Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ: ਅਨਾਥ ਤੇ ਬੇਸਹਾਰਾ ਬੱਚਿਆਂ ਦੇ ਚਿਲਡਰਨ ਹੋਮ ਦੀ ਰਜਿਸਟ੍ਰੇਸ਼ਨ ਕਰਨਾ ਲਾਜ਼ਮੀ, 15 ਦਸੰਬਰ ਆਖਰੀ ਤਰੀਖ

02 ਦਸੰਬਰ, 2025 12:37 PM

ਜਲੰਧਰ : ਜ਼ਿਲ੍ਹੇ ਵਿਚ ਅਨਾਥ, ਬੇਸਹਾਰਾ ਤੇ ਦਿਵਿਆਂਗ ਬੱਚਿਆਂ ਲਈ ਚਲਾਏ ਜਾ ਰਹੇ ਸਾਰੇ ਚਿਲਡਰਨ ਹੋਮਸ ਦੀ ਜੁਵੇਨਾਈਲ ਜਸਟਿਸ (ਕੇਅਰ ਐਂਡ ਪ੍ਰੋਟੈਕਸ਼ਨ ਆਫ ਚਿਲਡਰਨ) ਐਕਟ 2015 (ਸੋਧ 2021) ਤਹਿਤ ਰਜਿਸਟ੍ਰੇਸ਼ਨ ਕਰਵਾਉਣੀ ਲਾਜ਼ਮੀ ਕਰ ਦਿੱਤੀ ਗਈ ਹੈ। ਜ਼ਿਲਾ ਬਾਲ ਸੁਰੱਖਿਆ ਅਧਿਕਾਰੀ ਅਜੈ ਭਾਰਤੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕੋਈ ਵੀ ਬਾਲਘਰ 0 ਤੋਂ 18 ਸਾਲ ਉਮਰ ਦੇ ਬੱਚਿਆਂ ਦੀ ਦੇਖਭਾਲ ਕਰਦਾ ਹੈ ਅਤੇ ਅਜੇ ਤਕ ਉਕਤ ਸੋਧ ਕਾਨੂੰਨ ਦੀ ਧਾਰਾ 41 (1) ਤਹਿਤ ਰਜਿਸਟਰਡ ਨਹੀਂ ਹਨ ਤਾਂ ਉਸ ਦੇ ਸੰਚਾਲਕ ਵਿਰੁੱਧ ਧਾਰਾ 42 ਤਹਿਤ ਕਾਰਵਾਈ ਕੀਤੀ ਜਾਵੇਗੀ, ਜਿਸ ਵਿਚ ਇਕ ਸਾਲ ਦੀ ਸਜ਼ਾ, ਇਕ ਲੱਖ ਰੁਪਏ ਤਕ ਦਾ ਜੁਰਮਾਨਾ ਅਤੇ ਦੋਵੇਂ ਤਰ੍ਹਾਂ ਦੀ ਵਿਵਸਥਾ ਹੈ।

ਉਨ੍ਹਾਂ ਕਿਹਾ ਕਿ ਕਿਸੇ ਵੀ ਗੈਰ-ਸਰਕਾਰੀ ਸੰਸਥਾ ਵੱਲੋਂ ਅਜਿਹੇ ਬੱਚਿਆਂ ਨੂੰ ਰਹਿਣ, ਭੋਜਨ ਅਤੇ ਦੇਖਭਾਲ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਉਸ ਦੀ ਰਜਿਸਟ੍ਰੇਸ਼ਨ ਇਸ ਐਕਟ ਤਹਿਤ ਹੋਣੀ ਲਾਜ਼ਮੀ ਹੈ। ਅਧਿਕਾਰੀ ਨੇ ਦੱਸਿਆ ਕਿ ਜੋ ਸੰਸਥਾਵਾਂ ਅਜੇ ਤਕ ਰਜਿਸਟਰਡ ਨਹੀਂ ਹਨ, ਉਹ ਆਪਣੇ ਜ਼ਰੂਰੀ ਦਸਤਾਵੇਜ਼ 15 ਦਸੰਬਰ ਤਕ ਜ਼ਿਲਾ ਪ੍ਰੋਗਰਾਮ ਆਫਿਸਰ/ਜ਼ਿਲਾ ਬਾਲ ਸੁਰੱਖਿਆ ਯੂਨਿਟ ਦਫਤਰ, ਗਾਂਧੀ ਵਨਿਤਾ ਆਸ਼ਰਮ ਕਪੂਰਥਲਾ ਚੌਕ ਵਿਚ ਦਫਤਰ ਦੇ ਸਮੇਂ ਦੌਰਾਨ ਜਮ੍ਹਾ ਕਰਵਾ ਸਕਦੀਆਂ ਹਨ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ