Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

'ਪੰਜਾਬ 'ਚ ਨਸ਼ੇ ਵੇਚਣ ਵਾਲਾ ਮਜੀਠੀਆ ਬਾਬਾ ਜੀ ਦਾ ਰਿਸ਼ਤੇਦਾਰ' ਡੇਰਾ ਬਿਆਸ ਮੁਖੀ ਬਾਰੇ ਹਰਪਾਲ ਚੀਮਾ ਦਾ ਬਿਆਨ

02 ਫ਼ਰਵਰੀ, 2026 05:30 PM

ਚੰਡੀਗੜ੍ਹ : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਰਾ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਢਿੱਲੋਂ ਬਾਰੇ ਆਖ਼ਿਆ ਹੈ ਕਿ ਪੰਜਾਬ ਵਿਚ ਨਸ਼ੇ ਵੇਚਣ ਵਾਲੇ ਲੋਕ ਬਾਬਾ ਜੀ ਦੇ ਰਿਸ਼ਤੇਦਾਰ ਹਨ। ਅੱਜ ਪੱਤਰਕਾਰਾਂ ਨੇ ਜਦੋਂ ਹਰਪਾਲ ਚੀਮਾ ਨੂੰ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਢਿੱਲੋਂ ਵੱਲੋਂ ਬਿਕਰਮ ਮਜੀਠੀਆ ਨਾਲ ਮੁਲਾਕਾਤ ਮਗਰੋਂ ਉਨ੍ਹਾਂ ਦੇ ਹੱਕ ਵਿਚ ਦਿੱਤੇ ਬਿਆਨ ਬਾਰੇ ਪੁੱਛਿਆ ਤਾਂ ਉਨ੍ਹਾਂ ਕਿਹਾ ਕਿ ਬਾਬਾ ਜੀ ਇਕ ਬਹੁਤ ਵੱਡੀ ਧਾਰਮਿਕ ਸੰਸਥਾ ਚਲਾਉਂਦੇ ਹਨ।

ਚੀਮਾ ਨੇ ਅੱਗੇ ਕਿਹਾ ਕਿ ਪੰਜਾਬ ਵਿਚ ਨਸ਼ੇ ਵੇਚਣ ਵਾਲਾ ਬਿਕਰਮ ਮਜੀਠੀਆ ਬਾਬਾ ਜੀ ਦਾ ਰਿਸ਼ਤੇਦਾਰ ਹੈ, ਇਸੇ ਲਈ ਮਜੀਠੀਆ ਨੂੰ ਮਿਲਣ ਗਏ ਹਨ। ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਤੋਂ ਰਾਹਤ ਮਿਲਣ 'ਤੇ ਚੀਮਾ ਨੇ ਕਿਹਾ ਕਿ ਬੇਲ ਮਿਲਣ ਦਾ ਮਤਲਬ ਇਹ ਨਹੀਂ ਹੁੰਦਾ ਕਿ ਕੋਈ ਵਿਅਕਤੀ ਦੋਸ਼ ਮੁਕਤ ਹੋ ਗਿਆ ਜਾਂ ਉਸ ਦਾ ਕੋਈ ਫ਼ਾਇਦਾ ਹੋਵੇਗਾ। ਬੇਲ ਵਿਚ ਬਹੁਤ ਸਾਰੀਆਂ ਸ਼ਰਤਾਂ ਹੁੰਦੀਆਂ ਹਨ, ਹੁਣ ਉਨ੍ਹਾਂ ਨੂੰ ਟਰਾਇਲ ਦਾ ਸਾਹਮਣਾ ਕਰਨਾ ਪਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ