Wednesday, February 25, 2026
BREAKING
ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ  ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ ਅਮਰੀਕੀ ਸੁਪਰੀਮ ਕੋਰਟ ਨੇ ਟੈਰਿਫ ’ਤੇ ਲਾਈ ਰੋਕ, PM ਮੋਦੀ ਡੀਲ ਰੱਦ ਕਰਕੇ ਦਿਖਾਉਣ : ਰਾਹੁਲ ਗਾਂਧੀ ਜੰਮੂ-ਕਸ਼ਮੀਰ ਦੀਆਂ ਅਦਾਲਤਾਂ 'ਚ ਕੇਸਾਂ ਦਾ ਅੰਬਾਰ: 3.89 ਲੱਖ ਤੋਂ ਵੱਧ ਮਾਮਲੇ ਪੈਂਡਿੰਗ, ਜੰਮੂ ਜ਼ਿਲ੍ਹਾ ਸਭ ਤੋਂ ਅੱਗੇ

ਪੰਜਾਬ

ਪੰਜਾਬ 'ਚ ਝੋਨੇ ਦੀ ਚੁਕਾਈ 150 ਲੱਖ ਮੀਟ੍ਰਿਕ ਟਨ ਤੋਂ ਪਾਰ, ਪਟਿਆਲਾ ਜ਼ਿਲ੍ਹਾ ਰਿਹਾ ਮੋਹਰੀ

18 ਨਵੰਬਰ, 2025 06:39 PM

ਚੰਡੀਗੜ੍ਹ : ਸੂਬੇ 'ਚ ਹਾਲ ਹੀ 'ਚ ਆਏ ਹੜ੍ਹਾਂ ਕਾਰਨ ਪੈਦਾ ਹੋਈਆਂ ਸਥਿਤੀਆਂ ਦੇ ਬਾਵਜੂਦ ਪੰਜਾਬ ਦੀਆਂ ਮੰਡੀਆਂ 'ਚ ਸੁਚਾਰੂ ਅਤੇ ਢੁੱਕਵੇਂ ਬੁਨਿਆਦੀ ਢਾਂਚੇ ਸਦਕਾ ਝੋਨੇ ਦੀ ਚੁਕਾਈ ਦਾ ਅੰਕੜਾ 150 ਲੱਖ ਮੀਟ੍ਰਿਕ ਟਨ ਨੂੰ ਪਾਰ ਕਰ ਗਿਆ ਹੈ। ਇਸ ਤੋਂ ਪਹਿਲਾਂ ਝੋਨੇ ਆਮਦ ਅਤੇ ਖ਼ਰੀਦ ਦੋਵੇਂ ਹੀ 150 ਲੱਖ ਮੀਟ੍ਰਿਕ ਟਨ ਦੇ ਅੰਕੜੇ ਨੂੰ ਪਾਰ ਕਰ ਗਏ ਸਨ। ਝੋਨੇ ਦੀ ਸੁਚਾਰੂ ਖ਼ਰੀਦ ਨੂੰ ਯਕੀਨੀ ਬਣਾਉਣ 'ਚ ਕੋਈ ਕਸਰ ਨਾ ਛੱਡਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ ਅਗਵਾਈ ਹੇਠ ਪੰਜਾਬ ਸਰਕਾਰ ਦੀ ਸਰਗਰਮ ਪਹੁੰਚ ਕਾਰਨ 17 ਨਵੰਬਰ ਤੱਕ 11 ਲੱਖ ਤੋਂ ਵੱਧ ਕਿਸਾਨਾਂ ਨੂੰ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦਾ ਲਾਭ ਮਿਲਿਆ ਹੈ।

ਖ਼ੁਰਾਕ ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਦੀ ਅਗਵਾਈ ਹੇਠ ਖ਼ਰੀਦ, ਲਿਫਟਿੰਗ ਅਤੇ ਅਦਾਇਗੀ ਪੂਰੇ ਜੋਰਾਂ-ਸ਼ੋਰਾਂ ਨਾਲ ਚੱਲ ਰਹੀ ਹੈ। ਹੁਣ ਤੱਕ 96920 ਕਿਸਾਨਾਂ ਨੂੰ ਐੱਮ. ਐੱਸ. ਪੀ. ਦਾ ਲਾਭ ਪ੍ਰਾਪਤ ਹੋਣ ਨਾਲ ਪਟਿਆਲਾ ਜ਼ਿਲ੍ਹਾ ਸਭ ਤੋਂ ਅੱਗੇ ਹੈ।

ਜ਼ਿਕਰਯੋਗ ਹੈ ਕਿ 17 ਨਵੰਬਰ ਸ਼ਾਮ ਤੱਕ ਰਾਜ ਭਰ ਦੀਆਂ ਮੰਡੀਆਂ 'ਚ ਕੁੱਲ 15644022.7 ਮੀਟ੍ਰਿਕ ਟਨ ਝੋਨੇ ਦੀ ਆਮਦ ਹੋਈ ਹੈ। ਇਸ ਵਿੱਚੋਂ 15630983.39 ਮੀਟ੍ਰਿਕ ਟਨ ਝੋਨਾ ਖਰੀਦਿਆ ਗਿਆ ਹੈ ਅਤੇ ਜੋ 99 ਫ਼ੀਸਦੀ ਬਣਦਾ ਹੈ। ਕੁੱਲ ਲਿਫਟਿੰਗ ਦਾ ਅੰਕੜਾ 15024082.31 ਮੀਟ੍ਰਿਕ ਟਨ ਹੈ, ਜੋ ਹੁਣ ਤੱਕ ਕੁੱਲ ਖਰੀਦੀ ਗਈ ਫ਼ਸਲ ਦਾ 96 ਫ਼ੀਸਦੀ ਹੈ। ਜਿੱਥੋਂ ਤੱਕ ਅਦਾਇਗੀਆਂ ਦਾ ਸਬੰਧ ਹੈ, ਕਿਸਾਨਾਂ ਨੂੰ 36000 ਕਰੋੜ ਰੁਪਏ ਤੋਂ ਵੱਧ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਸਰਕਾਰੀ ਬਹੁਤਕਨੀਕੀ ਕਾਲਜ, ਖੂਨੀਮਾਜਰਾ ਵਿਖੇ ਆਟੀਜ਼ਮ ਸਪੈਕਟ੍ਰਮ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਾਸਤੇ “ਵਿੰਗਜ਼” ਟਕ ਸ਼ਾਪ-ਕਮ-ਕੈਂਟੀਨ ਦਾ ਉਦਘਾਟਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਅਕਾਲੀ ਅਤੇ ਕਾਂਗਰਸ ਸਰਕਾਰਾਂ ਨੇ ਪੰਜਾਬ ਦੇ ਬੱਚਿਆਂ ਨੂੰ ਜਾਣ-ਬੁੱਝ ਕੇ ਅਨਪੜ੍ਹ ਰੱਖਿਆ: ਭਗਵੰਤ ਮਾਨ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਖੇਤਰੀ ਖੋਜ ਕੇਂਦਰ ਬੱਲੋਵਾਲ ਸੌਂਖੜੀ ਵਿਖੇ ਕਿਸਾਨ ਮੇਲਾ 14 ਮਾਰਚ ਨੂੰ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸਮਾਜ ਵਿੱਚ ਲਿੰਗ ਅਸਮਾਨਤਾ ਰੋਕਣ ਲਈ ਲਿੰਗ ਜਾਂਚ ‘ਤੇ ਸਖ਼ਤ ਪਾਬੰਦੀ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਨਵਾਂਸ਼ਹਿਰ ਵਿਖੇ ਰੈਂਪ ਸਕੀਮ ਤਹਿਤ ਐਮ.ਐੱਸ.ਐੱਮ.ਈ. ਉਦਯੋਗਾਂ ਦੇ ਵਿਕਾਸ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ 

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਬੀ.ਐਲ.ਐਮ. ਗਰਲਜ਼ ਕਾਲਜ ਨਵਾਂਸ਼ਹਿਰ ਵਿੱਚ ਇੱਕ ਦਿਵਸੀਏ ਜ਼ਿਲ੍ਹਾ ਪੱਧਰੀ ਸੰਵੇਦਨਸ਼ੀਲਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਦਾ ਆਯੋਜਨ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਯੋਗ ਭਾਰਤ ਦੀ ਪ੍ਰਾਚੀਨ ਵੈਦਿਕ ਪਰੰਪਰਾ ਦਾ ਅਨਮੋਲ ਤੋਹਫਾ ਹੈ: ਸਵਾਮੀ ਵਿਗਿਆਨਾਨੰਦ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਪ੍ਰਾਣਾ ਪ੍ਰੋਜੈਕਟ ਤਹਿਤ ਪਟਿਆਲੇ ਵਿੱਚ 100 ਨੁੱਕੜ ਨਾਟਕਾਂ ਰਾਹੀਂ ਜਲਵਾਯੂ-ਅਨੁਕੂਲ ਕਣਕ ਖੇਤੀ ਲਈ ਵਿਸ਼ੇਸ਼ ਜਾਗਰੂਕਤਾ ਅਭਿਆਨ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿ ਭੇਜਿਆ ਜਾਵੇਗਾ ਜਥਾ, ਸ਼੍ਰੋਮਣੀ ਕਮੇਟੀ ਨੇ ਮੰਗੇ ਪਾਸਪੋਰਟ

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...

ਜਾਮ 'ਚ ਫਸੀਆਂ ਜੱਜਾਂ ਦੀਆਂ ਗੱਡੀਆਂ, ਅਦਾਲਤੀ ਕਾਰਵਾਈ 'ਚ ਹੋਈ ਦੇਰੀ ਤਾਂ ਹਾਈਕੋਰਟ ਨੇ...