Wednesday, April 22, 2026
BREAKING
ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼ ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ 'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਪੰਜਾਬ

ਪੰਜਾਬ 'ਚ ਭੀਖ ਮੰਗਦੇ ਬੱਚਿਆਂ ਦੇ DNA ਟੈਸਟ ਤੋਂ ਵੱਡੇ ਖ਼ੁਲਾਸੇ

27 ਅਕਤੂਬਰ, 2025 05:48 PM

ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਸੂਬੇ ਭਰ 'ਚੋਂ ਬਾਲ ਭਿਖਾਰੀਆਂ ਰੈਸਕਿਊ ਕੀਤਾ ਜਾ ਰਿਹਾ ਹੈ। ਬੱਚਿਆਂ ਦੇ ਚੰਗੇ ਭਵਿੱਖ ਲਈ ਉਨ੍ਹਾਂ ਦੀ ਸਿੱਖਿਆ ਦਾ ਪ੍ਰਬੰਧ ਵੀ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਇਨ੍ਹਾਂ ਬੱਚਿਆਂ ਦੇ DNA ਟੈਸਟ ਕਰਵਾ ਕੇ ਇਹ ਵੀ ਜਾਂਚ ਕੀਤੀ ਜਾ ਰਹੀ ਹੈ ਕਿ ਉਨ੍ਹਾਂ ਤੋਂ ਭੀਖ ਮੰਗਵਾਉਣ ਵਾਲੇ ਉਨ੍ਹਾਂ ਦੇ ਅਸਲ ਮਾਪੇ ਹਨ ਜਾਂ ਉਨ੍ਹਾਂ ਨੂੰ ਅਗਵਾ ਜਾਂ ਚੋਰੀ ਕੀਤਾ ਗਿਆ ਹੈ। ਇਸ ਪ੍ਰਾਜੈਕਟ ਤਹਿਤ ਰੈਸਕਿਊ ਕੀਤੇ ਗਏ 15 ਬੱਚਿਆਂ ਵਿਚੋਂ 13 ਦੀ ਡੀ.ਐੱਨ.ਏ. ਰਿਪੋਰਟ ਪੰਜਾਬ ਸਰਕਾਰ ਨੂੰ ਮਿਲ ਗਈ ਹੈ।

ਇਨ੍ਹਾਂ ਰਿਪੋਰਟਾਂ ਤੋਂ ਪਤਾ ਲੱਗਾ ਹੈ ਕਿ ਜਿਨ੍ਹਾਂ ਤੋਂ ਵੀ ਬੱਚਿਆਂ ਨੂੰ ਬਰਾਮਦ ਕੀਤਾ ਗਿਆ ਹੈ, ਉਹੀ ਉਨ੍ਹਾਂ ਦੇ ਅਸਲ ਮਾਪੇ ਹਨ। ਇਸ ਦੇ ਨਾਲ ਹੀ ਇਹ ਗੱਲ ਵੀ ਸਪਸ਼ਟ ਹੋ ਗਈ ਹੈ ਕਿ ਇਨ੍ਹਾਂ ਸਾਰੇ ਬੱਚਿਆਂ ਨੂੰ ਅਗਵਾ ਜਾਂ ਚੋਰੀ ਨਹੀਂ ਕੀਤਾ ਗਿਆ। ਫ਼ਿਲਹਾਲ ਬਠਿੰਡਾ ਤੋਂ ਰੈਸਕਿਊ ਕੀਤੇ ਗਏ 2 ਬੱਚਿਆਂ ਦੀ DNA ਰਿਪੋਰਟ ਆਉਣ ਅਜੇ ਬਾਕੀ ਹੈ, ਇਸ ਤੋਂ ਬਾਅਦ ਹੀ ਉਨ੍ਹਾਂ ਬਾਰੇ ਸਥਿਤੀ ਸਾਫ਼ ਹੋ ਸਕੇਗੀ।

DNA ਰਿਪੋਰਟਾਂ ਮਿਲਣ ਤੋਂ ਬਾਅਦ ਹੁਣ ਸਾਰੇ ਬੱਚਿਆਂ ਨੂੰ ਉਨ੍ਹਾਂ ਦੇ ਪਰਿਜਨਾਂ/ਰਿਸ਼ਤੇਦਾਰਾਂ ਦੇ ਹਵਾਲੇ ਕੀਤਾ ਜਾਵੇਗਾ। ਪਰਿਵਾਰਾਂ ਤੋਂ ਲਿਖਤੀ ਰੂਪ ਵਿੱਚ ਇਹ ਯਕੀਨੀ ਬਣਾਇਆ ਜਾਵੇਗਾ ਕਿ ਬੱਚਿਆਂ ਨੂੰ ਦੁਬਾਰਾ ਭੀਖ ਨਹੀਂ ਮੰਗਵਾਈ ਜਾਵੇਗੀ। ਇੱਥੇ ਇਹ ਵੀ ਦੱਸ ਦਈਏ ਕਿ ਪ੍ਰਾਜੈਕਟ 'ਜੀਵਨਜੋਤ-2' ਦੇ ਤਹਿਤ ਢਾਈ ਮਹੀਨੇ (2.5 ਮਹੀਨੇ) ਤੱਕ ਚੱਲੇ ਰੈਸਕਿਊ ਅਭਿਆਨ ਦੌਰਾਨ ਇਹ ਬੱਚੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਹੋਰ ਜਨਤਕ ਥਾਵਾਂ ਤੋਂ ਰੈਸਕਿਊ ਕੀਤੇ ਗਏ ਸਨ।

ਸਮਾਜਿਕ ਸੁਰੱਖਿਆ, ਮਹਿਲਾ ਅਤੇ ਬਾਲ ਵਿਕਾਸ ਮੰਤਰੀ ਬਲਜੀਤ ਕੌਰ ਨੇ ਕਿਹਾ ਕਿ ਪੰਜਾਬ ਸਰਕਾਰ ਭੀਖ ਮੰਗਣ ਵਾਲੇ ਬੱਚਿਆਂ ਨੂੰ ਰੈਸਕਿਊ ਕਰਕੇ ਪੜ੍ਹਣ ਲਈ ਸਕੂਲ ਭੇਜਿਆ ਜਾਵੇਗਾ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੋ ਮਾਤਾ-ਪਿਤਾ ਬੱਚਿਆਂ ਤੋਂ ਭੀਖ ਮੰਗਵਾਉਂਦੇ ਹਨ, ਉਨ੍ਹਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਸਬੰਧ ਵਿਚ, ਭੀਖ ਮੰਗਦੇ ਕਿਸੇ ਵੀ ਬੱਚੇ ਨੂੰ ਦੇਖਣ 'ਤੇ ਤੁਰੰਤ ਸੂਚਿਤ ਕਰਨ ਲਈ ਚਾਈਲਡ ਹੈਲਪਲਾਈਨ ਨੰਬਰ 1098 ਵੀ ਜਾਰੀ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਭਗਵੰਤ ਮਾਨ ਸਰਕਾਰ ਵੱਲੋਂ ਵਿੱਤੀ ਸਾਲ 2026-27 ਲਈ ਗਰੁੱਪ-ਡੀ ਮੁਲਾਜ਼ਮਾਂ ਨੂੰ ਕਣਕ ਲਈ ਵਿਆਜ ਮੁਕਤ ਕਰਜ਼ਾ ਦੇ ਕੇ ਜ਼ਰੂਰੀ ਲੋੜਾਂ ਲਈ ਸਮੇਂ ਸਿਰ ਸਹਾਇਤਾ ਯਕੀਨੀ ਬਣਾਈ: ਹਰਪਾਲ ਸਿੰਘ ਚੀਮਾ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਮਾਨ ਸਰਕਾਰ ਵੱਲੋਂ ਗੜ੍ਹੇਮਾਰੀ ਨਾਲ ਨੁਕਸਾਨੀਆਂ ਫ਼ਸਲਾਂ ਲਈ 123.28 ਕਰੋੜ ਰੁਪਏ ਦੀ ਰਾਹਤ ਰਾਸ਼ੀ ਜਾਰੀ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ ਨੂੰ ਪਰਤ ਰਹੇ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਖ਼ੁਰਾਕ, ਸਿਵਲ ਸਪਲਾਈ ਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਭਗਤਾਂਵਾਲਾ ਦਾਣਾ ਮੰਡੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ ਵਿੱਚ 24 ਅਪ੍ਰੈਲ ਨੂੰ ਕਰਵਾਈ ਜਾਵੇਗੀ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਐਕਸਰਸਾਈਜ਼

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਦਲੇਗਾ ਮੌਸਮ! 24, 25, 26 ਤਾਰੀਖ਼ ਲਈ ਵੱਡੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

ਪੰਜਾਬ 'ਚ ਬਿਜਲੀ ਦੇ ਲੰਬੇ ਪਾਵਰ ਕੱਟ ਸ਼ੁਰੂ! ਬਿਜਲੀ ਦੀ ਮੰਗ 9 ਹਜ਼ਾਰ ਮੈਗਾਵਾਟ ਵਧੀ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

'ਪੰਜਾਬ 'ਚ ਕਰਾਵਾਂਗੇ ਅਫ਼ੀਮ ਦੀ ਖੇਤੀ', ਨਵਜੋਤ ਕੌਰ ਸਿੱਧੂ ਦਾ ਵੱਡਾ ਬਿਆਨ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ

ਮੋਹਾਲੀ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਲਾਸ਼ ਬਰਾਮਦ, ਇਲਾਕੇ 'ਚ ਫੈਲੀ ਸਨਸਨੀ