ਰਸਿੱਧ ਸਮਾਜ ਸੇਵੀ ਡਾ. ਸਲੂਜਾ ਦਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਵੱਲੋਂ ਵਿਸ਼ੇਸ਼ ਸਨਮਾਨ

16 ਜੁਲਾਈ, 2025 04:28 PM

ਅੰਮ੍ਰਿਤਸਰ : ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਡਾ. ਹਰਮੀਤ ਸਿੰਘ ਸਲੂਜਾ ਨੂੰ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਵਿਸ਼ੇਸ਼ ਸਨਮਾਨ ਦੇ ਕੇ ਨਿਵਾਜਿਆ ਗਿਆ। ਜ਼ਿਕਰਯੋਗ ਹੈ ਕਿ ਸ਼ਿਕਾਗੋ ਓਪਨ ਯੂਨੀਵਰਸਿਟੀ ਯੂਐੱਸਏ ਪਾਸੋਂ ਡਾਕਟਰੇਟ ਦੀ ਡਿਗਰੀ ਨਾਲ ਸਨਮਾਨਿਤ ਹੋਣ ਤੋਂ ਬਾਅਦ ਡਾ. ਸਲੂਜਾ ਨੂੰ ਪੰਥ ਵਲੋਂ ਮਿਲਿਆ ਇਕ ਵੱਡਾ ਸਨਮਾਨ ਹੈ।

ਇਸ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਡਾ. ਹਰਮੀਤ ਸਿੰਘ ਸਲੂਜਾ ਲੋਕ ਭਲਾਈ ਦੇ ਕਾਰਜ ਅਤੇ ਲੋੜਵੰਦਾਂ ਦੀ ਮਦਦ ਕਰਨਾ ਆਪਣਾ ਪਰਮ ਧਰਮ ਸਮਝਦੇ ਹਨ। ਇਸ ਦੌਰਾਨ ਪੂਰਨ ਗੁਰੂ ਸਿੱਖ ਸਮਾਜ ਸੇਵਕ ਡਾ. ਸਲੂਜਾ ਦੀ ਸ਼ਲਾਘਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਆਖਿਆ ਕਿ ਅੰਤਰਰਾਸ਼ਟਰੀ ਸੰਸਥਾਵਾਂ ਨਾਲ ਮਿਲ ਕੇ ਡਾਕਟਰ ਸਲੂਜਾ ਨੇ ਵੱਖ-ਵੱਖ ਸਕੂਲਾਂ ਵਿੱਚ ਕੈਂਪ ਲਗਾ ਕੇ ਬੱਚਿਆਂ ਨੂੰ ਵਾਤਾਵਰਨ, ਸਿੱਖਿਆ ਅਤੇ ਸਾਫ਼-ਸਫ਼ਾਈ ਵੱਲ ਪ੍ਰੇਰਿਆ ਹੈ। ਵਾਤਾਵਰਨ ਨੂੰ ਠੀਕ ਰੱਖਣ ਲਈ ਉਨ੍ਹਾਂ ਸਕੂਲੀ ਬੱਚਿਆਂ ਨੂੰ ਨਾਲ ਲੈ ਕੇ ਵੱਖ-ਵੱਖ ਧਰਮ ਅਸਥਾਨਾਂ 'ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਈ। ਡਾ. ਸਲੂਜਾ ਨੇ ਕੋਰੋਨਾ ਕਾਲ ਦੌਰਾਨ ਧਰਮ-ਜਾਤ ਤੋਂ ਉੱਪਰ ਉੱਠ ਕੇ ਸਮਾਜ ਦੇ ਹਰ ਵਰਗ ਦੀ ਜੀ ਤੋੜ ਸੇਵਾ ਕੀਤੀ। ਲੋੜਵੰਦਾਂ ਨੂੰ ਘਰੇਲੂ ਸਾਮਾਨ ਘਰੇਲੂ ਰਸਦਾਂ ਤੋਂ ਇਲਾਵਾ ਤਿਆਰ ਭੋਜਨ ਵੀ ਮੁਹੱਈਆ ਕਰਵਾਇਆ।

ਉਨ੍ਹਾਂ ਡਾ. ਸਲੂਜਾ ਦੇ ਕੀਤੇ ਇੰਟਰਫੇਥ ਹਾਰਮੋਨੀ ਦੇ ਕੰਮਾਂ ਨੂੰ ਸਲਾਹਿਆ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਇਹ ਹਮੇਸ਼ਾ ਹੀ ਲੋੜਵੰਦਾਂ ਦੀ ਮਦਦ ਕਰਨ ਲਈ ਹੋਰ ਵੀ ਚੰਗੇ ਉਪਰਾਲੇ ਕਰਦੇ ਰਹਿਣ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਰਜਿੰਦਰ ਸਿੰਘ ਮਹਿਤਾ ਵੀ ਹਾਜ਼ਰ ਸਨ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ