Thursday, July 23, 2026
BREAKING
ਵਿਦਿਆਰਥੀਆਂ ਦੇ ਹੱਕ 'ਚ ਨਿਤਰੇ ਅੰਨਾ ਹਜ਼ਾਰੇ ! ਕੀਤਾ 'ਮੌਨ ਵਿਰੋਧ ਪ੍ਰਦਰਸ਼ਨ' ਭਾਰਤ 'ਚ ਇਲੈਕਟ੍ਰੋਨਿਕਸ ਨਿਰਮਾਣ 'ਚ 7 ਗੁਣਾ ਵਾਧਾ: 25 ਲੱਖ ਨੌਕਰੀਆਂ ਦੇ ਮੌਕੇ ਹੋਏ ਪੈਦਾ ਹੁਣ ਨਹੀਂ ਬਚਣਗੇ ਪੇਪਰ ਲੀਕ ਦੇ ਦੋਸ਼ੀ ! ਸਰਕਾਰ ਨੇ 4 ਫਾਸਟ ਟ੍ਰੈਕ ਕੋਰਟ ਬਣਾਉਣ ਦਾ ਕੀਤਾ ਐਲਾਨ 'ਜ਼ਿੰਮੇਵਾਰਾਂ ਨੂੰ ਫਾਸਟ ਟ੍ਰੈਕ ਕੋਰਟ ਰਾਹੀਂ ਮਿਲੇਗੀ ਸਜ਼ਾ', ਪੇਪਰ ਲੀਕ ਮੁੱਦੇ 'ਤੇ PM ਮੋਦੀ ਦਾ ਵੱਡਾ ਬਿਆਨ ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ ਅਮਰੀਕੀ ਫ਼ੌਜ ਨੇ 12ਵੀਂ ਰਾਤ ਈਰਾਨ 'ਤੇ ਵਰ੍ਹਾਏ ਬੰਬ, ਫ਼ੌਜੀ ਟਿਕਾਣਿਆਂ ਤੇ ਡਰੋਨ ਸਾਈਟਾਂ ਨੂੰ ਬਣਾਇਆ ਨਿਸ਼ਾਨਾ ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ "ਦਿ ਇੰਡੀਆ ਸਟੋਰੀ" ਦਾ ਨਵਾਂ ਪੋਸਟਰ ਰਿਲੀਜ਼ ਆਤਮਵਿਸ਼ਵਾਸ ਜਗਾਉਣ ਵਾਲੀ ਸਿੱਖਿਆ ਪ੍ਰਣਾਲੀ ਦੀ ਲੋੜ ਹੈ : ਅਭਿਨਵ ਬਿੰਦਰਾ

ਪੰਜਾਬ

ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ

02 ਜੂਨ, 2026 06:40 PM

ਜਲੰਧਰ : ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਤਾਜ਼ਾ ਮੌਸਮੀ ਚੇਤਾਵਨੀ ਅਨੁਸਾਰ ਪੰਜਾਬ ਵਿੱਚ 3 ਤੋਂ 5 ਜੂਨ ਤੱਕ ਮੌਸਮ ਦਾ ਮਿਜ਼ਾਜ ਬਦਲਿਆ ਰਹਿਣ ਦੀ ਸੰਭਾਵਨਾ ਹੈ। ਇਸ ਦੌਰਾਨ ਕਈ ਜ਼ਿਲ੍ਹਿਆਂ ਵਿੱਚ ਬਿਜਲੀ ਲਿਸ਼ਕਣ ਤੇ ਤੇਜ਼ ਰਫ਼ਤਾਰ ਹਵਾਵਾਂ ਚੱਲਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ 3 ਜੂਨ ਨੂੰ ਫਾਜ਼ਿਲਕਾ, ਫਿਰੋਜ਼ਪੁਰ, ਫਰੀਦਕੋਟ, ਮੁਕਤਸਰ, ਬਠਿੰਡਾ, ਮਾਨਸਾ ਅਤੇ ਮੋਗਾ ਜ਼ਿਲ੍ਹੇ ਲਈ ਓਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਨ੍ਹਾਂ ਇਲਾਕਿਆਂ ਵਿੱਚ 50 ਤੋਂ 60 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ ਗਰਜ-ਚਮਕ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਜਦਕਿ ਬਾਕੀ ਕਈ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਮੁਤਾਬਕ 4 ਜੂਨ ਨੂੰ ਵੀ ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੌਸਮ ਖਰਾਬ ਰਹਿਣ ਦੀ ਸੰਭਾਵਨਾ ਹੈ। ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ ਅਤੇ ਨੇੜਲੇ ਇਲਾਕਿਆਂ ਵਿੱਚ ਓਰੇਂਜ ਅਲਰਟ ਜਾਰੀ ਰਹੇਗਾ। ਇਨ੍ਹਾਂ ਖੇਤਰਾਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ ਦੀ ਵੀ ਸੰਭਾਵਨਾ ਹੈ।

ਦੂਜੇ ਪਾਸੇ 5 ਜੂਨ ਨੂੰ ਮੌਸਮ ਵਿੱਚ ਕੁਝ ਸੁਧਾਰ ਦੇ ਆਸਾਰ ਹਨ, ਪਰ ਕੁਝ ਜ਼ਿਲ੍ਹਿਆਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ। ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ ਅਤੇ ਫਾਜ਼ਿਲਕਾ-ਮੁਕਤਸਰ ਖੇਤਰਾਂ ਵਿੱਚ ਬਿਜਲੀ ਲਿਸ਼ਕਣ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਅਨੁਸਾਰ 6 ਜੂਨ ਨੂੰ ਸੂਬੇ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕੋਈ ਚੇਤਾਵਨੀ ਨਹੀਂ ਹੈ, ਪਰ ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਦੇ ਕੁਝ ਖੇਤਰਾਂ ਵਿੱਚ ਯੈਲੋ ਅਲਰਟ ਜਾਰੀ ਰਹੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਅਕਾਲੀ ਦਲ ਵਾਰਿਸ ਪੰਜਾਬ ਦੇ 'ਚ ਸ਼ਾਮਲ ਹੋਇਆ ਮਸ਼ਹੂਰ ਪੰਜਾਬੀ ਅਦਾਕਾਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਜਵਾਹਰ ਨਵੋਦਿਆ ਵਿਦਿਆਲਿਆ ਪ੍ਰਵੇਸ਼ ਪ੍ਰੀਖਿਆ-2027 ਲਈ 31 ਜੁਲਾਈ ਤੱਕ ਕੀਤੇ ਜਾ ਸਕਦੇ ਹਨ ਔਨਲਾਈਨ ਅਰਜ਼ੀਆਂ: ਡਿਪਟੀ ਕਮਿਸ਼ਨਰ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਸਾਬਕਾ ਵਿਦਿਆਰਥੀ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਭਲਾਈ ਸੰਸਥਾ (ਰਜਿ) ਖਰੜ ਵਲੋਂ ਹਰਿਆਵਲ ਸਾਲ 2026 ਤਹਿਤ ਵੱਖ ਵੱਖ ਤਰ੍ਹਾਂ ਦੇ ਲਗਾਏ ਗਏ ਬੂਟੇ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਬਰਨਾਲਾ ਵਿਖੇ ਸਫਾਈ ਸੇਵਕਾਂ 'ਤੇ ਪੁਲਿਸ ਕਾਰਵਾਈ ਦੀ ਨਰਿੰਦਰ ਸਿੰਘ ਰਾਣਾ ਵੱਲੋਂ ਸਖ਼ਤ ਨਿੰਦਾ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਸ੍ਰੀ ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਸੁਨਾਮ ਵਿੱਚ ਸੋਸ਼ਲ ਮੀਡੀਆ ਪੰਦਰਵਾੜੇ ਤਹਿਤ ਵਿਦਿਆਰਥੀਆਂ ਨੂੰ ਕੀਤਾ ਜਾਗਰੂਕ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ ਦੇ ਨੈਸ਼ਨਲ ਹਾਈਵੇਅ 'ਤੇ ਪੈ ਗਿਆ ਭੜਥੂ, ਲੋਕਾਂ ਨੇ ਬੱਸ ਨੂੰ ਲਗਾ 'ਤੀ ਅੱਗ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਪੰਜਾਬ 'ਚ ਡਬਲ ਮਰਡਰ : ਦਿਓਰ-ਭਰਜਾਈ 'ਤੇ ਚੜ੍ਹਾਇਆ ਟਰੈਕਟਰ, ਜ਼ਮੀਨ ਦੇ ਰੌਲੇ ਨੇ ਪੁਆਏ ਕੀਰਨੇ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਡਿਪਟੀ ਕਮਿਸ਼ਨਰ ਸ਼੍ਰੀ ਗੁਲਪ੍ਰੀਤ ਸਿੰਘ ਔਲਖ ਵੱਲੋਂ ਨਾਗਰਿਕਾਂ ਨੂੰ “17ਵਾਂ ਅੰਤਰਾਸ਼ਟਰੀ ਮਾਈ ਟ੍ਰੀ ਡੇ” ਮਨਾਉਣ ਦੀ ਅਪੀਲ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹੇ ਵਿਚ ਮੂੰਹ ਢੱਕ ਕੇ ਡਰਾਈਵਿੰਗ ਕਰਨ ‘ਤੇ ਲਗਾਈ ਪਾਬੰਦੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ

ਜ਼ਿਲ੍ਹਾ ਮੈਜਿਸਟਰੇਟ ਵਲੋਂ ਸ਼ੌਰ ਪ੍ਰਦੂਸ਼ਣ ਨੂੰ ਰੋਕਣ ਲਈ ਆਦੇਸ਼ ਜਾਰੀ