Tuesday, August 04, 2026
BREAKING
FSSAI ਨੇ ਨਾਮੀ ਕੰਪਨੀ ਨੂੰ ਭੇਜਿਆ ਨੋਟਿਸ ! ਇਸ ਮਾਮਲੇ 'ਚ ਲਿਆ ਐਕਸ਼ਨ ਆਜ਼ਾਦੀ ਦਿਹਾੜੇ ਨੂੰ ਲੈ ਕੇ 10 ਤੋਂ 15 ਅਗਸਤ ਤੱਕ ਚੱਲੇਗੀ 'ਹਰ ਘਰ ਤਿਰੰਗਾ' ਮੁਹਿੰਮ ਕਾਂਵੜ ਯਾਤਰਾ ਦੌਰਾਨ ਕਾਂਵੜੀਆਂ 'ਤੇ ਹੈਲੀਕਾਪਟਰਾਂ ਰਾਹੀਂ ਹੋਵੇਗੀ ਫੁੱਲਾਂ ਦੀ ਵਰਖਾ, 7 ਜ਼ਿਲ੍ਹਿਆਂ ਲਈ ਸ਼ਡਿਊਲ ਜਾਰੀ ਜਿੱਥੇ ਵੀ ਸੜਕ ਹੈ, ਉੱਥੇ ਪੈਦਲ ਚੱਲਣ ਵਾਲੇ ਰਾਹਗੀਰਾਂ ਲਈ ਹੋਣੀ ਚਾਹੀਦੀ ਹੈ ਵੱਖਰੀ ਜਗ੍ਹਾ : ਸੁਪਰੀਮ ਕੋਰਟ ਯੂਗਾਂਡਾ 'ਚ ਟੈਕਸੀ ਅਤੇ ਟਰੱਕ ਦੀ ਜ਼ਬਰਦਸਤ ਟੱਕਰ, 14 ਲੋਕਾਂ ਦੀ ਮੌਤ ਫਰਾਂਸ ਤੋਂ ਬਾਅਦ ਹੁਣ ਇਟਲੀ 'ਚ ਵੀ ਜਲਦ ਲੱਗ ਸਕਦੀ ਹੈ ਬੁਰਕੇ 'ਤੇ ਪੂਰਨ ਪਾਬੰਦੀ ਸਲਮਾਨ ਖਾਨ ਨੇ ਘਟਾਇਆ 16 ਕਿੱਲੋ ਭਾਰ, ਅਦਾਕਾਰ ਨੇ ਹੈਲਥ ਨੂੰ ਲੈ ਕੇ ਦਿੱਤੀ ਅਪਡੇਟ "ਤੇਰਾ ਸਾਈਂ" ਦੀ ਸ਼ੂਟਿੰਗ ਪੂਰੀ, 2027 'ਚ ਰਿਲੀਜ਼ ਹੋਵੇਗੀ ਫਿਲਮ ਨੇਮਾਰ ਕਲੱਬ ਫੁੱਟਬਾਲ ਤੋਂ ਵੀ ਲੈਣਗੇ ਸੰਨਿਆਸ? ਬ੍ਰਾਜ਼ੀਲ ਦੇ ਸਟਾਰ ਨੇ ਖੁਦ ਦਿੱਤੀ ਵੱਡੀ ਅਪਡੇਟ ਜਡੇਜਾ ਦਾ ਹਮਲਾਵਰ ਰਵੱਈਆ ਉਸਨੂੰ ਇੱਕ ਸੰਪੂਰਨ ਟੈਸਟ ਗੇਂਦਬਾਜ਼ ਬਣਾਉਂਦਾ ਹੈ : ਪੁਜਾਰਾ

ਪੰਜਾਬ

ਪੰਜਾਬ 'ਚ ਭੀਖ ਮੰਗਣ ਵਾਲੀ ਔਰਤ ਸਮੇਤ 6 ਬੱਚੇ ਗ੍ਰਿਫਤਾਰ, ਅਗਲੀ ਕਾਰਵਾਈ ਲਈ ਤਿਆਰੀ ਜਾਰੀ

20 ਜੁਲਾਈ, 2025 04:58 PM

ਅੰਮ੍ਰਿਤਸਰ : ਗੁਰੂ ਕੀ ਨਗਰੀ ਨੂੰ ਭਿਖਾਰੀ ਮੁਕਤ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਮਹਾਨਗਰ ਦੇ ਮੁੱਖ ਚੌਕਾਂ ਅਤੇ ਚੌਰਾਹਿਆਂ ’ਤੇ ਭੀਖ ਮੰਗਣ ਵਾਲੇ ਬੱਚਿਆਂ ਅਤੇ ਔਰਤਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ। ਉਥੇ ਹੀ ਇਸ ਸਬੰਧ ’ਚ ਹੋਰ ਅੱਗੇ ਵਧਦੇ ਹੋਏ ਡੀ. ਸੀ. ਪੀ. ਓ. ਦਫ਼ਤਰ ਦੀ ਟੀਮ ਨੇ ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਦੇ ਖੇਤਰ ’ਚ ਰੇਡ ਕਰਕੇ ਇਕ ਔਰਤ ਨੂੰ ਭੀਖ ਮੰਗਣ ਵਾਲੇ 6 ਬੱਚਿਆਂ ਸਮੇਤ ਗ੍ਰਿਫ਼ਤਾਰ ਕੀਤਾ ਹੈ।

ਇਨ੍ਹਾਂ ਬੱਚਿਆਂ ਨੂੰ ਪ੍ਰਸ਼ਾਸਨ ਵੱਲੋਂ ਪਿੰਗਲਵਾੜਾ ’ਚ ਭੇਜ ਦਿੱਤਾ ਗਿਆ ਹੈ, ਜਦੋਂ ਕਿ ਉਨ੍ਹਾਂ ਦੀ ਮਾਂ ਉਰਫ਼ ਸਰਗਣਾ ਨੂੰ ਕਿਸੇ ਹੋਰ ਸੈਂਟਰ ’ਚ ਭੇਜ ਦਿੱਤਾ ਗਿਆ ਹੈ। ਇਨ੍ਹਾਂ ਸਾਰੇ ਬੱਚਿਆਂ ਦੇ ਦਸਤਾਵੇਜ਼ਾਂ ਦੀ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਦਾ ਡੀ. ਐੱਨ. ਏ. ਟੈਸਟ ਕਰਵਾਉਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ।

ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਤਰਨਜੀਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਮਹਾਨਗਰ ’ਚ ਭੀਖ ਮੰਗਣ ਵਾਲਿਆਂ ਅਤੇ ਭੀਖ ਮੰਗਵਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਇਸ ਤੋਂ ਪਹਿਲਾਂ ਵੀ ਗੋਲਡਨ ਗੇਟ ਨੇੜੇ ਇਕ ਭਿਖਾਰੀ ਸਰਗਣੇ ਨੂੰ ਕੁਝ ਬੱਚਿਆਂ ਸਮੇਤ ਫੜਿਆ ਗਿਆ ਸੀ। ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ।

ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ 4 ਜੁਲਾਈ ਨੂੰ ਜ਼ਿਲ੍ਹਾ ਪ੍ਰਸ਼ਾਸਨ ਨੇ ਸਥਾਨਕ ਰਣਜੀਤ ਐਵੇਨਿਊ ਇਲਾਕੇ ਤੋਂ ਨਿਰਮਲਾ ਨਾਂ ਦੀ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਸੀ, ਜੋ ਬੱਚਿਆਂ ਕੋਲੋਂ ਜ਼ਬਰਦਸਤੀ ਭੀਖ ਮੰਗਵਾਉਂਦੀ ਸੀ। ਪ੍ਰਸ਼ਾਸਨ ਪਹਿਲਾਂ ਹੀ ਉਕਤ ਔਰਤ ਵਿਰੁੱਧ ਕਾਰਵਾਈ ਕਰ ਚੁੱਕਾ ਹੈ, ਜੋ ਕਿ ਪੰਜਾਬ ਵਿਚ ਅਜਿਹਾ ਪਹਿਲਾ ਮਾਮਲਾ ਸੀ। ਡਿਪਟੀ ਕਮਿਸ਼ਨਰ ਅੰਮ੍ਰਿਤਸਰ ਸਾਕਸ਼ੀ ਸਾਹਨੀ ਨੇ ਸਾਰੇ ਵਿਭਾਗਾਂ ਨੂੰ ਸਖ਼ਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ