Wednesday, August 05, 2026
BREAKING
ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ 33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ PM ਦੀ ਪੋਸਟ ਹਟਾਏ ਜਾਣ ਦੇ ਮਾਮਲੇ 'ਚ ਮੈਟਾ ਦੇ ਹੈੱਡ ਨੂੰ ਸੰਮਨ ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ BIG BREAKING: ਪੰਜਾਬ 'ਚ ED ਦੀ RAID ਜਨਮ ਜਾਂ ਮੌਤ ਦੀ ਰਜਿਸਟਰੇਸ਼ਨ 'ਚ ਦੇਰੀ ਪਵੇਗੀ ਭਾਰੀ, ਜਾਣੋ ਰਾਜ ਸਭਾ 'ਚ ਪਾਸ ਹੋਏ ਬਿੱਲ ਦੇ ਨਵੇਂ ਨਿਯਮ ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪੰਜਾਬ

ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ

25 ਜੂਨ, 2025 08:00 PM

ਜਲੰਧਰ : ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ ਸਾਹਮਣੇ ਆਈ ਹੈ। ਇਥੇ ਦੱਸ ਦੇਈਏ ਕਿ ਪੰਜਾਬ 'ਚ ਮਾਨਸੂਨ ਦਾਖ਼ਲ ਹੋ ਗਿਆ ਹੈ ਅਤੇ ਅਗਲੇ 48 ਘੰਟਿਆਂ ਤੱਕ ਤੇਜ਼ ਤੂਫ਼ਾਨ ਦੇ ਨਾਲ-ਨਾਲ ਭਾਰੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 29 ਜੂਨ ਤੱਕ ਕੀਤੀ ਗਈ ਮੌਸਮ ਦੀ ਭਵਿੱਖਬਾਣੀ ਮੁਤਾਬਕ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ, ਬਿਜਲੀ ਡਿੱਗਣ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਅਤੇ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਭਵਿੱਖਬਾਣੀ ਕੀਤੀ ਹੈ। ਇਨ੍ਹਾਂ ਜ਼ਿਲ੍ਹਿਆਂ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਲੁਧਿਆਣਾ, ਕਪੂਰਥਲਾ, ਜਲੰਧਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ, ਤਰਨਤਾਰਨ, ਫਿਰੋਜ਼ਪੁਰ, ਫਾਜ਼ਿਲਕਾ, ਫਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ, ਤਰਨਤਾਰਨ, ਮਾਨਸਾ ਅਤੇ ਸੰਗਰੂਰ ਲਈ ਬਾਰਿਸ਼ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਇਸੇ ਤਰ੍ਹਾਂ 26 ਤਾਰੀਖ਼ ਲਈ ਪਠਾਨਕੋਟ, ਅੰਮ੍ਰਿਤਸਰ, ਤਰਨਤਾਰਨ, ਗੁਰਦਾਸਪੁਰ ਵਿਚ ਔਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਿਰੋਜ਼ਪੁਰ, ਮੋਗਾ, ਫਰੀਦੋਕਟ, ਮੁਕਤਸਰ ਸਾਹਿਬ, ਫਾਜ਼ਿਲਕਾ ਅਤੇ ਲੁਧਿਆਣਾ ਵਿਚ ਬਾਰਿਸ਼ ਦਾ ਯੈਲੋ ਅਲਰਟ ਦੱਸਿਆ ਗਿਆ ਹੈ।

ਮੌਸਮ ਵਿਭਾਗ ਵੱਲੋਂ 27 ਜੂਨ ਲਈ ਕੀਤੀ ਗਈ ਭਵਿੱਖਬਾਣੀ ਮੁਤਾਬਕ ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਜਲੰਧਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਬਾਰਿਸ਼ ਪਵੇਗੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ ਜਦਕਿ 28 ਜੂਨ ਨੂੰ ਪਠਾਨਕੋਟ ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਵਿਚ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ।

29 ਜੂਨ ਨੂੰ ਅੰਮ੍ਰਿਤਸਰ, ਗੁਰਦਾਸਪੁਰ, ਪਠਾਨਕੋਟ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਲੁਧਿਆਣਾ, ਨਵਾਂਸ਼ਹਿਰ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਵਿਚ ਭਾਰੀ ਬਾਰਿਸ਼ ਪਵੇਗੀ ਅਤੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਥੇ ਦੱਸ ਦੇਈਏ ਕਿ ਖੇਤੀਬਾੜੀ ਨਾਲ ਜੁੜੇ ਲੋਕਾਂ ਲਈ ਵੀ ਇਹ ਬਾਰਿਸ਼ ਲਾਹੇਵੰਦ ਸਾਬਤ ਹੋਵੇਗੀ। ਇਸ ਸਮੇਂ ਝੋਨੇ ਦੀ ਕਾਸ਼ਤ ਦਾ ਸ਼ੁਰੂਆਤੀ ਦੌਰ ਚੱਲ ਰਿਹਾ ਹੈ ਅਤੇ ਇਸ ਦੌਰਾਨ ਪਾਣੀ ਦੀ ਲੋੜ ਸਬ ਤੋਂ ਵੱਧ ਹੁੰਦੀ ਹੈ। ਕਿਸਾਨ ਜਥੇਬੰਦੀਆਂ ਦੇ ਅਨੁਸਾਰ ਜੇ ਮੀਂਹ ਦਾ ਇਹ ਸਿਲਸਿਲਾ ਕੁਝ ਹੋਰ ਦਿਨ ਜਾਰੀ ਰਹਿੰਦਾ ਹੈ ਤਾਂ ਇਸ ਸਾਲ ਝੋਨੇ ਦੀ ਵਧੀਆ ਪੈਦਾਵਾਰ ਦੀ ਸੰਭਾਵਨਾ ਬਣ ਸਕਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਉਪਭੋਗਤਾਵਾਂ ਦੀਆਂ ਚਿੰਤਾਵਾਂ ਹੱਲ ਹੋਣ ਤੱਕ ਲਾਜ਼ਮੀ ਈ-20 ਲਾਗੂਕਰਨ ਦੇ ਫੈਸਲੇ ਨੂੰ ਮੁਅੱਤਲ ਕਰਨ ਲਈ ਕੇਂਦਰ ਨੂੰ ਅਪੀਲ ਕਰਦਾ ਮਤਾ ਪਾਸ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

ਕੈਬਿਨੇਟ ਮੰਤਰੀ ਡਾ. ਰਵਜੋਤ ਸਿੰਘ ਨੇ ਪੰਜਾਬ ਵਿਧਾਨ ਸਭਾ ਵਿੱਚ ਈ-20 ਬਲੈਂਡਿਡ ਪੈਟਰੋਲ ਸਬੰਧੀ ਮਤੇ ਦਾ ਕੀਤਾ ਸਮਰਥਨ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

33 ਫ਼ੀਸਦੀ ਸਬਸਿਡੀ 'ਤੇ ਤੇਲ ਕੱਢਣ ਵਾਲੇ ਯੂਨਿਟ ਸਥਾਪਤ ਕਰਨ ਲਈ 11 ਅਗਸਤ ਤੱਕ ਅਰਜ਼ੀਆਂ ਦੀ ਮੰਗ - ਮੁੱਖ ਖੇਤੀਬਾੜੀ ਅਫ਼ਸਰ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

ਪੰਜਾਬ 'ਚ ਜਾਰੀ ਹੋਇਆ ਰੈੱਡ ਅਲਰਟ, ਪੁਲਸ ਨੇ ਕਈ ਜ਼ਿਲ੍ਹਿਆਂ 'ਚ ਕੀਤੀ ਭਾਰੀ ਨਾਕਾਬੰਦੀ

BIG BREAKING: ਪੰਜਾਬ 'ਚ ED ਦੀ RAID

BIG BREAKING: ਪੰਜਾਬ 'ਚ ED ਦੀ RAID

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਪਾਰਟੀ ਅੰਦਰ ਮੌਜੂਦ 'ਗੱਦਾਰਾਂ' ਨੂੰ ਲੈ ਕੇ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਦਾ ਬਿਆਨ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਜਲੰਧਰ ਦੇ ਸਿਵਲ ਹਸਪਤਾਲ 'ਚ ਲੱਗੀ ਭਿਆਨਕ ਅੱਗ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਪਾਵਰਕਾਮ ਨੇ ਬਿਜਲੀ ਖ਼ਪਤਕਾਰਾਂ ਨੂੰ ਦਿੱਤੀ ਵੱਡੀ ਰਾਹਤ, ਹਜ਼ਾਰਾਂ ਲੋਕਾਂ ਨੂੰ ਮਿਲੇਗਾ ਸਿੱਧਾ ਲਾਭ, ਹੁਣ...

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਸਫ਼ਾਈ ਸੇਵਕਾਂ ਦੀ ਹੜਤਾਲ ਖ਼ਤਮ ਹੁੰਦਿਆਂ ਏ.ਡੀ.ਸੀ. ਪੂਨਮ ਸਿੰਘ ਖੁਦ ਸੜਕਾਂ 'ਤੇ ਉਤਰੇ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ

ਪੰਜਾਬ ਵਿਧਾਨ ਸਭਾ 'ਚ E-20 ਪੈਟਰੋਲ ਬਾਰੇ ਮਤਾ ਪਾਸ, ਵਿਰੋਧੀ ਧਿਰ ਨੇ ਵੀ ਰੱਖੀ ਆਪਣੀ ਰਾਏ