Thursday, November 12, 2026
BREAKING
• ਚੰਡੀਗੜ੍ਹ 'ਚ ਦਿਲਜੀਤ ਦੇ ਸ਼ੋਅ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਬੈਂਕਾਂ ਤੇ ਮੋਹਾਲੀ ਏਅਰਪੋਰਟ ਲਈ ਵੀ ਆਈ ਈਮੇਲ • ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ • ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼ • ਦੇਸ਼ 'ਚ ਵਧ ਰਹੀ ਮਹਿੰਗਾਈ 'ਤੇ ਜੈਰਾਮ ਰਮੇਸ਼ ਨੇ ਕੇਂਦਰ ਸਰਕਾਰ ਨੂੰ ਘੇਰਿਆ • ਬਾਲ ਦਿਵਸ 'ਤੇ ਤਾਮਿਲਨਾਡੂ 'ਚ 61.84 ਲੱਖ ਤੋਂ ਵੱਧ ਸਕੂਲੀ ਵਿਦਿਆਰਥੀਆਂ ਨੂੰ ਵੰਡੇ ਜਾਣਗੇ ਕੇਕ • ਰੇਅਰ ਅਰਥ ਮਿਨਰਲਜ਼ ਦੇ ਮਾਮਲੇ 'ਚ ਤੇਜ਼ੀ ਨਾਲ ਅੱਗੇ ਵਧ ਰਿਹਾ ਭਾਰਤ ! 2025 ਤੋਂ ਹੁਣ ਤੱਕ ਕੀਤੇ 15 ਸਮਝੌਤੇ • ਨਿਊਯਾਰਕ ਦੀ ਜੇਲ੍ਹ ਤੋਂ ਬ੍ਰਿਟਿਸ਼ ਏਅਰਬੇਸ ’ਤੇ ਹਮਲੇ ਦੀ ਸਾਜ਼ਿਸ਼ ! ਫ਼ੋਨ ’ਤੇ ਕੋਡ ਭਾਸ਼ਾ ’ਚ ਆ ਰਹੇ ਸੀ ਹੁਕਮ • ਅਮਰੀਕਾ ਈਰਾਨ ਦੇ ਗੁਆਂਢੀ ਦੇਸ਼ਾਂ 'ਤੇ ਜ਼ਮੀਨੀ ਵਪਾਰ ਮਾਰਗਾਂ ਨੂੰ ਬੰਦ ਕਰਨ ਲਈ ਪਾ ਰਿਹੈ ਦਬਾਅ • 34 ਸਾਲਾਂ ਬਾਅਦ ਮੁੜ ਲਾੜੀ ਬਣੇਗੀ ਅਰਚਨਾ ਪੂਰਨ ਸਿੰਘ ! ਇਸ ਦਿਨ ਲਵੇਗੀ ਸੱਤ ਫੇਰੇ • ਬਾਲ-ਟੈਂਪਰਿੰਗ ਵਿਵਾਦ: ਮਿਚੇਲ ਮਾਰਸ਼ ਨੇ ਘਟਨਾ 'ਤੇ ਬੋਲਣ ਤੋਂ ਕੀਤਾ ਇਨਕਾਰ

ਪੰਜਾਬ

ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ ਦੇ ਜ਼ਿਲ੍ਹਾ ਸੰਗਰੂਰ ਦੇ ਚੇਅਰਮੈਨ ਨਿਯੁਕਤ ਹੋਏ ਡਿੰਪਲ ਮਸੀਹ

12 ਨਵੰਬਰ, 2026 06:31 PM
ਸੁਨਾਮ (ਰਮੇਸ਼ ਗਰਗ) : ਪੰਜਾਬ ਦੇ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਸ੍ਰੀ ਅਮਨ ਅਰੋੜਾ ਵੱਲੋਂ ਡਿੰਪਲ ਮਸੀਹ ਨੂੰ ਪੰਜਾਬ ਕ੍ਰਿਸਚਨ ਵੈਲਫੇਅਰ ਬੋਰਡ, ਜ਼ਿਲ੍ਹਾ ਸੰਗਰੂਰ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ। ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪ ਕੇ ਨਵੀਂ ਜ਼ਿੰਮੇਵਾਰੀ ਲਈ ਸ਼ੁਭਕਾਮਨਾਵਾਂ ਦਿੱਤੀਆਂ।
 
ਇਸ ਵਿਸ਼ੇਸ਼ ਮੌਕੇ 'ਤੇ ਡਿੰਪਲ ਮਸੀਹ ਨੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਦਾ ਵਿਸ਼ੇਸ਼ ਤੌਰ 'ਤੇ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵੱਲੋਂ ਪ੍ਰਗਟਾਇਆ ਗਿਆ ਵਿਸ਼ਵਾਸ ਉਨ੍ਹਾਂ ਲਈ ਮਾਣ ਦੇ ਨਾਲ-ਨਾਲ ਇੱਕ ਵੱਡੀ ਜ਼ਿੰਮੇਵਾਰੀ ਵੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਇਮਾਨਦਾਰੀ, ਨਿਸ਼ਠਾ ਅਤੇ ਸਮਰਪਣ ਭਾਵਨਾ ਨਾਲ ਨਿਭਾਉਣਗੇ ਅਤੇ ਕ੍ਰਿਸਚਨ ਭਾਈਚਾਰੇ ਦੀ ਭਲਾਈ, ਹੱਕਾਂ ਅਤੇ ਸਮਾਜਿਕ ਉੱਨਤੀ ਲਈ ਲਗਾਤਾਰ ਯਤਨਸ਼ੀਲ ਰਹਿਣਗੇ।
 
ਇਸ ਮੌਕੇ ਉਨ੍ਹਾਂ ਨੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਮੁਕੇਸ਼ ਜੁਨੇਜਾ, ਵਾਈਸ ਚੇਅਰਮੈਨ ਸ੍ਰੀ ਸੰਦੀਪ ਸਿੰਘ ਵਿਰਕ (ਲਖਮੀਰਵਾਲਾ) ਅਤੇ ਨਗਰ ਕੌਂਸਲ ਸੁਨਾਮ ਦੇ ਸੀਨੀਅਰ ਵਾਈਸ ਪ੍ਰੈਜ਼ੀਡੈਂਟ ਸ੍ਰੀ ਯਾਦਵਿੰਦਰ ਨਿਰਮਾਣ ਦਾ ਵਿਸ਼ੇਸ਼ ਧੰਨਵਾਦ ਕੀਤਾ।
 
ਇਸ ਤੋਂ ਇਲਾਵਾ ਪਾਸਟਰ ਮੰਗਤ ਮਸੀਹ, ਅਨਿਲ ਮਸੀਹ, ਆਸ਼ੀਸ਼ ਮਸੀਹ (ਲਖਮੀਰਵਾਲਾ), ਥਾਮਸ ਮਸੀਹ, ਸੁਰਿੰਦਰ ਕੁਮਾਰ ਅਤੇ ਇਸ ਖੁਸ਼ੀ ਦੇ ਮੌਕੇ 'ਤੇ ਮੌਜੂਦ ਸਮੂਹ ਸਾਥੀਆਂ ਤੇ ਸਹਿਯੋਗੀਆਂ ਦਾ ਵੀ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜਿਨ੍ਹਾਂ ਸਾਥੀਆਂ ਦੇ ਨਾਮਾਂ ਦਾ ਜ਼ਿਕਰ ਨਹੀਂ ਹੋ ਸਕਿਆ, ਉਨ੍ਹਾਂ ਦਾ ਸਹਿਯੋਗ ਅਤੇ ਪਿਆਰ ਵੀ ਉਨ੍ਹਾਂ ਲਈ ਬੇਹੱਦ ਮਹੱਤਵਪੂਰਨ ਹੈ।
 
ਡਿੰਪਲ ਮਸੀਹ ਨੇ ਕਿਹਾ ਕਿ ਮੰਤਰੀ ਸ੍ਰੀ ਅਮਨ ਅਰੋੜਾ ਦਾ ਵਿਸ਼ਵਾਸ ਉਨ੍ਹਾਂ ਦੀ ਤਾਕਤ ਹੈ ਅਤੇ ਸਮਾਜ ਦੀ ਸੇਵਾ ਕਰਨਾ ਉਨ੍ਹਾਂ ਦਾ ਮੁੱਖ ਸੰਕਲਪ ਹੈ। ਉਹ ਸਾਰਿਆਂ ਨੂੰ ਨਾਲ ਲੈ ਕੇ ਲੋਕ ਭਲਾਈ ਦੇ ਕਾਰਜਾਂ ਨੂੰ ਅੱਗੇ ਵਧਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
 
 
 

Have something to say? Post your comment

ਅਤੇ ਪੰਜਾਬ ਖਬਰਾਂ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਗਮਾਡਾ ਨੇ ਚਾਰ ਪਿੰਡਾਂ 'ਚ ਚਲਾਇਆ ਪੀਲਾ ਪੰਜਾ, ਨਾਜਾਇਜ਼ ਕਾਲੋਨੀਆਂ ਖ਼ਿਲਾਫ਼ ਕੀਤੀ ਕਾਰਵਾਈ

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਕਾਂਗਰਸ 'ਚ ਟਿਕਟਾਂ ਨੂੰ ਲੈ ਕੇ ਸਚਿਨ ਪਾਇਲਟ ਦਾ ਵੱਡਾ ਬਿਆਨ, ਪਰਗਟ ਸਿੰਘ ਦੀ ਕੀਤੀ ਤਾਰੀਫ਼

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਤੰਬਾਕੂ ਮੁਕਤ ਯੂਥ ਕੰਪੇਨ 4.0 ਨੂੰ ਸਫ਼ਲ ਬਣਾਉਣ ਲਈ ਗਤੀਵਿਧੀਆਂ ਵਿੱਚ ਲਿਆਂਦੀ ਜਾਵੇ ਹੋਰ ਤੇਜ਼ੀ : ਸਿਵਲ ਸਰਜਨ ਡਾ. ਗੀਤਾਂਜਲੀ ਸਿੰਘ

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

ਆਮ ਆਦਮੀ ਕਲੀਨਿਕਾਂ ਵਿੱਚ ਮਿਆਰੀ ਸਿਹਤ ਸੇਵਾਵਾਂ ਯਕੀਨੀ ਬਣਾਈਆਂ ਜਾਣ: ਸਿਵਲ ਸਰਜਨ ਡਾ ਗੀਤਾਂਜਲੀ ਸਿੰਘ 

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

2014 ਬੈਚ ਦੇ ਪੀ.ਸੀ.ਐਸ. ਅਧਿਕਾਰੀ ਅਰਵਿੰਦ ਕੁਮਾਰ ਵੱਲੋਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਵਜੋਂ ਆਪਣਾ ਅਹੁੱਦਾ ਸੰਭਾਲਿਆ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

‘ਮੇਰਾ ਘਰ ਮੇਰੇ ਨਾਮ’ ਯੋਜਨਾ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਅੱਠ ਪਿੰਡਾਂ ਦੇ 2,256 ਪਰਿਵਾਰਾਂ ਨੂੰ ਮਾਲਕੀ ਦਸਤਾਵੇਜ਼ ਸੌਂਪੇ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ 'ਚ ਪੱਛਮੀ ਗੜਬੜੀ ਸਰਗਰਮ! 2 ਦਿਨ ਮੀਂਹ ਪੈਣ ਦੀ ਸੰਭਾਵਨਾ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਪੰਜਾਬ ਦੀ ਹਵਾ 'ਚ ਘੁਲਿਆ ਜ਼ਹਿਰ! ਬੱਚਿਆਂ ਤੇ ਬਜ਼ੁਰਗਾਂ ਦੇ ਫੇਫੜੇ ਖਤਰੇ 'ਚ, ਮਾਹਿਰਾਂ ਨੇ ਦਿੱਤੀ ਰਾਏ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸਖ਼ਤ ਫ਼ੈਸਲਾ, ਇਨ੍ਹਾਂ ਕੀਰਤਨੀ ਜਥਿਆਂ 'ਤੇ ਲਗਾਈ ਰੋਕ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ

ਵੱਡੀ ਖ਼ਬਰ : ਈ. ਡੀ. ਵੱਲੋਂ ਵਿਧਾਇਕਾ ਅਮਨਦੀਪ ਕੌਰ ਨੂੰ ਸੰਮਨ