Thursday, July 23, 2026
BREAKING
ਦੀਦ’ ਨਾਰੀ ਪੀੜਾ ਤੇ ਰੁਮਾਂਸ ਦਾ ਕਾਵਿ ਚਿੱਤਰਨ ਹੈ ਵਿਦਿਆਰਥੀ ਗੁੱਸੇ 'ਚ ਹਨ, ਇਸ ਲਈ ਕਰ ਰਹੇ ਹਨ ਪ੍ਰਦਰਸ਼ਨ : ਰਾਹੁਲ ਗਾਂਧੀ ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ ਗਲੋਬਲ ਤਣਾਅ ਕਾਰਨ ਸ਼ੇਅਰ ਬਾਜ਼ਾਰ 'ਚ ਭੂਚਾਲ : 700 ਤੋਂ ਵਧ ਅੰਕ ਡਿੱਗਿਆ ਸੈਂਸੈਕਸ, ਜਾਣੋ ਕਾਰਨ ਈਰਾਨ ਨਾਲ ਜੰਗ 'ਚ ਅਮਰੀਕਾ ਦਾ ਨਿਕਲਿਆ ਦੀਵਾਲਾ ! 3.62 ਲੱਖ ਕਰੋੜ ਹੋਏ ਸੁਆਹ ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ ਚਿੱਕੜ 'ਚ ਨੰਗੇ ਪੈਰ ਚੱਲੇ ਵਿਰਾਟ-ਅਨੁਸ਼ਕਾ, ਆਸ਼ਰਮ ਪੁੱਜ ਕੇ ਲਿਆ ਪ੍ਰੇਮਾਨੰਦ ਮਹਾਰਾਜ ਦਾ ਆਸ਼ੀਰਵਾਦ J&K 'ਚ ਹੋ ਗਿਆ ਅੱਤਵਾਦੀ ਹਮਲਾ ! ਪੁਲਸ ਮੁਲਾਜ਼ਮ ਦੀ ਗਈ ਜਾਨ, ਸੁਰੱਖਿਆ ਫੋਰਸ ਨੇ ਘੇਰ ਲਿਆ ਪੂਰਾ ਇਲਾਕਾ ਆਰਥਿਕ ਸੰਕਟ ਵਧਿਆ; 4.8 ਕਰੋੜ ਜਨਤਾ ਚੀਨ 'ਚ ਹੋ ਗਈ ਬੇਰੁਜ਼ਗਾਰ, ਅਸਲ ਅੰਕੜੇ ਦਾਅਵਿਆਂ ਤੋਂ ਦੁੱਗਣੇ PGI ਦੀ ਡੈਕਸਾ ਸਕੈਨ ਮਸ਼ੀਨ ਇਕ ਮਹੀਨੇ ਤੋਂ ਬੰਦ, ਮਰੀਜ਼ ਖੱਜਲ-ਖੁਆਰ

ਪੰਜਾਬ

ਪੰਜਾਬ : ਅਦਾਲਤਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਰੋਕ, ਇਸ ਤਾਰੀਖ਼ ਤੱਕ ਲੱਗੀ ਸਖ਼ਤ ਪਾਬੰਦੀ, ਪੜ੍ਹੋ ਕਿਉਂ

03 ਜੂਨ, 2026 06:23 PM

ਡੇਰਾਬੱਸੀ : ਐੱਸ. ਏ. ਐੱਸ. ਨਗਰ ਸੈਸ਼ਨ ਡਵੀਜ਼ਨ ਨੂੰ ਬੰਬ ਧਮਾਕੇ ਦੀ ਧਮਕੀ ਭਰੀ ਈ-ਮੇਲ ਮਿਲਣ ਤੋਂ ਬਾਅਦ ਮੋਹਾਲੀ, ਖਰੜ ਅਤੇ ਡੇਰਾਬੱਸੀ ਦੀਆਂ ਅਦਾਲਤਾਂ 'ਚ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਜ਼ਿਲ੍ਹਾ ਅਤੇ ਸੈਸ਼ਨ ਜੱਜ ਵੱਲੋਂ ਜਾਰੀ ਹੁਕਮਾਂ ਅਨੁਸਾਰ 3 ਤੋਂ 5 ਜੂਨ ਤੱਕ ਅਦਾਲਤੀ ਕੰਪਲੈਕਸਾਂ 'ਚ ਆਮ ਲੋਕਾਂ ਦੇ ਦਾਖ਼ਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਹੁਕਮਾਂ ਮੁਤਾਬਕ ਸਿਰਫ ਮੁਕੱਦਮਿਆਂ ਨਾਲ ਸਬੰਧਿਤ ਪੱਖਕਾਰਾਂ ਅਤੇ ਦੋਸ਼ੀਆਂ ਨੂੰ ਹੀ ਅਦਾਲਤਾਂ 'ਚ ਦਾਖ਼ਲ ਹੋਣ ਦੀ ਆਗਿਆ ਹੋਵੇਗੀ। ਸੁਰੱਖਿਆ ਕਰਮਚਾਰੀਆਂ ਨੂੰ ਹਰ ਆਉਣ ਵਾਲੇ ਵਿਅਕਤੀ ਦੀ ਸਖ਼ਤ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਗਏ ਹਨ।

ਪੁਲਸ ਵੱਲੋਂ ਅਦਾਲਤੀ ਕੰਪਲੈਕਸਾਂ ਦੀ ਪੂਰੀ ਤਲਾਸ਼ੀ ਅਤੇ ਸੁਰੱਖਿਆ ਜਾਂਚ ਮੁਕੰਮਲ ਹੋਣ ਤੱਕ ਕਿਸੇ ਨੂੰ ਵੀ ਅੰਦਰ ਜਾਣ ਦੀ ਇਜਾਜ਼ਤ ਨਹੀਂ ਹੋਵੇਗੀ। ਅਦਾਲਤੀ ਕੰਮਕਾਜ ਵੀ ਪੁਲਸ ਦੀ ਕਲੀਅਰੈਂਸ ਮਿਲਣ ਤੋਂ ਬਾਅਦ ਹੀ ਸ਼ੁਰੂ ਕੀਤਾ ਜਾਵੇਗਾ। ਇਸ ਦੌਰਾਨ ਨਿਆਇਕ ਅਧਿਕਾਰੀਆਂ ਅਤੇ ਸੁਰੱਖਿਆ ਅਮਲੇ ਨੂੰ ਵਧੇਰੇ ਚੌਕਸ ਰਹਿਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਤੁਰੰਤ ਸੂਚਨਾ ਦੇਣ ਲਈ ਕਿਹਾ ਗਿਆ ਹੈ। ਧਮਕੀ ਭਰੀ ਈ-ਮੇਲ ਤੋਂ ਬਾਅਦ ਪੂਰੇ ਸੈਸ਼ਨ ਡਵੀਜ਼ਨ 'ਚ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ।

ਦੱਸਣਯੋਗ ਹੈ ਕਿ ਭਾਵੇਂ ਕੋਰਟ 'ਚ ਇਕ ਮਹੀਨੇ ਦੀਆਂ ਛੁੱਟੀਆਂ ਚੱਲ ਹਨ ਪਰ ਕ੍ਰਿਮੀਨਲ ਅਤੇ ਨਵੇਂ ਕੇਸਾਂ ਦੀਆਂ ਸੁਣਵਾਈਆਂ ਅਜੇ ਵੀ ਚੱਲ ਰਹੀਆਂ ਹਨ। ਥਾਣਾ ਮੁਖੀ ਸੁਮਿਤ ਮੋਰ ਨੇ ਦੱਸਿਆ ਕਿ ਧਮਕੀ ਮਿਲਣ ਤੋਂ ਬਾਅਦ ਕੋਰਟ ਕੰਪਲੈਕਸ ਦੀ ਪੂਰੀ ਤਰ੍ਹਾਂ ਤਲਾਸੀ ਅਤੇ ਜਾਂਚ ਕਰ ਲਈ ਗਈ ਹੈ। ਤਲਾਸ਼ੀ ਦੌਰਾਨ ਕੋਈ ਵੀ ਸ਼ੱਕੀ ਵਸਤੂ ਨਹੀਂ ਮਿਲੀ ਉਨ੍ਹਾਂ ਕਿਹਾ ਕਿ ਹਰ ਰੋਜ਼ ਇਸੇ ਤਰ੍ਹਾਂ ਦੀ ਤਲਾਸ਼ੀ ਮੁਹਿੰਮ ਜਾਰੀ ਰਹੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਐੱਚ.ਪੀ.ਵੀ. ਟੀਕਾ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਪ੍ਰਭਾਵਸ਼ਾਲੀ: ਡਾ. ਹਰਪਿੰਦਰ ਸਿੰਘ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਖਸਰਾ-ਰੁਬੈਲਾ ਦੇ ਖ਼ਾਤਮੇ ਦੇ ਟੀਚੇ ਨੂੰ ਹਾਸਲ ਕਰਨ ਲਈ ਕੋਈ ਵੀ ਯੋਗ ਬੱਚਾ ਟੀਕਾਕਰਨ ਤੋਂ ਵਾਂਝਾ ਨਾ ਰਹੇ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਅੰਮ੍ਰਿਤਸਰ 'ਚ ਇਕੋ ਦਿਨ 'ਚ 40 ਨਸ਼ਾ ਤਸਕਰ ਗ੍ਰਿਫ਼ਤਾਰ, ਇਲਾਕੇ 'ਚ ਪੈ ਗਈਆਂ ਭਾਜੜਾਂ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ

ਅਕਾਲੀ ਦਲ (ਪੁਨਰ ਸੁਰਜੀਤ) ਨੇ ਇਕਬਾਲ ਸਿੰਘ ਝੂੰਦਾ ਨੂੰ ਪਾਰਟੀ 'ਚੋਂ ਕੱਢਿਆ, ਪੜ੍ਹੋ ਕਿਉਂ