Wednesday, June 10, 2026
BREAKING
ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼ ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਪੰਜਾਬ

ਪੰਜਾਬ 'ਚ ਅੱਜ ਤੋਂ ਸਰਕਾਰੀ ਬੱਸਾਂ ਚੱਲਣੀਆਂ ਬੰਦ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹ ਲਓ ਨਵੀਂ ਅਪਡੇਟ

10 ਜੂਨ, 2026 06:32 PM

ਚੰਡੀਗੜ੍ਹ/ਫਿਰੋਜ਼ਪੁਰ : ਪੰਜਾਬ 'ਚ ਅੱਜ ਦੁਪਹਿਰ 12 ਵਜੇ ਤੋਂ ਸਰਕਾਰੀ ਬੱਸਾਂ ਦਾ ਚੱਕਾ ਜਾਮ ਕਰ ਦਿੱਤਾ ਗਿਆ ਹੈ। ਪੰਜਾਬ ਰੋਡਵੇਜ਼, ਪਨਬਸ ਅਤੇ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਅੱਜ ਤੋਂ ਅਣਮਿੱਥੇ ਸਮੇਂ ਦੀ ਹੜਤਾਲ ਸ਼ੁਰੂ ਕਰ ਦਿੱਤੀ ਗਈ ਹੈ। ਬੱਸਾਂ ਬੰਦ ਹੋਣ ਕਾਰਨ ਪੂਰੇ ਸੂਬੇ 'ਚ ਮੁਸਾਫ਼ਰਾਂ ਨੂੰ ਭਾਰੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੁਲਾਜ਼ਮਾਂ ਵਲੋਂ ਵੱਖ-ਵੱਖ ਬੱਸ ਅੱਡਿਆਂ 'ਤੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।

ਉੱਥੇ ਹੀ ਬੱਸਾਂ 'ਚ ਸਫ਼ਰ ਕਰਨ ਪੁੱਜੀਆਂ ਸਵਾਰੀਆਂ ਦਾ ਕਹਿਣਾ ਹੈ ਕਿ ਹੁਣ ਅਸੀਂ ਆਪਣੀ ਮੰਜ਼ਿਲ 'ਤੇ ਕਿਵੇਂ ਪੁੱਜਾਂਗੇ ਕਿਉਂਕਿ ਸਰਕਾਰੀ ਬੱਸਾਂ ਦੀ ਹੜਤਾਲ ਕਾਰਨ ਮੁਸਾਫ਼ਰਾਂ ਖ਼ਾਸ ਕਰਕੇ ਔਰਤਾਂ ਨੂੰ ਨਿੱਜੀ ਬੱਸਾਂ 'ਚ ਸਫ਼ਰ ਕਰਨਾ ਪੈ ਰਿਹਾ ਹੈ ਅਤੇ ਇਨ੍ਹਾਂ ਬੱਸਾਂ 'ਚ ਬਹੁਤ ਜ਼ਿਆਦਾ ਭੀੜ ਕਾਰਨ ਦਿੱਕਤਾਂ ਆ ਰਹੀਆਂ ਹਨ।

ਪੜ੍ਹੋ ਕਿਉਂ ਹੋਇਆ ਬੱਸਾਂ ਦਾ ਚੱਕਾ ਜਾਮ
ਜੱਥੇਬੰਦੀ ਦੇ ਸੂਬਾਈ ਮੀਤ ਪ੍ਰਧਾਨ ਸਰਬਜੀਤ ਸਿੰਘ ਭੁੱਲਰ ਨੇ ਦੱਸਿਆ ਕਿ 10 ਜੂਨ ਤੋਂ ਸੂਬੇ ਭਰ ’ਚ ਪੰਜਾਬ ਰੋਡਵੇਜ਼, ਪਨਬਸ/ਪੀ. ਆਰ. ਟੀ. ਸੀ. ਵੱਲੋਂ ਸੰਕੇਤਕ ਚੱਕਾ ਜਾਮ ਕਰ ਕੇ ਹੜਤਾਲ ਸ਼ੁਰੂ ਕੀਤੀ ਗਈ ਹੈ। ਸਰਕਾਰ ਵੱਲੋਂ ਲਗਾਤਾਰ ਮੁਲਾਜ਼ਮਾਂ ਦੀਆਂ ਮੰਗਾਂ ਨਜ਼ਰ-ਅੰਦਾਜ਼ ਕਰ ਕੇ ਵਿਭਾਗਾਂ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ ਅਤੇ ਸੰਘਰਸ਼ ਕਰਦੇ ਮੁਲਾਜ਼ਮਾਂ ’ਤੇ ਨਾਜਾਇਜ਼ ਪਰਚੇ ਦਰਜ ਕਰ ਕੇ ਜੇਲ੍ਹਾਂ ’ਚ ਬੰਦ ਕੀਤਾ ਹੋਇਆ ਹੈ।

4 ਸਾਲ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਇਕ ਵੀ ਸਰਕਾਰੀ ਬੱਸ ਨਹੀਂ ਪਾਈ ਗਈ ਅਤੇ ਇਕ ਵੀ ਮੁਲਾਜ਼ਮ ਪੱਕਾ ਨਹੀ ਕੀਤਾ ਗਿਆ। ਇਸ ਦੇ ਰੋਸ ’ਚ ਜੱਥੇਬੰਦੀ ਵੱਲੋਂ ਸੰਘਰਸ਼ ਵਿੱਢਿਆ ਹੋਇਆ ਹੈ। ਇਸ ਦੇ ਮੱਦੇਨਜ਼ਰ ਅੱਜ ਤੋਂ ਅਣਮਿੱਥੇ ਸਮੇਂ ਲਈ ਸਰਕਾਰੀ ਬੱਸਾਂ ਦਾ ਚੱਕਾ ਜਾਮ ਕੀਤਾ ਗਿਆ ਹੈ। ਜੱਥੇਬੰਦੀ ਵਲੋਂ ਭਲਕੇ 11 ਜੂਨ ਨੂੰ ਮੁੱਖ ਮੰਤਰੀ ਦੀ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਧਰਨਾ ਦੇਣ ਦਾ ਐਲਾਨ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਐਚ.ਪੀ.ਵੀ ਵੈਕਸੀਨ ਸਬੰਧੀ ਜਾਗਰੂਕਤਾ ਸੈਸ਼ਨ ਕਰਵਾਇਆ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਕਰਮਚਾਰੀਆਂ, ਮਜ਼ਦੂਰਾਂ ਅਤੇ ਹਾਸ਼ੀਏ 'ਤੇ ਮੌਜੂਦ ਭਾਈਚਾਰਿਆਂ ਦੀ ਭਲਾਈ ਲਈ ਵਚਨਬੱਧ; ਕਿਸੇ ਵੀ ਚਿੰਤਾ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾਵੇਗਾ: ਹਰਪਾਲ ਸਿੰਘ ਚੀਮਾ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਮਾਈ ਭਾਗੋ ਪ੍ਰੈਪਰੇਟਰੀ ਇੰਸਟੀਚਿਊਟ ਦੀ ਕੈਡਿਟ ਦੀਕਸ਼ਾ ਸ਼ਰਮਾ ਦੀ ਇੰਡੀਅਨ ਨੇਵਲ ਅਕੈਡਮੀ ਵਿੱਚ ਪ੍ਰੀ-ਕਮਿਸ਼ਨ ਸਿਖਲਾਈ ਲਈ ਚੋਣ

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਯੁੱਧ ਨਸ਼ਿਆਂ ਵਿਰੁੱਧ: ਨਸ਼ਾ ਤਸਕਰੀ ਦੇ ਵਿੱਤੀ ਢਾਂਚੇ ਨੂੰ ਨਿਸ਼ਾਨਾ ਬਣਾਉਣ ਲਈ ਗੈਰ-ਕਾਨੂੰਨੀ ਹਵਾਲਾ ਸੰਚਾਲਕਾਂ ਵਿਰੁੱਧ 3-ਰੋਜ਼ਾ ਸੂਬਾ ਪੱਧਰੀ ਵਿਸ਼ੇਸ਼ ਮੁਹਿੰਮ ਦਾ ਆਗਾਜ਼

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਪੰਜਾਬ ਦੇ ਸਪੀਕਰ ਵੱਲੋਂ ਨਾਗਰਿਕਾਂ ਨੂੰ 10 ਲੱਖ ਰੁਪਏ ਦੀ ਮੁਫ਼ਤ ਸਿਹਤ ਸੰਭਾਲ ਦਾ ਲਾਭ ਲੈਣ ਅਤੇ ਤੰਦਰੁਸਤ ਰਹਿਣ ਦੀ ਅਪੀਲ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਛੱਤਬੀਰ ਚਿੜੀਆਘਰ ਸਕੂਲ ਕਲੱਬ ਵਿੱਚ ਚਾਰ ਸਾਲਾਂ ਦੌਰਾਨ 4,850 ਸਕੂਲ ਹੋਏ ਰਜਿਸਟਰ, 4.2 ਲੱਖ ਤੋਂ ਵੱਧ ਵਿਦਿਆਰਥੀ ਨੇ ਲਿਆ ਹਿੱਸਾ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਹਰਦੀਪ ਸਿੰਘ ਮੁੰਡੀਆਂ ਨੇ 48 ਜ਼ਿਲ੍ਹਾ ਸਿਸਟਮ ਮੈਨੇਜਰਾਂ ਅਤੇ ਸਹਾਇਕ ਸਿਸਟਮ ਮੈਨੇਜਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਪੰਜਾਬ ਪੁਲਿਸ ਦੇ 'ਸਟੂਡੈਂਟ ਪੁਲਿਸ ਕੈਡੇਟ' ਪ੍ਰੋਗਰਾਮ ਨੂੰ ਮਿਲਿਆ ਵੱਡਾ ਹੁੰਗਾਰਾ; ਪੰਜਾਬ ਭਰ ਦੇ 280 ਸਕੂਲਾਂ ਦੇ ਲਗਭਗ 11,200 ਵਿਦਿਆਰਥੀ ਲੈ ਰਹੇ ਹਨ ਲਾਭ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ ਲਈ ਵੱਡੀ ਚੁਣੌਤੀ ਬਣਿਆ; ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨਾਲ ਸਮੇਂ ਸਿਰ ਜਾਂਚ ਅਤੇ ਇਲਾਜ ਨੂੰ ਮਿਲ ਰਿਹਾ ਬਲ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ

ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼; ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ