Wednesday, July 29, 2026
BREAKING
ਭਾਰਤੀ ਸ਼ਹਿਰਾਂ ਦੇ ਸੁਧਾਰ ਲਈ ADB ਦੇਵੇਗਾ 1 ਅਰਬ ਡਾਲਰ ਦਾ ਕਰਜ਼ਾ ਜੋਤੀ ਦੀ ਮੌਤ ਮਾਮਲੇ 'ਚ ਪੰਜਾਬ ਯੂਨੀਵਰਸਿਟੀ ਦਾ ਵੱਡਾ ਐਕਸ਼ਨ, ਐਕਸੀਅਨ ਅਤੇ SDO ਮੁਅੱਤਲ ਸ਼ੇਅਰ ਬਾਜ਼ਾਰ ਨੇ ਲਗਾਈ ਦੌੜ, ਸੈਂਸੈਕਸ 880 ਅੰਕ ਚੜ੍ਹ ਕੇ ਹੋਇਆ ਬੰਦ, ਇਨ੍ਹਾਂ ਸ਼ੇਅਰਾਂ ਕਾਰਨ ਮਿਲੀ ਰਫ਼ਤਾਰ ਹੰਗਾਮੇ ਵਿਚਾਲੇ ਲੋਕ ਸਭਾ 'ਚ ਪਾਸ ਹੋਇਆ ਐਂਟੀ ਪੇਪਰ ਲੀਕ ਬਿੱਲ DHC ਦਾ ਵੱਡਾ ਫ਼ੈਸਲਾ, Paytm Payment Bank ਨੂੰ ਬੰਦ ਕਰਨ ਦਾ ਦਿੱਤਾ ਆਦੇਸ਼ 30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ ਬਾਜ਼ਾਰ 'ਚ ਜਲਦ ਨਜ਼ਰ ਆਉਣਗੇ 10-20 ਰੁਪਏ ਦੇ ਪਲਾਸਟਿਕ ਨੋਟ, ਜਾਣੋ ਕਾਗਜ਼ੀ ਨੋਟਾਂ ਦਾ ਕੀ ਹੋਵੇਗਾ ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ

ਪੰਜਾਬ 'ਚ ਪਵੇਗਾ ਭਾਰੀ ਮੀਂਹ! Alert ਜਾਰੀ, ਮੌਸਮ ਵਿਭਾਗ ਦੀ 22 ਜਨਵਰੀ ਤੱਕ ਹੋਈ ਵੱਡੀ ਭਵਿੱਖਬਾਣੀ

18 ਜਨਵਰੀ, 2026 04:55 PM

ਜਲੰਧਰ : ਪੰਜਾਬ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਉਥੇ ਹੀ ਅਗਲੇ ਦਿਨਾਂ ਲਈ ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ ਕੀਤੀ ਗਈ ਹੈ। ਮੌਸਮ ਵਿਭਾਗ ਵੱਲੋਂ ਅੱਜ ਤੋਂ ਲੈ ਕੇ 22 ਜਨਵਰੀ ਤੱਕ ਦੀ ਤਾਜ਼ਾ ਜਾਣਕਾਰੀ ਦਿੱਤੀ ਗਈ ਹੈ। ਮੌਸਮ ਵਿਭਾਗ ਦੇ ਅਨੁਸਾਰ ਅਗਲੇ ਦਿਨਾਂ ਦੌਰਾਨ ਪੰਜਾਬ ਅਤੇ ਚੰਡੀਗੜ੍ਹ ਦੇ ਕੁਝ ਇਲਾਕਿਆਂ ਵਿੱਚ ਸੰਘਣੀ ਧੁੰਦ ਪੈਣ ਦੇ ਨਾਲ-ਨਾਲ ਬਾਰਿਸ਼ ਵੀ ਹੋਵੇਗੀ।

18 ਜਨਵਰੀ ਦੀ ਮੌਸਮ ਵਿਭਾਗ ਵੱਲੋਂ ਕੀਤੀ ਗਈ ਭਵਿੱਖਬਾਣੀ ਵਿਚ ਅੱਜ ਸੂਬੇ ਵਿਚ ਓਰੇਂਜ ਅਤੇ ਯੈਲੋ ਅਲਰਟ ਦਾ ਐਲਾਨ ਕੀਤਾ ਗਿਆ ਹੈ। ਇਸ ਦੇ ਨਾਲ ਹੀ ਬਾਰਿਸ਼ ਦੀ ਸੰਭਾਵਨਾ ਵੀ ਜਤਾਈ ਗਈ ਹੈ। ਮੌਸਮ ਵਿਭਾਗ ਨੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ ਵਿਚ ਓਰੇਂਜ ਅਲਰਟ ਦਾ ਐਲਾਨ ਕੀਤਾ ਹੈ, ਜਦਕਿ ਪਠਾਨਕੋਟ, ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਫਿਰੋਜ਼ਪੁਰ, ਫਰੀਦਕੋਟ, ਬਠਿੰਡਾ, ਮਾਨਸਾ, ਬਰਨਾਲਾ, ਸੰਗਰੂਰ, ਮੋਗਾ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਯੈਲੋ ਅਲਰਟ ਰਹੇਗਾ। 19 ਅਤੇ 20 ਤਾਰੀਖ਼ ਨੂੰ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ, ਪਟਿਆਲਾ, ਮੋਹਾਲੀ ਵਿਚ ਸੀਤ ਲਹਿਰ ਦਾ ਯੈਲੋ ਅਲਰਟ ਰਹੇਗਾ।

19 ਜਨਵਰੀ ਨੂੰ ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਮੀਂਹ ਪੈਣ ਦੀ ਉਮੀਦ ਹੈ। ਇਸ ਦੇ ਬਾਅਦ 21 ਜਨਵਰੀ ਨੂੰ ਸੂਬੇ ਵਿਚ ਮੌਸਮ ਵਿਭਾਗ ਵੱਲੋਂ ਕੋਈ ਅਲਰਟ ਜਾਰੀ ਨਹੀਂ ਕੀਤਾ ਗਿਆ ਹੈ ਜਦਕਿ 22 ਤਾਰੀਖ਼ ਨੂੰ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਅੰਮ੍ਰਿਤਸਰ, ਤਰਨਤਾਰਨ, ਜਲੰਧਰ, ਲੁਧਿਆਣਾ ਵਿਚ ਯੈਲੋ ਅਲਰਟ ਰਹਿਣ ਦੇ ਨਾਲ-ਨਾਲ ਤੂਫ਼ਾਨ ਅਤੇ ਭਾਰੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਫਿਰ 23 ਅਤੇ 24 ਤਰੀਕ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਚੰਡੀਗੜ੍ਹ ਮੌਸਮ ਵਿਗਿਆਨ ਕੇਂਦਰ ਦੇ ਡਾਇਰੈਕਟਰ ਸੁਰੇਂਦਰ ਪਾਲ ਨੇ ਦੱਸਿਆ ਕਿ ਪਹਾੜਾਂ ਵਿੱਚ ਇਕ ਪੱਛਮੀ ਗੜਬੜੀ ਸਰਗਰਮ ਹੋ ਗਈ ਹੈ। ਇਸ ਲਈ 19 ਤਾਰੀਖ਼ ਨੂੰ ਸੂਬੇ ਦੇ ਕੁਝ ਇਲਾਕਿਆਂ ਵਿੱਚ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। 22 ਅਤੇ 23 ਤਾਰੀਖ਼ ਨੂੰ ਰਾਜ ਦੇ ਕਈ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋ ਸਕਦੀ ਹੈ। ਜੇਕਰ ਪੰਜਾਬ ਦੇ ਤਾਪਮਾਨ ਦੀ ਗੱਲ ਕੀਤੀ ਜਾਵੇ ਤਾਂ ਮੌਸਮ ਵਿਭਾਗ ਅਨੁਸਾਰ ਅੱਜ ਵੱਧ ਤੋਂ ਵੱਧ ਤਾਪਮਾਨ 2.8 ਡਿਗਰੀ ਸੈਲਸੀਅਸ ਵਧ ਗਿਆ। ਇਹ ਹੁਣ ਆਮ ਨਾਲੋਂ 1.7 ਡਿਗਰੀ ਵੱਧ ਹੈ। ਸ੍ਰੀ ਆਨੰਦਪੁਰ ਸਾਹਿਬ ਵਿੱਚ ਵੱਧ ਤੋਂ ਵੱਧ ਤਾਪਮਾਨ 22.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Have something to say? Post your comment

ਅਤੇ ਪੰਜਾਬ ਖਬਰਾਂ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

30 ਜੁਲਾਈ ਨੂੰ ਪੰਜਾਬ ਬੰਦ ਦਾ ਐਲਾਨ! ਜਾਣੋ ਤਾਜ਼ਾ ਅਪਡੇਟ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

ਹਰਸਿਮਰਤ ਬਾਦਲ ਨੇ ਪੰਜਾਬ 'ਚ ਹੋਏ ਪੇਪਰ ਲੀਕ ਦਾ ਮੁੱਦਾ ਲੋਕ ਸਭਾ 'ਚ ਚੁੱਕਿਆ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

VVIPs ਨਾਲੋਂ ਪੰਜਾਬ ਦੇ ਆਮ ਲੋਕਾਂ ਦੀ ਸੁਰੱਖਿਆ ਜ਼ਰੂਰੀ: ਗਿਆਨੀ ਹਰਪ੍ਰੀਤ ਸਿੰਘ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਸ਼ੁੱਕਰਵਾਰ ਨੂੰ ਪੰਜਾਬ ਭਰ ’ਚ ਸਰਕਾਰੀ ਛੁੱਟੀ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਪੰਜਾਬ ਦਾ ਸਿੱਖਿਆ ਮਾਡਲ ਪੂਰੀ ਤਰ੍ਹਾਂ ਹੋਇਆ ਬੇਨਕਾਬ : RP ਸਿੰਘ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼੍ਰੀ ਗੁਰੂ ਪੂਰਨਿਮਾ ਉਤਸਵ ਮੌਕੇ ਗੀਤਾ ਧਾਮ ਸੁਨਾਮ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਧਾਰਮਿਕ ਸਮਾਗਮ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਸਬੰਧੀ 31 ਜੁਲਾਈ ਨੂੰ ਹੋਣ ਵਾਲੇ ਰਾਜ ਪੱਧਰੀ ਸਮਾਗਮ ਲਈ ਤਿਆਰੀਆਂ ਜੰਗੀ ਪੱਧਰ 'ਤੇ ਜਾਰੀ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਬੀ. ਐਲ ਐਮ ਗਰਲਜ਼ ਕਾਲਜ, ਨਵਾਂ ਸ਼ਹਿਰ ਵਿਖੇ ਗੁਰੂ ਪੂਰਣਿਮਾ ਦੇ ਮੌਕੇ ਤੇ ਅਤੇ ਨਵੇਂ ਸੈਸ਼ਨ ਦੇ ਸ਼ੁਰੂ ਹੋਣ ਤੇ ਵਿਦਿਆਰਥਣਾਂ ਨੂੰ ਅਸ਼ੀਰਵਾਦ ਦੇਣ ਲਈ ਹਵਨ ਕਰਵਾਇਆ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹੈਪੇਟਾਈਟਿਸ ਖ਼ਿਲਾਫ਼ ਜਨ-ਜਾਗਰੂਕਤਾ ਹੀ ਸਭ ਤੋਂ ਪ੍ਰਭਾਵਸ਼ਾਲੀ ਬਚਾਅ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼

ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਨ ਬਾਲ ਮੁਕੰਦ ਸ਼ਰਮਾ ਵੱਲੋਂ ਨਿਊਟ੍ਰੀਸ਼ਨ ਗਾਰਡਨਜ਼ ਦੀ ਸਮੇਂ ਸਮੇਂ ਨਿਗਰਾਨੀ ਤੇ ਤਕਨੀਕੀ ਸੁਧਾਰ ਦੇ ਨਿਰਦੇਸ਼