Sunday, May 24, 2026
BREAKING
ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ ਦੁਨੀਆ ਲਈ ਰਾਹਤ ਦੀ ਖ਼ਬਰ: ਤੇਲ-ਗੈਸ ਸੰਕਟ ਹੋਵੇਗਾ ਖ਼ਤਮ; ਈਰਾਨ ਨੇ 'ਹੋਰਮੁਜ਼' ਖੋਲ੍ਹਣ ਦੇ ਦਿੱਤੇ ਸੰਕੇਤ ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ ਪਾਕਿਸਤਾਨੀ PM ਨੇ ਟਰੰਪ ਦੀਆਂ ਤਾਰੀਫਾਂ ਦੇ ਬੰਨੇ ਪੁੱਲ! ਸ਼ਾਂਤੀ ਯਤਨਾਂ ਦੀ ਰੱਜ ਕੇ ਕੀਤੀ ਸ਼ਲਾਘਾ ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਪੰਜਾਬ

ਪੰਜਾਬ 'ਚ ਮੰਗਲਵਾਰ ਨੂੰ ਪੈਣਗੀਆਂ ਵੋਟਾਂ! ਮਿਊਂਸੀਪਲ ਚੋਣਾਂ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ

24 ਮਈ, 2026 07:22 PM

ਸੂਬਾ ਚੋਣ ਕਮਿਸ਼ਨ ਪੰਜਾਬ ਨੇ ਦੱਸਿਆ ਕਿ ਪੰਜਾਬ ’ਚ 26 ਮਈ ਨੂੰ ਹੋ ਰਹੀਆਂ ਮਿਊਂਸਪਲ ਚੋਣਾਂ ਹੋਣ ਜਾ ਰਹੀਆਂ ਹਨ, ਜਿਸ ਦੇ ਲਈ ਕੁੱਲ੍ਹ 7,555 ਉਮੀਦਵਾਰ ਚੋਣ ਮੈਦਾਨ ’ਚ ਉਤਰੇ ਹਨ। ਦੱਸਣਯੋਗ ਹੈ ਕਿ ਇਨ੍ਹਾਂ ਚੋਣਾਂ ਲਈ 'ਆਪ' ਦੇ 1,801 ਉਮੀਦਵਾਰ, ਇੰਡੀਅਨ ਨੈਸ਼ਨਲ ਕਾਂਗਰਸ ਦੇ 1,550 ਉਮੀਦਵਾਰ, ਭਾਜਪਾ ਦੇ 1,316 ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਦੇ 1,251 ਉਮੀਦਵਾਰ, ਬਸਪਾ ਦੇ 96 ਉਮੀਦਵਾਰ, 1,528 ਆਜ਼ਾਦ ਉਮੀਦਵਾਰ ਅਤੇ 13 ਹੋਰ ਉਮੀਦਵਾਰ ਚੋਣ ਲੜਨਗੇ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਨਗਰ ਨਿਗਮ ਅਤੇ ਕੌਂਸਲ ਚੋਣਾਂ ਬੈਲੇਟ ਪੇਪਰ ਨਾਲ ਹੀ ਹੋਣਗੀਆਂ। ਚੋਣਾਂ ਤੋਂ ਪਹਿਲਾਂ ਬੀਤੇ ਦਿਨੀਂ ਹੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਤਿੰਨ ਪਟੀਸ਼ਨਾਂ ਨੂੰ ਖ਼ਾਰਜ ਕੀਤਾ ਹੈ। ਨਿਗਮ ਅਤੇ ਕੌਂਸਲ ਚੋਣਾਂ ਬੈਲਟ ਪੇਪਰ ਨਾਲ ਕਰਵਾਏ ਜਾਣ ਲਈ ਰਾਹ ਪੱਧਰਾ ਕੀਤਾ। ਚੀਫ਼ ਜਸਟਿਸ ਸ਼ੀਲ ਨਾਗੂ ਦੀ ਅਗਵਾਈ ਵਾਲੇ ਬੈਂਚ ਨੇ ਨਿਗਮ ਚੋਣਾਂ ਦੇ ਇਸ ਪੜਾਅ ’ਤੇ ਚੋਣ ਪ੍ਰਕਿਰਿਆ ’ਚ ਦਖ਼ਲ ਦੇਣ ਤੋਂ ਇਨਕਾਰ ਕੀਤਾ। ਅਦਾਲਤ ਵੱਲੋਂ ਕਿਹਾ ਗਿਆ ਹੈ ਚੋਣ ਪ੍ਰਕਿਰਿਆ ਹੁਣ ਆਖ਼ਰੀ ਪੜਾਅ ’ਤੇ ਹੈ ਅਤੇ ਇਸ ਪੜਾਅ ’ਤੇ ਦਖ਼ਲ ਨਹੀਂ ਦਿੱਤਾ ਜਾ ਸਕਦਾ।

ਉੱਚ ਅਦਾਲਤ ਨੇ ਪਟੀਸ਼ਨਾਂ ਖ਼ਾਰਜ ਕਰ ਦਿੱਤੀਆਂ ਪਰ ਪਟੀਸ਼ਨਰਾਂ ਨੂੰ ਚੋਣਾਂ ਤੋਂ ਬਾਅਦ ਚੋਣ ਪਟੀਸ਼ਨ ਰਾਹੀਂ ਚੋਣ ਪ੍ਰਕਿਰਿਆ ਨੂੰ ਚੁਣੌਤੀ ਦੇਣ ਦੀ ਖੁੱਲ੍ਹ ਦਿੱਤੀ ਹੈ। ਪੰਜਾਬ ਵਿੱਚ 26 ਮਈ ਨੂੰ ਨਿਗਮ ਅਤੇ ਕੌਂਸਲ ਚੋਣਾਂ ਲਈ ਵੋਟਾਂ ਪੈਣਗੀਆਂ। ਕੁਝ ਦਿਨ ਪਹਿਲਾਂ ਵਿਰੋਧੀ ਧਿਰਾਂ ਨੇ ਰਾਜ ਚੋਣ ਕਮਿਸ਼ਨ ਨੂੰ ਮਿਲ ਕੇ ਮੰਗ ਕੀਤੀ ਸੀ ਕਿ ਇਹ ਚੋਣਾਂ ਈ. ਵੀ. ਐੱਮ. ਮਸ਼ੀਨਾਂ ਨਾਲ ਕਰਵਾਈਆਂ ਜਾਣ। ਤਿੰਨ ਪਟੀਸ਼ਨਾਂ ਰਾਹੀਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਇਹ ਚੋਣਾਂ ਬੈਲੇਟ ਪੇਪਰ ਨਾਲ ਕਰਵਾਏ ਜਾਣ ਦੇ ਫ਼ੈਸਲੇ ਨੂੰ ਚੁਣੌਤੀ ਦਿੱਤੀ ਗਈ ਸੀ।

Have something to say? Post your comment

ਅਤੇ ਪੰਜਾਬ ਖਬਰਾਂ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਗੈਂਗਸਟਰਾਂ ਤੇ ਵਾਰ ਦਾ 124ਵਾਂ ਦਿਨ: ਪੰਜਾਬ ਪੁਲਿਸ ਵੱਲੋਂ 529 ਥਾਈਂ ਛਾਪੇਮਾਰੀ; 269 ਗ੍ਰਿਫ਼ਤਾਰ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਦੇ ਖਿਡਾਰੀਆਂ ਨੇ ਦੁਨੀਆ ਭਰ ਵਿੱਚ ਤਿਰੰਗੇ ਦਾ ਮਾਣ ਵਧਾਇਆ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਐਵਾਰਡ ਤੇ ਇਨਾਮੀ ਰਾਸ਼ੀ ਨਾਲ ਖਿਡਾਰੀਆਂ ਦਾ ਸਨਮਾਨ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਪੰਜਾਬ ਸਰਕਾਰ ਵੱਲੋਂ ਸਾਲ 2026-27 ਵਿੱਚ 5 ਲੱਖ ਏਕੜ ਰਕਬੇ ਨੂੰ ਝੋਨੇ ਦੀ ਸਿੱਧੀ ਬਿਜਾਈ ਅਧੀਨ ਲਿਆਉਣ ਦਾ ਟੀਚਾ; ਆਨਲਾਈਨ ਪੋਰਟਲ ਰਾਹੀਂ ਮਿਲੇਗੀ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ: ਗੁਰਮੀਤ ਖੁੱਡੀਆਂ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਭਗਵੰਤ ਮਾਨ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਬਣਾ ਰਹੀ ਹੈ ਯਕੀਨੀ: ਤਰੁਨਪ੍ਰੀਤ ਸਿੰਘ ਸੌਂਦ

ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ

ਗੁਰਦੁਆਰਾ ਸਾਹਿਬ ’ਚ ਵਾਪਰੇ ਹਾਦਸੇ ਮਗਰੋਂ SGPC ਪ੍ਰਧਾਨ ਧਾਮੀ ਪਹੁੰਚੇ ਹਸਪਤਾਲ, ਜ਼ਖਮੀਆਂ ਦਾ ਜਾਣਿਆ ਹਾਲ

ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਅੰਮ੍ਰਿਤਸਰ ਏਅਰਪੋਰਟ 'ਤੇ ਹਾਈ ਅਲਰਟ, ਬੁਲਾਈ ਗਈ ਐਮਰਜੈਂਸੀ ਮੀਟਿੰਗ, ਜਾਣੋ ਕਾਰਨ

ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਪੰਜਾਬ 'ਚ ਮੰਗਲਵਾਰ ਤੇ ਬੁੱਧਵਾਰ ਰਹੇਗੀ ਸਰਕਾਰੀ ਛੁੱਟੀ! ਬੰਦ ਰਹਿਣਗੇ ਸਾਰੇ ਵਿਦਿਅਕ ਅਦਾਰੇ ਤੇ ਦਫ਼ਤਰ

ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਅੰਮ੍ਰਿਤਸਰ 'ਚ ਵਾਪਰਿਆ ਵੱਡਾ ਹਾਦਸਾ ! ਗੁਰੂਘਰ ਦੇ ਲੰਗਰ ਹਾਲ ਦੀ ਡਿੱਗ ਗਈ ਛੱਤ, 2 ਔਰਤਾਂ ਦੀ ਮੌਤ

ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

ਨਿਰਵਿਘਨ ਬਿਜਲੀ ਸਪਲਾਈ ਨੂੰ ਲੈ ਕੇ PSPCL ਨੇ ਚੁੱਕਿਆ ਵੱਡਾ ਕਦਮ! ਜਾਰੀ ਕੀਤੇ ਸਖ਼ਤ ਹੁਕਮ

ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ

ਪੰਜਾਬ 'ਚ ਫੜੀ ਗਈ ਕਰੋੜਾਂ ਦੀ ਹੈਰੋਇਨ ਤੇ ਡਰੱਗ ਮਨੀ, ਸਰਹੱਦ ਪਾਰੋਂ ਹੁੰਦੀ ਸੀ ਤਸਕਰੀ, DGP ਦੇ ਵੱਡੇ ਖ਼ੁਲਾਸੇ