Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ, ਗੁਜਰਾਤ ਜ਼ਿਮਨੀ-ਚੋਣਾਂ 'ਚ ਜਿੱਤ 2027 ਦੀਆਂ ਵਿਧਾਨ ਸਭਾ ਚੋਣਾਂ ਲਈ 'ਸੈਮੀਫਾਈਨਲ': ਕੇਜਰੀਵਾਲ

25 ਜੂਨ, 2025 07:23 PM

ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਅਤੇ ਗੁਜਰਾਤ ਵਿਚ ਹੋਈਆਂ ਵਿਧਾਨ ਸਭਾ ਜ਼ਿਮਨੀ-ਚੋਣਾਂ ਵਿਚ ਆਮ ਆਦਮੀ ਪਾਰਟੀ (ਆਪ) ਦੀ ਜਿੱਤ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ ਲਈ "ਸੈਮੀਫਾਈਨਲ" ਕਰਾਰ ਦਿੱਤਾ ਅਤੇ ਕਿਹਾ ਕਿ ਪਾਰਟੀ ਦੋਵਾਂ ਸੂਬਿਆਂ ਵਿਚ ਅਗਲੀ ਸਰਕਾਰ ਬਣਾਉਣ ਦੇ ਰਾਹ 'ਤੇ ਹੈ। ਕੇਜਰੀਵਾਲ ਨੇ ਗੁਜਰਾਤ ਵਿਚ ਵਿਸਾਵਦਰ ਵਿਧਾਨ ਸਭਾ ਸੀਟ ਅਤੇ ਪੰਜਾਬ ਵਿਚ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ 'ਤੇ ਹੋਈਆਂ ਜ਼ਿਮਨੀ-ਚੋਣਾਂ ਵਿਚ ਪਾਰਟੀ ਦੀ ਦੋਹਰੀ ਜਿੱਤ ਦਾ ਜਸ਼ਨ ਮਨਾਉਣ ਲਈ ਆਯੋਜਿਤ ਇਕ ਪ੍ਰੋਗਰਾਮ ਨੂੰ ਸੰਬੋਧਨ ਕੀਤਾ।

ਕੇਜਰੀਵਾਲ ਨੇ ਕਿਹਾ ਕਿ ਗੁਜਰਾਤ ਅਤੇ ਪੰਜਾਬ ਵਿਚ ਹੋਈਆਂ ਜ਼ਿਮਨੀ-ਚੋਣਾਂ ਸੈਮੀਫਾਈਨਲ ਸਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਸੀਂ ਪੰਜਾਬ ਵਿਚ 100 ਸੀਟਾਂ ਦਾ ਅੰਕੜਾ ਪਾਰ ਕਰਾਂਗੇ ਅਤੇ ਸਰਕਾਰ ਬਣਾਵਾਂਗੇ। ਕੇਜਰੀਵਾਲ ਨੇ ਗੁਜਰਾਤ 'ਚ ਜਿੱਤਣ ਵਾਲੇ ਗੋਪਾਲ ਇਟਾਲੀਆ ਅਤੇ ਲੁਧਿਆਣਾ ਪੱਛਮੀ ਵਿੱਚ ਜਿੱਤਣ ਵਾਲੇ ਸੰਜੀਵ ਅਰੋੜਾ ਨੂੰ ਵਧਾਈ ਦਿੱਤੀ ਅਤੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਲੋਕਾਂ ਦਾ ਧੰਨਵਾਦ ਕੀਤਾ।

ਕੇਜਰੀਵਾਲ ਮੁਤਾਬਕ ਅਸੀਂ ਪਿਛਲੇ ਤਿੰਨ ਸਾਲਾਂ ਤੋਂ ਪੰਜਾਬ 'ਚ ਸੱਤਾ ਵਿਚ ਹਾਂ। ਸਰਕਾਰ ਵਿਰੋਧੀ ਲਹਿਰ ਤਾਂ ਛੱਡੋ ਸਰਕਾਰ ਦੇ ਸਮਰਥਨ 'ਚ ਲਹਿਰ ਤਾਂ ਹੈ ਹੀ। ਅਸੀਂ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ 92 ਸੀਟਾਂ ਜਿੱਤੀਆਂ ਸਨ ਅਤੇ ਅਜਿਹਾ ਲੱਗਦਾ ਹੈ ਕਿ 2027 ਵਿਚ ਅਸੀਂ 100 ਸੀਟਾਂ ਦਾ ਅੰਕੜਾ ਪਾਰ ਕਰ ਲਵਾਂਗੇ। 'ਆਪ' ਮੁਖੀ ਨੇ ਕਿਹਾ ਕਿ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਭਾਰਤੀ ਜਨਤਾ ਪਾਰਟੀ (ਭਾਜਪਾ) ਨਾਲ ਮਿਲੀਭੁਗਤ ਕਰ ਰਹੀ ਹੈ। ਉਨ੍ਹਾਂ ਕਿਹਾ 'ਆਪ' ਸਿਸਟਮ ਵਿਰੁੱਧ ਲੜ ਰਹੀ ਹੈ। ਅਸੀਂ ਲੋਕਾਂ ਨੂੰ ਸਾਫ਼-ਸੁਥਰੀ ਰਾਜਨੀਤੀ ਦੇਣ ਆਏ ਹਾਂ। ਗੁਜਰਾਤ ਦੇ ਲੋਕ ਭਾਜਪਾ ਤੋਂ ਤੰਗ ਆ ਚੁੱਕੇ ਹਨ। ਪਹਿਲਾਂ ਉਨ੍ਹਾਂ ਕੋਲ ਕੋਈ ਵਿਕਲਪ ਨਹੀਂ ਸੀ। ਕਾਂਗਰਸ ਕੋਈ ਵਿਕਲਪ ਨਹੀਂ ਹੈ। ਉਹ 'ਆਪ' ਵਿਚ ਇਕ ਵਿਕਲਪ ਦੇਖਦੇ ਹਨ ਅਤੇ ਪਾਰਟੀ ਤੋਂ ਉਮੀਦਾਂ ਰੱਖਦੇ ਹਨ। ਕੇਜਰੀਵਾਲ ਨੇ ਕਿਹਾ ਕਿ ਅਸੀਂ 2027 ਵਿਚ ਗੁਜਰਾਤ 'ਚ ਸਰਕਾਰ ਬਣਾਵਾਂਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ