Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਰਾਸ਼ਟਰੀ

ਪ੍ਰਹਿਲਾਦ ਜੋਸ਼ੀ ਨੇ ਸੰਭਾਲਿਆ ਸਿੱਖਿਆ ਮੰਤਰੀ ਦਾ ਅਹੁਦਾ

26 ਜੁਲਾਈ, 2026 06:03 PM

ਨਵੀਂ ਦਿੱਲੀ : ਨਵੇਂ ਨਿਯੁਕਤ ਕੇਂਦਰੀ ਸਿੱਖਿਆ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਅਹੁਦਾ ਸੰਭਾਲ ਲਿਆ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਧਰਮੇਂਦਰ ਪ੍ਰਧਾਨ ਦੇ ਸ਼ਨੀਵਾਰ ਨੂੰ ਅਹੁਦੇ ਤੋਂ ਅਸਤੀਫ਼ਾ ਦੇਣ ਮਗਰੋਂ ਜੋਸ਼ੀ ਨੂੰ ਸਿੱਖਿਆ ਮੰਤਰੀ ਨਿਯੁਕਤ ਕੀਤਾ ਗਿਆ। ਜੋਸ਼ੀ ਨੂੰ ਸਿੱਖਿਆ ਮੰਤਰਾਲਾ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ। ਉਹ ਉਪਭੋਗਤਾ ਮਾਮਲਿਆਂ ਦੇ ਮੰਤਰੀ ਹਨ।

ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ (ਨੀਟ) ਦੇ ਪੇਪਰ ਲੀਕ ਹੋਣ ਖ਼ਿਲਾਫ਼ ਦੇਸ਼ ਭਰ 'ਚ ਕਾਕਰੋਚ ਜਨਤਾ ਪਾਰਟੀ ਸੀਜੇਪੀ) ਦੀ ਅਗਵਾਈ 'ਚ ਵਿਦਿਆਰਥੀਆਂ ਨੇ ਵਿਰੋਧ ਪ੍ਰਦਰਸ਼ਨ ਕੀਤੇ। ਪ੍ਰਦਰਸ਼ਨਾਂ ਵਿਚਾਲੇ, ਪ੍ਰਧਾਨ ਨੇ ਸ਼ਨੀਵਾਰ ਨੂੰ ਅਹੁਦੇ ਤੋਂ ਅਤਸੀਫ਼ਾ ਦੇ ਦਿੱਤਾ। ਪ੍ਰਧਾਨ ਨੇ ਆਪਣੇ ਅਸਤੀਫ਼ੇ 'ਚ ਕਿਹਾ ਕਿ ਇਹ ਉਨ੍ਹਾਂ ਲਈ ਨਿੱਜੀ ਪ੍ਰਤਿਸ਼ਠਾ ਦਾ ਵਿਸ਼ਾ ਨਹੀਂ ਹੈ ਅਤੇ ਪਿਛਲੇ 10 ਦਿਨਾਂ ਦੌਰਾਨ ਹੋਈਆਂ ਘਟਨਾਵਾਂ ਤੋਂ ਉਹ ਦੁਖੀ ਹਨ।

Have something to say? Post your comment

ਅਤੇ ਰਾਸ਼ਟਰੀ ਖਬਰਾਂ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

ਸਕੂਲ ਅਤੇ ਕਾਲਜ ਦੀ ਫੀਸ 'ਚ ਪਿਛਲੇ ਇਕ ਦਹਾਕੇ ਦੌਰਾਨ ਲਗਾਤਾਰ ਹੋਇਆ ਵਾਧਾ : ਜੈਰਾਮ ਰਮੇਸ਼

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

5 ਪਹਾੜੀਆਂ, ਜਿੱਥੇ ਇਤਿਹਾਸ ਰਚ ਭਾਰਤ ਨੇ ਜਿੱਤੀ ਕਾਰਗਿਲ ਦੀ ਜੰਗ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਕੋਈ ਗਰੀਬ ਪਿੱਛੇ ਨਹੀਂ ਰਹੇਗਾ, ਕੋਈ ਲੋੜਵੰਦ ਮੌਕੇ ਤੋਂ ਵਾਂਝਾ ਨਹੀਂ ਰਹੇਗਾ : CM ਸੈਣੀ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

ਤਾਮਿਲਨਾਡੂ : ਨਾਜਾਇਜ਼ ਪਟਾਕਿਆਂ ਦੀ ਫੈਕਟਰੀ 'ਚ ਹੋਇਆ ਭਿਆਨਕ ਧਮਾਕਾ, ਦੋ ਲੋਕਾਂ ਦੀ ਮੌਤ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

'ਆਪਰੇਸ਼ਨ ਸਿੰਦੂਰ' ਨੇ ਭਾਰਤ ਦਾ ਸੰਕਲਪ ਦਿਖਾਇਆ, ਪਾਕਿਸਤਾਨ ਨਾਲ ਗੱਲਬਾਤ ਸਿਰਫ਼ 'PoK' 'ਤੇ ਹੋਵੇਗੀ : ਰਾਜਨਾਥ ਸਿੰਘ

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

''ਮੈਨੂੰ ਦੇਸ਼ ਦੀ Youth Power 'ਤੇ ਮਾਣ ਹੈ..!'', PM ਮੋਦੀ ਨੇ ਭਾਰਤੀ ਨੌਜਵਾਨਾਂ ਦੀ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

'ਮਨ ਕੀ ਬਾਤ' 'ਚ ਡਿਫੈਂਸ ਸੈਕਟਰ 'ਚ ਭਾਰਤ ਦੀ ਵਧ ਰਹੀ ਆਤਮਨਿਰਭਰਤਾ ਦੀ PM ਮੋਦੀ ਨੇ ਕੀਤੀ ਤਾਰੀਫ਼

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

ਪ੍ਰਣਾਮ ਸ਼ਹੀਦਾਂ ਨੂੰ ; ਕਾਰਗਿਲ ਵਿਜੇ ਦਿਵਸ ਮੌਕੇ PM ਮੋਦੀ ਨੇ ਵੀਰ ਜਵਾਨਾਂ ਨੂੰ ਦਿੱਤੀ ਸ਼ਰਧਾਂਜਲੀ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ

CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ