Tuesday, February 24, 2026
BREAKING
ਮਨਰੇਗਾ ਬਚਾਓ ਸੰਗਰਾਮ ਨੂੰ ਮਹਾਂ ਰੈਲੀ ਦੀਆਂ ਤਿਆਰੀਆਂ ਸ਼ੁਰੂ "ਲਗਜ਼ਰੀ ਨਹੀਂ, ਜ਼ਰੂਰਤ ਹੈ ਹਵਾਈ ਯਾਤਰਾ", ਵਧੇ ਹਵਾਈ ਕਿਰਾਇਆਂ 'ਤੇ ਸੁਪਰੀਮ ਕੋਰਟ ਦੀ ਟਿੱਪਣੀ ਚੰਡੀਗੜ੍ਹ 'ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ, ਕੌਂਸਲਰ ਪ੍ਰੇਮਲਤਾ ਨੇ ਫੜ੍ਹਿਆ ਕਾਂਗਰਸ ਦਾ ਹੱਥ ਸੁਖਬੀਰ ਬਾਦਲ ਦਾ ਅਕਾਲੀ ਦਲ ਪੁਨਰ ਸੁਰਜੀਤ ਨੂੰ ਵੱਡਾ ਝਟਕਾ ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼ : ਸੈਂਸੈਕਸ 479 ਤੇ ਨਿਫਟੀ 141 ਅੰਕਾਂ ਦੀ ਮਜ਼ਬੂਤੀ ਨਾਲ ਹੋਏ ਬੰਦ 27 ਫ਼ਰਵਰੀ ਤਕ ਹੜਤਾਲ 'ਤੇ ਗਏ ਵਕੀਲ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਸ਼ਿਵਾਲਿਕ ਦੀਆਂ ਪਹਾੜੀਆਂ 'ਚ ਗੈਰ-ਕਾਨੂੰਨੀ ਮਾਇਨਿੰਗ 'ਤੇ NGT ਸਖ਼ਤ, ਸਟੋਨ ਕਰੱਸ਼ਰਾਂ 'ਤੇ ਵੱਡੀ ਕਾਰਵਾਈ ਮੁਅੱਤਲ DIG ਭੁੱਲਰ ਰਿਸ਼ਵਤ ਮਾਮਲੇ 'ਚ ਡਾਇਰੀ ਦਾ ਖੁੱਲ੍ਹਿਆ ਭੇਤ, ਅੱਗੇ ਦੀ ਜਾਂਚ ਜਾਰੀ ਮਿਲਾਵਟੀ ਦੁੱਧ ਦਾ ਮਾਮਲਾ : AP ਮੁੱਖ ਮੰਤਰੀ ਵਲੋਂ 10-10 ਲੱਖ ਰੁਪਏ ਮੁਆਵਜ਼ੇ ਦਾ ਐਲਾਨ ਤਾਮਿਲਨਾਡੂ 'ਚ SIR ਮਗਰੋਂ ਚੋਣ ਕਮਿਸ਼ਨ ਦਾ ਵੱਡਾ ਐਕਸ਼ਨ: ਵੋਟਰ ਸੂਚੀ 'ਚੋਂ 97 ਲੱਖ ਤੋਂ ਵੱਧ ਨਾਂ ਕੱਟੇ

ਮਨੋਰੰਜਨ

ਪੰਜਾਬੀ ਸਿਨੇਮਾ ’ਚ ਘੱਟ ਹੀ ਬਣਦੀਆਂ ‘ਸ਼ੌਂਕੀ ਸਰਦਾਰ’ ਵਰਗੀਆਂ ਫਿਲਮਾਂ : ਬੱਬੂ ਮਾਨ

11 ਮਈ, 2025 06:52 PM

ਜਲੰਧਰ : ਪੰਜਾਬੀ ਫਿਲਮ ‘ਸ਼ੌਂਕੀ ਸਰਦਾਰ’ ਦੀ ਪ੍ਰਮੋਸ਼ਨ ਅੱਜ-ਕਲ ਜ਼ੋਰਾਂ-ਸ਼ੋਰਾਂ ’ਤੇ ਜਾਰੀ ਹੈ। ਬੱਬੂ ਮਾਨ ਵੱਲੋਂ ਫਿਲਮ ਦੀ ਸਟਾਰ ਕਾਸਟ ਨਾਲ ਮਿਲ ਕੇ ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਦਾ ਦੌਰਾ ਕੀਤਾ ਜਾ ਰਿਹਾ ਹੈ, ਜਿੱਥੇ ਉਹ ਫਿਲਮ ਬਾਰੇ ਮਜ਼ੇਦਾਰ ਗੱਲਾਂ ਦੱਸ ਰਹੇ ਹਨ। ‘ਸ਼ੌਂਕੀ ਸਰਦਾਰ’ ਦੀ ਪ੍ਰਮੋਸ਼ਨ ਦੌਰਾਨ ਬੱਬੂ ਮਾਨ ਨੇ ਕਿਹਾ ਕਿ ਮੈਂ ਜਿੰਨੀਆਂ ਵੀ ਫਿਲਮਾਂ ਕਰਦਾ ਹਾਂ, ਮੇਰੀ ਕੋਸ਼ਿਸ਼ ਹੁੰਦੀ ਹੈ ਕਿ ਹਮੇਸ਼ਾ ਅਲੱਗ ਤਰ੍ਹਾਂ ਦੀ ਫਿਲਮ ਬਣਾਈ ਜਾਵੇ। ‘ਸ਼ੌਂਕੀ ਸਰਦਾਰ’ ਵਿਚ ਤੁਸੀਂ ਮੈਨੂੰ ਅਲੱਗ ਅੰਦਾਜ਼ ’ਚ ਹੀ ਦੇਖੋਗੇ। ਮੈਂ ਆਪਣੇ ਕਿਰਦਾਰ ਨਾਲ ਤੁਹਾਨੂੰ ਸੰਤੁਸ਼ਟ ਕਰਾਂਗਾ। ਉਨ੍ਹਾਂ ਕਿਹਾ ਕਿ ਇਹ ਇਕ ਪਰਿਵਾਰਕ ਫਿਲਮ ਹੈ, ਜਿਸ ’ਚ ਥ੍ਰਿਲਰ ਵੀ ਦੇਖਣ ਨੂੰ ਮਿਲੇਗਾ। ਪੰਜਾਬੀ ਸਿਨੇਮਾ ’ਚ ਜ਼ਿਆਦਾ ਫਿਲਮਾਂ ਕਾਮੇਡੀ ਬਣਦੀਆਂ ਹਨ ਤੇ ਤਜਰਬੇ ਵੀ ਘੱਟ ਹੁੰਦੇ ਹਨ, ਕਿਉਂਕਿ ਅਜਿਹੀਆਂ ਫਿਲਮਾਂ ’ਚ ਰਿਸਕ ਵੀ ਜ਼ਿਆਦਾ ਹੁੰਦਾ ਤੇ ਬਜਟ ਵੀ ਵੱਧ ਲੱਗਦਾ ਹੈ।

ਦੱਸ ਦੇਈਏ ਕਿ ‘ਸ਼ੌਂਕੀ ਸਰਦਾਰ’ ’ਚ ਬੱਬੂ ਮਾਨ, ਗੁਰੂ ਰੰਧਾਵਾ, ਗੁੱਗੂ ਗਿੱਲ, ਨਿਮਰਿਤ ਕੌਰ, ਆਹਲੂਵਾਲੀਆ, ਧੀਰਜ ਕੁਮਾਰ, ਹਸ਼ਨੀਨ ਚੌਹਾਨ ਤੇ ਸੁਨੀਤਾ ਧੀਰ ਵਰਗੇ ਸਿਤਾਰੇ ਅਹਿਮ ਕਿਰਦਾਰਾਂ ’ਚ ਨਜ਼ਰ ਆਉਣ ਵਾਲੇ ਹਨ। ਫਿਲਮ ਦੀ ਕਹਾਣੀ ਧੀਰਜ ਕੁਮਾਰ ਰਤਨ ਤੇ ਮਨੀਲਾ ਰਤਨ ਵੱਲੋਂ ਲਿਖੀ ਗਈ ਹੈ। ਇਸ਼ਾਨ ਕਪੂਰ, ਹਰਜੋਤ ਸਿੰਘ, ਸ਼ਾਹ ਜੰਡਿਆਲੀ ਤੇ ਧਰਮਿੰਦਰ ਬਟੌਲੀ ਫਿਲਮ ਦੇ ਪ੍ਰੋਡਿਊਸਰ ਹਨ, ਜਦਕਿ ਇਸ ਨੂੰ ਕੋ-ਪ੍ਰੋਡਿਊਸ ਕੀਤਾ ਹੈ ਐੱਸ ਐੱਲ. ਏ., ਰਾਹੁਲ ਮੁਰਗਈ, ਜਤਿਨ ਜਤਿੰਦਰ, ਰੋਬਿਨ ਚੌਹਾਨ ਤੇ ਡਾ. ਬੰਟੀ ਨੇ। ਇਹ ਫਿਲਮ ਜ਼ੀ ਸਟੂਡੀਓਜ਼, ਬੌਸ ਮਿਊਜ਼ਿਕ ਰੈਕਰਡਸ ਪ੍ਰਾਈਵੇਟ ਲਿਮਟਿਡ, ਫਿਲਮੀ ਲੋਕ ਤੇ 751 ਫ਼ਿਲਮਜ਼ ਦੀ ਸਾਂਝੀ ਪੇਸ਼ਕਸ਼ ਹੈ, ਜੋ ਦੁਨੀਆ ਭਰ ’ਚ 16 ਮਈ, 2025 ਨੂੰ ਰਿਲੀਜ਼ ਹੋਣ ਜਾ ਰਹੀ ਹੈ।

Have something to say? Post your comment

ਅਤੇ ਮਨੋਰੰਜਨ ਖਬਰਾਂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਉਦੈਪੁਰ ਪਹੁੰਚੇ ਰਸ਼ਮਿਕਾ-ਵਿਜੇ ਦੀ ਲੁੱਕ ਨੇ ਜਿੱਤਿਆ ਸਭ ਦਾ ਦਿਲ, ਵਿਆਹ ਦੀਆਂ ਰਸਮਾਂ ਹੋਈਆਂ ਸ਼ੁਰੂ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

ਤਰਸੇਮ ਜੱਸੜ ਤੇ ਨਿਮਰਤ ਖਹਿਰਾ ਦੀ ਫ਼ਿਲਮ ‘ਰੱਬ ਦਾ ਰੇਡੀਓ 3’ ਦੀ ਫਰਸਟ ਲੁੱਕ ਆਈ ਸਾਹਮਣੇ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

'Toxic' ਫਿਲਮ ਤੋਂ ਸਾਹਮਣੇ ਆਈ ਸੁਦੇਵ ਨਾਇਰ ਦੀ ਪਹਿਲੀ ਝਲਕ, 'ਕਰਮਾਦੀ' ਦੇ ਰੂਪ 'ਚ ਨਜ਼ਰ ਆਉਣਗੇ ਅਦਾਕਾਰ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਬਾਲੀਵੁੱਡ ਛੱਡਣ ਲਈ ਕਿਉਂ ਮਜਬੂਰ ਹੋਈ ਸੀ ਇਹ ਅਦਾਕਾਰਾ, ਕਰ'ਤਾ ਵੱਡਾ ਖੁਲਾਸਾ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਮੈਗਾ ਰਿਲੀਜ਼ ਦਾ ਅਸਰ : ‘ਧੁਰੰਧਰ-2’ ਅਤੇ ‘ਟਾਕਸਿਕ’ ਤੋਂ ਬਚਣ ਲਈ 5 ਫ਼ਿਲਮਾਂ ਦੀ ਰਿਲੀਜ਼ ਟਲੀ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

ਅਦਾਲਤ 'ਚ ਗਰਜੀ ਤਾਪਸੀ ਪਨੂੰ! ਫਿਲਮ 'Assi' ਨੇ ਪਹਿਲੇ ਦਿਨ ਬਾਕਸ ਆਫਿਸ 'ਤੇ ਖੋਲ੍ਹਿਆ ਖਾਤਾ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

47 ਸਾਲਾਂ ਬਾਅਦ ਇੱਕਠੇ ਨਜ਼ਰ ਆਉਣਗੇ ਸੁਪਰਸਟਾਰ ਰਜਨੀਕਾਂਤ ਤੇ ਕਮਲ ਹਾਸਨ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਕਾਜੋਲ ਦੇਵਗਨ ਨੂੰ ਵੱਡੀ ਰਾਹਤ! ਬਿਨਾਂ ਇਜਾਜ਼ਤ ਨਾਂ, ਫੋਟੋ ਜਾਂ ਆਵਾਜ਼ ਵਰਤਣ 'ਤੇ ਦਿੱਲੀ ਹਾਈਕੋਰਟ ਨੇ ਲਾਈ ਰੋਕ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਸੂਰਜ ਬੜਜਾਤਿਆ ਦੀ ਫਿਲਮ 'ਯੇ ਪ੍ਰੇਮ ਮੋਲ ਲਿਆ' 'ਚ ਹੋਈ ਸਵਾਨੰਦ ਕਿਰਕਿਰੇ ਦੀ ਐਂਟਰੀ

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼

ਰੌਕਿੰਗ ਸਟਾਰ ਯਸ਼ ਦੀ ਫ਼ਿਲਮ 'ਟੌਕਸਿਕ' ਦਾ ਧਮਾਕੇਦਾਰ ਟੀਜ਼ਰ ਰਿਲੀਜ਼