Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਪੈਟ੍ਰੋਲ-ਡੀਜ਼ਲ ਮਹਿੰਗਾ ਹੋਣ ਮਗਰੋਂ DRY ਹੋਣ ਲੱਗੇ ਪੰਪ! 100 ਰੁਪਏ ਤੋਂ ਪਾਰ ਪਹੁੰਚੀਆਂ ਕੀਮਤਾਂ

15 ਮਈ, 2026 05:38 PM

ਚੰਡੀਗੜ੍ਹ : ਪੰਜਾਬ ਵਿਚ ਪੈਟ੍ਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿਚ 3 ਰੁਪਏ ਪ੍ਰਤੀ ਲੀਟਰ ਦਾ ਭਾਰੀ ਵਾਧਾ ਕੀਤਾ ਗਿਆ ਹੈ। ਇਸ ਵਾਧੇ ਤੋਂ ਬਾਅਦ ਸੂਬੇ ਦੇ ਜ਼ਿਆਦਾਤਰ ਸ਼ਹਿਰਾਂ ਵਿਚ ਪੈਟ੍ਰੋਲ ਦੀ ਕੀਮਤ 100 ਰੁਪਏ ਪ੍ਰਤੀ ਲੀਟਰ ਦੇ ਅੰਕੜੇ ਨੂੰ ਪਾਰ ਕਰ ਗਈ ਹੈ। ਕੀਮਤਾਂ ਵਧਣ ਦੀ ਖ਼ਬਰ ਫੈਲਦਿਆਂ ਹੀ ਪੰਪਾਂ 'ਤੇ ਲੋਕਾਂ ਦੀਆਂ ਲੰਬੀਆਂ ਕਤਾਰਾਂ ਲੱਗ ਗਈਆਂ। ਇਸ ਕਾਰਨ ਅੰਮ੍ਰਿਤਸਰ ਦੇ ਇਸਲਾਮਾਬਾਦ ਵਿਚ ਇਕ ਪੰਪ 'ਤੇ  ਤੇਲ ਖ਼ਤਮ ਹੋ ਗਿਆ ਅਤੇ ਉਹ 'ਡਰਾਈ' (Dry) ਹੋ ਗਿਆ ਹੈ।

ਪੰਜਾਬ ਦੇ ਕਈ ਸ਼ਹਿਰਾਂ ਵਿਚ ਪੈਟ੍ਰੋਲ ਦੀ ਕੀਮਤ 100 ਰੁਪਏ ਤੋਂ ਪਾਰ ਹੋ ਗਈ ਹੈ। ਜਲੰਧਰ ਵਿਚ ਪਹਿਲਾਂ ਤੇਲ ਦੀ ਕੀਮਤ 97.75 ਰੁਪਏ ਸੀ, ਜੋ ਹੁਣ 100.54 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸੇ ਤਰ੍ਹਾਂ ਡੀਜ਼ਲ ਦੀ ਕੀਮਤ 90.45 ਰੁਪਏ ਪ੍ਰਤੀ ਲੀਟਰ ਹੋ ਚੁੱਕੀ ਹੈ। ਇਸੇ ਤਰ੍ਹਾਂ ਲੁਧਿਆਣਾ ਵਿਚ ਪੈਟ੍ਰੋਲ 101 ਰੁਪਏ, ਪਠਾਨਕੋਟ ਵਿਚ 101.60 ਰੁਪਏ ਅਤੇ ਚੰਡੀਗੜ੍ਹ ਵਿਚ 97.44 ਰੁਪਏ ਹੋ ਗਿਆ ਹੈ।  ਚੰਡੀਗੜ੍ਹ ਵਿਚ ਪੈਟ੍ਰੋਲ ਦੀ ਕੀਮਤ 94.30 ਤੋਂ ਵਧ ਕੇ 97.44 ਰੁਪਏ ਹੋ ਗਈ ਹੈ।

ਕਿਸਾਨਾਂ 'ਤੇ ਪਵੇਗਾ ਵੱਡਾ ਆਰਥਿਕ ਬੋਝ

ਡੀਜ਼ਲ ਮਹਿੰਗਾ ਹੋਣ ਦਾ ਸਭ ਤੋਂ ਮਾੜਾ ਅਸਰ ਪੰਜਾਬ ਦੀ ਕਿਸਾਨੀ 'ਤੇ ਦੇਖਣ ਨੂੰ ਮਿਲੇਗਾ। ਝੋਨੇ ਦੇ ਇਸ ਸੀਜ਼ਨ ਦੌਰਾਨ ਡੀਜ਼ਲ ਦੀਆਂ ਕੀਮਤਾਂ ਵਿਚ ਵਾਧਾ ਹੋਣ ਨਾਲ ਖੇਤੀਬਾੜੀ ਦੇ ਕੰਮ ਵਿਚ ਲਾਗਤ ਵੱਧ ਜਾਵੇਗੀ। ਕਿਸਾਨਾਂ ਨੂੰ ਟ੍ਰੈਕਟਰ ਅਤੇ ਪੰਪਿੰਗ ਸੈੱਟ ਚਲਾਉਣ ਲਈ ਜ਼ਿਆਦਾ ਪੈਸੇ ਖਰਚਣੇ ਪੈਣਗੇ। ਡੀਜ਼ਲ ਦੀਆਂ ਕੀਮਤਾਂ ਵਧਣ ਨਾਲ ਮਾਲ-ਭਾੜਾ ਵਧਣ ਦਾ ਖਦਸ਼ਾ ਹੈ, ਜਿਸ ਨਾਲ ਦੂਜੇ ਸੂਬਿਆਂ ਤੋਂ ਆਉਣ ਵਾਲੀਆਂ ਸਬਜ਼ੀਆਂ, ਫਲ ਅਤੇ ਰਾਸ਼ਨ ਮਹਿੰਗੇ ਹੋ ਸਕਦੇ ਹਨ। ਇਸ ਤੋਂ ਇਲਾਵਾ ਬੱਸਾਂ, ਆਟੋ ਅਤੇ ਸਕੂਲ ਵੈਨਾਂ ਦੇ ਕਿਰਾਏ ਵਿਚ ਵੀ ਵਾਧਾ ਹੋ ਸਕਦਾ ਹੈ। 

ਪੈਟ੍ਰੋਲ ਡੀਜ਼ਲ ਸੰਜਮ ਨਾਲ ਵਰਤਣ ਦੀ ਅਪੀਲ

ਲੁਧਿਆਣਾ ਪੈਟ੍ਰੋਲ ਐਸੋਸੀਏਸ਼ਨ ਦੇ ਪ੍ਰਧਾਨ ਅਸ਼ੋਕ ਸਚਦੇਵਾ ਅਨੁਸਾਰ, ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀਆਂ ਕੀਮਤਾਂ ਵਧਣ ਕਾਰਨ ਆਉਣ ਵਾਲੇ ਦਿਨਾਂ ਵਿਚ ਕੀਮਤਾਂ ਹੋਰ ਵੀ ਵਧ ਸਕਦੀਆਂ ਹਨ। ਉਨ੍ਹਾਂ ਨੇ ਲੋਕਾਂ ਨੂੰ ਪੈਟ੍ਰੋਲ ਡੀਜ਼ਲ ਦੀ ਵਰਤੋਂ ਸੰਜਮ ਨਾਲ ਕਰਨ ਦੀ ਅਪੀਲ ਕੀਤੀ। ਕੁਝ ਦਿਨ ਪਹਿਲਾਂ ਹੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵੀ ਮੌਜੂਦਾ ਸਥਿਤੀਆਂ ਨੂੰ ਦੇਖਦੇ ਹੋਏ ਤੇਲ ਦੀ ਵਰਤੋਂ ਸੰਜਮ ਨਾਲ ਕਰਨ ਦਾ ਸੁਝਾਅ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ