Tuesday, April 28, 2026
BREAKING
ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ  ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ      5000 ਵੀਜ਼ੇ, 20 ਅਰਬ ਦਾ ਨਿਵੇਸ਼ ਤੇ Duty-Free ਅਕਸੈਸ! ਭਾਰਤ-NZ ਵਿਚਾਲੇ ਇਤਿਹਾਸਕ ਸਮਝੌਤਾ ਸਹੀਬੱਧ ਬਣ ਗਏ 5 ਨਵੇਂ ਜ਼ਿਲ੍ਹੇ ! ਜਾਰੀ ਹੋ ਗਿਆ ਨੋਟੀਫਿਕੇਸ਼ਨ, ਲੱਦਾਖ 'ਚ ਹੋਇਆ ਵੱਡਾ ਪ੍ਰਸ਼ਾਸਨਿਕ ਫੇਰਬਦਲ ਤਿੰਨ ਸੈਸ਼ਨਾਂ ਦੀ ਗਿਰਾਵਟ ਤੋਂ ਬਾਅਦ ਸ਼ਾਨਦਾਰ ਵਾਧਾ ਲੈ ਕੇ ਬੰਦ ਹੋਏ ਬਾਜ਼ਾਰ, ਸੈਂਸੈਕਸ-ਨਿਫਟੀ ਦੋਵੇਂ ਚੜ੍ਹੇ

ਪੰਜਾਬ

ਪੰਜਾਬ 'ਚ ਬਦਲਿਆ ਮੌਸਮ, ਛਾਈ ਕਾਲੀ ਘਟਾ, ਜਲੰਧਰ, ਹੁਸ਼ਿਆਰਪੁਰ ਸਣੇ ਕਈ ਥਾਵਾਂ 'ਤੇ ਬਾਰਿਸ਼

21 ਜੁਲਾਈ, 2025 04:59 PM

ਪੰਜਾਬ ਵਿਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਹੁਸ਼ਿਆਰਪੁਰ, ਜਲੰਧਰ, ਪਠਾਨਕੋਟ, ਅੰਮ੍ਰਿਤਸਰ ਸਮੇਤ ਕਈ ਇਲਾਕਿਆਂ ਵਿਚ ਪਈ ਬਾਰਿਸ਼ ਨੇ ਗਰਮੀ ਤੋਂ ਥੋੜ੍ਹੀ ਰਾਹਤ ਦਿਵਾਈ ਹੈ। ਅੱਜ ਦੁਪਹਿਰ ਸਮੇਂ ਸ਼ੁਰੂ ਹੋਈ ਬਾਰਿਸ਼ ਨੇ ਜਿੱਥੇ ਮੌਸਮ ਨੂੰ ਸੁਹਾਵਣਾ ਕੀਤਾ ਹੈ, ਉਥੇ ਹੀ ਪਿਛਲੇ ਦਿਨਾਂ ਤੋਂ ਪੈ ਰਹੀ ਹੁੰਮਸ ਅਤੇ ਤਪਸ਼ ਭਰੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਕਾਲੀ ਘਟਾ ਛਾਉਣ ਦੇ ਨਾਲ-ਨਾਲ ਹਨ੍ਹੇਰੀ-ਝੱਖੜ ਤੇ ਤੂਫ਼ਾਨ ਵੀ ਆ ਰਿਹਾ ਹੈ।

ਜ਼ਿਕਰਯੋਗ ਹੈ ਕਿ ਟਾਂਡਾ ਇਲਾਕੇ ਵਿੱਚ ਅੱਜ ਸਾਉਣ ਮਹੀਨੇ ਦੀ ਪਹਿਲੀ ਬਾਰਿਸ਼ ਹੋਈ, ਜਿਸ ਦੌਰਾਨ ਕਿਸਾਨਾਂ ਅਤੇ ਲੋਕਾਂ ਦੇ ਚਿਹਰੇ ਖਿੜ ਗਏ ਹਨ। ਬਾਰਿਸ਼ ਕਾਰਨ ਜਿੱਥੇ ਅਤਿ ਦੀ ਗਰਮੀ ਤੋਂ ਰਾਹਤ ਮਿਲੀ ਹੈ, ਉਥੇ ਹੀ ਬਿਜਲੀ ਵਿਭਾਗ ਨੂੰ ਵੀ ਰਾਹਤ ਮਿਲੀ ਹੈ ਕਿਉਂਕਿ ਲਗਾਤਾਰ ਗਰਮੀ ਵਧਣ ਕਾਰਨ ਬਿਜਲੀ ਦੀ ਮੰਗ ਵਿੱਚ ਵੀ ਭਾਰੀ ਵਾਧਾ ਹੋ ਰਿਹਾ ਸੀ ਅਤੇ ਬਿਜਲੀ ਵਿਭਾਗ ਵੱਲੋਂ ਬੜੀ ਮੁਸ਼ਕਿਲ ਨਾਲ ਬਿਜਲੀ ਦੀ ਪੂਰਤੀ ਕੀਤੀ ਜਾ ਰਹੀ ਸੀ ਕਿਉਂਕਿ ਪੈਡੀ ਝੋਨੇ ਦਾ ਸੀਜ਼ਨ ਹੋਣ ਕਾਰਨ ਵਿਭਾਗ ਵੱਲੋਂ ਕਿਸਾਨਾਂ ਨੂੰ ਵੀ ਨਿਰਵਿਗਨ ਤਰੀਕੇ ਨਾਲ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਫ਼ਸਲ ਪਾਲਣ ਵਿੱਚ ਕਿਸੇ ਵੀ ਕਿਸਮ ਦੀ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।

Have something to say? Post your comment

ਅਤੇ ਪੰਜਾਬ ਖਬਰਾਂ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਵਿਜੇ ਸ਼ਰਮਾ ਟਿੰਕੂ ਨੇ ਖਰੜ ਦੇ ਵਾਰਡ ਨੰਬਰ 13 ਵਿੱਚ ਕੀਤੀ ਮੀਟਿੰਗ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮਾਨਸੂਨ ਤੋਂ ਪਹਿਲਾਂ ਹੜ੍ਹਾਂ ਦੇ ਸੁਰੱਖਿਆਂ ਪ੍ਰਬੰਧਾਂ ਨੂੰ ਮਜ਼ਬੂਤ ਕਰਨ ਲਈ ਆਪ ਸਰਕਾਰ ਵੱਲੋਂ ਐਂਫੀਬੀਅਸ ਮਸ਼ੀਨਾਂ ਦੀ ਖਰੀਦ ਨੂੰ ਮਨਜ਼ੂਰੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਪੰਜਾਬ ਗਰਮੀਆਂ ਦੀ ਰਿਕਾਰਡ ਬਿਜਲੀ ਮੰਗ ਨੂੰ ਪੂਰਾ ਕਰਨ ਅਤੇ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰ: ਸੰਜੀਵ ਅਰੋੜਾ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਭਾਰਤ ਵਿਕਾਸ ਪ੍ਰੀਸ਼ਦ ਸੁਨਾਮ ਦੀ ਜਨਰਲ ਬਾਡੀ ਮੀਟਿੰਗ ਸੰਪੰਨ

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਐੱਸ.ਐੱਮ.ਓ. ਵੱਲੋੰ ਆਸ਼ਾ ਦਿਵਸ ਮੌਕੇ ਵਧੀਆ ਕਾਰਗੁਜ਼ਾਰੀ ਲਈ ਆਸ਼ਾ ਵਰਕਰ ਸਨਮਾਨਿਤ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਸੀਨੀਅਰ ਸਿਟੀਜਨ ਐਸੋਸੀਏਸ਼ਨ ਮੈਂਬਰਾਂ ਦੀ ਚੰਗੀ ਸਿਹਤ ਲਈ ਕੈਂਪ ਲਾਏਗੀ     

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲਿਆਂ ਲਈ ਜ਼ਰੂਰੀ ਖ਼ਬਰ, ਇਨ੍ਹਾਂ ਤਾਰੀਖ਼ਾਂ ਨੂੰ ਘਰੋਂ ਨਿਕਲਣ ਤੋਂ...

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ, ਸਕੂਲ-ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ

ਪੰਜਾਬ 'ਚ ਕਣਕ ਦੀ ਆਮਦ 100 ਲੱਖ ਟਨ ਤੋਂ ਪਾਰ, ਭੰਡਾਰਨ ਦੀ ਘਾਟ ਕਾਰਨ ਮੰਡੀਆਂ 'ਚ ਲੱਗੇ ਅੰਬਾਰ