Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ! ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ, ਜਾਣੋ ਵਜ੍ਹਾ

19 ਅਗਸਤ, 2025 01:54 PM

ਸੰਗਰੂਰ : ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਦਿਨ ਬੁੱਧਵਾਰ ਨੂੰ ਜ਼ਿਲ੍ਹਾ ਸੰਗਰੂਰ ’ਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਡਿਪਟੀ ਕਮਿਸ਼ਨਰ ਸੰਗਰੂਰ ਸੰਦੀਪ ਰਿਸ਼ੀ ਨੇ ਜਾਰੀ ਹੁਕਮਾਂ ’ਚ ਕਿਹਾ ਗਿਆ ਹੈ ਕਿ ਹਰ ਸਾਲ ਵਾਂਗ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ ਬਰਸੀ ਮੌਕੇ 20 ਅਗਸਤ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਣੀ ਹੈ। ਇਸ ਮੌਕੇ ਲੋਕ ਲੌਂਗੋਵਾਲ ਵਿਖੇ ਬਰਸੀ ਸਬੰਧੀ ਸ਼ਰਧਾਂਜਲੀ ਭੇਟ ਕਰਨ ਪੁੱਜਦੇ ਹਨ।

ਇਸ ਲਈ ਸ਼ਹੀਦ ਸੰਤ ਹਰਚੰਦ ਸਿੰਘ ਲੌਂਗੋਵਾਲ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸਤਿਕਾਰ ਵਜੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ/ਅਰਧ ਸਰਕਾਰੀ ਦਫਤਰਾਂ, ਸਮੇਤ ਸਮੂਹ ਵਿੱਦਿਅਕ ਅਦਾਰਿਆਂ (ਸਰਕਾਰੀ/ਗੈਰ-ਸਰਕਾਰੀ) ’ਚ 20 ਅਗਸਤ ਨੂੰ ਲੋਕਲ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਜਿਹੜੇ ਸਕੂਲਾਂ ਅਤੇ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ ਦੀਆਂ ਪ੍ਰੀਖਿਆਵਾਂ/ਪ੍ਰੈਕਟੀਕਲ ਦੀ ਪ੍ਰੀਖਿਆ ਹੋਣੀ ਹੈ, ’ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ