Monday, June 01, 2026
BREAKING
ਅਸੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸਿੱਖਿਆ ਕੇਂਦਰ ਬਣਾਵਾਂਗੇ, ਸਾਡੇ ਬੱਚਿਆਂ ਨੂੰ ਕੈਨੇਡਾ ਜਾਂ ਆਸਟ੍ਰੇਲੀਆ ਵੱਲ ਦੇਖਣ ਦੀ ਲੋੜ ਨਹੀਂ ਰਹੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੇਂਡੂ ਸੜਕੀ ਸੰਪਰਕ ਨੂੰ ਮਿਲਿਆ ਵੱਡਾ ਹੁਲਾਰਾ; ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੜ੍ਹਬਾ, ਲਹਿਰਾਗਾਗਾ ਅਤੇ ਬਾਘਰੌਲ ਖੇਤਰਾਂ ਵਿੱਚ 18.76 ਕਰੋੜ ਰੁਪਏ ਤੋਂ ਵੱਧ ਦੇ ਸੜਕੀ ਪ੍ਰੋਜੈਕਟ ਕੀਤੇ ਲੋਕ ਅਰਪਣ ਅਤੇ ਰੱਖੇ ਨੀਂਹ ਪੱਥਰ ਗੈਂਗਸਟਰਾਂ ‘ਤੇ ਵਾਰ ਦਾ 131ਵਾਂ ਦਿਨ: ਪੰਜਾਬ ਪੁਲਿਸ ਵੱਲੋਂ 433 ਥਾਈਂ ਛਾਪੇਮਾਰੀ; 139 ਗ੍ਰਿਫ਼ਤਾਰ ਯੁੱਧ ਨਸ਼ਿਆਂ ਵਿਰੁੱਧ ਦੇ 15 ਮਹੀਨੇ: ਨਾਰਕੋ-ਹਵਾਲਾ ਨੈੱਟਵਰਕ ਨੂੰ ਵੱਡਾ ਝਟਕਾ, 750 ਨਸ਼ਾ ਤਸਕਰਾਂ ਦੀਆਂ 300 ਕਰੋੜ ਰੁਪਏ ਦੀਆਂ ਜਾਇਦਾਦਾਂ ਜ਼ਬਤ ਪੰਜਾਬ ਸਰਕਾਰ ਵੱਲੋਂ ਹੜ੍ਹ ਰੋਕੂ ਕਾਰਜਾਂ ਅਤੇ ਆਫ਼ਤ ਪ੍ਰਬੰਧਨ ਲਈ ਅਗਾਊਂ 146 ਕਰੋੜ ਰੁਪਏ ਜਾਰੀ ਵਿਸ਼ਵ ਤੰਬਾਕੂ ਮੁਕਤ ਦਿਵਸ 'ਤੇ ਤੰਬਾਕੂ ਸੇਵਨ ਦੇ ਸਭ ਤੋਂ ਘੱਟ ਮਾਮਲਿਆਂ ਨਾਲ ਦੇਸ਼ ਭਰ 'ਚੋਂ ਮੋਹਰੀ ਹੋ ਕੇ ਉੱਭਰਿਆ ਪੰਜਾਬ ਕਪੂਰਥਲਾ 'ਚ ਮਾਂ ਭੱਦਰਕਾਲੀ ਮੰਦਿਰ 'ਚ ਨਤਮਸਤਕ ਹੋਏ ਹਰਿਆਣਾ ਦੇ CM ਨਾਇਬ ਸੈਣੀ ਹਿਮਾਚਲ ਚੋਣਾਂ: ਭਾਜਪਾ ਨੇ 4 'ਚੋਂ 3 ਨਿਗਮਾਂ 'ਤੇ ਜਮਾਇਆ ਕਬਜ਼ਾ, ਕਾਂਗਰਸ ਦੇ ਹੱਥ ਲੱਗੀ ਸਿਰਫ਼ ਪਾਲਮਪੁਰ ਦੀ ਸੀਟ SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ ਪੰਜਾਬ 'ਚ 1 ਜੂਨ ਲਈ ਹੋਇਆ ਵੱਡਾ ਐਲਾਨ! ਖੜ੍ਹੀ ਹੋਵੇਗੀ ਵੱਡੀ ਮੁਸੀਬਤ, 55 ਐਂਟਰੀ-ਐਗਜ਼ਿਟ ਪੁਆਇੰਟਾਂ 'ਤੇ ਰਹੇਗਾ...

ਮਨੋਰੰਜਨ

ਪ੍ਰੀਤੀ ਜ਼ਿੰਟਾ ਨੇ ਹਿਮਾਚਲ ਲਈ ਵਧਾਇਆ ਹੱਥ... ਆਫ਼ਤ ਪੀੜਤਾਂ ਲਈ ਦਿੱਤੇ ਲੱਖਾਂ ਰੁਪਏ

22 ਸਤੰਬਰ, 2025 04:41 PM

ਬਾਲੀਵੁੱਡ ਅਦਾਕਾਰਾ ਅਤੇ ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਨਾਲ ਸੰਬੰਧ ਰੱਖਣ ਵਾਲੀ ਪ੍ਰੀਤੀ ਜ਼ਿੰਟਾ ਨੇ ਆਪਣੇ ਗ੍ਰਹਿ ਰਾਜ 'ਚ ਆਈ ਆਫਤ ਤੋਂ ਬਾਅਦ ਮਦਦ ਦਾ ਹੱਥ ਵਧਾਇਆ ਹੈ। ਉਨ੍ਹਾਂ ਨੇ ਆਪਣੀ ਆਈ.ਪੀ.ਐੱਲ. ਟੀਮ, ਪੰਜਾਬ ਕਿੰਗਸ ਵਲੋਂ 30 ਲੱਖ ਰੁਪਏ ਦੀ ਆਰਥਿਕ ਮਦਦ ਦਿੱਤੀ ਹੈ। ਇਹ ਰਾਸ਼ੀ ਮੰਡੀ ਅਤੇ ਕੁੱਲੂ ਜ਼ਿਲ੍ਹਿਆਂ 'ਚ ਹੋਏ ਭਾਰੀ ਨੁਕਸਾਨ ਤੋਂ ਬਾਅਦ ਚੱਲ ਰਹੇ ਰਾਹਤ ਕੰਮਾਂ ਲਈ ਜਾਰੀ ਕੀਤੀ ਗਈ ਹੈ। ਉਨ੍ਹਾਂ ਨੇ ਇਹ ਮਦਦ ਰਾਸ਼ੀ ਸ਼ਿਮਲਾ ਦੇ ਸਰਬਜੀਤ ਸਿੰਘ ਬੌਬੀ ਦੀ ਸੰਸਥਾ ਨੂੰ ਸੌਂਪੀ ਹੈ। ਸਰਬਜੀਤ ਸਿੰਘ ਬੌਬੀ ਨੇ ਇਸ ਸਹਿਯੋਗ ਲਈ ਪ੍ਰੀਤੀ ਜ਼ਿੰਟਾ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ,''ਮੈਂ ਭੈਣ ਪ੍ਰੀਤੀ ਜ਼ਿੰਟਾ ਨੇ ਮੰਡੀ ਅਤੇ ਕੁੱਲੂ 'ਚ ਰਾਹਤ ਕੰਮਾਂ ਲਈ ਸਾਨੂੰ 30 ਲੱਖ ਰੁਪਏ ਦਾ ਯੋਗਦਾਨ ਦਿੱਤਾ ਹੈ। ਉਨ੍ਹਾਂ ਦੀ ਟੀਮ ਪੰਜਾਬ ਕਿੰਗਸ ਵੱਲੋਂ ਦਿੱਤੀ ਗਈ ਇਸ ਮਦਦ ਲਈ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।''

ਸਰਬਜੀਤ ਬੌਬੀ ਨੇ ਇਹ ਵੀ ਦੱਸਇਆ ਕਿ ਕੁੱਲੂ ਜ਼ਿਲ੍ਹੇ ਦੇ ਆਫ਼ਤ ਪ੍ਰਭਾਵਿਤ ਪਿੰਡਾਂ ਨੂੰ ਅਜੇ ਵੀ ਸਭ ਤੋਂ ਜ਼ਿਆਦਾ ਮਦਦ ਦੀ ਲੋੜ ਹੈ। ਉਨ੍ਹਾਂ ਕਿਹਾ,''ਅਸੀਂ ਪਹਿਲਾਂ ਤੋਂ ਹੀ ਮੰਡੀ ਦੇ ਸਰਾਜ ਖੇਤਰ 'ਚ ਪੂਰੀ ਲਗਨ ਨਾਲ ਕੰਮ ਕਰ ਰਹੇ ਹਾਂ ਅਤੇ ਅੱਗੇ ਵੀ ਕਰਦੇ ਰਹਾਂਗੇ। ਹੁਣ ਸਾਡਾ ਮੁੱਖ ਧਿਆਨ ਕੁੱਲੂ ਜ਼ਿਲ੍ਹੇ, ਖ਼ਾਸ ਕਰ ਕੇ ਬੰਜਾਰ ਅਤੇ ਸੈਂਜ ਵਰਗੇ ਹੋਰ ਪ੍ਰਭਾਵਿਤ ਖੇਤਰਾਂ 'ਤੇ ਹੈ, ਜਿੱਥੇ ਲੋਕ ਅਜੇ ਵੀ ਮਦਦ ਦਾ ਇੰਤਜ਼ਾਰ ਕਰ ਰਹੇ ਹਨ।'' ਕੁੱਲੂ ਜ਼ਿਲ੍ਹੇ 'ਚ ਕੁੱਲ 69 ਤੋਂ ਜ਼ਿਆਦਾ ਪਿੰਡ ਇਸ ਕੁਦਰਤੀ ਆਫ਼ਤ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋਏ ਹਨ। ਕਈ ਪਿੰਡ ਤਾਂ ਪੂਰੀ ਤਰ੍ਹਾਂ ਨਾਲ ਤਬਾਹ ਹੋ ਗਏ ਹਨ, ਜਿੱਥੇ ਤੱਕ ਮਦਦ ਪਹੁੰਚਾਉਣਾ ਵੀ ਮੁਸ਼ਕਲ ਹੋ ਰਿਹਾ ਹੈ। ਮਾਤਲਾ ਪਿੰਡ 'ਚ ਇਕ ਕਿਲੋਮੀਟਰ ਤੋਂ ਜ਼ਿਆਦਾ ਲੰਬੀ ਤਰੇੜ ਪੈ ਚੁੱਕੀ ਹੈ ਅਤੇ ਪਿੰਡ ਦੀਆਂ ਸੜਕਾਂ ਵੀ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ।

Have something to say? Post your comment

ਅਤੇ ਮਨੋਰੰਜਨ ਖਬਰਾਂ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਪੈਨ-ਇੰਡੀਆ ਪੀਰੀਅਡ ਡਰਾਮਾ ‘ਇੰਡੀਆ ਹਾਊਸ’ 'ਚ ਨਜ਼ਰ ਆਵੇਗੀ ਸਈ ਮਾਂਜਰੇਕਰ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਸ਼ੇਖਰ ਕਪੂਰ ਅਤੇ ਏ.ਆਰ. ਰਹਿਮਾਨ ਨੇ ਨਵੀਂ ਫਿਲਮ 'ਮਾਸੂਮ: ਦਿ ਨਿਊ ਜਨਰੇਸ਼ਨ' ਦਾ ਕੀਤਾ ਐਲਾਨ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਅਦਾਕਾਰਾ ਸੇਲੀਨਾ ਜੇਟਲੀ ਦੀਆਂ ਵਧੀਆਂ ਮੁਸ਼ਕਲਾਂ; ਪਤੀ ਅਤੇ ਸਹੁਰੇ ਨੇ ਭੇਜੇ ਮਾਣਹਾਨੀ ਦੇ ਕਾਨੂੰਨੀ ਨੋਟਿਸ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਯੋਗਰਾਜ ਸਿੰਘ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ, ਫਿਲਹਾਲ ਨਹੀਂ ਹੋਵੇਗੀ ਗ੍ਰਿਫ਼ਤਾਰੀ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਨੈੱਟਫਲਿਕਸ ਦੀ ਸੀਰੀਜ਼ 'ਆਪ੍ਰੇਸ਼ਨ ਸਫੇਦ ਸਾਗਰ' ਤੋਂ ਮਿਹਰ ਆਹੂਜਾ ਦਾ ਪਹਿਲਾ ਲੁੱਕ ਆਇਆ ਸਾਹਮਣੇ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਫਿਲਮ 'ਨਾਗਾਬੰਧਮ' ਦਾ ਨਵਾਂ ਪੋਸਟਰ ਰਿਲੀਜ਼; ਇੱਕੋ ਫਰੇਮ 'ਚ ਦਿਖੀ ਪੂਰੀ ਸਟਾਰਕਾਸਟ ਦੀ ਰਹੱਸਮਈ ਦੁਨੀਆ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ

ਕੰਗਨਾ ਰਣੌਤ ਦੀ ਆਉਣ ਵਾਲੀ ਫਿਲਮ "ਭਾਰਤ ਭਾਗਿਆ ਵਿਧਾਤਾ" ਦਾ ਮੋਸ਼ਨ ਪੋਸਟਰ ਰਿਲੀਜ਼

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

ਸ਼ਾਹਰੁਖ਼ ਦੀ ਸਲਾਹ ਨੂੰ Ignore ਕਰ ਹੋ ਗਿਆ ਤਬਾਹ ! ਸੁਪਰਸਟਾਰ ਨੇ ਖ਼ੁਦ ਸੁਣਾਇਆ ਆਪਣੀ ਬਰਬਾਦੀ ਦਾ ਕਿੱਸਾ

"ਵਿਆਹ ਕਰਕੇ ਤੁਸੀਂ ਕਿਹੜਾ ਤੀਰ ਮਾਰ ਲਿਆ", ਟ੍ਰੋਲ ਕਰਨ ਵਾਲੇ ਨੂੰ ਅਦਾਕਾਰਾ ਨੇ ਦਿੱਤਾ ਮੂੰਹ-ਤੋੜ ਜਵਾਬ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ

'ਮੈਨੂੰ ਤੁਹਾਡੀਆਂ ਦੁਆਵਾਂ ਦੀ ਲੋੜ', ਮਸ਼ਹੂਰ ਮਾਸਟਰ ਸ਼ੈਫ ਹੋਈ ਕੈਂਸਰ ਦਾ ਸ਼ਿਕਾਰ