Tuesday, March 24, 2026
BREAKING
ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ '.....ਜਾਰੀ ਰਹੇਗੀ ਜੰਗ' , ਈਰਾਨੀ ਫੌਜ ਦਾ ਵੱਡਾ ਐਲਾਨ ; ਟਰੰਪ ਦੇ ਦਾਅਵਿਆਂ ਨੂੰ ਨਕਾਰਿਆ DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ ਵੱਡੀ ਖ਼ਬਰ : ਇੱਛਾ ਮੌਤ' ਦੀ ਇਜਾਜ਼ਤ ਪਾਉਣ ਵਾਲੇ ਨੌਜਵਾਨ ਦਾ ਹੋਇਆ ਦਿਹਾਂਤ, 13 ਸਾਲਾਂ ਤੋਂ ਕੋਮਾ 'ਚ ਸੀ ਹਰੀਸ਼ ਰਾਣਾ ਈਰਾਨ 'ਤੇ ਹਮਲੇ ਦਾ ਸੁਝਾਅ ਸਭ ਤੋਂ ਪਹਿਲਾਂ ਕਿਸ ਨੇ ਦਿੱਤਾ, ਟਰੰਪ ਨੇ ਕੀਤਾ ਖੁਲਾਸਾ ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

ਪੰਜਾਬ

ਪੰਜਾਬ ਕੈਬਨਿਟ 'ਚ ਫੇਰਬਦਲ, ਲਾਲਜੀਤ ਭੁੱਲਰ ਦੀ ਗ੍ਰਿਫ਼ਤਾਰੀ ਮਗਰੋਂ ਲਿਆ ਗਿਆ ਫ਼ੈਸਲਾ

24 ਮਾਰਚ, 2026 07:52 PM

ਚੰਡੀਗੜ੍ਹ : ਪੰਜਾਬ ਕੈਬਨਿਟ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਅਸਤੀਫ਼ੇ ਤੇ ਗ੍ਰਿਫ਼ਤਾਰੀ ਮਗਰੋਂ ਹੁਣ ਮੰਤਰੀ ਮੰਡਲ ਵਿਚ ਫੇਰਬਦਲ ਕੀਤਾ ਗਿਆ ਹੈ। ਲਾਲਜੀਤ ਸਿੰਘ ਭੁੱਲਰ ਕੋਲ ਮੌਜੂਦ ਵਿਭਾਗਾਂ ਦੀ ਜ਼ਿੰਮੇਵਾਰੀ ਮੌਜੂਦਾ ਮੰਤਰੀਆਂ ਨੂੰ ਹੀ ਸੌਂਪ ਦਿੱਤੀ ਗਈ ਹੈ। ਲਾਲਜੀਤ ਸਿੰਘ ਭੁੱਲਰ ਕੋਲ ਟ੍ਰਾਂਸਪੋਰਟ ਵਿਭਾਗ ਤੇ ਜੇਲ੍ਹ ਵਿਭਾਗ ਸਨ। ਹੁਣ  ਟ੍ਰਾਂਸਪੋਰਟ ਵਿਭਾਗ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਜੇਲ੍ਹ ਵਿਭਾਗ ਡਾ. ਰਵਜੋਤ ਨੂੰ ਸੌਂਪ ਦਿੱਤਾ ਗਿਆ ਹੈ। 

ਇੱਥੇ ਇਹ ਵੀ ਦੱਸ ਦਈਏ ਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ, ਅੰਮ੍ਰਿਤਸਰ ਦੇ ਜ਼ਿਲ੍ਹਾ ਮੈਨੇਜਰ ਗਗਨਦੀਪ ਸਿੰਘ ਰੰਧਾਵਾ ਵੱਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ ਤੇ ਖ਼ੁਦਕੁਸ਼ੀ ਤੋਂ ਪਹਿਲਾਂ ਵੀਡੀਓ ਬਣਾ ਕੇ 'ਆਪ' ਸਰਕਾਰ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਨੂੰ ਇਸ ਲਈ ਜ਼ਿੰਮੇਵਾਰ ਠਹਿਰਾਇਆ ਗਿਆ ਸੀ। ਇਸ ਮਾਮਲੇ ਵਿਚ ਪੀੜਤ ਪਰਿਵਾਰ ਤੇ ਵਿਰੋਧੀ ਧਿਰਾਂ ਦੀ ਜੱਦੋ-ਜਹਿਦ ਮਗਰੋਂ ਪਹਿਲਾਂ ਲਾਲਜੀਤ ਸਿੰਘ ਭੁੱਲਰ ਵੱਲੋਂ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦਿੱਤਾ ਗਿਆ ਤੇ ਬੀਤੇ ਦਿਨੀਂ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਮਾਨ ਸਰਕਾਰ ਵੱਲੋਂ ਸਾਹਨੇਵਾਲ ਲਈ 23.99 ਕਰੋੜ ਰੁਪਏ ਦੇ ਬੁਨਿਆਦੀ ਢਾਂਚਾ ਪ੍ਰਾਜੈਕਟਾਂ ਨੂੰ ਮਨਜ਼ੂਰੀ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਪੰਜਾਬ ਵਿਧਾਨ ਸਭਾ ਡਾਇਰੀ-2026 ਦਾ ਉਦਘਾਟਨ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ

ਅਮਨ ਅਰੋੜਾ ਵੱਲੋਂ ਡੀ.ਏ.ਵੀ. ਕਾਲਜ ਵਿਖੇ 3-ਰੋਜ਼ਾ "ਕਾਰਵਾਂ 2026" ਦੀ ਸ਼ੁਰੂਆਤ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

ਭਗਵੰਤ ਮਾਨ ਸਰਕਾਰ ਦੀ ‘ਖੇਡ ਕ੍ਰਾਂਤੀ’ ਨੇ ਪੰਜਾਬ ਨੂੰ ਕੌਮਾਂਤਰੀ ਖੇਡ ਨਕਸ਼ੇ ’ਤੇ ਉਭਾਰਿਆ, ਹਾਕੀ ਏਸ਼ੀਅਨ ਚੈਂਪੀਅਨਜ਼ ਟਰਾਫੀ ਨਾਲ ਪਹਿਲੀ ਵਾਰ ਅੰਤਰਰਾਸ਼ਟਰੀ ਹਾਕੀ ਟੂਰਨਾਮੈਂਟ ਦੀ ਮੇਜ਼ਬਾਨੀ ਕਰੇਗਾ ਪੰਜਾਬ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

DM ਗਗਨਦੀਪ ਰੰਧਾਵਾ ਦਾ ਹੋਇਆ ਅੰਤਿਮ ਸੰਸਕਾਰ

ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਅਦਾਲਤ 'ਚ ਪੇਸ਼ ਨਹੀਂ ਹੋਏ ਭਾਈ ਰਣਜੀਤ ਸਿੰਘ ਢੱਡਰੀਆਂ ਵਾਲੇ, 17 ਅਪ੍ਰੈਲ ਨੂੰ ਹੋਵੇਗੀ ਅਗਲੀ ਸੁਣਵਾਈ

ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

ਹਿਮਾਚਲ Entry Tax ਦੇ ਵਿਰੋਧ 'ਚ ਪੰਜਾਬ ਬਾਰਡਰ 'ਤੇ ਚੱਕਾ ਜਾਮ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

DM ਰੰਧਾਵਾ ਪੋਸਟਮਾਰਟਮ ਮੁਕੰਮਲ, ਵੀਡੀਓਗ੍ਰਾਫੀ ਨਾਲ ਪਾਰਦਰਸ਼ੀ ਕਾਰਵਾਈ

ਜਿਲ੍ਹਾ ਕਾਂਗਰਸ ਪਾਰਟੀ ਮੋਹਾਲੀ ਵੱਲੋਂ ਖਰੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਜਿਲ੍ਹਾ ਕਾਂਗਰਸ ਪਾਰਟੀ ਮੋਹਾਲੀ ਵੱਲੋਂ ਖਰੜ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸ਼ਹੀਦੀ ਦਿਵਸ ਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ 28 ਮਾਰਚ 2026 ਨੂੰ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਣ

ਸ਼੍ਰੀ ਰਾਮਲੀਲਾ ਡਰਾਮਾਟਿਕ ਕਲੱਬ ਖਰੜ ਵੱਲੋਂ 28 ਮਾਰਚ 2026 ਨੂੰ ਪਹਿਲਾ ਵਿਸ਼ਾਲ ਮਾਤਾ ਰਾਣੀ ਦਾ ਜਾਗਰਣ