Monday, August 03, 2026
BREAKING
ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ ਬ੍ਰਿਜ ਭੂਸ਼ਣ ਸਿੰਘ ਬਰੀ... ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਕੇਸ 'ਚ ਕੋਰਟ ਤੋਂ ਰਾਹਤ

ਪੰਜਾਬ

ਪੰਜਾਬ 'ਚ ਵੱਡਾ ਐਨਕਾਊਂਟਰ! ਤਾੜ-ਤਾੜ ਚੱਲੀਆਂ ਗੋਲ਼ੀਆਂ

19 ਅਗਸਤ, 2025 02:04 PM

ਪਟਿਆਲਾ : ਅੱਜ ਸਵੇਰੇ ਪਟਿਆਲਾ ਦੇ ਰਾਜਪੁਰਾ ਵਿਚ ਇਕ ਕਾਤਲ ਤੇ ਪੁਲਸ ਪਾਰਟੀ ਵਿਚਾਲੇ ਮੁਕਾਬਲਾ ਹੋ ਗਿਆ। ਇਸ ਦੌਰਾਨ ਕਤਲ ਕੇਸ ਵਿਚੋਂ ਫ਼ਰਾਰ ਚੱਲ ਰਹੇ ਇਕ ਮੁਲਜ਼ਮ ਨੇ ਪੁਲਸ ਪਾਰਟੀ ਉੱਪਰ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਵੀ ਜਵਾਬੀ ਫ਼ਾਇਰਿੰਗ ਕੀਤੀ ਗਈ ਜਿਸ ਵਿਚ ਮੁਲਜ਼ਮ ਦੀ ਲੱਤ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐੱਸ. ਐੱਸ. ਪੀ. ਵਰੁਣ ਸ਼ਰਮਾ ਨੇ ਦੱਸਿਆ ਕਿ ਇਸ ਮੁਲਜ਼ਮ ਨੇ 20 ਤਾਰੀਖ਼ ਨੂੰ ਪਿੰਡ ਗੱਜੂ ਮਾਜਰਾ ਵਿਚ ਤਰਸੇਮ ਸਿੰਘ ਨਾਂ ਦੇ ਵਿਅਕਤੀ ਦਾ ਕਤਲ ਕੀਤਾ ਸੀ ਤੇ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਚੱਲ ਰਿਹਾ ਸੀ। ਪੁਲਸ ਅੱਜ ਗੁਪਤ ਸੂਚਨਾ ਦੇ ਅਧਾਰ 'ਤੇ ਉਸ ਦਾ ਪਿੱਛਾ ਕਰ ਰਹੀ ਸੀ ਤਾਂ ਇਸ ਨੇ ਪੁਲਸ ਉੱਪਰ ਫ਼ਾਇਰਿੰਗ ਕਰ ਦਿੱਤੀ। ਪੁਲਸ ਵੱਲੋਂ ਕੀਤੀ ਗਈ ਜਵਾਬੀ ਫ਼ਾਇਰਿੰਗ ਵਿਚ ਗੁਰਪ੍ਰੀਤ ਸਿੰਘ ਦੀ ਲੱਤ ਵਿਚ ਗੋਲ਼ੀ ਲੱਗੀ ਤੇ ਉਸ ਨੂੰ ਕਾਬੂ ਕਰ ਲਿਆ ਗਿਆ। ਮੁਲਜ਼ਮ ਦੇ ਖ਼ਿਲਾਫ਼ ਕਤਲ ਤੋਂ ਇਲਾਵਾ ਡਕੈਤੀ ਤੇਹੋਰ ਕਈ ਕ੍ਰਿਮਿਨਲ ਕੇਸ ਦਰਜ ਹਨ। ਪੁਲਸ ਦੀ ਸੂਚਨਾ ਮੁਤਾਬਕ ਇਹ ਕਿਸੇ ਹੋਰ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫ਼ਿਰਾਕ ਵਿਚ ਸੀ, ਜਿਸ ਨੂੰ ਪੁਲਸ ਨੇ ਟਾਲ਼ ਦਿੱਤਾ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ