Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪ੍ਰਾਜੈਕਟ ਜੀਵਨਜੋਤ 2.0: 7 ਦਿਨਾਂ 'ਚ 169 ਬੱਚਿਆਂ ਨੂੰ ਕੀਤਾ ਗਿਆ ਰੈਸਕਿਊ

24 ਜੁਲਾਈ, 2025 05:45 PM

ਚੰਡੀਗੜ੍ਹ : ਪ੍ਰਾਜੈਕਟ ਜੀਵਨਜੋਤ 2.0 ਤਹਿਤ 15 ਜ਼ਿਲ੍ਹਿਆਂ ’ਚ ਵਿਸ਼ੇਸ਼ ਰੈਸਕਿਊ ਮੁਹਿੰਮ ਚਲਾਕੇ 20 ਭੀਖ ਮੰਗਦੇ ਬੱਚਿਆਂ ਨੂੰ ਬਚਾਇਆ ਗਿਆ। ਇਸ ਦੇ ਨਾਲ ਹੀ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਸੱਤਵੇਂ ਦਿਨ ਤੱਕ ਰੈਸਕਿਊ ਕੀਤੇ ਗਏ ਬੱਚਿਆਂ ਦੀ ਕੁੱਲ ਗਿਣਤੀ 169 ਹੋ ਗਈ ਹੈ। ਇਸ ਸਬੰਧੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਵਿਭਾਗ ਦੀਆਂ ਜ਼ਿਲ੍ਹਾ ਬਾਲ ਸੁਰੱਖਿਆ ਟੀਮਾਂ ਵੱਲੋਂ ਬਰਨਾਲਾ, ਬਠਿੰਡਾ, ਫ਼ਤਿਹਗੜ੍ਹ ਸਾਹਿਬ, ਫ਼ਾਜ਼ਿਲਕਾ, ਹੁਸ਼ਿਆਰਪੁਰ, ਜਲੰਧਰ, ਮਾਨਸਾ, ਮਲੇਰਕੋਟਲਾ, ਮੋਗਾ, ਪਟਿਆਲਾ, ਰੂਪਨਗਰ, ਸੰਗਰੂਰ, ਮੋਹਾਲੀ, ਸ੍ਰੀ ਮੁਕਤਸਰ ਸਾਹਿਬ ਤੇ ਤਰਨਤਾਰਨ ਵਿਖੇ ਕੁੱਲ 29 ਥਾਵਾਂ 'ਤੇ ਛਾਪੇਮਾਰੀ ਕਰ ਕੇ ਇਹ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਜ਼ਮੀਨੀ ਪੱਧਰ 'ਤੇ ਯੋਜਨਾਬੱਧ ਤੇ ਠੋਸ ਢੰਗ ਨਾਲ ਕੀਤੀ ਕਾਰਵਾਈ ਦੇ ਚੰਗੇ ਨਤੀਜੇ ਸਾਹਮਣੇ ਆ ਰਹੇ ਹਨ। ਕਈ ਥਾਵਾਂ 'ਤੇ ਕੋਈ ਵੀ ਬੱਚਾ ਭੀਖ ਮੰਗਦਾ ਨਹੀਂ ਮਿਲਿਆ, ਜੋ ਕਿ ਸਰਕਾਰੀ ਕੋਸ਼ਿਸ਼ਾਂ ਦੀ ਸਫਲਤਾ ਨੂੰ ਦਰਸਾਉਂਦਾ ਹੈ। ਬਚਾਏ ਗਏ 20 ਬੱਚਿਆਂ ਵਿੱਚੋਂ ਦਸਤਾਵੇਜ਼ੀ ਜਾਂਚ ਤੋਂ ਬਾਅਦ 9 ਬੱਚਿਆਂ ਨੂੰ ਉਨ੍ਹਾਂ ਦੇ ਮਾਪਿਆਂ/ਪਰਿਵਾਰਾਂ ਨੂੰ ਸੌਂਪ ਦਿੱਤਾ ਗਿਆ, 6 ਬੱਚਿਆਂ ਨੂੰ ਬਾਲ ਘਰਾਂ ’ਚ ਭੇਜਿਆ ਗਿਆ ਅਤੇ 5 ਬੱਚਿਆਂ ਦੀ ਦਸਤਾਵੇਜ਼ੀ ਜਾਂਚ ਹਾਲੇ ਜਾਰੀ ਹੈ। ਉਨ੍ਹਾਂ ਦੱਸਿਆ ਕਿ ਕਿਸੇ ਵੀ ਮਾਮਲੇ ’ਚ ਕੋਈ ਐੱਫ.ਆਈ.ਆਰ. ਦਰਜ ਨਹੀਂ ਹੋਈ ਤੇ ਨਾ ਹੀ ਕਿਸੇ ਡੀ.ਐੱਨ.ਏ. ਟੈਸਟ ਦੀ ਲੋੜ ਪਈ। ਹਾਲਾਂਕਿ ਜੇ ਦਸਤਾਵੇਜ਼ੀ ਜਾਂਚ ਤੋਂ ਬਾਅਦ ਲੋੜ ਪਈ ਤਾਂ ਡੀ.ਐੱਨ.ਏ. ਟੈਸਟ ਵੀ ਕਰਵਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਰਫ਼ ਬੱਚਿਆਂ ਨੂੰ ਭੀਖ ਮੰਗਣ ਤੋਂ ਰੋਕਣ ਤੱਕ ਸੀਮਤ ਨਹੀਂ ਸਗੋਂ ਉਨ੍ਹਾਂ ਨੂੰ ਮਿਆਰੀ ਸਿੱਖਿਆ, ਸੰਸਕਾਰ ਤੇ ਸਮਾਜ ਦੀ ਮੁੱਖ ਧਾਰਾ ਨਾਲ ਜੋੜਨ ਲਈ ਵੀ ਸੰਕਲਪਬੱਧ ਹੈ। ਉਨ੍ਹਾਂ ਨੇ ਜ਼ਿਲ੍ਹਿਆਂ ਦੀਆਂ ਬਾਲ ਸੁਰੱਖਿਆ ਟੀਮਾਂ ਨੂੰ ਸਖ਼ਤ ਹਦਾਇਤਾਂ ਦਿੱਤੀਆਂ ਹਨ ਕਿ ਜਿਹੜੇ ਮਾਪੇ ਜਾਂ ਸਰਪ੍ਰਸਤ ਚੇਤਾਵਨੀਆਂ ਦੇ ਬਾਵਜੂਦ ਆਪਣੇ ਬੱਚਿਆਂ ਨੂੰ ਭੀਖ ਮੰਗਣ ਲਈ ਮਜਬੂਰ ਕਰ ਰਹੇ ਹਨ, ਉਨ੍ਹਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ