Friday, February 27, 2026
BREAKING
ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ ਅਰਥਵਿਵਸਥਾ ਦਾ ਇੱਕ ਨਵਾਂ ਨਜ਼ਰੀਆ: ਭਾਰਤ ਦੀ ਜੀਡੀਪੀ ਦੇ ਅਧਾਰ ਵਿੱਚ ਸੁਧਾਰ ਨੂੰ ਸਮਝਣਾ ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ IND vs ZIM T20 WC : ਪਹਿਲਾਂ ਬੱਲੇਬਾਜ਼ੀ ਕਰੇਗਾ ਭਾਰਤ, ਟੀਮ 'ਚ ਹੋਏ ਵੱਡੇ ਬਦਲਾਅ

ਪੰਜਾਬ

ਪੰਜਾਬ 'ਚ ਚੜ੍ਹਦੀ ਸਵੇਰ ਚੱਲ ਗਈਆਂ ਗੋਲੀਆਂ, ਬੰਬੀਹਾ ਗੈਂਗ ਦੇ ਗੁਰਗੇ ਦਾ ਕਰ 'ਤਾ ENCOUNTER

12 ਸਤੰਬਰ, 2025 11:31 AM

ਫ਼ਰੀਦਕੋਟ : ਫ਼ਰੀਦਕੋਟ ਪੁਲਸ ਨੇ ਵੱਡੀ ਸਫ਼ਲਤਾ ਹਾਸਲ ਕਰਦੇ ਹੋਏ ਇਕ ਕਰੋੜ ਰੁਪਏ ਦੀ ਫ਼ਿਰੌਤੀ ਮੰਗਣ ਦੇ ਮਾਮਲੇ 'ਚ ਦਵਿੰਦਰ ਬੰਬੀਹਾ ਗੈਂਗ ਨਾਲ ਜੁੜੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ. ਐੱਸ. ਪੀ. ਫ਼ਰੀਦਕੋਟ ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਦੋਸ਼ੀਆਂ 'ਚ ਮੋਗਾ ਵਾਸੀ ਰਾਮਜੋਤ ਸਿੰਘ ਉਰਫ਼ ਜੋਤ ਵੀ ਸ਼ਾਮਲ ਹੈ, ਜਿਸ ਨੇ ਹਥਿਆਰ ਬਰਾਮਦਗੀ ਦੇ ਸਮੇਂ ਪੁਲਸ ਪਾਰਟੀ 'ਤੇ ਫਾਇਰਿੰਗ ਕੀਤੀ। ਪੁਲਸ ਨੇ ਜਵਾਬੀ ਕਾਰਵਾਈ 'ਚ ਉਸ ਨੂੰ ਜ਼ਖਮੀ ਹਾਲਤ 'ਚ ਕਾਬੂ ਕੀਤਾ। ਮੌਕੇ ਤੋਂ .32 ਬੋਰ ਦੀ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਐੱਸ. ਐੱਸ. ਪੀ. ਜੁਲਾਈ ਮਹੀਨੇ 'ਚ ਕੋਟਕਪੂਰਾ 'ਚ ਬੰਬੀਹਾ ਗੈਂਗ ਦੇ ਗੁਰਗਿਆਂ ਨੇ ਫ਼ਿਰੌਤੀ ਮੰਗੀ ਸੀ। ਰਕਮ ਨਾ ਮਿਲਣ 'ਤੇ ਇਕ ਸਤੰਬਰ ਦੀ ਰਾਤ ਨੂੰ ਪੀੜਤ ਦੇ ਘਰ ਬਾਹਰ ਫਾਇਰਿੰਗ ਕੀਤੀ ਗਈ ਸੀ।

ਇਸ ਮਾਮਲੇ ਦੀ ਰਿਪੋਰਟ ਥਾਣਾ ਸਿਟੀ ਕੋਟਕਪੂਰਾ 'ਚ ਦਰਜ ਕੀਤੀ ਗਈ ਸੀ। ਪੁਲਸ ਨੇ ਤਕਨੀਕ ਇਨਪੁੱਟ ਦੇ ਆਧਾਰ 'ਤੇ ਕਾਰਵਾਈ ਕਰਦੇ ਹੋਏ 7 ਸਤੰਬਰ ਨੂੰ ਮੋਗਾ ਜ਼ਿਲ੍ਹੇ ਦੇ ਰਹਿਣ ਵਾਲੇ ਦੋਵੇਂ ਦੋਸ਼ੀਆਂ ਸੰਦੀਪ ਸਿੰਘ ਉਰਫ਼ ਲਵਲੀ ਅਤੇ ਰਾਮਜੋਤ ਸਿੰਘ ਉਰਫ਼ ਜੋਤੀ ਨੂੰ ਲੱਕੜ ਦਾਣਾ ਮੰਡੀ ਕੋਟਕਪੂਰਾ ਤੋਂ ਗ੍ਰਿਫ਼ਤਾਰ ਕੀਤਾ ਸੀ। ਜਾਂਚ 'ਚ ਸਾਹਮਣੇ ਆਇਆ ਕਿ ਇਸ ਵਾਰਦਾਤ ਨੂੰ ਗੈਂਗਸਟਰ ਸੀਮਾ ਬਰਹੀਬਲ ਅਤੇ ਜਸਮ ਬਰਹੀਵਲ ਦੇ ਇਸ਼ਾਰੇ 'ਤੇ ਅੰਜਾਮ ਦਿੱਤਾ ਗਿਆ ਸੀ। ਇਸ ਵਾਰਦਾਤ 'ਚ ਮੋਗਾ ਵਾਸੀ ਮਲਕੀਤ ਸਿੰਘ ਨੇ ਹਥਿਆਰ ਉਪਲੱਬਧ ਕਰਵਾਏ ਸਨ। ਮਲਕੀਤ ਸਿੰਘ ਨੂੰ 8 ਸਤੰਬਰ ਨੂੰ ਕੇਂਦਰੀ ਜੇਲ੍ਹ ਫ਼ਰੀਦਕੋਟ ਤੋਂ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ।

ਪੁੱਛਗਿੱਛ ਦੌਰਾਨ ਦੋਸ਼ੀ ਨੇ ਦੱਸਿਆ ਕਿ ਫਾਇਰਿੰਗ 'ਚ ਇਸਤੇਮਾਲ ਪਿਸਤੌਲ ਨੂੰ ਪਿੰਡ ਢਿੱਲਵਾਂ ਤੋਂ ਸਿਵੀਆ ਰੋਡ ਨੇੜੇ ਨਹਿਰ ਕੰਢੇ ਲੁਕੋਇਆ ਗਿਆ ਸੀ। ਅੱਜ ਜਦੋਂ ਪੁਲਸ ਟੀਮ ਦੋਸ਼ੀ ਰਾਮਜੋਤ ਨੂੰ ਲੈ ਕੇ ਹਥਿਆਰ ਬਰਾਮਦਗੀ ਲਈ ਪਹੁੰਚੀ ਤਾਂ ਉਸਨੇ ਮੌਕੇ ਤੋਂ ਭੱਜਣ ਦੀ ਕੋਸ਼ਿਸ਼ ਕੀਤੀ ਅਤੇ ਪੁਲਸ ਪਾਰਟੀ 'ਤੇ ਫਾਇਰਿੰਗ ਕਰ ਦਿੱਤੀ। ਪੁਲਸ ਦੀ ਜਵਾਬੀ ਫਾਇਰੰਗ 'ਚ ਉਹ ਜ਼ਖਮੀ ਹੋ ਗਿਆ ਅਤੇ ਮੌਕੇ 'ਤੇ ਉਸ ਨੂੰ ਕਾਬੂ ਕਰ ਲਿਆ। ਐੱਸ. ਐੱਸ. ਪੀ. ਡਾ. ਪ੍ਰੱਗਿਆ ਜੈਨ ਨੇ ਦੱਸਿਆ ਕਿ ਰਾਮਜੋਤ ਸਿੰਘ 'ਤੇ ਪਹਿਲਾਂ ਵੀ ਨਸ਼ੇ ਦੀ ਤਸਕਰੀ, ਹਥਿਆਰ ਐਕਟ ਅਤੇ ਹੋਰ ਧਾਰਾਵਾਂ ਤਹਿਤ 3 ਕੇਸ ਦਰਜ ਹਨ ਅਤੇ ਹਾਲ ਹੀ 'ਚ 30 ਜੁਲਾਈ ਨੂੰ ਹੀ ਜੇਲ੍ਹ ਤੋਂ ਬਾਹਰ ਆਇਆ ਸੀ। ਦੋਸ਼ੀ ਮਲਕੀਤ ਸਿੰਘ ਦੇ ਖ਼ਿਲਾਫ਼ ਵੀ ਨਸ਼ਾ ਤਸਕਰੀ, ਹਥਿਆਰ ਐਕਟ ਅਤੇ ਕਤਲ ਦੀ ਕੋਸ਼ਿਸ਼ ਦੇ ਕੁੱਲ 5 ਮੁਕੱਦਮੇ ਦਰਜ ਹਨ। ਤੀਜੇ ਦੋਸ਼ੀ ਸੰਦੀਪ ਸਿੰਘ ਖ਼ਿਲਾਫ਼ ਵੀ ਇਕ ਕੇਸ ਦਰਜ ਹੈ। ਫ਼ਰੀਦਕੋਟ ਪੁਲਸ ਨੇ ਕਿਹਾ ਹੈ ਕਿ ਇਸ ਪੂਰੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਜਲਦੀ ਹੀ ਇਸ 'ਚ ਸ਼ਾਮਲ ਹੋਰ ਦੋਸ਼ੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਜਿਲਾ ਕਾਂਗਰਸ ਕਮੇਟੀ ਮੋਹਾਲੀ ਦੇ ਪ੍ਰਧਾਨ ਵੱਲੋਂ ਕੀਤੀ ਗਈ ਪਾਰਟੀ ਦੇ ਅਹੁਦੇਦਾਰਾਂ ਨਾਲ ਅਹਿਮ ਮੀਟਿੰਗ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਮੁੱਖ ਖੇਤੀਬਾੜੀ ਅਫਸਰ ਵੱਲੋਂ ਫਸਲਾਂ ਦਾ ਕੀਤਾ ਗਿਆ ਨਿਰੀਖਣ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ.) ਖਰੜ ਵੱਲੋਂ ਕੀਤੀ ਗਈ ਮਹੀਨਾਵਾਰ ਮੀਟਿੰਗ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਸਵਦੇਸ਼ੀ ਮੇਲੇ ਵਿੱਚ ਹੱਥਾਂ ਵਿੱਚ ਭਾਰਤੀ ਮਿੱਟੀ ਦੇ ਬਰਤਨ ਫੜ ਕੇ ਬਚਪਨ ਦੀਆਂ ਯਾਦਾਂ ਵਿੱਚ ਵਾਪਸ ਆਈਆਂ -ਆਈਜੀ ਨਿਲੰਬਰੀ ਜਗਦਲੇ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਲੇ ਚਲੋ ਖਾਟੂ ਨਗਰੀ ਰੇ ਸ਼ਿਆਮ ਪਿਆਰੇ ਦੀ ਭਜਨਾਂ ਉਤੇ ਨੱਚੇ ਸ਼ਰਧਾਲੂ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਗੈਂਗਸਟਰਾਂ ’ਤੇ ਵਾਰ ਦਾ 37ਵਾਂ ਦਿਨ: ਪੰਜਾਬ ਪੁਲੀਸ ਨੇ 601 ਥਾਂਵਾਂ ’ਤੇ ਕੀਤੀ ਛਾਪੇਮਾਰੀ; 203 ਗ੍ਰਿਫ਼ਤਾਰ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਵੱਲੋਂ 18 ਮਾਰਚ ਨੂੰ ਸੂਬੇ ਭਰ 'ਚ 14,100 ਮਹਿਲਾ ਉੱਦਮੀਆਂ ਨੂੰ ਸਨਮਾਨਿਤ ਕੀਤਾ ਜਾਵੇਗਾ: ਤਰੁਨਪ੍ਰੀਤ ਸਿੰਘ ਸੌਂਦ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸੱਤਵੀਂ ਪ੍ਰਭਾਤ ਫੇਰੀ ਮੋਖਾ ਕਲੋਨੀ ,ਮਹਾਦੇਵ ਸ੍ਰਿਸ਼ਟੀ ਅਤੇ ਸਨਸਿਟੀ ਕਲੋਨੀ ਦੇ ਵਿੱਚ ਕੱਢੀ ਗਈ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਸਿੱਧੂ ਫਾਰਮ 'ਚ ਸਰਪੰਚ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲਾ ਮੁੱਖ ਮੁਲਜ਼ਮ ਏਅਰਪੋਰਟ ਤੋਂ ਗ੍ਰਿਫ਼ਤਾਰ

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'

ਬੀਬੀ ਜਗੀਰ ਕੌਰ ਦੀ ਵਿਗੜੀ ਸਿਹਤ, ਕਿਹਾ 'ਪਾਵਰ ਵੇਲੇ ਸਾਰੀ ਦੁਨੀਆ, ਔਖੇ ਵੇਲੇ ਕੋਈ ਬਾਤ ਤਕ ਨਹੀਂ ਪੁੱਛਦਾ'