Thursday, July 23, 2026
BREAKING
ਗੱਲਬਾਤ ਲਈ ਸਰਕਾਰ ਦਾ ਵਿਦਿਆਰਥੀਆਂ ਨੂੰ ਖੁੱਲ੍ਹਾ ਸੱਦਾ ! ਕੇਂਦਰੀ ਮੰਤਰੀ ਨੇ ਖ਼ੁਦ ਕੀਤਾ ਐਲਾਨ ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ ਲਗਾਤਾਰ ਚੌਥੇ ਦਿਨ ਸ਼ੇਅਰ ਬਾਜ਼ਾਰ 'ਚ ਗਿਰਾਵਟ, ਸੈਂਸੈਕਸ 363 ਅੰਕ ਡਿੱਗ ਬੰਦ, ਨਿਵੇਸ਼ਕਾਂ ਨੂੰ ਭਾਰੀ ਨੁਕਸਾਨ ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ ਅੱਜ ਸ਼ਾਮ 6:30 ਵਜੇ ਤੱਕ ਸਾਰੀਆਂ ਦੁਕਾਨਾਂ-ਰੈਸਟੋਰੈਂਟ ਹੋ ਜਾਣ ਗਈਆਂ ਬੰਦ ! NDTA ਨੇ ਲਿਆ ਵੱਡਾ ਫੈਸਲਾ ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ

ਪੰਜਾਬ

ਪੰਜਾਬ ਕਾਂਗਰਸ ਦਾ ਪ੍ਰਧਾਨ ਬਦਲਣ 'ਤੇ ਭੂਪੇਸ਼ ਬਘੇਲ ਦਾ ਵੱਡਾ ਬਿਆਨ

02 ਜੂਨ, 2026 06:24 PM

ਚੰਡੀਗੜ੍ਹ/ਨਵੀਂ ਦਿੱਲੀ : ਪੰਜਾਬ ਵਿਚ ਚੋਣਾਂ ਤੋਂ ਪਹਿਲਾਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਪ੍ਰਧਾਨ ਅਤੇ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਲੀਡਰ ਨੂੰ ਬਦਲੇ ਜਾਣ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਇਸ ਵਿਚਾਲੇ ਕਾਂਗਰਸ ਹਾਈਕਮਾਂਡ ਦੀ ਮੀਟਿੰਗ ਮਗਰੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਨੇ ਸਪਸ਼ਟ ਤੌਰ 'ਤੇ ਕਿਹਾ ਹੈ ਕਿ ਫ਼ਿਲਹਾਲ ਪੰਜਾਬ ਵਿਚ ਲੀਡਰਸ਼ਿਪ ਵਿਚ ਕੋਈ ਤਬਦੀਲੀ ਨਹੀਂ ਹੋ ਰਹੀ। 

ਨਵੀਂ ਦਿੱਲੀ ਵਿਖੇ ਹੋਈ ਮੀਟਿੰਗ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਭੁਪੇਸ਼ ਬਘੇਲ ਨੇ ਕਿਹਾ ਕਿ ਪੰਜਾਬ ਦੀਆਂ ਚੋਣਾਂ ਨੇੜੇ ਹਨ, ਇਨ੍ਹਾਂ ਚੋਣਾਂ ਦੇ ਮੱਦੇਨਜ਼ਰ ਹੀ ਮੀਟਿੰਗ ਹੋਈ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਮੀਟਿੰਗ ਵਿਚ ਸਿਰਫ਼ ਚੋਣ ਰਣਨੀਤੀ ਬਾਰੇ ਗੱਲਬਾਤ ਹੋਈ ਹੈ, ਲੀਡਰਸ਼ਿਪ ਵਿਚ ਤਬਦੀਲੀ 'ਤੇ ਕੋਈ ਚਰਚਾ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਸੀਂ ਰਾਹੁਲ ਗਾਂਧੀ ਅਤੇ ਮੱਲਿਕਾਰਜੁਨ ਖੜਗੇ ਦੀ ਅਗਵਾਈ ਹੇਠ ਚੋਣਾਂ ਲੜਾਂਗੇ। ਇਸ ਮੀਟਿੰਗ ਵਿਚ ਰਾਹੁਲ ਗਾਂਧੀ, ਮੱਲਿਕਾਰਜੁਨ ਖੜਗੇ, ਕੇਸੀ ਵੇਣੁਗੋਪਾਲ, ਭੁਪੇਸ਼ ਬਘੇਲ ਆਦਿ ਮੌਜੂਦ ਰਹੇ। 

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਪੰਜਾਬ ਪੁਲਸ ਦੀ ਵੱਡੀ ਕਾਰਵਾਈ, 2 ਮੁਲਜ਼ਮ ਕਰੋੜਾਂ ਦਾ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਗ੍ਰਿਫਤਾਰ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਚੰਡੀਗੜ੍ਹ-ਲੁਧਿਆਣਾ ਸਣੇ 5 ਥਾਵਾਂ 'ਤੇ CBI ਦੀ ਰੇਡ, ਪੜ੍ਹੋ ਟੀਮ ਨੂੰ ਕੀ-ਕੀ ਮਿਲਿਆ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਪੰਜਾਬ ਭਾਜਪਾ ਨੇ ਸੂਬਾ ਕਾਂਗਰਸ ਦਫ਼ਤਰ ਨੇੜੇ ਕੀਤਾ ਪ੍ਰਦਰਸ਼ਨ, ਢਿੱਲੋਂ ਸਮੇਤ ਕਈ ਹਿਰਾਸਤ ’ਚ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਜਲੰਧਰ 'ਚ ਸਨੈਚਰਾਂ ਦਾ ਕਹਿਰ: ਬਜ਼ੁਰਗ ਔਰਤ ਦੇ ਕੰਨ 'ਚੋਂ ਸੋਨੇ ਦੀ ਵਾਲੀ ਝਪਟੀ, ਮਾਸ ਦਾ ਟੁਕੜਾ ਵੀ ਨਾਲ ਲੈ ਗਏ ਲੁਟੇਰੇ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ