Friday, July 31, 2026
BREAKING
ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ. ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ

ਪੰਜਾਬ

ਪੰਜਾਬ ਕੈਬਨਿਟ 'ਚ ਇਨ੍ਹਾਂ ਮੁਲਾਜ਼ਮਾਂ ਬਾਰੇ ਹੋਵੇਗਾ ਅਹਿਮ ਫ਼ੈਸਲਾ, ਜਾਣੋ ਵੱਡੀ ਅਪਡੇਟ

01 ਦਸੰਬਰ, 2025 12:28 PM

ਜਲੰਧਰ : ਪੰਜਾਬ ਦੇ ਮਾਈਨਿੰਗ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਬਾਬਾ ਹੀਰਾ ਸਿੰਘ ਭੱਲ ਕਾਲਜ ਲਹਿਰਾਗਾਗਾ ਦੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਕੈਬਨਿਟ ਵਿਚ ਹੱਲ ਕਰਵਾਉਣਗੇ। ਗੋਇਲ ਨੇ ਇਨ੍ਹਾਂ ਮੁਲਾਜ਼ਮਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਈ ਜਿਸ ਵਿਚ ਮੁੱਖ ਮੰਤਰੀ ਨੇ ਭਰੋਸਾ ਦਿੱਤਾ ਕਿ ਇਨ੍ਹਾਂ ਮੁਲਾਜ਼ਮਾਂ ਨੂੰ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ ਅਤੇ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਪੂਰੀਆਂ ਕਰੇਗੀ।

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਸਰਕਾਰਾਂ ਦੀਆਂ ਗਲਤੀਆਂ ਦਾ ਖਮਿਆਜ਼ਾ ਇਸ ਕਾਲਜ ਦੇ ਕਰਮਚਾਰੀਆਂ ਨੂੰ ਭੁਗਤਨਾ ਪੈ ਰਿਹਾ ਹੈ। ਗੋਇਲ ਨੇ ਕਿਹਾ ਕਿ ਪਿਛਲੀ ਸਰਕਾਰ ਦੀਆਂ ਨੀਤੀਆਂ ਕਾਲਜ ਦੇ ਹੱਕ ਵਿਚ ਨਹੀਂ ਸਨ ਅਤੇ ਹੁਣ ਉਹ ਇਸਦੇ ਨਤੀਜੇ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਸਮਾਜਵਾਦੀ ਪਾਰਟੀ ਕਾਲਜ ਦੀ ਪੜ੍ਹਾਈ ਨੂੰ ਪ੍ਰਭਾਵਿਤ ਨਹੀਂ ਹੋਣ ਦੇਵੇਗੀ ਅਤੇ ਕਿਸੇ ਵੀ ਕਰਮਚਾਰੀ ਨੂੰ ਨੌਕਰੀ ਤੋਂ ਨਹੀਂ ਕੱਢਿਆ ਜਾਵੇਗਾ। ਉਨ੍ਹਾਂ ਨੂੰ ਸਰਕਾਰ ਵੱਲੋਂ ਉਨ੍ਹਾਂ ਦੇ ਬਣਦੇ ਹੱਕ ਦਿੱਤੇ ਜਾਣਗੇ। 

ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਆਪਣੀ ਸਰਕਾਰ ਹੈ ਅਤੇ ਮੁੱਖ ਮੰਤਰੀ ਸਾਰਿਆਂ ਦੀਆਂ ਸਮੱਸਿਆਵਾਂ ਸੁਣਦੇ ਹਨ ਅਤੇ ਉਨ੍ਹਾਂ ਦਾ ਹੱਲ ਕਰਦੇ ਹਨ। ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਮੁਲਾਜ਼ਮਾਂ ਦੀ ਗੱਲ ਨਹੀਂ ਸੁਣੀ ਅਤੇ ਆਪਣੇ ਸਮੇਂ ਦੌਰਾਨ ਮੁਲਾਜ਼ਮ ਹਮੇਸ਼ਾ ਸੜਕਾਂ ’ਤੇ ਸੰਘਰਸ਼ ਕਰਦੇ ਰਹੇ।

Have something to say? Post your comment

ਅਤੇ ਪੰਜਾਬ ਖਬਰਾਂ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਪੰਜਾਬ ਸਰਕਾਰ ਨੇ ਮਨਰੇਗਾ/ਵੀਬੀ ਜੀ ਰਾਮ ਜੀ ਕਰਮਚਾਰੀਆਂ ਦੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦਿਆਂ ਦਾ ਕੀਤਾ ਹੱਲ; ਲਗਭਗ 2,000 ਕਰਮਚਾਰੀਆਂ ਨੂੰ ਹੋਵੇਗਾ ਲਾਭ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸਿਹਤ ਮੰਤਰੀ ਵੱਲੋਂ ਫੂਡ ਸੇਫਟੀ ਸੈਮੀਨਾਰ ' ਚ ਸਿਹਤਮੰਦ ਭੋਜਨ ' ਤੇ ਜ਼ੋਰ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਸ਼ੁਤਰਾਣਾ ਹਲਕੇ ਦੇ 56 ਪਿੰਡਾਂ ਦੀ 68,500 ਏਕੜ ਜ਼ਮੀਨ ਨੂੰ ਮਿਲਿਆ ਸਿੰਚਾਈ ਲਈ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ