Sunday, July 26, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ

19 ਅਪ੍ਰੈਲ, 2026 07:35 PM

ਜਲੰਧਰ : ਪੰਜਾਬ 'ਚ ਅਪ੍ਰੈਲ ਮਹੀਨੇ ‘ਚ ਹੀ ਗਰਮੀ ਨੇ ਆਪਣਾ ਕਹਿਰ ਦਿਖਾਉਣਾ ਸ਼ੁਰੂ ਕਰ ਦਿੱਤਾ ਹੈ। ਸ਼ਨਿਵਾਰ ਨੂੰ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਤਪਦੀ ਧੁੱਪ ਕਾਰਨ ਤਾਪਮਾਨ ਵਿੱਚ ਤੇਜ਼ ਵਾਧਾ ਦਰਜ ਕੀਤਾ ਗਿਆ। ਸਭ ਤੋਂ ਵੱਧ ਗਰਮੀ ਬਠਿੰਡਾ ਵਿੱਚ ਮਹਿਸੂਸ ਕੀਤੀ ਗਈ, ਜਿੱਥੇ ਤਾਪਮਾਨ 41.4 ਡਿਗਰੀ ਸੈਲਸੀਅਸ ਤੱਕ ਪਹੁੰਚ ਗਿਆ। ਇਸ ਤੋਂ ਇਲਾਵਾ ਪਟਿਆਲਾ ਵਿੱਚ 40.4 ਡਿਗਰੀ, ਲੁਧਿਆਣਾ ਵਿੱਚ 39.8 ਡਿਗਰੀ, ਰੋਪੜ ਵਿੱਚ 37.6 ਅਤੇ ਐੱਸਬੀਐੱਸ ਨਗਰ ਵਿੱਚ 37.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ਦੌਰਾਨ ਸੂਬੇ ਦੇ ਔਸਤ ਤਾਪਮਾਨ ਵਿੱਚ 1.8 ਡਿਗਰੀ ਸੈਲਸੀਅਸ ਦਾ ਵਾਧਾ ਹੋਇਆ ਹੈ, ਜੋ ਕਿ ਆਮ ਨਾਲੋਂ ਲਗਭਗ 3.5 ਡਿਗਰੀ ਵੱਧ ਹੈ। ਸੂਬੇ ਦੇ 18 ਸ਼ਹਿਰਾਂ 'ਚ ਵੱਧ ਤੋਂ ਵੱਧ ਤਾਪਮਾਨ 35 ਡਿਗਰੀ ਸੈਲਸੀਅਸ ਤੋਂ ਪਾਰ ਹੋ ਚੁੱਕਾ ਹੈ, ਜਿਸ ਨਾਲ ਗਰਮੀ ਦਾ ਪ੍ਰਭਾਵ ਹੋਰ ਵੀ ਵਧ ਗਿਆ ਹੈ। ਇਸ ਦੇ ਬਾਵਜੂਦ ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅੱਜ ਤੋਂ 24 ਅਪ੍ਰੈਲ ਤੱਕ ਗਰਮੀ ਤੋਂ ਵੱਡੀ ਰਾਹਤ ਦੀ ਉਮੀਦ ਘੱਟ ਹੈ ਅਤੇ ਡਰਾਈ ਮੌਸਮ ਜਾਰੀ ਰਹਿ ਸਕਦਾ ਹੈ। ਅਜਿਹੇ ਵਿੱਚ ਲੋਕਾਂ ਨੂੰ ਤਪਦੀ ਗਰਮੀ ਤੋਂ ਬਚਾਅ ਲਈ ਸਾਵਧਾਨ ਰਹਿਣ ਦੀ ਲੋੜ ਹੈ।

ਹਾਲਾਂਕਿ ਮੌਸਮ ਵਿਭਾਗ ਵੱਲੋਂ ਕੁਝ ਜ਼ਿਲ੍ਹਿਆਂ ਵਿੱਚ ਹਲਕੇ ਬਦਲਾਅ ਦੀ ਸੰਭਾਵਨਾ ਜਤਾਈ ਗਈ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ ਬਿਜਲੀ ਚਮਕਣ ਅਤੇ 30 ਤੋਂ 40 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਦੇ ਨਾਲ ਹਲਕੀ ਬਾਰਿਸ਼ ਦੀ ਸੰਭਾਵਨਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ