Sunday, May 31, 2026
BREAKING
ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ  ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਪੰਜਾਬ

ਪੰਜਾਬ 'ਚ ਰੂਹ ਕੰਬਾਊ ਘਟਨਾ! ਮਾਂ ਨੇ 2 ਪੁੱਤਾਂ ਸਮੇਤ ਕਾਲੀ ਵੇਈਂ 'ਚ ਮਾਰੀ ਛਾਲ, ਜਵਾਕਾਂ ਦੀ ਮੌਤ

06 ਮਈ, 2026 06:52 PM

ਸੁਲਤਾਨਪੁਰ ਲੋਧੀ : ਸੁਲਤਾਨਪੁਰ ਲੋਧੀ ਵਿਚ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇਥੇ ਇਕ ਮਾਂ ਵੱਲੋਂ ਆਪਣੇ ਨਿੱਕੇ-ਨਿੱਕੇ ਮਾਸੂਮ ਬੱਚਿਆਂ ਸਮੇਤ ਵੇਈਂ ਨਦੀ 'ਚ ਛਾਲ ਮਾਰ ਦਿੱਤੀ ਗਈ। ਦੱਸਿਆ ਜਾ ਰਿਹਾ ਹੈ ਕਿ ਸਿਮਰਨ ਕੌਰ ਪਤਨੀ ਭਰਪੂਰ ਸਿੰਘ ਵਾਸੀ ਪਿੰਡ ਅਦਾਲਤ ਚੱਕ ਨੇ ਕਿਸੇ ਅਣਜਾਣੇ ਦਰਦ ਅਤੇ ਮਾਨਸਿਕ ਤਣਾਅ ਹੇਠ ਆ ਕੇ ਇਹ ਖ਼ੌਫ਼ਨਾਕ ਕਦਮ ਚੁੱਕਿਆ ਹੈ। ਉਹ ਆਪਣੇ ਦੋ ਨਨ੍ਹੇ ਪੁੱਤਰ ਵੀਰ ਪ੍ਰਤਾਪ ਸਿੰਘ ਅਤੇ ਗੁਰਪ੍ਰਤਾਪ ਸਿੰਘ ਨੂੰ ਨਾਲ ਲੈ ਕੇ ਨਦੀ 'ਚ ਛਾਲ ਮਾਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਬੱਚਿਆਂ ਵਿਚੋਂ ਇਕ ਬੱਚੇ ਨੂੰ ਉਹ ਸਕੂਲ ਤੋਂ ਲੈ ਕੇ ਆਈ ਸੀ।

ਉਥੋਂ ਲੰਘ ਰਹੇ ਰਾਹਗੀਰਾਂ ਨੇ ਜਦੋਂ ਇਹ ਦ੍ਰਿਸ਼ ਵੇਖਿਆ ਤਾਂ ਤੁਰੰਤ ਹਿੰਮਤ ਵਿਖਾਉਂਦੇ ਹੋਏ ਮਾਂ ਨੂੰ ਬਚਾ ਲਿਆ ਪਰ ਕਿਸਮਤ ਇੰਨੀ ਮਿਹਰਬਾਨ ਨਾ ਹੋ ਸਕੀ, ਦੋਹਾਂ ਮਾਸੂਮ ਬੱਚਿਆਂ ਦੀ ਜ਼ਿੰਦਗੀ ਪਾਣੀ ਦੀਆਂ ਲਹਿਰਾਂ ਵਿੱਚ ਹੀ ਖ਼ਤਮ ਹੋ ਗਈ। ਇਹ ਮੰਜ਼ਰ ਵੇਖ ਕੇ ਹਰ ਅੱਖ ਨਮੀ ਹੋ ਗਈ ਅਤੇ ਇਲਾਕੇ ‘ਚ ਸੋਗ ਦੀ ਲਹਿਰ ਦੌੜ ਗਈ। ਏ. ਐੱਸ. ਆਈ. ਬਲਦੇਵ ਸਿੰਘ ਥਾਣਾ ਸੁਲਤਾਨਪੁਰ ਲੋਧੀ ਨੇ ਦੱਸਿਆ ਕਿ ਫਿਲਹਾਲ ਪੁਲਸ ਵੱਲੋਂ ਦੋਹਾਂ ਬੱਚਿਆਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਘਟਨਾ ਦੀ ਗੰਭੀਰਤਾ ਨੂੰ ਵੇਖਦੇ ਹੋਏ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਹਰ ਪੱਖ ਤੋਂ ਮਾਮਲੇ ਨੂੰ ਖੰਗਾਲਿਆ ਜਾ ਰਿਹਾ ਹੈ।

ਇਹ ਹਾਦਸਾ ਨਾ ਸਿਰਫ਼ ਇਕ ਪਰਿਵਾਰ ਲਈ ਸਗੋਂ ਪੂਰੇ ਸਮਾਜ ਲਈ ਇਕ ਵੱਡਾ ਸਵਾਲ ਛੱਡ ਗਿਆ ਹੈ, ਆਖਿਰ ਉਹ ਕਿਹੜਾ ਦਰਦ ਸੀ, ਜਿਸ ਨੇ ਇਕ ਮਾਂ ਨੂੰ ਆਪਣੇ ਹੀ ਲਾਡਲਿਆਂ ਸਮੇਤ ਇਹ ਕਦਮ ਚੁੱਕਣ ‘ਤੇ ਮਜਬੂਰ ਕਰ ਦਿੱਤਾ। ਇਹ ਖ਼ਬਰ ਹਰ ਦਿਲ ਨੂੰ ਛੂਹ ਰਹੀ ਹੈ ਅਤੇ ਲੋਕਾਂ ਨੂੰ ਸੋਚਣ ‘ਤੇ ਮਜਬੂਰ ਕਰ ਰਹੀ ਹੈ ਕਿ ਕਦੇ-ਕਦੇ ਚੁੱਪ ਦਰਦ ਸਭ ਤੋਂ ਵੱਡੀ ਤਬਾਹੀ ਬਣ ਜਾਂਦਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਦਿੱਗਜ ਆਗੂਆਂ ਨੂੰ ਹਰਾਉਣ ਵਾਲੇ ਵਾਰਡ ਨੰਬਰ 6 ਦੇ ਉਮੀਦਵਾਰ ਰਿੰਕੂ ਬਾਂਸਲ ਦੇ ਸਮਰਥਕਾਂ ਵੱਲੋਂ ਪ੍ਰਧਾਨ ਬਣਾਉਣ ਦੀ ਮੰਗ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਨਗਰ ਕੌਂਸਲ ਚੋਣਾਂ ਵਿੱਚ 21 ਵਿੱਚੋਂ 16 ਸੀਟਾਂ 'ਤੇ ਭਾਜਪਾ ਨੂੰ ਜਿਤਾ ਕੇ ਸਾਫ਼ ਫਤਵਾ ਦੇਣ ਲਈ ਨਵਾਂਗਾਓਂ ਦੇ ਵੋਟਰਾਂ ਦਾ ਧੰਨਵਾਦ : ਨਰਿੰਦਰ ਰਾਣਾ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਧੂਰੀ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਚਾਰ ਸਾਲ ਦੌਰਾਨ ਕੀਤੇ ਕੰਮਾਂ 'ਤੇ ਲਈ ਮੋਹਰ : ਓ.ਐਸ.ਡੀ. ਸੁਖਵੀਰ ਸਿੰਘ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਜਲੰਧਰ ਵਿੱਚ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼; 5 ਪਿਸਤੌਲਾਂ ਸਮੇਤ ਤਿੰਨ ਕਾਬੂ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਪੰਜਾਬੀ ਯੂਨੀਵਰਸਿਟੀ ਦੇ ਸੀਨੀਅਰ ਸਹਾਇਕ ਦੀ ਧੀ ਬਣੀ ਭਾਰਤੀ ਜਲ ਸੈਨਾ ਵਿੱਚ ਸਬ-ਲੈਫਟੀਨੈਂਟ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਰਾਜਾ ਵੜਿੰਗ ਮਾਮਲੇ ਵਿੱਚ ਐਸ.ਸੀ. ਕਮਿਸ਼ਨ ਵੱਲੋਂ ਪੰਜਾਬ ਪੁਲਿਸ ਨੂੰ 1 ਜੁਲਾਈ ਨੂੰ ਐਕਸ਼ਨ ਟੇਕਨ ਰਿਪੋਰਟ ਪੇਸ਼ ਕਰਨ ਦੇ ਹੁਕਮ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਐਸ.ਸੀ. ਕਮਿਸ਼ਨ ਨੇ ਰਵਨੀਤ ਸਿੰਘ ਬਿੱਟੂ ਵੱਲੋਂ ਜਾਤੀ ਸੂਚਕ ਸ਼ਬਦ ਵਰਤਣ ਸਬੰਧੀ ਐਸ.ਐਸ.ਪੀ, ਸੰਗਰੂਰ ਤੋਂ ਰਿਪੋਰਟ ਤਲਬ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਪੀ.ਏ.ਯੂ.-ਕੇ.ਵੀ.ਕੇ., ਸ਼ਹੀਦ ਭਗਤ ਸਿੰਘ ਨਗਰ ਵੱਲੋਂ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਅਗਾਂਹਵਧੂ ਕਿਸਾਨਾਂ ਲਈ ਜਾਗਰੂਕਤਾ ਕੈਂਪ ਆਯੋਜਿਤ

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਡੇਂਗੂ ਦੀ ਰੋਕਥਾਮ ਲਈ ਫਰਿਜਾਂ ਦੀਆਂ ਟਰੇਆਂ ਤੇ ਗਮਲਿਆਂ ਵਿੱਚ ਜਮ੍ਹਾਂ ਪਾਣੀ ਹਫ਼ਤੇ 'ਚ ਇਕ ਵਾਰ ਜ਼ਰੂਰ ਸੁਕਾਇਆ ਜਾਵੇ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ 

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ

ਆਮ ਆਦਮੀ ਪਾਰਟੀ ਵੱਲੋਂ ਪ੍ਰਭਜੋਤ ਸਿੰਘ ਕਾਲਾਝਾੜ ਨੂੰ ਨਸ਼ਾ ਮੁਕਤੀ ਮੋਰਚਾ ਬਲਾਕ ਕੋਆਰਡੀਨੇਟਰ ਨਿਯੁਕਤ ਕੀਤਾ ਗਿਆ