Sunday, July 26, 2026
BREAKING
ਸੂਰਿਆਵੰਸ਼ੀ ਦਾ ਤੂਫਾਨੀ ਅਰਧ ਸੈਂਕੜਾ, ਭਾਰਤ ਨੇ ਜ਼ਿੰਬਾਬਵੇ ਨੂੰ ਦਿੱਤਾ 193 ਦੌੜਾਂ ਦਾ ਟੀਚਾ 'ਮੈਂ 2028 ਦੀਆਂ ਵਿਧਾਨ ਸਭਾ ਚੋਣਾਂ ਨਹੀਂ ਲੜਾਂਗਾ', ਸਿੱਧਰਮਈਆ ਨੇ ਕਰ'ਤਾ ਵੱਡਾ ਐਲਾਨ IND vs ZIM 3rd T20I: 9 ਓਵਰਾਂ ਤੋਂ ਬਾਅਦ ਭਾਰਤ ਦਾ ਸਕੋਰ 89/1 ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ 15 ਦਿਨਾਂ ਦਾ ਬਲਾਕ, ਕਈ ਰੇਲਗੱਡੀਆਂ ਹੋਣਗੀਆਂ ਪ੍ਰਭਾਵਿਤ

ਪੰਜਾਬ

ਪੰਜਾਬ 'ਚ ਬੱਚਿਆਂ ਦੀਆਂ ਲੱਗੀਆਂ ਮੌਜਾਂ, 8 ਤੇ 14 ਅਪ੍ਰੈਲ ਨੂੰ ਗਜ਼ਟਿਡ ਛੁੱਟੀ

04 ਅਪ੍ਰੈਲ, 2026 06:22 PM

ਚੰਡੀਗੜ੍ਹ : ਪੰਜਾਬ ਵਿਚ 8 ਅਪ੍ਰੈਲ ਦਿਨ ਬੁੱਧਵਾਰ ਨੂੰ ਗਜ਼ਟਿਡ ਛੁੱਟੀ ਐਲਾਨੀ ਗਈ ਹੈ, ਜਿਸ ਦੇ ਚੱਲਦੇ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫਤਰ ਬੰਦ ਰਹਿਣਗੇ। ਪ੍ਰਾਪਤ ਜਾਣਕਾਰੀ ਅਨੁਸਾਰ 8 ਅਪ੍ਰੈਲ ਨੂੰ ਸ੍ਰੀ ਨਾਭਾ ਦਾਸ ਜੀ ਦਾ ਜਨਮ ਦਿਵਸ ਹੈ, ਜਿਸ ਦੇ ਚੱਲਦੇ ਸੂਬੇ ਭਰ ਵਿਚ ਸਰਕਾਰੀ ਛੁੱਟੀ ਰਹੇਗੀ। ਗਜ਼ਟਿਡ ਛੁੱਟੀਆਂ ਦੀ ਸੂਚੀ ਵਿਚ ਇਸ ਦਾ ਬਕਾਇਦਾ ਐਲਾਨ ਵੀ ਕੀਤਾ ਗਿਆ ਹੈ। ਇਸ ਤੋਂ ਬਾਅਦ, 14 ਅਪ੍ਰੈਲ ਦਿਨ ਮੰਗਲਵਾਰ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੋਵੇਗੀ।

ਦਰਅਸਲ ਇਸ ਦਿਨ ਵਿਸਾਖੀ ਦਾ ਤਿਉਹਾਰ ਅਤੇ ਡਾ. ਬੀ. ਆਰ. ਅੰਬੇਡਕਰ ਦਾ ਜਨਮ ਦਿਨ ਹੈ, ਜਿਸ ਦੇ ਚੱਲਦੇ ਪੰਜਾਬ ਵਿਚ ਗਜ਼ਟਿਡ ਛੁੱਟੀ ਦਾ ਐਲਾਨ ਕੀਤਾ ਗਿਆ ਹੈ, ਇਸ ਦਿਨ ਵੀ ਸੂਬੇ ਭਰ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਪੰਜਾਬ ਦੇ ਇਸ ਪਿੰਡ 'ਚ ਪ੍ਰਵਾਸੀ ਮਜ਼ਦੂਰਾਂ ਦੇ ਰਹਿਣ 'ਤੇ ਲੱਗੀ ਪਾਬੰਦੀ! ਪੰਚਾਇਤ ਦਾ ਅਨੋਖਾ ਫਰਮਾਨ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਕੇਂਦਰੀ ਸਿੱਖਿਆ ਮੰਤਰੀ ਦਾ ਅਸਤੀਫ਼ਾ ਸੰਘਰਸ਼ ਤੇ ਲੋਕਤੰਤਰੀ ਜਵਾਬਦੇਹੀ ਦੀ ਜਿੱਤ: ਬੀਬੀ ਜਗੀਰ ਕੌਰ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਖ਼ਤਰੇ ਦੇ ਨਿਸ਼ਾਨ ਨੇੜੇ ਪੁੱਜਾ ਰਣਜੀਤ ਸਾਗਰ ਡੈਮ ਦਾ ਵਾਟਰ ਲੈਵਲ ! ਅਲਰਟ 'ਤੇ ਪ੍ਰਸ਼ਾਸਨ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਵੱਡੀ ਵਾਰਦਾਤ: ਕੈਨੇਡਾ 'ਚ ਪੰਜਾਬਣ ਦਾ ਗੋਲੀ ਮਾਰ ਕੇ ਕਤਲ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਵੱਡੀ ਮਾਤਰਾ 'ਚ ਵਿਸਫੋਟਕ ਸਮੱਗਰੀ ਬਰਾਮਦ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

ਸਫ਼ਾਈ ਸੇਵਕਾਂ ਦੇ ਮੁੱਦੇ 'ਤੇ ਕਾਂਗਰਸ ਦੀ ਏਕਤਾ ਫਿਰ ਸਵਾਲਾਂ ਦੇ ਘੇਰੇ 'ਚ, ਛਿੜੀ ਚਰਚਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

‘ਵਾਰਿਸ ਪੰਜਾਬ ਦੇ’ ਦੀ ਵਿਸ਼ਾਲ ਇਕੱਤਰਤਾ, ‘ਮਿਸ਼ਨ 2027’ ਲਈ ਲੋਕਾਂ ਨੂੰ ਇੱਕਜੁੱਟ ਹੋਣ ਦਾ ਸੱਦਾ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਕੇਂਦਰੀ ਸਿੱਖਿਆ ਮੰਤਰੀ ਦੇ ਅਸਤੀਫ਼ੇ ਨਾਲ ਵਿਦਿਆਰਥੀਆਂ ਦੀ ਹੋਈ ਜਿੱਤ : ਰਾਜਾ ਵੜਿੰਗ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ