Wednesday, February 25, 2026
BREAKING
ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ IDFC ਫਸਟ ਬੈਂਕ ਧੋਖਾਧੜੀ ਮਾਮਲੇ 'ਚ ਵੱਡੀ ਕਾਰਵਾਈ, ਮੁੱਖ ਸਾਜ਼ਿਸ਼ਕਰਤਾ ਸਮੇਤ 4 ਗ੍ਰਿਫਤਾਰ ਆਂਧਰਾ ਪ੍ਰਦੇਸ਼: ਪਾਣੀ ਦੂਸ਼ਿਤ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ, 70 ਤੋਂ ਵੱਧ ਹਸਪਤਾਲ ਦਾਖਲ ''ਈਰਾਨ ਛੱਡ ਤੁਰੰਤ ਆ ਜਾਓ ਪਹਿਲਾਂ, ਇਸ ਤੋਂ ਪਹਿਲਾਂ ਕਿ...'', CM ਅਬਦੁੱਲਾ ਦੀ ਵਿਦਿਆਰਥੀਆਂ ਨੂੰ ਅਪੀਲ ਸਾਬਕਾ CM ਦੇ ਪੋਤੇ ਦੀ ਹਿਮਾਚਲ ਪ੍ਰਦੇਸ਼ 'ਚ ਹੋਈ ਮੌਤ ! ਸਦਮੇ 'ਚ ਸੋਰੇਨ ਪਰਿਵਾਰ ਭਾਰੀ ਬਰਫ਼ਬਾਰੀ ਕਾਰਨ ਫਸੇ 2,700 ਤੋਂ ਵੱਧ ਸੈਲਾਨੀਆਂ ਨੂੰ ਬਚਾਇਆ ਗਿਆ ਕੇਰਲ ਬਣਿਆ ‘ਕੇਰਲਮ’, ਕੇਂਦਰੀ ਮੰਤਰੀ ਮੰਡਲ ਨੇ ਸੂਬਾ ਸਰਕਾਰ ਦੇ ਮਤੇ ਨੂੰ ਦਿੱਤੀ ਮਨਜ਼ੂਰੀ 'ਸਾਡੇ ਵੱਲ ਰਹੋ...', ਰੂਸ-ਯੂਕਰੇਨ ਜੰਗ ਵਿਚਾਲੇ ਜ਼ੇਲੇਂਸਕੀ ਦੀ ਟਰੰਪ ਨੂੰ ਅਪੀਲ

ਪੰਜਾਬ

ਪੰਜਾਬ 'ਚ ਰੋਜ਼ਾਨਾ ਹੋ ਰਹੇ ਕਤਲਾਂ ਨੂੰ ਲੈ ਕੇ ਸੁਖਬੀਰ ਬਾਦਲ ਨੇ ਘੇਰੀ ਮਾਨ ਸਰਕਾਰ

03 ਨਵੰਬਰ, 2025 05:30 PM

ਜਲੰਧਰ/ਤਰਨਤਾਰਨ : ਜਗਰਾਓਂ ਵਿਚ ਗੋਲ਼ੀਆਂ ਮਾਰ ਕੇ ਕਤਲ ਕੀਤੇ ਕਬੱਡੀ ਖਿਡਾਰੀ ਤੇਜਪਾਲ ਸਿੰਘ ਦੇ ਮਾਮਲੇ 'ਤੇ ਸ਼੍ਰੋ੍ਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸੁਖਬੀਰ ਸਿੰਘ ਬਾਦਲ ਨੇ ਪੰਜਾਬ ਸਰਕਾਰ ਨੂੰ ਲੰਮੇਂ ਹੱਥੀਂ ਲੈਂਦੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੂਬੇ ਦੀ ਕੋਈ ਫਿਕਰ ਨਹੀਂ ਹੈ। ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਿਚ ਤਾਂ ਰਹਿੰਦਾ ਹੀ ਨਹੀਂ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਹਰ ਰੋਜ਼ ਕੋਈ ਨਾ ਕੋਈ ਕਤਲ ਹੋ ਰਿਹਾ ਹੈ। ਫਿਰੋਤੀਆਂ ਮੰਗੀਆਂ ਜਾ ਰਹੀਆਂ ਹਨ। ਜਗਰਾਓਂ ਵਿਚ ਕਬੱਡੀ ਖਿਡਾਰੀ ਮਾਰ ਦਿੱਤਾ, ਹੁਣ ਬਟਾਲਾ ਵਿਚ ਵਿਅਕਤੀ ਦਾ ਗੋਲ਼ੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਪਰ ਮੁੱਖ ਮੰਤਰੀ ਭਗਵੰਤ ਮਾਨ ਅਰਵਿੰਦ ਕੇਜਰੀਵਾਲ ਦੀ ਚਾਕਰੀ ਵਿੱਚ ਲੱਗਾ ਹੋਇਆ ਹੈ, ਉਸ ਨੂੰ ਸੂਬੇ ਦੀ ਕੋਈ ਫਿਕਰ ਹੀ ਨਹੀਂ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਪੰਜਾਬ ਸਰਕਾਰ ਤੋਂ ਅੱਕ ਚੁੱਕੇ ਹਨ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸ੍ਰੀ ਮੁਕਤਸਰ ਸਾਹਿਬ ਵਿਚ ਕਰੀਬ 45 ਮਿੰਟ ਬਾਦਲਾਂ ਖ਼ਿਲਾਫ਼ ਬੋਲਣ ਨੂੰ ਲੈ ਕੇ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਲਈ ਕੋਈ ਕੰਮ ਨਹੀਂ ਕੀਤਾ, ਜਿਹੜਾ ਉਹ ਦੱਸ ਸਕਣ। ਇਸ ਕਰਕੇ ਉਨ੍ਹਾਂ ਕੋਲ ਸਿਰਫ਼ ਬਾਦਲਾਂ ਨੂੰ ਘੇਰਣ ਤੋਂ ਇਲਾਵਾ ਹੋਰ ਕੁਝ ਵੀ ਬੋਲਣ ਲਈ ਨਹੀਂ ਹੁੰਦਾ।

Have something to say? Post your comment

ਅਤੇ ਪੰਜਾਬ ਖਬਰਾਂ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਮਾਨ ਸਰਕਾਰ ਦਾ 0 ਤੋਂ 6 ਸਾਲ ਦੇ ਬੱਚਿਆਂ ਦੇ ਭਵਿੱਖ ਲਈ ਵੱਡਾ ਕਦਮ: 6110 ਆਂਗਨਵਾੜੀ ਅਸਾਮੀਆਂ ਲਈ ਭਰਤੀ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਰੀਲ ਦੇ ਲਈ ਲਾਈਕਸ ਅਤੇ ਫਾਲੋਅਰਸ ਨਾ ਮਿਲਣ ਤੇ ਨੌਜਵਾਨ ਜਾ ਰਹੇ ਹਨ ਡਿਪਰੈਸ਼ਨ 'ਚ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਡਰ ਤੇ ਸੰਕੋਚ ਛੱਡੋ, ਮਾਨਸਿਕ ਰੋਗਾਂ ਤੋਂ ਪੀੜਤ ਵਿਅਕਤੀ ਮਾਨਸਿਕ ਸਿਹਤ ਲਈ ਇਲਾਜ ਲਓ : ਸਿਵਲ ਸਰਜਨ ਡਾ. ਗੁਰਿੰਦਰਜੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਸ਼੍ਰੋਮਣੀ ਅਕਾਲੀ ਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ, ਇਨ੍ਹਾਂ ਦੋ ਲੀਡਰਾਂ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

ਗੈਂਗਸਟਰਵਾਦ ਪਿਛਲੀਆਂ ਸਰਕਾਰਾਂ ਦੀ ਦੇਣ: ਬਲਤੇਜ ਪੰਨੂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

'ਆਪ' ਦੇ ਮੰਤਰੀ ਘਰ ਪਹੁੰਚੇ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

ਵਕੀਲਾਂ ਦੀ ਹੜਤਾਲ ਕਾਰਨ ਕੰਗਨਾ ਰਣੌਤ ਦੇ ਮਾਮਲੇ ਦੀ ਸੁਣਵਾਈ ਰੱਦ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

SGPC ਪ੍ਰਬੰਧਾਂ 'ਚ ਵੱਡੇ ਘਪਲੇ ਦੇ ਇਲਜ਼ਾਮ: ਹਜ਼ੂਰੀ ਰਾਗੀ ਭਾਈ ਸੁਖਵਿੰਦਰ ਸਿੰਘ ਨੇ ਖੋਲ੍ਹਿਆ ਮੋਰਚਾ, ਚੋਣਾਂ ਦੀ ਕੀਤੀ ਮੰਗ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੀ.ਏ.ਪੀ. ਗਰਾਊਂਡ ਵਿਖੇ ਗੂੰਜੀਆਂ ਮਾਰਚ ਪਾਸਟ ਦੀਆਂ ਪੈੜਾਂ, ਮੁੱਖ ਮੰਤਰੀ ਮਾਨ ਨੇ ਪਾਸਿੰਗ ਆਊਟ ਪਰੇਡ ਦੀ ਲਈ ਸਲਾਮੀ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ

ਪੰਜਾਬ ਨੂੰ ਜਲਦ ਮਿਲੇਗਾ ਸਥਾਈ ਪੁਲਿਸ ਮੁਖੀ, UPSC ਨੇ ਰਾਜ ਸਰਕਾਰ ਤੋਂ 10 ਦਿਨਾਂ 'ਚ ਮੰਗੇ ਨਾਂ