Wednesday, April 30, 2025
BREAKING
ਸ਼ੇਅਰ ਬਾਜ਼ਾਰ : ਸੈਂਸੈਕਸ 70 ਅੰਕ ਚੜ੍ਹਿਆ ਤੇ ਨਿਫਟੀ 24,335 ਦੇ ਪੱਧਰ 'ਤੇ ਹੋਇਆ ਬੰਦ ਵੱਡੀ ਖਬਰ; ਰੈਪਰ ਬਾਦਸ਼ਾਹ ਖਿਲਾਫ ਦਰਜ ਹੋਈ FIR, ਜਾਣੋ ਕੀ ਹੈ ਪੂਰਾ ਮਾਮਲਾ ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ PM ਮੋਦੀ ਨੇ ਕਾਰਨੀ ਨੂੰ ਪ੍ਰਧਾਨ ਮੰਤਰੀ ਚੁਣੇ ਜਾਣ 'ਤੇ ਦਿੱਤੀ ਵਧਾਈ ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ) ਪਹਿਲਗਾਮ ਮਾਮਲੇ 'ਚ ਹੁਣ ਹੋਵੇਗੀ ਵੱਡੀ ਕਾਰਵਾਈ ! ਕੇਂਦਰ ਸਰਕਾਰ ਨੇ ਪਹਿਲੀ ਵਾਰ ਸੱਦੀ ਕੈਬਨਿਟ ਮੀਟਿੰਗ ਲਗਾਤਾਰ ਜ਼ਹਿਰ ਉਗਲ ਰਹੇ ਪਾਕਿ ਰੱਖਿਆ ਮੰਤਰੀ ਖਵਾਜਾ ਆਸਿਫ਼ ਦਾ 'X' ਅਕਾਊਂਟ ਭਾਰਤ 'ਚ ਬੈਨ ਕੈਨੇਡਾ ਚੋਣਾਂ: ਰਿਕਾਰਡ 22 ਪੰਜਾਬੀਆਂ ਨੇ ਗੱਡੇ ਜਿੱਤ ਦੇ ਝੰਡੇ ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ 14 ਸਾਲਾਂ ਦਾ ਮੁੰਡਾ ਕਿੰਝ ਬਣ ਗਿਆ IPL ਦਾ ਉੱਭਰਦਾ ਸਿਤਾਰਾ? ਜਾਣੋ ਕਿਵੇਂ ਮਿਲਿਆ ਇੰਨਾ ਵੱਡਾ ਪਲੇਟਫ਼ਾਰਮ

ਪੰਜਾਬ

'ਪੰਜਾਬ 'ਚ ਪੂਰੀ ਤਰ੍ਹਾਂ ਸੁਰੱਖਿਅਤ ਹਨ ਕਸ਼ਮੀਰੀ ਵਿਦਿਆਰਥੀ', SSP ਨੇ ਮੁਲਾਕਾਤ ਕਰ ਕੇ ਦਿਵਾਇਆ ਭਰੋਸਾ

27 ਅਪ੍ਰੈਲ, 2025 05:38 PM

ਗੁਰਦਾਸਪੁਰ : ਜੰਮੂ-ਕਸ਼ਮੀਰ ਦੇ ਸਾਰੇ ਵਿਦਿਆਰਥੀ ਗੁਰਦਾਸਪੁਰ ’ਚ ਚੱਲ ਰਹੇ ਸਾਰੇ ਇੰਜੀਨੀਅਰਿੰਗ ਕਾਲਜਾਂ ’ਚ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਬਿਨਾਂ ਕਿਸੇ ਡਰ ਦੇ ਆਪਣੀ ਪੜ੍ਹਾਈ ਪੂਰੀ ਕਰ ਰਹੇ ਹਨ। ਐੱਸ. ਐੱਸ. ਪੀ. ਗੁਰਦਾਸਪੁਰ ਆਦਿੱਤਿਆ ਨੇ ਗੁਰਦਾਸਪੁਰ ’ਚ ਚੱਲ ਰਹੇ ਤਿੰਨ ਇੰਜੀਨੀਅਰਿੰਗ ਕਾਲਜਾਂ ਦਾ ਦੌਰਾ ਕੀਤਾ ਅਤੇ ਜੰਮੂ-ਕਸ਼ਮੀਰ ਦੇ ਸਾਰੇ ਮੁਸਲਿਮ ਅਤੇ ਹੋਰ ਵਿਦਿਆਰਥੀਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਤੋਂ ਸਾਰੀ ਜਾਣਕਾਰੀ ਇਕੱਠੀ ਕੀਤੀ। ਵਿਦਿਆਰਥੀਆਂ ਨੇ ਇਨ੍ਹਾਂ ਅਧਿਕਾਰੀਆਂ ਨੂੰ ਦੱਸਿਆ ਕਿ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪੈ ਰਿਹਾ ਅਤੇ ਸਾਡੇ ਨਾਲ ਹੋਸਟਲ ’ਚ ਰਹਿਣ ਵਾਲੇ ਵਿਦਿਆਰਥੀ ਸਾਨੂੰ ਪੂਰਾ ਸਮਰਥਨ ਦੇ ਰਹੇ ਹਨ।

ਵਿਦਿਆਰਥੀਆਂ ਨੇ ਕਿਹਾ ਕਿ ਕਾਲਜ ਪ੍ਰਬੰਧਨ ਵੀ ਹਰ ਤਰ੍ਹਾਂ ਨਾਲ ਸਾਡਾ ਸਾਥ ਦੇ ਰਿਹਾ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਸੁਰੱਖਿਆ ਦੇ ਪ੍ਰਬੰਧ ਕੀਤੇ ਹਨ ਪਰ ਸਾਨੂੰ ਕਿਸੇ ਕਿਸਮ ਦਾ ਡਰ ਨਹੀਂ ਹੈ। ਵਿਦਿਆਰਥੀਆਂ ਨੇ ਕਿਹਾ ਕਿ ਅਸੀਂ ਪਹਿਲਗਾਮ ਵਿਖੇ ਵਾਪਰੀ ਘਟਨਾ ਦੀ ਸਖਤ ਨਿੰਦਾ ਕਰਦੇ ਹਾਂ। ਦੂਜੇ ਪਾਸੇ ਐੱਸ. ਐੱਸ. ਪੀ. ਗੁਰਦਾਸਪੁਰ ਸ੍ਰੀ ਆਦਿੱਤਿਆ ਨੇ ਕਿਹਾ ਕਿ ਮੈਂ ਖੁਦ ਸਾਰੇ ਇੰਜੀਨੀਅਰਿੰਗ ਕਾਲਜਾਂ ਦੇ ਹੋਸਟਲਾਂ ਦਾ ਦੌਰਾ ਕੀਤਾ ਹੈ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ, ਖਾਸ ਕਰ ਕੇ ਮੁਸਲਿਮ ਭਾਈਚਾਰੇ ਦੇ ਵਿਦਿਆਰਥੀਆਂ ਨੂੰ ਮਿਲਿਆ ਹਾਂ। ਅਸੀਂ ਵਿਦਿਆਰਥੀਆਂ ਨੂੰ ਪੂਰਾ ਭਰੋਸਾ ਦਿੱਤਾ ਹੈ ਕਿ ਪੁਲਸ ਅਤੇ ਪ੍ਰਸ਼ਾਸਨ ਉਨ੍ਹਾਂ ਦੀ ਹਰ ਤਰ੍ਹਾਂ ਨਾਲ ਮਦਦ ਕਰਨ ਲਈ ਤਿਆਰ ਹੈ ਅਤੇ ਉਨ੍ਹਾਂ ਨੂੰ ਗੁਰਦਾਸਪੁਰ ’ਚ ਕਿਸੇ ਵੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ।

ਐੱਸ. ਐੱਸ. ਪੀ. ਆਦਿੱਤਿਆ ਨੇ ਕਿਹਾ ਕਿ ਪੁਲਸ ਹਰੇਕ ਨਾਗਰਿਕ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੂੰ ਗੁਰਦਾਸਪੁਰ ਤੋਂ ਇਲਾਵਾ ਕਿਤੇ ਹੋਰ ਜਾਣ ਦੀ ਲੋੜ ਨਹੀਂ ਹੈ ਅਤੇ ਉਹ ਆਪਣੀ ਪੜ੍ਹਾਈ ਜਾਰੀ ਰੱਖ ਸਕਦੇ ਹਨ। ਗੋਲਡਨ ਐਜੂਕੇਸ਼ਨਲ ਇੰਸਟੀਚਿਊਸ਼ਨਜ਼ ਦੇ ਚੇਅਰਮੈਨ ਡਾ. ਮੋਹਿਤ ਮਹਾਜਨ ਨੇ ਕਿਹਾ ਕਿ ਸਾਡੀ ਵਿੱਦਿਅਕ ਸੰਸਥਾ ’ਚ ਵਿਦਿਆਰਥੀਆਂ ’ਚ ਸਦਭਾਵਨਾ ਹੈ ਅਤੇ ਵਿਦਿਆਰਥੀਆਂ ’ਚ ਕੋਈ ਭੇਦਭਾਵ ਜਾਂ ਡਰ ਨਹੀਂ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ

ਹੁਣ ਪ੍ਰਤਾਪ ਸਿੰਘ ਬਾਜਵਾ ਪੁੱਜੇ ਹਾਈਕੋਰਟ, ਜਾਣੋ ਕਿਸ ਮਾਮਲੇ ਨੂੰ ਲੈ ਕੇ ਛਿੜਿਆ ਵਿਵਾਦ

ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ)

ਪੰਜਾਬ ਦੇ ਪਾਣੀਆਂ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ, ਭਾਜਪਾ 'ਤੇ ਵਿੰਨ੍ਹਿਆ ਨਿਸ਼ਾਨਾ (ਵੀਡੀਓ)

ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਪੰਜਾਬ 'ਚ ਦੁੱਧ ਹੋਇਆ ਮਹਿੰਗਾ, ਜਾਣੋ ਨਵੇਂ ਰੇਟ

ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਪੰਜਾਬ ਵਿਚ ਵੀਰਵਾਰ ਨੂੰ ਛੁੱਟੀ ਦਾ ਐਲਾਨ, ਸਕੂਲ, ਕਾਲਜ ਤੇ ਦਫ਼ਤਰ ਰਹਿਣਗੇ ਬੰਦ

ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਡਰਾਈਵਿੰਗ ਲਾਇਸੈਂਸ ਤੇ ਆਰ. ਸੀ. ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਐਲਾਨ

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਨਵਾਂ PLAN, ਹੁਣ 2 ਤੋਂ 4 ਮਈ ਤੱਕ...

ਪੰਜਾਬ ਸਰਕਾਰ ਦਾ ਨਸ਼ਿਆਂ ਖ਼ਿਲਾਫ਼ ਨਵਾਂ PLAN, ਹੁਣ 2 ਤੋਂ 4 ਮਈ ਤੱਕ...

ਆਈਆਈਟੀ ਰੋਪੜ ਨੇ ਜੀਬੀਪੀਆਈਈਟੀ ਯੂਨੀਵਰਸਿਟੀ, ਉੱਤਰਾਖੰਡ ਦੇ ਨਾਲ  ਮਿਲ ਕੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ

ਆਈਆਈਟੀ ਰੋਪੜ ਨੇ ਜੀਬੀਪੀਆਈਈਟੀ ਯੂਨੀਵਰਸਿਟੀ, ਉੱਤਰਾਖੰਡ ਦੇ ਨਾਲ ਮਿਲ ਕੇ ਦੋ ਦਿਨਾਂ ਵਰਕਸ਼ਾਪ ਦਾ ਆਯੋਜਨ ਕੀਤਾ

ਵੱਡੀ ਖ਼ਬਰ : ਪੰਜਾਬ 'ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ

ਵੱਡੀ ਖ਼ਬਰ : ਪੰਜਾਬ 'ਚ ਐਨਰਜੀ ਡਰਿੰਕਸ ਦੀ ਵਿਕਰੀ ’ਤੇ ਲੱਗੀ ਪਾਬੰਦੀ

ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ

ਪ੍ਰਸ਼ਾਸਨ 'ਚ ਫਿਰ ਵੱਡਾ ਫੇਰਬਦਲ, ਹੁਣ ਇਨ੍ਹਾਂ 7 ਅਧਿਕਾਰੀਆਂ ਦੇ ਕੀਤੇ ਤਬਾਦਲੇ, List 'ਚ ਵੇਖੋ ਵੇਰਵੇ

ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ

ਸਰਹਿੰਦ ਦੀ ਅਨਾਜ ਮੰਡੀ ਪਹੁੰਚੇ ਕਟਾਰੂਚੱਕ, ਪ੍ਰਬੰਧਾਂ ਦਾ ਲਿਆ ਜਾਇਜ਼ਾ