Tuesday, April 14, 2026
BREAKING
ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ* ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼ ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ  ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ ਟਰੰਪ ਦੇ ਐਲਾਨ ਨੇ ਪਾਕਿਸਤਾਨ 'ਚ ਮਚਾਈ ਤਰਥੱਲੀ, ਸ਼ੇਅਰ ਬਾਜ਼ਾਰ 7000 ਅੰਕ ਡਿੱਗਿਆ

ਪੰਜਾਬ

ਪੰਜਾਬ 'ਚ ਚੋਣਾਂ ਤੋਂ ਪਹਿਲਾਂ ਭਾਜਪਾ 'ਚ ਜਾਵੇਗਾ ਸਿੱਧੂ ਜੋੜਾ? ਜਾਣੋ ਕੀ ਬੋਲੇ CM ਨਾਇਬ ਸੈਣੀ

21 ਫ਼ਰਵਰੀ, 2026 06:15 PM

ਅੰਮ੍ਰਿਤਸਰ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਨੂੰ ਹੁਣ ਇਕ ਸਾਲ ਤੋਂ ਵੀ ਘੱਟ ਸਮਾਂ ਰਹਿ ਗਿਆ ਹੈ ਤੇ ਇਸ ਤੋਂ ਪਹਿਲਾਂ ਸਾਰੀਆਂ ਪਾਰਟੀਆਂ ਵੱਲੋਂ ਆਪੋ-ਆਪਣੇ ਪੱਧਰ 'ਤੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਵਿਚਾਲੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਅਤੇ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਦੇ ਸਿਆਸੀ ਭਵਿੱਖ ਬਾਰੇ ਵੀ ਵੱਡਾ ਸਵਾਲ ਹੈ ਕਿ ਸਿੱਧੂ ਜੋੜਾ 2027 ਵਿਚ ਕੀ ਫ਼ੈਸਲਾ ਲਵੇਗਾ। ਨਵਜੋਤ ਕੌਰ ਸਿੱਧੂ ਦੇ ਹਾਲ ਹੀ ਵਿਚ ਦਿੱਤੇ ਬਿਆਨਾਂ ਤੋਂ ਉਨ੍ਹਾਂ ਦੇ ਭਾਜਪਾ ਵੱਲ ਝੁਕਾਅ ਦੀ ਚਰਚਾ ਚੱਲ ਰਹੀ ਹੈ, ਜਿਸ ਕਾਰਨ ਇਹ ਕਿਆਸਅਰਾਈਆਂ ਹਨ ਕਿ ਉਹ ਭਾਰਤੀ ਜਨਤਾ ਪਾਰਟੀ ਵਿਚ ਜਾ ਸਕਦੇ ਹਨ। ਇਸ ਵਿਚਾਲੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦਾ ਅਹਿਮ ਬਿਆਨ ਸਾਹਮਣੇ ਆਇਆ ਹੈ।

ਅੱਜ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਇਕ ਪ੍ਰੋਗਰਾਮ ਲਈ ਅੰਮ੍ਰਿਤਸਰ ਵਿਖੇ ਪਹੁੰਚੇ ਸਨ। ਇਸ ਦੌਰਾਨ ਪੱਤਰਕਾਰਾਂ ਵੱਲੋਂ ਜਦੋਂ ਉਨ੍ਹਾਂ ਤੋਂ ਸਿੱਧੂ ਜੋੜੇ ਦੇ ਉਨ੍ਹਾਂ ਦੇ ਸੰਪਰਕ ਵਿਚ ਹੋਣ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਫ਼ਿਲਹਾਲ ਉਹ ਉਨ੍ਹਾਂ ਦੇ ਸੰਪਰਕ ਵਿਚ ਨਹੀਂ ਹਨ। ਇਸ ਦੇ ਨਾਲ ਹੀ ਨਾਇਬ ਸੈਣੀ ਨੇ ਇਹ ਵੀ ਆਖਿਆ ਕਿ ਜਦੋਂ ਵੀ ਸਿੱਧੂ ਜੋੜਾ ਉਨ੍ਹਾਂ ਦੇ ਸੰਪਰਕ ਵਿਚ ਹੋਇਆ ਤਾਂ ਉਹ ਜ਼ਰੂਰ ਦੱਸ ਦੇਣਗੇ।

ਇੱਥੇ ਦੱਸ ਦਈਏ ਕਿ ਡਾ. ਨਵਜੋਤ ਕੌਰ ਸਿੱਧੂ ਵੱਲੋਂ ਕਾਂਗਰਸ ਪਾਰਟੀ ਅੰਦਰ ਭ੍ਰਿਸ਼ਟਾਚਾਰ ਅਤੇ ਕਈ ਸੀਨੀਅਰ ਲੀਡਰਾਂ ਖ਼ਿਲਾਫ਼ ਗੰਭੀਰ ਇਲਜ਼ਾਮ ਲਗਾਏ ਗਏ ਸਨ। ਇਸ ਮਗਰੋਂ ਕਾਂਗਰਸ ਪਾਰਟੀ ਵੱਲੋਂ ਉਨ੍ਹਾਂ ਨੂੰ ਪਾਰਟੀ ਵਿਚੋਂ ਕੱਢ ਦਿੱਤਾ ਗਿਆ ਹੈ। ਫ਼ਿਲਹਾਲ ਨਵਜੋਤ ਸਿੰਘ ਸਿੱਧੂ ਸਿਆਸਤ ਵਿਚ ਸਰਗਰਮ ਨਹੀਂ ਹਨ, ਪਰ ਡਾ. ਨਵਜੋਤ ਕੌਰ ਸਿੱਧੂ ਪਹਿਲਾਂ ਹੀ ਆਖ ਚੁੱਕੇ ਹਨ ਕਿ ਉਹ ਲੋਕਾਂ ਦੀ ਸੇਵਾ ਕਰਦੇ ਰਹਿਣਗੇ, ਭਾਵੇਂ ਉਹ ਸਿਆਸਤ ਵਿਚ ਰਹਿਣ ਜਾਂ ਕੋਈ ਸਮਾਜ ਸੇਵੀ ਸੰਸਥਾ ਬਣਾਉਣ। ਹੁਣ ਸਿੱਧੂ ਜੋੜਾ ਕੀ ਸਿਆਸੀ ਫ਼ੈਸਲਾ ਲੈਂਦਾ ਹੈ, ਇਸ ਦਾ ਜਵਾਬ ਤਾਂ ਆਉਣ ਵਾਲੇ ਸਮੇਂ 'ਚ ਹੀ ਮਿਲ ਸਕਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਪਿਛਲੀਆਂ ਅਖੌਤੀ 'ਪੰਥਕ' ਸਰਕਾਰਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰਨ 'ਚ ਨਾਕਾਮ ਰਹੀਆਂ, ਭਗਵੰਤ ਮਾਨ ਸਰਕਾਰ ਨੇ ਫੈਸਲਾਕੁੰਨ ਕਾਨੂੰਨ ਪੇਸ਼ ਕੀਤਾ: ਹਰਜੋਤ ਸਿੰਘ ਬੈਂਸ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਬੇਅਦਬੀ ਵਿਰੁੱਧ ਲਿਆਈ ਸਭ ਤੋਂ ਸਖ਼ਤ ਕਾਨੂੰਨ, ਇਨਸਾਫ਼ ਯਕੀਨੀ ਬਣਾਉਣ ਲਈ ਉਮਰ ਕੈਦ ਅਤੇ 25 ਲੱਖ ਰੁਪਏ ਦਾ ਜੁਰਮਾਨਾ: ਹਰਪਾਲ ਸਿੰਘ ਚੀਮਾ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਜੀਲੈਂਸ ਬਿਊਰੋ ਨੇ ਸੀਡ ਸਰਟੀਫਿਕੇਸ਼ਨ ਅਧਿਕਾਰੀ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ*

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਜ਼ਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧਨਾ) ਬਿੱਲ 2026 ਪਾਸ, ਹੁਣ ਕਿਸੇ ਦੀ ਬੇਅਦਬੀ ਦੀ ਹਿੰਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਬ੍ਰਿਟਿਸ਼ ਕਾਨਵੈਂਟ ਸਕੂਲ ਵਿੱਚ ਵਿਦਿਆਰਥੀਆਂ ਦੀ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਰਕਸ਼ਾ ਪਲੇਵੇ ਸਕੂਲ ਵਿੱਚ ਨੰਨੇ ਮੁੰਨੇ ਬੱਚਿਆਂ ਵੱਲੋਂ ਵਿਸਾਖੀ ਧੂਮਧਾਮ ਨਾਲ ਮਨਾਈ, ਇਕਤਾ ਤੇ ਭਾਈਚਾਰੇ ਦਾ ਸੰਦੇਸ਼

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਆਮ ਜਨਤਾ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦਿੱਤਾ ਜਾਵੇਗਾ: ਹਰਪ੍ਰੀਤ ਕੌਰ 

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਬੀ.ਡੀ.ਸੀ. ਲਾਈਫ ਮੈਂਬਰ ਮੀਟਿੰਗ ਵਲੋਂ ਖੂਨਦਾਨ ਤੇ ਲੈਬ ਟੈਸਟ ਸੇਵਾਵਾਂ ਵਿੱਚ ਲੋੜਵੰਦਾਂ ਦੀ ਮੱਦਦ ਜਾਰੀ ਰੱਖਣ ਦਾ ਅਹਿਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ

ਅੰਮ੍ਰਿਤਸਰ ਦੇ ਥਾਣੇ 'ਚ ਗ੍ਰਨੇਡ ਹਮਲਾ ਕਰਨ ਵਾਲੇ 6 ਮੁਲਜ਼ਮ ਗ੍ਰਿਫ਼ਤਾਰ, ਹਥਿਆਰ ਵੀ ਬਰਾਮਦ