Sunday, October 18, 2026
BREAKING
• ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ • 'ਗੱਲਬਾਤ ਲਈ ਤਿਆਰ ਹਾਂ..!' ਇਰਾਨੀ ਵਿਦੇਸ਼ ਮੰਤਰੀ ਨੇ ਅਮਰੀਕਾ ਨਾਲ ਜੰਗ ਖ਼ਤਮ ਕਰਨ 'ਤੇ ਦਿੱਤਾ ਵੱਡਾ ਬਿਆਨ • ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ • ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ • ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ • ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ • ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਜੰਮੂ-ਕਸ਼ਮੀਰ ਜਾਣ ਵਾਲੀ ਬੱਸ 'ਤੇ ਪੱਥਰਬਾਜ਼ੀ ਮਾਮਲੇ 'ਚ ਹਰਿਆਣਾ ਸਰਕਾਰ ਕਰੇਗੀ ਕਾਰਵਾਈ: ਉਮਰ ਅਬਦੁੱਲਾ • ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

ਪੰਜਾਬ

ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ

18 ਅਕਤੂਬਰ, 2026 07:02 PM

ਜਲੰਧਰ/ਚੰਡੀਗੜ੍ਹ : ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਦੇ ਮਕਸਦ ਨਾਲ ਸੂਬਾ ਪੁਲਸ ਪ੍ਰਸ਼ਾਸਨ ਨੇ 60 ਦਿਨਾ ਕਾਰਜ-ਯੋਜਨਾ ਤਿਆਰ ਕਰਨ ਦੀ ਦਿਸ਼ਾ 'ਚ ਕਦਮ ਚੁੱਕਿਆ ਹੈ। ਪੰਜਾਬ ਦੇ ਡੀ. ਜੀ. ਪੀ. ਗੌਰਵ ਯਾਦਵ ਨੇ ਕਿਹਾ ਕਿ ਸੂਬੇ ’ਚੋਂ ਨਸ਼ੇ ਦੇ ਨੈੱਟਵਰਕ ਨੂੰ ਖ਼ਤਮ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਬਿਹਤਰ ਤਾਲਮੇਲ ਸਥਾਪਿਤ ਕਰਦਿਆਂ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਕਾਰਵਾਈ ਕੀਤੀ ਜਾਵੇਗੀ। ਇਸ ਕਾਰਜ-ਯੋਜਨਾ ’ਚ ਡੀ. ਸੀਜ਼, ਐੱਸ. ਐੱਸ. ਪੀਜ਼, ਐੱਸ. ਪੀਜ਼, ਐੱਸ. ਡੀ. ਐੱਮਜ਼ ਅਤੇ ਸਬੰਧਤ ਵਿਭਾਗਾਂ ਦੇ ਜ਼ਿਲਾ ਮੁਖੀਆਂ ਦੀ ਸ਼ਮੂਲੀਅਤ ਯਕੀਨੀ ਬਣਾਈ ਜਾਵੇਗੀ।

ਡੀ. ਜੀ. ਪੀ. ਯਾਦਵ ਮੁਤਾਬਕ ਨਸ਼ੇ ਦੀ ਸਮੱਸਿਆ ਨਾਲ ਨਜਿੱਠਣ ਲਈ ਸਿਰਫ਼ ਸਮੱਗਲਰਾਂ ਖ਼ਿਲਾਫ਼ ਕਾਰਵਾਈ ਕਰਨਾ ਕਾਫ਼ੀ ਨਹੀਂ ਹੈ, ਸਗੋਂ ਇਸ ਦੇ ਨਾਲ ਨਸ਼ੇ ਦੀ ਰੋਕਥਾਮ, ਨਸ਼ਾ-ਮੁਕਤੀ, ਮੁੜ-ਵਸੇਬੇ ਅਤੇ ਭਾਈਚਾਰਕ ਵਿਕਾਸ ’ਤੇ ਵੀ ਬਰਾਬਰ ਧਿਆਨ ਦੇਣਾ ਜ਼ਰੂਰੀ ਹੈ। ਇਸੇ ਦ੍ਰਿਸ਼ਟੀਕੋਣ ਤਹਿਤ ਸਾਰੇ ਸਬੰਧਤ ਵਿਭਾਗ ਮਿਲ ਕੇ ਕੰਮ ਕਰਨਗੇ ਤਾਂ ਜੋ ਨਸ਼ੇ ਦੀ ਸਪਲਾਈ ਚੇਨ ਨੂੰ ਤੋੜਨ ਦੇ ਨਾਲ-ਨਾਲ ਨਸ਼ੇ ਦੀ ਆਦਤ ਤੋਂ ਪ੍ਰਭਾਵਿਤ ਲੋਕਾਂ ਨੂੰ ਮੁੱਖ ਧਾਰਾ ’ਚ ਵਾਪਸ ਲਿਆਂਦਾ ਜਾ ਸਕੇ।

Have something to say? Post your comment

ਅਤੇ ਪੰਜਾਬ ਖਬਰਾਂ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਨਸ਼ਾ ਤਸਕਰਾਂ, ਉਨ੍ਹਾਂ ਦੇ ਸਰਪ੍ਰਸਤਾਂ ਅਤੇ ਡਿਊਟੀ ਵਿੱਚ ਕੁਤਾਹੀ ਕਰਨ ਵਾਲੇ ਅਧਿਕਾਰੀਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ: ਅਮਨ ਅਰੋੜਾ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ ਸੀਲ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਗ੍ਰਿਫਤਾਰ ਕੀਤੇ ਹੈੱਡ ਕਾਂਸਟੇਬਲ ਦੇ ਭੇਤ ਖੁੱਲ੍ਹਣੇ ਸ਼ੁਰੂ, 500,000,00 ਦੀ ਹੋਰ ਹੈਰੋਇਨ ਬਰਾਮਦ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ ਦਿੱਤੇ ਸੰਕੇਤ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ ਪੱਗਾਂ ਨਾਲ ਵਿਰੋਧ ਦਾ ਦਿੱਤਾ ਸੱਦਾ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ ਚਿੰਤਾ : ਸਚਿਨ ਪਾਇਲਟ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਬਾਲ ਭਲਾਈ, ਬਜ਼ੁਰਗਾਂ, ਮਹਿਲਾਵਾਂ ਅਤੇ ਦਿਵਿਆਂਗਜਨਾਂ ਦੀ ਭਲਾਈ ਲਈ ਕੰਮ ਕਰਨ ਵਾਲੀਆਂ ਸੰਸਥਾਵਾਂ 20 ਅਕਤੂਬਰ ਤੱਕ ਕਰਵਾਉਣ ਆਨਲਾਈਨ ਰਜਿਸਟ੍ਰੇਸ਼ਨ

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਤਿਉਹਾਰਾਂ ਦੇ ਸੀਜ਼ਨ ਦੌਰਾਨ ਖਾਧ ਪਦਾਰਥਾਂ ਦੀ ਗੁਣਵੱਤਾ ਨਾਲ ਨਾ ਕਰੋ ਸਮਝੌਤਾ: ਸਿਵਲ ਸਰਜਨ ਡਾ ਅਮਨ ਸੂਦ 

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਸ੍ਰੀ ਗੁਰੂ ਰਵੀਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਦਸਤਾਵੇਜ਼ੀ ਫਿਲਮ ਪਿੰਡ ਮੱਕੜਾ, ਪੋਪਨਾ ਅਤੇ ਪੰਨੂਆਂ ਵਿਖੇ ਦਿਖਾਈ ਗਈ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ

ਪਰਵਿੰਦਰ ਝੋਟਾ ਦੇ ਸਸਕਾਰ ਨੂੰ ਲੈ ਕੇ ਵੱਡੀ ਖ਼ਬਰ, ਮੀਟਿੰਗ ਤੋਂ ਬਾਅਦ ਡੀ. ਆਈ. ਜੀ. ਦਾ ਵੱਡਾ ਬਿਆਨ