Tuesday, August 25, 2026
BREAKING
ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ ਸ਼ੇਅਰ ਬਾਜ਼ਾਰ 'ਚ ਸ਼ਾਨਦਾਰ ਰਿਕਵਰੀ : ਸੈਂਸੈਕਸ ਨੇ ਮਾਰੀ 286 ਅੰਕਾਂ ਦੀ ਛਾਲ ਤੇ ਨਿਫਟੀ 24,300 ਦੇ ਪਾਰ ਬੰਦ ਫਰਾਂਸ 'ਚ ਬਵੰਡਰ ਨੇ ਮਚਾਈ ਤਬਾਹੀ, ਸੈਂਕੜੇ ਲੋਕ ਜ਼ਖਮੀ ; ਨੁਕਸਾਨੇ ਗਏ 300 ਘਰ ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ ਰਾਹੁਲ ਗਾਂਧੀ ਤੇ ਖੜਗੇ ਨੇ PM ਮੋਦੀ ਨੂੰ ਲਿਖੀ ਚਿੱਠੀ, ਜਾਤੀ ਜਨਗਣਨਾ ਨੂੰ ਲੈ ਕੇ ਕੀਤੇ ਇਹ ਸਵਾਲ 27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ ਸਰਹੱਦੀ ਵਿਵਾਦ ਵਿਚਾਲੇ ਭਾਰਤ ਆਉਣਗੇ ਚੀਨੀ ਰਾਸ਼ਟਰਪਤੀ ਜਿਨਪਿੰਗ ! ਨਾਲ ਆਵੇਗਾ 400 ਮੈਂਬਰਾਂ ਦਾ ਵਫ਼ਦ ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਪੰਜਾਬ

ਪੰਜਾਬ : ਚੱਲਦੀ ਗ੍ਰੈਂਡ ਵਿਟਾਰਾ 'ਤੇ ਜੜ੍ਹੋਂ ਉੱਖੜ ਕੇ ਡਿੱਗਿਆ ਬਿਜਲੀ ਦਾ ਖੰਭਾ, ਵਿੱਚ ਬੈਠਾ ਸੀ ਪਰਿਵਾਰ

25 ਅਗਸਤ, 2026 05:40 PM

ਜ਼ੀਰਕਪੁਰ : ਜ਼ੀਰਕਪੁਰ ਦੀ ਹਾਈ ਗਰਾਊਂਡ ਸੜਕ ’ਤੇ ਸੋਮਵਾਰ ਰਾਤ ਕਰੀਬ 10 ਵਜੇ ਵੱਡਾ ਹਾਦਸਾ ਟਲ ਗਿਆ। ਗੋਪਾਲ ਸਵੀਟ ਨੇੜੇ ਚੱਲਦੀ ਗ੍ਰੈਂਡ ਵਿਟਾਰਾ ਕਾਰ ’ਤੇ ਅਚਾਨਕ ਬਿਜਲੀ ਦਾ ਖੰਭਾ ਡਿੱਗ ਪਿਆ। ਕਾਰ ’ਚ ਪਤੀ-ਪਤਨੀ ਅਤੇ ਉਨ੍ਹਾਂ ਦੇ ਦੋ ਛੋਟੇ ਬੱਚੇ ਸਵਾਰ ਸਨ, ਜੋ ਖੁਸ਼ਕਿਸਮਤੀ ਨਾਲ ਵਾਲ-ਵਾਲ ਬਚ ਗਏ। ਕਾਰ ਸਵਾਰ ਰਵੀ ਕੁਮਾਰ ਮੁਤਾਬਕ ਸੜਕ ’ਤੇ ਢਿੱਲੀ ਪਈ ਬਿਜਲੀ ਦੀ ਤਾਰ ਇਕ ਲੰਘ ਰਹੇ ਟਰੱਕ ਨਾਲ ਖਿੱਚੀ ਗਈ, ਜਿਸ ਕਾਰਨ ਤਾਰ ਨਾਲ ਜੁੜਿਆ ਖੰਭਾ ਜੜ੍ਹੋਂ ਉੱਖੜ ਕੇ ਕਾਰ ’ਤੇ ਆ ਡਿੱਗਿਆ।

ਹਾਦਸੇ ’ਚ ਕਾਰ ਨੂੰ ਭਾਰੀ ਨੁਕਸਾਨ ਹੋਇਆ। ਖੰਭਾ ਡਿੱਗਣ ਦੀ ਆਵਾਜ਼ ਕਾਫੀ ਦੂਰ ਤੱਕ ਸੁਣਾਈ ਦਿੱਤੀ। ਇਸ ਤੋਂ ਬਾਅਦ ਆਸ-ਪਾਸ ਦੇ ਦੁਕਾਨਦਾਰ ਅਤੇ ਇਲਾਕਾ ਵਾਸੀ ਮੌਕੇ ’ਤੇ ਇਕੱਠੇ ਹੋ ਗਏ। ਇਸ ਸੀਨ ਨੂੰ ਅੱਖੀਂ ਦੇਖਣ ਵਾਲਿਆਂ ਦੇ ਦਿਲ ਬੁਰੀ ਤਰ੍ਹਾਂ ਕੰਬ ਗਏ। ਲੋਕਾਂ ਨੇ ਕਾਰ ’ਚ ਸਵਾਰ ਪਰਿਵਾਰ ਦੀ ਮਦਦ ਕੀਤੀ ਅਤੇ ਘਟਨਾ ਸਬੰਧੀ ਪੁਲਸ ਤੇ ਸਬੰਧਿਤ ਵਿਭਾਗ ਨੂੰ ਸੂਚਿਤ ਕੀਤਾ।

ਸੂਚਨਾ ਮਿਲਣ ’ਤੇ ਐੱਸ. ਐੱਸ. ਐੱਫ., ਪੁਲਸ ਅਤੇ ਪਾਵਰਕਾਮ ਦੀਆਂ ਟੀਮਾਂ ਮੌਕੇ ’ਤੇ ਪਹੁੰਚੀਆਂ। ਬਿਜਲੀ ਦੀਆਂ ਤਾਰਾਂ ਨੂੰ ਸੁਰੱਖਿਅਤ ਕਰਨ ਅਤੇ ਡਿੱਗੇ ਖੰਭੇ ਨੂੰ ਹਟਾਉਣ ਦਾ ਕੰਮ ਕੀਤਾ ਗਿਆ। ਮੌਕੇ ’ਤੇ ਲੋਕਾਂ ਨੇ ਖੰਭੇ ਦੀ ਮਜ਼ਬੂਤੀ ਤੇ ਉਸ ਨੂੰ ਜ਼ਮੀਨ ’ਚ ਗੱਡਣ ਦੇ ਢੰਗ ’ਤੇ ਵੀ ਸਵਾਲ ਖੜ੍ਹੇ ਕੀਤੇ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਸੁਨਾਮ ਦੀ ਨਵੀਂ ਅਨਾਜ ਮੰਡੀ ਦੇ ਵਿਕਾਸ ਨੂੰ ਮਿਲੀ ਨਵੀਂ ਰਫ਼ਤਾਰ; ਕੈਬਨਿਟ ਮੰਤਰੀ ਅਮਨ ਅਰੋੜਾ ਨੇ 4.31 ਕਰੋੜ ਰੁਪਏ ਦੀ ਲਾਗਤ ਵਾਲੇ ਦੋ ਅਹਿਮ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ

ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

ਪਿੰਡ ਬਿਗੜਵਾਲ ਵਿਖੇ 33.11 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਖੇਡ ਮੈਦਾਨ ਲੋਕਾਂ ਨੂੰ ਸਮਰਪਿਤ

ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ

ਸੁਨਾਮ ਚ 20 ਸਤੰਬਰ ਨੂੰ ਲੱਗੇਗਾ ਮੇਗਾ ਮੈਡੀਕਲ ਕੈਂਪ

ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ

ਪੰਜਾਬ ਵਿਚ ਦੁਬਾਰਾ ਆਉਣਗੇ ਬਿਜਲੀ ਦੇ ਬਿੱਲ, ਜਲਦ ਸ਼ੁਰੂ ਹੋਵੇਗੀ ਹੈਲਪਲਾਈਨ

27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ

27 ਅਗਸਤ ਨੂੰ ‘ਪੰਜਾਬ ਬੰਦ’ ਦੀ ਕਾਲ ਦੇ ਵਿਰੋਧ 'ਚ ਵਪਾਰ ਮੰਡਲ ਦਾ ਵੱਡਾ ਐਲਾਨ

ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

ਭਾਖੜਾ ਡੈਮ ਤੋਂ ਆਈ ਚਿੰਤਾ ਭਰੀ ਖ਼ਬਰ! BBMB ਨੇ ਜਾਰੀ ਕੀਤੀ ਵੱਡੀ ਚਿਤਾਵਨੀ, ਪੰਜਾਬੀਓ ਸਾਵਧਾਨ

27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ

27 ਅਗਸਤ ਨੂੰ 'ਪੰਜਾਬ ਬੰਦ': ਕਾਂਗਰਸ ਪਾਰਟੀ ਵੱਲੋਂ ਸਮਰਥਨ ਦਾ ਐਲਾਨ

ਛੱਤਬੀੜ ਰੋਡ ’ਤੇ ਵੱਡਾ ਹਾਦਸਾ, ਤੇਜ਼ ਵਹਾਅ ਵਾਲੇ ਸੂਏ ’ਚ ਡਿੱਗੀ ਇਨੋਵਾ, ਇਕ ਦੀ ਮੌਤ

ਛੱਤਬੀੜ ਰੋਡ ’ਤੇ ਵੱਡਾ ਹਾਦਸਾ, ਤੇਜ਼ ਵਹਾਅ ਵਾਲੇ ਸੂਏ ’ਚ ਡਿੱਗੀ ਇਨੋਵਾ, ਇਕ ਦੀ ਮੌਤ

ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ

ਪੰਜਾਬ ਦੀ ਜਵਾਨੀ ਬਚਾਉਣ ਲਈ ਨਸ਼ੇ ਨੂੰ ਠੱਲ੍ਹ ਪਾਉਣੀ ਜ਼ਰੂਰੀ: ਜਥੇਦਾਰ ਗੜਗੱਜ

ਮੋਹਾਲੀ 'ਚ PWD ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ

ਮੋਹਾਲੀ 'ਚ PWD ਦੇ ਦਫ਼ਤਰ ਨੂੰ ਲੱਗੀ ਭਿਆਨਕ ਅੱਗ, ਮੌਕੇ 'ਤੇ ਪੁੱਜੀ ਫਾਇਰ ਬ੍ਰਿਗੇਡ