Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ ਆਬਕਾਰੀ ਵਿਭਾਗ ਵੱਲੋਂ ਸ਼ਹਿਰ ਚ ਵੱਖ-ਵੱਖ ਥਾਵਾਂ  ਤੇ ਨਾਜਾਇਜ਼ ਸ਼ਰਾਬ, ਘਰ ਦੀ ਕੱਢੀ  ਅਤੇ ਸਮਗਲ ਕੀਤੀ ਸ਼ਰਾਬ ਨੂੰ ਲੈ ਕੇ ਕੀਤੀ ਗਈ ਚੈਕਿੰਗ   

25 ਅਪ੍ਰੈਲ, 2026 08:19 PM
ਸੁਨਾਮ ਉਧਮ ਸਿੰਘ ਵਾਲਾ (ਰਮੇਸ਼ ਗਰਗ) : ਪੰਜਾਬ ਆਬਕਾਰੀ ਵਿਭਾਗ ਵੱਲੋਂ ਨਜਾਇਜ਼, ਕੱਚੀ ਘਰ ਦੀ ਕੱਢੀ ਅਤੇ ਬਾਹਰਲੇ ਰਾਜਾਂ ਵਿੱਚ ਸਮਗਲ ਹੋ ਕੇ ਆਈ ਸ਼ਰਾਬ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ ਹੈ ਜਿਸ ਦੇ ਚਲਦੇ ਅੱਜ ਵਿਭਾਗ ਵੱਲੋਂ ਪੁਲਿਸ ਪਾਰਟੀ ਦੇ ਨਾਲ ਸੁਨਾਮ ਦੇ   ਵੱਖ-ਵੱਖ ਥਾਵਾਂ ਇੰਦਰਾ ਬਸਤੀ, ਰਵਿਦਾਸਪੁਰਾ ਟਿੱਬੀ ਅਤੇ ਗੂੰਝਾ  ਪੀਰ ਵਿਖੇ ‌ ਚੈਕਿੰਗ ਕੀਤੀ ਗਈ 
 
ਮਾਨਯੋਗ ਆਬਕਾਰੀ ਕਮਿਸ਼ਨਰ  ਪੰਜਾਬ ਸ੍ਰੀ ਜਤਿੰਦਰ ਜੋਰਵਾਲ ਆਈਏਐਸ, ਉਪ ਕਮਿਸ਼ਨਰ ਆਬਕਾਰੀ ਸ਼੍ਰ.ਪਵਨਜੀਤ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਸ੍ਰੀ ਗੁਲਸ਼ਨ ਹੁਰੀਆ ਸਹਾਇਕ ਕਮਿਸ਼ਨਰ ਆਬਕਾਰੀ ਸੰਗਰੂਰ ਦੇ ਦਿਸ਼ਾ ਨਿਰਦੇਸ਼  ਸਰਦਾਰ ਦਿਲਪ੍ਰੀਤ ਸਿੰਘ ਚਾਹਲ ਆਬਕਾਰੀ ਅਫਸਰ ਸੰਗਰੂਰ 1,ਸ਼੍ਰੀ ਗੋਰਵ ਜਿੰਦਲ ਆਬਕਾਰੀ ਇੰਸਪੈਕਟਰ ਸੁਨਾਮ ਅਤੇ ਸ਼੍ਰ. ਬਿਕਰਮ ਢੀਂਡਸਾ  ਆਬਕਾਰੀ ਇੰਸਪੈਕਟਰ ਲੋਂਗੋਵਾਲ  ਵੱਲੋਂ ਨਜ਼ਰ ਨਜਾਇਜ਼, ਕੱਚੀ ਘਰ ਦੀ ਕੱਢੀ ਅਤੇ ਬਾਹਰਲਾ ਰਾਜਾ ਵਿੱਚੋਂ ਸਮਗਲ ਹੋ ਕੇ ਆਈ ਸ਼ਰਾਬ ਵਿਰੁੱਧ ਜੰਗੀ ਪੱਧਰ ਤੇ ਮੁਹਿੰਮ ਚਲਾਈ ਜਾ ਰਹੀ  ਹੈ। ਇਸੇ ਲੜੀ ਵਿੱਚ ਉਹਨਾਂ ਵੱਲੋਂ ਵੱਖ-ਵੱਖ ਥਾਵਾਂ ਤੇ ਚੈਕਿੰਗ ਕੀਤੀ ਗਈ ਅਤੇ ਖਾਸ ਤੌਰ ਤੇ ਉਨਾਂ ਦੇ ਘਰਾਂ ਦੇ ਵਿੱਚ ਚੈਕਿੰਗ ਕੀਤੀ ਗਈ ਜਿਨਾਂ ਦੇ ਪਹਿਲਾਂ ਐਕਸਾਈਜ਼ ਐਕਟ ਦੇ ਤਹਿਤ ਮਾਮਲੇ ਦਰਜ ਹਨ। ਇਸ ਮੌਕੇ ਅਫਸਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਲੋਕਾਂ ਨੂੰ ਵੀ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਇਸ ਨਾਲ ਕਾਫੀ ਖਤਰਨਾਕ ਬਿਮਾਰੀਆਂ ਲੱਗ ਸਕਦੀ ਹੈ ਅਤੇ ਜਾਨੀ ਨੁਕਸਾਨ ਵੀ ਹੋ ਸਕਦਾ ਹੈ। ਇਸ ਮੌਕੇ ਉਹਨਾਂ ਨੇ ਕਿਹਾ ਕਿ ਜੇਕਰ ਕਿਸੇ ਨੂੰ ਵੀ ਨਾਜਾਇਜ ਸ਼ਰਾਬ ਦਾ ਕਾਰੋਬਾਰ ਬਾਰੇ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਤੁਰੰਤ ਵਿਭਾਗ ਨੂੰ ਸੁਚਿਤ ਕੀਤਾ ਜਾਵੇ ਉਹਨਾਂ ਦਾ ਨਾਮ ਗੁਪਤ ਰੱਖਿਆ ਜਾਵੇਗਾ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ