Thursday, July 30, 2026
BREAKING
ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ ਮੁਲਾਜ਼ਮ ਦੀ ਮੌਤ ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼ ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ ਸੰਸਾਰਕ ਕਾਨੂੰਨ ਨਹੀਂ ਹੁੰਦਾ ਲਾਗੂ ਹਟਾਏ ਜਾਣਗੇ Energy Drink ਦੇ ਲੇਬਲ, FSSAI ਦੇ ਫੈਸਲੇ ਕਾਰਨ ਵਧੀ ਕੰਪਨੀਆਂ ਦੀ ਚਿੰਤਾ 'ਪੰਜਾਬ ਬੰਦ' ਦਾ ਫਿਰੋਜ਼ਪੁਰ 'ਚ ਅਸਰ, ਕੀ ਖੁੱਲ੍ਹਾ ਅਤੇ ਕੀ ਰਿਹਾ ਬੰਦ, ਪੜ੍ਹੋ ਪੂਰੀ ਖ਼ਬਰ ਹੋਰਮੁਜ਼ 'ਚੋਂ ਨਹੀਂ ਲੰਘੇਗਾ ਕੋਈ ਜਹਾਜ਼! ਈਰਾਨ ਨੇ ਦੇ'ਤੀ ਚੇਤਾਵਨੀ ਮੱਧ ਵਰਗ ਨੂੰ ਵੱਡਾ ਝਟਕਾ ,ਪੂਰੇ ਭਾਰਤ 'ਚ ਤੇਲ, ਸਾਬਣ, ਟੀਵੀ, ਫਰਿੱਜ ਅਤੇ ਕਾਰਾਂ ਹੋ ਜਾਣਗੇ ਮਹਿੰਗੇ ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ ਮੁਕੰਮਲ ਬੰਦ ਸਫਾਈ ਸੇਵਕਾਂ ਦੇ ਹੱਕ 'ਚ 'ਪੰਜਾਬ ਬੰਦ' ਨੂੰ ਖਰੜ ਵਪਾਰ ਮੰਡਲ ਦਾ ਸਮਰਥਨ ਡੇਰਾਬੱਸੀ 'ਚ 'ਪੰਜਾਬ ਬੰਦ' ਦਾ ਪੂਰਾ ਅਸਰ, ਬਾਜ਼ਾਰ ਅਤੇ ਦੁਕਾਨਾਂ ਰਹੀਆਂ ਬੰਦ

ਰਾਸ਼ਟਰੀ

ਪੰਜਾਬ 'ਚ ਚੱਲ ਰਹੀ ਆਯੁਸ਼ਮਾਨ ਯੋਜਨਾ ਨੂੰ ਲੈ ਕੇ ਅਹਿਮ ਖ਼ਬਰ! ਜਾਰੀ ਕੀਤੇ ਗਏ ਨਿਰਦੇਸ਼

21 ਸਤੰਬਰ, 2025 05:29 PM

ਲੁਧਿਆਣਾ : ਪੰਜਾਬ ਦੇ ਲੋਕਾਂ ਨੂੰ ਬਿਨਾਂ ਕਿਸੇ ਰੁਕਾਵਟ ਅਤੇ ਪਾਰਦਰਸ਼ੀ ਤਰੀਕੇ ਨਾਲ 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਤਹਿਤ ਲਾਭ ਮਿਲਣਾ ਯਕੀਨੀ ਬਣਾਉਣ ਲਈ ਸਟੇਟ ਹੈਲਥ ਏਜੰਸੀ ਪੰਜਾਬ ਦੀ ਵਿਸ਼ੇਸ਼ ਟੀਮ ਵੱਲੋਂ ਲੁਧਿਆਣਾ ਜ਼ਿਲ੍ਹੇ ਦੇ 2 ਨਿੱਜੀ ਹਸਪਤਾਲਾਂ ’ਚ ਅਚਾਨਕ ਜਾਂਚ ਕੀਤੀ ਗਈ। ਇਸ ਜਾਂਚ ਦੌਰਾਨ ਹਸਪਤਾਲਾਂ ਦੇ ਇਲਾਜ ਸਬੰਧੀ ਰਿਕਾਰਡਾਂ ਦੀ ਤਫ਼ਤੀਸ਼ ਨਾਲ ਪੜਤਾਲ ਕੀਤੀ ਗਈ। ਲਾਭਪਾਤਰੀ ਮਰੀਜ਼ਾਂ ਦੇ ਡਾਟਾ ਦੀ ਪੁਸ਼ਟੀ ਕੀਤੀ ਗਈ ਅਤੇ ਮੌਜੂਦ ਮਰੀਜ਼ਾਂ ਨਾਲ ਮੁਲਾਕਾਤ ਕਰ ਕੇ ਇਹ ਯਕੀਨੀ ਕੀਤਾ ਗਿਆ ਕਿ ਉਨ੍ਹਾਂ ਨੂੰ ਯੋਜਨਾ ਅਧੀਨ ਸਮੇਂ ਸਿਰ, ਗੁਣਵੱਤਾ ਸਮੇਤ ਸਹੂਲਤਾਂ ਪ੍ਰਦਾਨ ਹੋ ਰਹੀਆਂ ਹਨ।

ਟੀਮ ਦੀ ਅਗਵਾਈ ਡਾ. ਸੁਰਿੰਦਰ ਕੌਰ, ਡਿਪਟੀ ਸੀ. ਈ. ਓ. ਐੱਸ. ਐੱਚ. ਏ. ਪੰਜਾਬ ਵੱਲੋਂ ਕੀਤੀ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਚਨਬੱਧ ਹੈ ਕਿ 'ਆਯੁਸ਼ਮਾਨ ਭਾਰਤ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਦਾ ਹਰ ਇਕ ਲਾਭਪਾਤਰੀ ਪੂਰੀ ਈਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਫ਼ਾਇਦਾ ਲੈ ਸਕੇ। ਇਸ ਯੋਜਨਾ ਅਧੀਨ ਹਸਪਤਾਲਾਂ ਵੱਲੋਂ ਦਿੱਤੀਆਂ ਸੇਵਾਵਾਂ ਦੀ ਨਿਰੰਤਰ ਮਾਨੀਟਰਿੰਗ ਕੀਤੀ ਜਾ ਰਹੀ ਹੈ। ਅਚਾਨਕ ਜਾਂਚਾਂ ਰਾਹੀਂ ਨਾ ਸਿਰਫ ਗੁਣਵੱਤਾ ਨੂੰ ਬਣਾਈ ਰੱਖਿਆ ਜਾਵੇਗਾ, ਸਗੋਂ ਲਾਭਪਾਤਰੀਆਂ ਦਾ ਭਰੋਸਾ ਵੀ ਮਜ਼ਬੂਤ ਹੋਵੇਗਾ।

ਜਾਂਚ ਦੌਰਾਨ ਟੀਮ ਵੱਲੋਂ ਹਸਪਤਾਲ ਪ੍ਰਬੰਧਨ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕੀਤੇ ਗਏ ਕਿ ਕੋਈ ਵੀ ਲਾਭਪਾਤਰੀ ਯੋਜਨਾ ਦੇ ਹੱਕ ਤੋਂ ਵਾਂਝਾ ਨਾ ਰਹਿ ਜਾਵੇ ਅਤੇ ਹਰ ਕੇਸ ਦੀ ਐਂਟਰੀ, ਇਲਾਜ ਅਤੇ ਭੁਗਤਾਨ ਪ੍ਰਕਿਰਿਆ ਪਾਰਦਰਸ਼ੀ ਤਰੀਕੇ ਨਾਲ ਕੀਤੀ ਜਾਵੇ। ਉਨ੍ਹਾਂ ਨੇ ਇਹ ਵੀ ਸਾਫ ਕੀਤਾ ਕਿ ਇਸ ਤਰ੍ਹਾਂ ਦੀਆਂ ਇੰਸਪੈਕਸ਼ਨ ਹੋਰ ਜ਼ਿਲ੍ਹਿਆਂ ’ਚ ਵੀ ਨਿਯਮਿਤ ਤੌਰ ’ਤੇ ਜਾਰੀ ਰਹਿਣਗੀਆਂ ਤਾਂ ਜੋ ਸੂਬੇ ਭਰ ’ਚ ਲੋਕਾਂ ਨੂੰ ਯੋਜਨਾ ਦੇ ਅਸਲੀ ਫ਼ਾਇਦੇ ਬਿਨਾਂ ਕਿਸੇ ਰੁਕਾਵਟ ਦੇ ਮਿਲ ਸਕਣ।

Have something to say? Post your comment

ਅਤੇ ਰਾਸ਼ਟਰੀ ਖਬਰਾਂ

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ED ਦੀ 20 ਤੋਂ ਵਧ ਟਿਕਾਣਿਆਂ 'ਤੇ Raid, ਮਿਲੇ ਨੋਟਾਂ ਦੇ ਬੰਡਲ, Coal ਮਾਫੀਆਂ ਦੀ ਕਰਤੂਤ ਦੇਖ ਉੱਡ ਜਾਣਗੇ ਹੋਸ਼

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਤਾਮਿਲਨਾਡੂ 'ਚ ਵੱਡਾ ਹਾਦਸਾ: ਰਸੋਈ ਗੈਸ ਸਿਲੰਡਰ ਫਟਣ ਨਾਲ 10 ਲੋਕ ਜ਼ਖ਼ਮੀ, 7 ਗੰਭੀਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਦਿੱਲੀ 'ਚ ਭਾਰੀ ਮੀਂਹ ਨੇ ਮਚਾਈ ਤਬਾਹੀ, DTC ਬੱਸ 'ਚ ਭਰਿਆ ਪਾਣੀ, ਯਾਤਰੀ ਹੋਏ ਖੱਜਲ-ਖੁਆਰ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਵਿਦਿਆਰਥੀਆਂ ਵਿਰੁੱਧ ਪੁਲਸ ਕਾਰਵਾਈ ਤੇ ਰਾਮ ਮੰਦਰ ਮੁੱਦੇ 'ਤੇ ਵਿਰੋਧੀ ਧਿਰ ਨੇ ਸੰਸਦ 'ਚ ਕੀਤਾ ਪ੍ਰਦਰਸ਼ਨ

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸੋਸ਼ਲ ਮੀਡੀਆ ’ਤੇ ‘PM ਮੋਦੀ ਨੰਬਰ-1’, 10.5 ਕਰੋੜ ਤੋਂ ਪਾਰ ਹੋਏ Instagram ‘ਫ਼ਾਲੋਅਰਜ਼’

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਸਾਬਕਾ PM ਮਨਮੋਹਨ ਸਿੰਘ ਨੂੰ ਮੌਤ ਪਿੱਛੋਂ ਮਿਲਿਆ ਇਨਸਾਫ਼, ਕੋਲਾ ਘੁਟਾਲਾ ਮਾਮਲੇ 'ਚ SC ਵੱਲੋਂ 'ਕਲੀਨ ਚਿੱਟ'

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਪ੍ਰਸ਼ਨ ਪੱਤਰ ਲੀਕ ਰੋਕਣ ਲਈ ਬਿੱਲ 'ਤੇ ਚਰਚਾ ਤੋਂ ਬਚ ਰਹੀ ਵਿਰੋਧੀ ਧਿਰ: ਰਿਜਿਜੂ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰੱਖੜੀ ਮੌਕੇ ਔਰਤਾਂ ਦੇ ਖਾਤਿਆਂ 'ਚ ਆਉਣਗੇ 2500 ਰੁਪਏ, BJP ਸੰਸਦ ਮੈਂਬਰ ਨੇ ਕੀਤੀ ਇਹ ਅਪੀਲ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ

ਰਾਹੁਲ ਗਾਂਧੀ ਨੇ ਲੋਕ ਸਭਾ 'ਚ ਗ੍ਰਹਿ ਮੰਤਰੀ 'ਤੇ ਲਗਾਏ ਦੋਸ਼, ਸੱਤਾ ਪੱਖ ਨੇ ਮੁਆਫ਼ੀ ਦੀ ਕੀਤੀ ਮੰਗ