Saturday, June 27, 2026
BREAKING
SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ' 'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ ਰਾਮ ਮੰਦਰ ਮੁੱਦੇ ਦੀ ਹੋਣੀ ਚਾਹੀਦੀ ਹੈ ਨਿਰਪੱਖ ਜਾਂਚ, ਤਾਂ ਜੋ ਲੋਕਾਂ ਦੀ ਆਸਥਾ ਬਣੀ ਰਹੇ : ਕਾਂਗਰਸ 3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ' 'ਚ ਚੀਫ ਗੈਸਟ ਵਜੋਂ ਹੋਣਗੇ ਸ਼ਾਮਲ

ਪੰਜਾਬ

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

27 ਜੂਨ, 2026 06:11 PM

ਚੰਡੀਗੜ੍ਹ : ਪੰਜਾਬ ਕਾਂਗਰਸ 'ਚ ਜੱਥੇਬੰਦਕ (ਸੰਗਠਨਾਤਮਕ) ਬਦਲਾਅ ਦੀ ਸੰਭਾਵਨਾ ਸ਼ਨੀਵਾਰ ਨੂੰ ਜਤਾਈ ਜਾ ਰਹੀ ਹੈ। ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ਼ੁੱਕਰਵਾਰ ਨੂੰ ਦਿੱਲੀ ਪਹੁੰਚੇ ਅਤੇ ਉਨ੍ਹਾਂ ਨੇ ਕਾਂਗਰਸ ਦੇ ਜਨਰਲ ਸਕੱਤਰ (ਜਥੇਬੰਦਕ) ਕੇ. ਸੀ. ਵੇਣੂੰਗੋਪਾਲ ਨਾਲ ਮੁਲਾਕਾਤ ਕੀਤੀ। ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੁੱਖ ਮੰਤਰੀ ਤੇ ਜਲੰਧਰ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ, ਏ. ਆਈ. ਸੀ. ਸੀ. ਦੇ ਖ਼ਜ਼ਾਨਚੀ ਤੇ ਸਾਬਕਾ ਮੰਤਰੀ ਵਿਜੇ ਇੰਦਰ ਸਿੰਗਲਾ, ਵਿਧਾਇਕ ਪਰਗਟ ਸਿੰਘ, ਅਰੁਣਾ ਚੌਧਰੀ, ਸਾਂਸਦ ਡਾ. ਅਮਰ ਸਿੰਘ ਸਮੇਤ ਕਈ ਹੋਰ ਦਿੱਗਜ ਆਗੂ ਵੀਰਵਾਰ ਨੂੰ ਹੀ ਦਿੱਲੀ ਪਹੁੰਚ ਗਏ ਸਨ।

ਦੱਸਿਆ ਜਾ ਰਿਹਾ ਹੈ ਕਿ ਸ਼ਨੀਵਾਰ 27 ਜੂਨ ਨੂੰ ਜੱਥੇਬੰਦਕ ਫੇਰਬਦਲ ਨੂੰ ਲੈ ਕੇ ਲਏ ਗਏ ਫ਼ੈਸਲਿਆਂ ਦਾ ‘ਬੰਦ ਲਿਫ਼ਾਫ਼ਾ’ ਖੋਲ੍ਹਿਆ ਜਾ ਸਕਦਾ ਹੈ। ਕਾਂਗਰਸ ਹਾਈਕਮਾਨ ਦੇ ਦਫ਼ਤਰ ਵੱਲੋਂ ਅਜੇ ਤੱਕ ਇਸ ਸਬੰਧੀ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ ਗਿਆ ਹੈ ਪਰ ਮੀਟਿੰਗਾਂ ਦਾ ਦੌਰ ਮੁੱਕਣ ਤੋਂ ਬਾਅਦ ਸੂਬੇ ਦੇ ਦਿੱਗਜਾਂ ਦਾ ਦਿੱਲੀ 'ਚ ਡੇਰਾ ਲਾਉਣਾ ਇਸੇ ਗੱਲ ਦਾ ਸੰਕੇਤ ਹੈ ਕਿ ਕਾਂਗਰਸ ਹਾਈਕਮਾਨ ਨਵੇਂ ਬਦਲਾਵਾਂ ਕਾਰਨ ਉੱਠਣ ਵਾਲੀ ਸੰਭਾਵਿਤ ਬਗ਼ਾਵਤ ਨੂੰ ਕਿਸੇ ਵੀ ਕੀਮਤ 'ਤੇ ਜਨਤਕ ਹੋਣ ਦਾ ਖ਼ਤਰਾ ਸਹੇੜਨ ਤੋਂ ਬਚ ਰਹੀ ਹੈ।

ਪਾਰਟੀ ਸੂਤਰਾਂ ਦਾ ਕਹਿਣਾ ਹੈ ਕਿ ਪੰਜਾਬ ਦੇ ਤਿੰਨਾਂ ਨਵੇਂ ਆਬਜ਼ਰਵਰਾਂ (ਨਿਗਰਾਨਾਂ) ਦੀ ਰਿਪੋਰਟ ਅਤੇ ਪਿਛਲੇ ਦਿਨੀਂ ਹੋਏ ਲੰਬੇ ਮੰਥਨ ਤੋਂ ਬਾਅਦ ਜੋ ਫ਼ੈਸਲਾ ਤਿਆਰ ਕੀਤਾ ਗਿਆ ਹੈ, ਉਸ ਦੇ ਐਲਾਨ ਦਾ ਹਰ ਕਿਸੇ ਨੂੰ ਬੇਸਬਰੀ ਨਾਲ ਇੰਤਜ਼ਾਰ ਹੈ।

Have something to say? Post your comment

ਅਤੇ ਪੰਜਾਬ ਖਬਰਾਂ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ

ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ