Sunday, January 11, 2026
BREAKING
ਬੋਟੌਕਸ ਅਤੇ ਸਰਜਰੀ ਦੇ ਦੌਰ 'ਚ ਜਯਾ ਬੱਚਨ ਦਾ ਵੱਖਰਾ ਅੰਦਾਜ਼, ਚਿੱਟੇ ਵਾਲਾਂ ਨੂੰ ਦੱਸਿਆ ਆਪਣਾ ‘ਸਿਗਨੇਚਰ ਸਟਾਈਲ’ ਯਾਮੀ ਗੌਤਮ ਦੀ ਅਦਾਕਾਰੀ ਨੇ ਮੋਹਿਆ ਆਲੀਆ ਭੱਟ ਦਾ ਮਨ, ਬੰਨ੍ਹੇ ਤਾਰੀਫਾਂ ਦੇ ਪੁਲ ਪੇਡਰੋ ਮਾਰਟੀਨੇਜ਼ ਨੇ ਬੈਂਗਲੁਰੂ ਓਪਨ 2026 ਦਾ ਸਿੰਗਲਜ਼ ਖਿਤਾਬ ਜਿੱਤਿਆ ਫੀਫਾ ਵਿਸ਼ਵ ਕੱਪ ਟਰਾਫੀ ਭਾਰਤ ਪਹੁੰਚੀ, ਦਿੱਲੀ ਵਿੱਚ ਕੀਤੀ ਗਈ ਘੁੰਢ ਚੁਕਾਈ ਸਬਾਲੇਂਕਾ ਨੇ ਲਗਾਤਾਰ ਦੂਜੀ ਵਾਰ ਜਿੱਤਿਆ ਬ੍ਰਿਸਬੇਨ ਇੰਟਰਨੈਸ਼ਨਲ ਖਿਤਾਬ US ਕ੍ਰੈਡਿਟ ਕਾਰਡ ਕੰਪਨੀਆਂ ਨੂੰ ਵੱਡਾ ਝਟਕਾ: ਹੁਣ ਨਹੀਂ ਵਸੂਲਿਆ ਜਾ ਸਕੇਗਾ 10% ਤੋਂ ਵੱਧ ਵਿਆਜ UPI ਰਾਹੀਂ ਕਦੋਂ ਤੋਂ ਕਢਵਾ ਸਕੋਗੇ PF ਦਾ ਪੈਸਾ, ਜਾਣੋ ਪੂਰੀ ਪ੍ਰਕਿਰਿਆ ਤੇ ਕਿੰਨੀ ਹੋਵੇਗੀ ਲਿਮਟ? IND vs NZ 1st ODI: ਨਿਊਜ਼ੀਲੈਂਡ ਨੂੰ ਲੱਗਾ ਚੌਥਾ ਝਟਕਾ, ਗਲੇਨ ਫਿਲਿਪਸ ਹੋਇਆ ਆਊਟ ਜੰਗਬੰਦੀ ਦੀਆਂ ਚਰਚਾਵਾਂ ਵਿਚਾਲੇ ਰੂਸ 'ਤੇ ਯੂਕ੍ਰੇਨ ਦਾ ਡਰੋਨ ਹਮਲਾ ! 1 ਔਰਤ ਦੀ ਮੌਤ, 3 ਹੋਰ ਜ਼ਖ਼ਮੀ ਟਰੰਪ ਨਾਲ ਆਪਣਾ ਨੋਬਲ ਪੁਰਸਕਾਰ ਸਾਂਝਾ ਕਰੇਗੀ ਵੈਨੇਜ਼ੁਏਲਾ ਦੇ ਵਿਰੋਧੀ ਧਿਰ ਦੀ ਨੇਤਾ ਮਾਚਾਡੋ !

ਪੰਜਾਬ

ਪੰਜਾਬ 'ਚ ਠੰਡ ਦਾ DOUBLE ATTACK, 15 ਜਨਵਰੀ ਤੱਕ ਮੌਸਮ ਵਿਭਾਗ ਦੀ ਵੱਡੀ ਚਿਤਾਵਨੀ, ਰਹੋ ਸਾਵਧਾਨ

10 ਜਨਵਰੀ, 2026 05:06 PM

ਚੰਡੀਗੜ੍ਹ : ਪੰਜਾਬ 'ਚ ਇਸ ਵੇਲੇ ਸੀਤ ਲਹਿਰ ਅਤੇ ਸੰਘਣੀ ਧੁੰਦ ਦੇ ਕਾਰਨ ਪੂਰੇ ਸੂਬੇ 'ਚ ਠੰਡ ਦਾ ਡਬਲ ਅਟੈਕ ਹੋ ਰਿਹਾ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਵਲੋਂ 11 ਤੋਂ 15 ਜਨਵਰੀ ਤੱਕ ਮੌਸਮ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਇਨ੍ਹਾਂ ਦਿਨਾਂ ਦੌਰਾਨ ਸੰਘਣੀ ਧੁੰਦ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਮੌਸਮ ਵਿਭਾਗ ਮੁਤਾਬਕ ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਮੋਹਾਲੀ, ਸੰਗਰੂਰ ਆਦਿ ਜ਼ਿਲ੍ਹਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ ਅਤੇ ਮੌਸਮ ਖ਼ੁਸ਼ਕ ਬਣਿਆ ਰਹੇਗਾ ਅਤੇ ਘੱਟੋ-ਘੱਟ ਤਾਪਮਾਨ 'ਚ ਜ਼ਿਆਦਾ ਫ਼ਰਕ ਨਹੀਂ ਆਵੇਗਾ।

ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਅਤੇ ਆਪਣਾ ਖ਼ਿਆਲ ਰੱਖਣ ਦੀ ਸਲਾਹ ਦਿੱਤੀ ਹੈ। ਇਸ ਦੇ ਨਾਲ ਹੀ ਲੋਕਾਂ ਨੂੰ ਸਵੇਰ ਦੇ ਸਮੇਂ ਗੱਡੀਆਂ ਚਲਾਉਂਦੇ ਹੋਏ ਖ਼ਾਸ ਸਾਵਧਾਨੀ ਵਰਤਣ, ਹੌਲੀ ਰਫ਼ਤਾਰ ਰੱਖਣ ਅਤੇ ਲੋੜ ਬਿਨਾਂ ਯਾਤਰਾ ਤੋਂ ਬਚਣ ਲਈ ਕਿਹਾ ਹੈ।

ਕਿਸਾਨਾਂ ਨੂੰ ਵੀ ਮੌਸਮ ਦੇ ਹਾਲਾਤਾਂ ਨੂੰ ਧਿਆਨ 'ਚ ਰੱਖ ਕੇ ਖੇਤੀਬਾੜੀ ਸਬੰਧੀ ਫ਼ੈਸਲੇ ਕਰਨ ਦੀ ਅਪੀਲ ਕੀਤੀ ਗਈ ਹੈ। ਮੌਸਮ ਵਿਭਾਗ ਵਲੋਂ ਲੋਕਾਂ ਨੂੰ ਸੰਘਣੀ ਧੁੰਦ ਅਤੇ ਠੰਡੀਆਂ ਹਵਾਵਾਂ ਨੂੰ ਲੈ ਕੇ ਚਿਤਾਵਨੀ ਜਾਰੀ ਕੀਤੀ ਗਈ ਹੈ। ਦਿਨ 'ਚ ਧੁੱਪ ਨਿਕਲਣ ਨਾਲ ਭਾਵੇਂ ਹਲਕੀ ਰਾਹਤ ਮਿਲ ਰਹੀ ਹੈ ਪਰ ਸਵੇਰ ਅਤੇ ਰਾਤ ਨੂੰ ਠੰਡ ਦਾ ਅਸਰ ਹਾਲੇ ਬਣਿਆ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕੱਲ੍ਹ ਪੰਜਾਬ ਭਰ ਦੇ ਇਹ ਟੋਲ ਪਲਾਜ਼ਾ ਰਹਿਣਗੇ ਫਰੀ, ਕਿਸਾਨਾਂ ਨੇ ਕੀਤਾ ਫੈਸਲਾ

ਕੱਲ੍ਹ ਪੰਜਾਬ ਭਰ ਦੇ ਇਹ ਟੋਲ ਪਲਾਜ਼ਾ ਰਹਿਣਗੇ ਫਰੀ, ਕਿਸਾਨਾਂ ਨੇ ਕੀਤਾ ਫੈਸਲਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

16 ਜਨਵਰੀ ਨੂੰ ਹੋਵੇਗੀ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸੈਣੀ, ਗੁਰਦੁਆਰ ਚਰਨ ਕੰਵਲ ਸਾਹਿਬ ਵਿਖੇ ਨਿਵਾਇਆ ਸੀਸ

ਪੰਜਾਬ ਪਹੁੰਚੇ ਹਰਿਆਣਾ CM ਨਾਇਬ ਸੈਣੀ, ਗੁਰਦੁਆਰ ਚਰਨ ਕੰਵਲ ਸਾਹਿਬ ਵਿਖੇ ਨਿਵਾਇਆ ਸੀਸ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਜਾਵੇ ਤਲਬ: ਖਹਿਰਾ

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਕੀਤਾ ਜਾਵੇ ਤਲਬ: ਖਹਿਰਾ

ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਪੰਜਾਬ 'ਚ 5 ਦਿਨ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ...

ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਜਲੰਧਰ ਪਹੁੰਚੇ CM ਮਾਨ, ਪੰਜਾਬ ਪੁਲਸ 'ਚ ਭਰਤੀ ਹੋਣ ਵਾਲੇ ਨੌਜਵਾਨਾਂ ਨੂੰ ਵੰਡੇ ਨਿਯੁਕਤੀ ਪੱਤਰ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਫੋਕਲ ਪੁਆਇੰਟ ’ਚ ਨਵੇਂ ‘ਟੂਲ ਰੂਮ’ ਯੂਨਿਟ ਦਾ ਉਦਘਾਟਨ

ਕੈਬਨਿਟ ਮੰਤਰੀ ਸੰਜੀਵ ਅਰੋੜਾ ਵੱਲੋਂ ਲੁਧਿਆਣਾ ਫੋਕਲ ਪੁਆਇੰਟ ’ਚ ਨਵੇਂ ‘ਟੂਲ ਰੂਮ’ ਯੂਨਿਟ ਦਾ ਉਦਘਾਟਨ

ਸੁਖਬੀਰ ਬਾਦਲ ਨੂੰ ਝੂਠੇ ਮਾਮਲੇ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ AAP: ਹਰਸਿਮਰਤ ਬਾਦਲ

ਸੁਖਬੀਰ ਬਾਦਲ ਨੂੰ ਝੂਠੇ ਮਾਮਲੇ 'ਚ ਫਸਾਉਣ ਦੀ ਸਾਜ਼ਿਸ਼ ਰਚ ਰਹੀ AAP: ਹਰਸਿਮਰਤ ਬਾਦਲ

AI ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ 'ਤੇ SGPC ਨੇ ਦਰਜ ਕਰਾਈ ਸ਼ਿਕਾਇਤ

AI ਰਾਹੀਂ ਸ੍ਰੀ ਹਰਿਮੰਦਰ ਸਾਹਿਬ ਦੀ ਗ਼ਲਤ ਤਸਵੀਰ ਬਣਾਏ ਜਾਣ 'ਤੇ SGPC ਨੇ ਦਰਜ ਕਰਾਈ ਸ਼ਿਕਾਇਤ

ਮੁਅੱਤਲ DIG ਭੁੱਲਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਮੰਗੀ ਜ਼ਮਾਨਤ

ਮੁਅੱਤਲ DIG ਭੁੱਲਰ ਨੇ ਖੜਕਾਇਆ ਹਾਈਕੋਰਟ ਦਾ ਦਰਵਾਜ਼ਾ, ਮੰਗੀ ਜ਼ਮਾਨਤ