Saturday, June 27, 2026
BREAKING
SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ' 'ਹਜ਼ੂਰ ਸਾਹਿਬ ਐਕਟ ਲਈ ਗਠਿਤ ਕੀਤੀ ਜਾਵੇਗੀ ਕਮੇਟੀ', ਫੜਨਵੀਸ ਸਰਕਾਰ ਦਾ ਵੱਡਾ ਫੈਸਲਾ ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ ਰਾਮ ਮੰਦਰ ਮੁੱਦੇ ਦੀ ਹੋਣੀ ਚਾਹੀਦੀ ਹੈ ਨਿਰਪੱਖ ਜਾਂਚ, ਤਾਂ ਜੋ ਲੋਕਾਂ ਦੀ ਆਸਥਾ ਬਣੀ ਰਹੇ : ਕਾਂਗਰਸ 3 ਦਿਨਾਂ ਦੌਰੇ 'ਤੇ ਸੇਸ਼ੇਲਜ਼ ਪਹੁੰਚੇ PM ਮੋਦੀ ! 'ਗੋਲਡਨ ਜੁਬਲੀ ਨੈਸ਼ਨਲ ਡੇ' 'ਚ ਚੀਫ ਗੈਸਟ ਵਜੋਂ ਹੋਣਗੇ ਸ਼ਾਮਲ

ਪੰਜਾਬ

ਪੰਜਾਬ 'ਚ ਅਕਾਲੀ-ਭਾਜਪਾ ਗਠਜੋੜ ਹੋਵੇਗਾ ਜਾਂ ਨਹੀਂ? ਕੇਵਲ ਸਿੰਘ ਢਿੱਲੋਂ ਨੇ ਦਿੱਤਾ ਵੱਡਾ ਬਿਆਨ

27 ਜੂਨ, 2026 06:15 PM

ਚੰਡੀਗੜ੍ਹ : ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵੱਡਾ ਬਿਆਨ ਦਿੰਦਿਆਂ ਕਿਹਾ ਹੈ ਕਿ ਪੰਜਾਬ 'ਚ ਭਾਜਪਾ ਦਾ ਕਿਸੇ ਨਾਲ ਕੋਈ ਗਠਜੋੜ ਨਹੀਂ ਹੋਵੇਗਾ। ਉਨ੍ਹਾਂ ਕਿਹਾ ਕਿ ਭਾਜਪਾ 117 ਸੀਟਾਂ 'ਤੇ ਡੱਟ ਕੇ ਲੜੇਗੀ ਅਤੇ ਆਪਣੀ ਸਰਕਾਰ ਬਣਾਵੇਗੀ। ਕੇਵਲ ਸਿੰਘ ਢਿੱਲੋਂ ਦੀ ਅਗਵਾਈ ਹੇਠ ਅੱਜ ਪਨਬੱਸ ਦੇ ਸਾਬਕਾ ਚੇਅਰਮੈਨ ਜੀਤ ਲਾਲ ਭੱਟੀ ਸਣੇ ਕਈ ਆਗੂ ਭਾਰਤੀ ਜਨਤਾ ਪਾਰਟੀ 'ਚ ਸ਼ਾਮਲ ਹੋਏ। ਕੇਵਲ ਸਿੰਘ ਢਿੱਲੋਂ ਵਲੋਂ ਉਨ੍ਹਾਂ ਨੂੰ ਪਾਰਟੀ 'ਚ ਸ਼ਾਮਲ ਕਰਵਾਇਆ ਗਿਆ ਅਤੇ ਵਧਾਈ ਦਿੱਤੀ ਗਈ। ਇਸ ਮੌਕੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪੰਜਾਬ 'ਚ ਭਾਜਪਾ ਦਾ ਪਰਿਵਾਰ ਦਿਨੋਂ-ਦਿਨ ਵੱਧ ਰਿਹਾ ਹੈ।

ਭਾਜਪਾ ਦੀ ਸਭ ਤੋਂ ਵੱਡੀ ਤਾਕਤ ਆਰਗੇਨਾਈਜ਼ੇਸ਼ਨ ਹੈ ਅਤੇ ਇਸ ਵੇਲੇ ਲੋਕਾਂ ਦੀ ਸਭ ਤੋਂ ਵੱਡੀ ਉਮੀਦ ਭਾਰਤੀ ਜਨਤਾ ਪਾਰਟੀ ਹੈ। ਉਨ੍ਹਾਂ ਕਿਹਾ ਕਿ ਅੱਜ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਹੈ ਅਤੇ ਭਾਜਪਾ ਸਾਰੇ ਹਲਕਿਆਂ 'ਚ ਮਹਾਰਾਜਾ ਰਣਜੀਤ ਸਿੰਘ ਦੀ ਯਾਦ 'ਚ ਛਬੀਲ ਲਗਾ ਰਹੀ ਹੈ। ਉਨ੍ਹਾਂ ਕਿਹਾ ਕਿ ਸਾਲ 2027 'ਚ ਅਸੀਂ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਲੈ ਕੇ ਆਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਨਾਂਦੇੜ ਸਾਹਿਬ 'ਚ ਨਵੇਂ ਐਕਟ ਨੂੰ ਲੈ ਕੇ ਸਿੱਖ ਸੰਗਤ 'ਚ ਕੁੱਝ ਸ਼ੰਕੇ ਸੀ। ਇਸ ਤੋਂ ਬਾਅਦ ਮੈਂ ਤੁਰੰਤ ਮਹਾਰਾਸ਼ਟਰ ਦੇ ਮੁੱਖ ਮੰਤਰੀ ਨਾਲ ਗੱਲ ਕੀਤੀ, ਜਿਸ ਤੋਂ ਬਾਅਦ ਉਨ੍ਹਾਂ ਨੇ ਭਰੋਸਾ ਦਿੱਤਾ ਕਿ ਪਹਿਲਾਂ ਸਿੱਖ ਸੰਗਤ ਦੇ ਸ਼ੰਕਿਆਂ ਨੂੰ ਦੂਰ ਕੀਤਾ ਜਾਵੇਗਾ ਅਤੇ ਇਸ ਤੋਂ ਬਾਅਦ ਹੀ ਐਕਟ ਲਿਆਂਦਾ ਜਾਵੇਗਾ।

ਵੀ. ਬੀ, ਜੀ ਰਾਮ ਜੀ ਬਿੱਲ ਪੰਜਾਬ 'ਚ ਲਾਗੂ ਹੋਣ ਦੇ ਮਾਮਲੇ 'ਤੇ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਇਹ ਬਿੱਲ ਗਰੀਬਾਂ ਲਈ ਹੈ। ਪਹਿਲਾਂ ਸੂਬਾ ਸਰਕਾਰ ਕਹਿੰਦੀ ਸੀ ਕਿ ਇਹ ਬਿੱਲ ਠੀਕ ਨਹੀਂ ਹੈ ਅਤੇ ਹੁਣ ਇਸ ਨੂੰ ਆਪ ਹੀ ਲਾਗੂ ਕਰ ਰਹੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ 'ਆਪ' ਵਿਧਾਇਕਾਂ ਨੂੰ ਤਲਬ ਕੀਤੇ ਜਾਣ ਦੇ ਮਾਮਲੇ ਬਾਰੇ ਬੋਲਦਿਆਂ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਰਿਆ ਲਈ ਸਰਵ ਉੱਚ ਹੈ ਅਤੇ ਜੋ ਸ੍ਰੀ ਅਕਾਲ ਤਖ਼ਤ ਵਲੋਂ ਹੁਕਮ ਦਿੱਤਾ ਜਾਂਦਾ ਹੈ, ਉਸ ਦੀ ਇੰਨ-ਬਿੰਨ ਪਾਲਣਾ ਕਰਨਾ ਜ਼ਰੂਰੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

SGPC ਨੇ 5 ਜੁਲਾਈ ਨੂੰ ਸੱਦਿਆ ਵੱਡਾ ਪੰਥਕ ਇਕੱਠ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ 'ਚ ਭਾਖੜਾ ਤੇ ਥੀਨ ਡੈਮਾਂ ਨੂੰ ਲੈ ਕੇ ਵੱਡੀ ਅਪਡੇਟ, ਪਾਣੀ ਦੇ ਤਾਜ਼ਾ ਹਾਲਾਤ ਨੇ ਵਧਾਈ ਚਿੰਤਾ

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

ਪੰਜਾਬ ਕਾਂਗਰਸ 'ਚ ਅੱਜ ਵੱਡੇ ਫੇਰਬਦਲ ਦੀ ਘੜੀ! ਹਾਈਕਮਾਨ ਵਲੋਂ ਖੋਲ੍ਹਿਆ ਜਾ ਸਕਦੈ 'ਬੰਦ ਲਿਫ਼ਾਫ਼ਾ'

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਪੰਜਾਬ 'ਚ ਸੋਮਵਾਰ ਨੂੰ ਸਰਕਾਰੀ ਛੁੱਟੀ

ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ

ਖਰੜ 'ਚ ਪੜ੍ਹਦੀ MSC ਦੀ ਵਿਦਿਆਰਥਣ ਨੇ ਕੀਤੀ ਖ਼ੁਦਕੁਸ਼ੀ, ਸੁਨਹਿਰੀ ਭਵਿੱਖ ਦੇ ਸੁਫ਼ਨੇ ਰਹਿ ਗਏ ਅਧੂਰੇ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

ਹਜ਼ੂਰ ਸਾਹਿਬ ਐਕਟ ਬਾਰੇ ਸਿੱਖ ਪੰਥ ਨਾਲ ਸਲਾਹ-ਮਸ਼ਵਰਾ ਕਰੇ ਮਹਾਰਾਸ਼ਟਰ ਸਰਕਾਰ : ਕੇਵਲ ਢਿੱਲੋਂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਸਰਹੱਦ ਪਾਰੋਂ ਹਥਿਆਰ ਤਸਕਰੀ ਵਾਲੇ ਨੈੱਟਵਰਕ ਨਾਲ ਸਬੰਧਤ ਚਾਰ ਵਿਅਕਤੀ 10 ਆਧੁਨਿਕ ਪਿਸਤੌਲਾਂ ਸਣੇ ਕਾਬੂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ ਇਲਾਜ ਨਾਲ ਪੰਜਾਬ ਵਿੱਚ ਬਚ ਰਹੀਆਂ ਹਨ ਅਣਗਿਣਤ ਜਾਨਾਂ, ਸਿਰਫ਼ 5 ਮਹੀਨਿਆਂ ਵਿੱਚ 6,000 ਤੋਂ ਵੱਧ ਕਾਰਡਿਅਕ ਪ੍ਰਕਿਰਿਆਵਾਂ ਕੀਤੀਆਂ

ਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਪੋਲੀਓ ਮੁਕਤ ਭਾਰਤ ਨੂੰ ਕਾਇਮ ਰੱਖਣ ਲਈ ਹਰ ਪਰਿਵਾਰ ਨਿਭਾਏ ਆਪਣੀ ਜ਼ਿੰਮੇਵਾਰੀ: ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ

ਐਸ.ਆਈ.ਆਰ. ਸਬੰਧੀ ਨੋਡਲ ਅਫ਼ਸਰਾਂ ਤੇ ਮੈਂਬਰਾਂ ਨਾਲ ਮੀਟਿੰਗ ਆਯੋਜਿਤ