Friday, July 24, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪ੍ਰਾਚੀਨ ਸ੍ਰੀ ਬ੍ਰਹਮ ਸਿਰਾ ਮੰਦਿਰ ਵਿਖੇ ਸ਼ਨੀ ਜਯੰਤੀ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ

17 ਮਈ, 2026 06:41 PM
ਸੁਨਾਮ ਊਧਮ ਸਿੰਘ ਵਾਲਾ (ਰਮੇਸ਼ ਗਰਗ) : ਪ੍ਰਾਚੀਨ ਸ੍ਰੀ ਬ੍ਰਹਮ ਸਿਰਾ ਮੰਦਿਰ ਵਿਖੇ ਸ਼ਨੀ ਜਯੰਤੀ ਦਾ ਪਾਵਨ ਸਮਾਗਮ ਬੜੀ ਹੀ ਸ਼ਰਧਾ, ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ। ਇਸ ਮੌਕੇ ਮੰਦਿਰ ਵਿਖੇ ਵਿਸ਼ੇਸ਼ ਪੂਜਾ-ਅਰਚਨਾ, ਭਜਨ-ਕੀਰਤਨ ਅਤੇ ਧਾਰਮਿਕ ਪ੍ਰੋਗਰਾਮ ਕਰਵਾਏ ਗਏ, ਜਿਨ੍ਹਾਂ ਵਿੱਚ ਸੈਂਕੜਿਆਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਹਾਜ਼ਰੀ ਭਰ ਕੇ ਸ਼ਨੀ ਦੇਵ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਸਮਾਗਮ ਦੌਰਾਨ ਮੰਦਿਰ ਪਰਿਸਰ ਸ਼ਨੀ ਦੇਵ ਜੀ ਦੇ ਜੈਕਾਰਿਆਂ ਨਾਲ ਗੂੰਜ ਉਠਿਆ। ਮੰਦਿਰ ਕਮੇਟੀ ਵੱਲੋਂ ਆਏ ਹੋਏ ਸ਼ਰਧਾਲੂਆਂ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ। ਸਮਾਗਮ ਦੇ ਅੰਤ ਵਿੱਚ ਭੰਡਾਰੇ ਦਾ ਆਯੋਜਨ ਵੀ ਕੀਤਾ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਪ੍ਰਸਾਦ ਗ੍ਰਹਿਣ ਕੀਤਾ। ਸੰਸਥਾ ਦੇ ਪ੍ਰਧਾਨ ਮਨੋਜ ਗੋਇਲ (ਵਿੱਕੀ) ਨੇ ਸਮਾਗਮ ਵਿੱਚ ਪਹੁੰਚੇ ਸਾਰੇ ਸ਼ਰਧਾਲੂਆਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼ਨੀ ਜਯੰਤੀ ਬਹੁਤ ਹੀ ਧੂਮਧਾਮ ਨਾਲ ਮਨਾਈ ਗਈ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਇਹ ਤਿਉਹਾਰ ਇਸੇ ਤਰ੍ਹਾਂ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਮਨਾਇਆ ਜਾਂਦਾ ਰਹੇਗਾ। ਉਨ੍ਹਾਂ ਦੱਸਿਆ ਕਿ ਲਗਭਗ 13 ਸਾਲਾਂ ਬਾਅਦ ਇਹ ਵਿਸ਼ੇਸ਼ ਸੰਯੋਗ ਬਣਿਆ ਹੈ, ਜਿਸ ਕਾਰਨ ਇਸ ਵਾਰ ਸ਼ਰਧਾਲੂਆਂ ਵਿੱਚ ਖਾਸ ਉਤਸ਼ਾਹ ਦੇਖਣ ਨੂੰ ਮਿਲਿਆ।
ਇਸ ਮੌਕੇ ਮਨੋਜ ਅਸੀਂਜਾ, ਰੋਹਿਤ ਬਾਂਸਲ, ਨਿਗਮ ਬਾਂਸਲ, ਰਾਕੇਸ਼ ਕੁਮਾਰ, ਪੰਕਜ ਬਾਂਸਲ, ਗੋਗੀ, ਰਾਜੀਵ ਕੁਮਾਰ, ਨਿਰਮਲ ਬਾਂਸਲ, ਰਾਧੇ ਪੰਡਿਤ, ਉਰਮੀ ਪੰਡਿਤ, ਵਿਪਨ ਕੁਮਾਰ, ਕੈਲਾਸ਼, ਬੰਟੀ, ਨਮਨ, ਅਮਿਤ ਅਤੇ ਸਾਹਿਲ ਮਿੱਤਲ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
 
Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ