Monday, February 23, 2026
BREAKING
ਗਲਗੋਟੀਆ ਯੂਨੀਵਰਸਿਟੀ ਫਿਰ ਵਿਵਾਦਾਂ 'ਚ, ਪੇਟੈਂਟ ਦੇ ‘ਨੰਬਰ ਗੇਮ’ 'ਤੇ ਖੜ੍ਹਾ ਹੋਇਆ ਸਵਾਲ IDFC First Bank 'ਚ 590 ਕਰੋੜ ਦਾ ਘੁਟਾਲਾ! ਹਰਿਆਣਾ ਸਰਕਾਰ ਦੇ ਖਾਤਿਆਂ 'ਚੋਂ ਪੈਸਾ ਗਾਇਬ, ਜਾਣੋ ਮਾਮਲਾ ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ TEAM INDIA ਬਣੀ ਚੈਂਪੀਅਨ, ਫਾਈਨਲ 'ਚ ਗੁਆਂਢੀ ਦੇਸ਼ ਨੂੰ ਹਰਾ ਕੇ ਕੀਤਾ ਖਿਤਾਬ 'ਤੇ ਕਬਜ਼ਾ ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਪੰਜਾਬ

ਪੰਜਾਬ 'ਚ ਲੱਗ ਸਕਦੈ ਰਾਸ਼ਟਰਪਤੀ ਰਾਜ, ਸੁੱਤੀ ਪਈ ਹੈ ਪੰਜਾਬ ਸਰਕਾਰ: ਪਰਗਟ ਸਿੰਘ

06 ਫ਼ਰਵਰੀ, 2026 02:03 PM

ਜਲੰਧਰ : ਜਲੰਧਰ ਕੈਂਟ ਤੋਂ ਵਿਧਾਇਕ ਅਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਪਰਗਟ ਸਿੰਘ ਨੇ ਪੰਜਾਬ ਦੀ ਕਾਨੂੰਨ ਵਿਵਸਥਾ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਸੂਬੇ ਵਿਚ ਰਾਸ਼ਟਰਪਤੀ ਰਾਜ ਲੱਗਣ ਦਾ ਖ਼ਦਸ਼ਾ ਜਤਾਇਆ ਹੈ। ਉਨ੍ਹਾਂ ਆਖ਼ਿਆ ਹੈ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੂਬੇ ਦੇ ਲਾਅ ਐਂਡ ਆਰਡਰ ਨੂੰ ਰੱਬ ਆਸਰੇ ਹੀ ਛੱਡ ਦਿੱਤਾ ਹੈ।

ਕਾਂਗਰਸੀ ਵਿਧਾਇਕ ਨੇ ਖ਼ਦਸ਼ਾ ਜਾਹਿਰ ਕਰਦਿਆਂ ਚੇਤਾਵਨੀ ਦਿੱਤੀ ਕਿ ਜੇਕਰ ਸਥਿਤੀ 'ਤੇ ਕਾਬੂ ਨਾ ਪਾਇਆ ਗਿਆ ਤਾਂ ਕਿੱਧਰੇ ਅਜਿਹਾ ਨਾ ਹੋਵੇ ਕਿ ਪੰਜਾਬ ਵਿਚ ਰਾਸ਼ਟਰਪਤੀ ਰਾਜ ਲੱਗ ਜਾਵੇ, ਕਿਉਂਕਿ ਮੌਜੂਦਾ ਸਰਕਾਰ ਤੋਂ ਹਾਲਾਤ ਸੰਭਾਲੇ ਨਹੀਂ ਜਾ ਰਹੇ। ਉਨ੍ਹਾਂ ਸਿੱਧਾ ਹਮਲਾ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਬਿਲਕੁਲ ਸੁੱਤੀ ਹੋਈ ਹੈ ਅਤੇ ਉਸ ਨੂੰ ਸੂਬੇ ਵਿਚ ਕਾਨੂੰਨ ਦੀ ਕੋਈ ਸਮੱਸਿਆ ਨਜ਼ਰ ਹੀ ਨਹੀਂ ਆ ਰਹੀ।

ਪੁਲਸ ਦੀ ਕਾਰਜਪ੍ਰਣਾਲੀ ਬਾਰੇ ਬੋਲਦਿਆਂ ਪਰਗਟ ਸਿੰਘ ਨੇ ਕਿਹਾ ਕਿ ਪੁਲਸ ਦਾ ਮਨੋਬਲ ਬਿਲਕੁਲ ਹੇਠਲੇ ਪੱਧਰ 'ਤੇ ਹੈ। ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਨੇ ਪੰਜਾਬ ਨੂੰ ਇਕ 'ਪੁਲਸ ਸਟੇਟ' ਬਣਾ ਕੇ ਰੱਖ ਦਿੱਤਾ ਹੈ, ਜਿੱਥੇ ਪੁਲਸ ਨੂੰ ਬਹੁਤ ਜ਼ਿਆਦਾ ਤਾਕਤਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸਰਕਾਰ ਪੁਲਸ ਕੋਲੋਂ ਗਲਤ ਕੰਮ ਕਰਵਾਉਂਦੀ ਹੈ, ਤਾਂ ਇਸ ਦਾ ਨਤੀਜਾ ਇਹ ਨਿਕਲਦਾ ਹੈ ਕਿ ਸੂਬੇ ਦੀ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਵਿਗੜ ਜਾਂਦੀ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਕੇਂਦਰੀ ਮੰਤਰੀ ਜੈ ਪ੍ਰਕਾਸ਼ ਨੱਢਾ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਪੰਜਾਬ ਪੁਲਸ ਮੁਲਾਜ਼ਮਾਂ ਦੀ ਸ਼ੱਕੀ ਹਾਲਾਤ 'ਚ ਮੌਤ ਹੋਣ ਦੇ ਮਾਮਲੇ 'ਚ SSP ਦਾ ਬਿਆਨ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਨਾਲਾਗੜ੍ਹ ਥਾਣਾ ਧਮਾਕਾ ਮਾਮਲੇ 'ਚ ਵੱਡੀ ਖ਼ਬਰ, 2 ਮੁੱਖ ਦੋਸ਼ੀਆਂ ਨੂੰ ਪੰਜਾਬ ਪੁਲਸ ਨੇ ਕੀਤਾ ਗ੍ਰਿਫ਼ਤਾਰ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਪੰਜਾਬ 'ਚ ਵੱਡੀ ਵਾਰਦਾਤ! NRI ਦੇ ਘਰ ਤੇ ਚੱਲੀਆਂ ਗੋਲ਼ੀਆਂ, ਕੰਬਿਆ ਇਹ ਇਲਾਕਾ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

ਅੰਮ੍ਰਿਤਸਰ ਪੁਲਸ ਵੱਲੋਂ ਗੈਰ-ਕਾਨੂੰਨੀ ਅਸਲਾ ਮੋਡਿਊਲ ਬੇਨਕਾਬ, 5 ਪਿਸਤੌਲਾਂ ਸਮੇਤ 2 ਕਾਬੂ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

CM ਮਾਨ ਦੀ ਰਿਹਾਇਸ਼ ਬਾਹਰ ਕਿਸਾਨਾਂ ਦਾ ਜ਼ਬਰਦਸਤ ਧਰਨਾ, ਪੰਜਾਬ ਸਰਕਾਰ ਨੂੰ ਦਿੱਤੀ ਚਿਤਾਵਨੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਵੱਡੀ ਖ਼ਬਰ ; ਦੁਕਾਨਦਾਰ ਨਾਲ ਕੁੱਟਮਾਰ ਮਾਮਲੇ 'ਚ ਗਾਇਕ ਗੀਤਾ ਜੈਲਦਾਰ ਨੇ ਮੰਗੀ ਮੁਆਫ਼ੀ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਫ਼ਰੀਦਕੋਟ 'ਚ ਨਸ਼ਾ ਤਸਕਰੀ ਦੇ ਵੱਡੇ ਨੈੱਟਵਰਕ ਦਾ ਪਰਦਾਫਾਸ਼, ਬਰਖ਼ਾਸਤ ਪੁਲਸ ਵਾਲੇ ਸਣੇ 6 ਗ੍ਰਿਫ਼ਤਾਰ

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਪੰਜਾਬ 'ਚ ਅਕਾਲੀ ਦਲ ਦੇ ਆਗੂ ਦੀ ਗੱਡੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ!

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ

ਰਾਹੁਲ ਗਾਂਧੀ ਦੀ ਰੈਲੀ ਤੋਂ ਪਹਿਲਾਂ ਸਿਆਸਤ 'ਚ ਹਲਚਲ! 27 ਦੀਆਂ ਚੋਣਾਂ ਨੂੰ ਲੈ ਕੇ ਕਾਂਗਰਸ ਨੇ ਖਿੱਚੀ ਤਿਆਰੀ