Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਪੰਜਾਬ

ਪੰਜਾਬ 'ਚ ਇਨ੍ਹਾਂ ਥਾਵਾਂ 'ਤੇ ਮੁੜ ਹੋਣਗੀਆਂ ਚੋਣਾਂ, ਚੋਣ ਕਮਿਸ਼ਨ ਨੇ ਕੀਤਾ ਐਲਾਨ

15 ਦਸੰਬਰ, 2025 06:51 PM

ਚੰਡੀਗੜ੍ਹ : ਕਮਿਸ਼ਨ ਵੱਲੋਂ ਨਿਰਧਾਰਤ ਪ੍ਰੋਗਰਾਮ ਅਨੁਸਾਰ ਸੂਬੇ ਭਰ ਦੀਆਂ 22 ਜ਼ਿਲ੍ਹਾ ਪ੍ਰੀਸ਼ਦਾਂ ਦੀਆਂ 347 ਜ਼ੋਨਾਂ ਅਤੇ 153 ਪੰਚਾਇਤ ਸੰਮਤੀਆਂ ਦੀਆਂ 2838 ਜ਼ੋਨਾਂ ਤੋਂ ਮੈਂਬਰਾਂ ਦੀ ਚੋਣ ਲਈ ਆਮ ਚੋਣਾਂ ਤਸੱਲੀਬਖਸ਼ ਅਤੇ ਸ਼ਾਂਤੀਪੂਰਨ ਢੰਗ ਨਾਲ ਮੁਕੰਮਲ ਹੋਈਆਂ ਹਨ। ਇੱਕਾ-ਦੁੱਕਾ ਘਟਨਾਵਾਂ ਨੂੰ ਛੱਡ ਕੇ ਚੋਣਾਂ ਦੌਰਾਨ ਕਿਸੇ ਜਾਨੀ ਨੁਕਸਾਨ ਜਾਂ ਝੜਪ ਦੀ ਖ਼ਬਰ ਨਹੀਂ ਆਈ ਹੈ।

ਕਮਿਸ਼ਨ ਵੱਲੋਂ ਹੇਠ ਲਿਖੀਆਂ ਥਾਵਾਂ 'ਤੇ ਦੁਬਾਰਾ ਚੋਣਾਂ ਕਰਵਾਉਣ ਦਾ ਹੁਕਮ ਦਿੱਤੇ ਗਏ ਹਨ।
1. ਬਲਾਕ ਸੰਮਤੀ ਅਟਾਰੀ, ਜ਼ੋਨ ਨੰ. 08 (ਖਾਸਾ) (ਬੂਥ ਨੰ. 52,53,54,55) ਅਤੇ ਜ਼ੋਨ ਨੰ. 17 (ਵਰਪਾਲ ਕਲਾਂ) (ਬੂਥ ਨੰ. 90,91,93,94,95)-ਜ਼ਿਲ੍ਹਾ ਅੰਮ੍ਰਿਤਸਰ।
2. ਬਲਾਕ ਸੰਮਤੀ ਚੰਨਣਵਾਲ (ਜ਼ੋਨ ਨੰ. 04), ਪਿੰਡ ਰਾਏਸਰ ਪਟਿਆਲਾ (ਬੂਥ ਨੰ. 20)- ਜ਼ਿਲ੍ਹਾ ਬਰਨਾਲਾ।
3. ਬਲਾਕ ਕੋਟ ਭਾਈ, ਗਿੱਦੜਬਾਹਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਪਿੰਡ ਬਬਾਨੀਆ (ਬੂਥ ਨੰ. 63 ਅਤੇ 64) ਅਤੇ ਪਿੰਡ ਮਧੀਰ (ਬੂਥ ਨੰ. 21 ਅਤੇ 22)
4. ਪਿੰਡ ਚੰਨ੍ਹੀਆਂ (ਪੋਲਿੰਗ ਸਟੇਸ਼ਨ 124)- ਜ਼ਿਲ੍ਹਾ ਗੁਰਦਾਸਪੁਰ
5. ਪੋਲਿੰਗ ਬੂਥ 72, ਪੰਚਾਇਤ ਸੰਮਤੀ ਭੋਗਪੁਰ (ਜ਼ੋਨ ਚੀਨ. 4) – ਜ਼ਿਲ੍ਹਾ ਜਲੰਧਰ
ਦੁਬਾਰਾ ਚੋਣਾਂ 16.12.2025 ਨੂੰ ਸਵੇਰੇ 8:00 ਵਜੇ ਤੋਂ ਸ਼ਾਮ 4:00 ਵਜੇ ਤੱਕ ਕਰਵਾਈਆਂ ਜਾਣਗੀਆਂ ਅਤੇ ਇਨ੍ਹਾਂ ਵੋਟਾਂ ਦੀ ਗਿਣਤੀ 17.12.2025 ਨੂੰ ਆਮ ਗਿਣਤੀ ਦੇ ਨਾਲ ਹੀ ਕੀਤੀ ਜਾਵੇਗੀ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ