Saturday, August 01, 2026
BREAKING
ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ  ਲਗਾਤਾਰ ਤੀਜੇ ਦਿਨ ਸ਼ੇਅਰ ਬਾਜ਼ਾਰ 'ਚ ਵਾਧਾ : ਸੈਂਸੈਕਸ 166 ਅੰਕ ਚੜ੍ਹਿਆ ਤੇ ਨਿਫਟੀ 24,380 ਦੇ ਪਾਰ ਬੰਦ ਅਮਰੀਕਾ 'ਚ 30 ਭਾਰਤੀ ਟਰੱਕ ਡਰਾਈਵਰ ਗ੍ਰਿਫ਼ਤਾਰ ! MEA ਦਾ ਅਹਿਮ ਬਿਆਨ ਆਇਆ ਸਾਹਮਣੇ ਸੋਨੇ ਦੀ ਖ਼ਰੀਦਦਾਰੀ ਦੀ ਰਫਤਾਰ ਪਈ ਮੱਠੀ, 6 ਫੀਸਦੀ ਘਟੀ ਗੋਲਡ ਡਿਮਾਂਡ, ਇਸ ਕਾਰਨ ਵਿਗਾੜੀ ਖੇਡ ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ 5,000 ਭਾਰਤੀ ਪ੍ਰਵਾਸੀਆਂ ਨੂੰ ਡਿਪੋਰਟ ਕਰੇਗਾ ਬ੍ਰਿਟੇਨ ! ਬ੍ਰਿਟਿਸ਼ PM ਦਾ ਸਖ਼ਤ ਕਦਮ ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ! ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 31 ਮੁਲਾਜ਼ਮਾਂ ਦੇ ਕੀਤੇ ਗਏ ਤਬਾਦਲੇ

26 ਅਕਤੂਬਰ, 2025 02:25 PM

ਲੁਧਿਆਣਾ : ਲੁਧਿਆਣਾ ਵਿਚ ਵੱਡਾ ਪ੍ਰਸ਼ਾਸਨਿਕ ਫੇਰਬਦਲ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਪ੍ਰਸ਼ਾਸਨਿਕ ਫੇਰਬਦਲ ਕਰਦੇ ਹੋਏ 31 ਮੁਲਾਜ਼ਮਾਂ ਦੀ ਬਦਲੀ ਕੀਤੀ ਹੈ ਅਤੇ ਨਵੀਂ ਪੋਸਟਿੰਗ ਪਾਉਣ ਵਾਲਿਆਂ ਨੂੰ ਤੁਰੰਤ ਜੁਆਇਨ ਕਰਨ ਦੇ ਹੁਕਮ ਦਿੱਤੇ ਹਨ।

ਡੀ. ਸੀ. ਵੱਲੋਂ ਜਾਰੀ ਕੀਤੀ ਤਬਾਦਲਾ ਸੂਚੀ ’ਚ ਸੀਨੀਅਰ ਸਹਾਇਕ ਰਾਜਨ ਸ਼ਰਮਾ ਨੂੰ ਵਿਕਾਸ ਸ਼ਾਖਾ, ਅਮਨਦੀਪ ਸਿੰਘ ਨੂੰ ਏ. ਆਰ. ਈ. ਸ਼ਾਖਾ, ਸੁਰੇਸ਼ ਕੁਮਾਰ ਨੂੰ ਕਲਰਕ ਸਦਰ ਰਿਕਾਰਡ ਰੂਮ, ਜਸਵਿੰਦਰ ਸਿੰਘ ਨੂੰ ਰਿਕਾਰਡ ਰੂਮ, ਲਲਿਤ ਕੁਮਾਰ ਨੂੰ ਫੁਟਕਲ ਕਲਰਕ ਸਾਹਨੇਵਾਲ, ਗੁਰਪ੍ਰੀਤ ਸਿੰਘ ਨੂੰ ਐੱਸ. ਡੀ. ਐੱਮ. ਵੈਸਟ ਦਫ਼ਤਰ, ਗੁਰਬਾਜ਼ ਸਿੰਘ ਨੂੰ ਐੱਮ. ਐੱਲ. ਸੀ. ਖੰਨਾ, ਸ਼ਿਵ ਕੁਮਾਰ ਨੂੰ ਐੱਸ. ਡੀ. ਐੱਮ. ਪੂਰਬੀ ਦਫ਼ਤਰ, ਅਮਨਜੋਤ ਨੂੰ ਫੁਟਕਲ ਸ਼ਾਖਾ, ਸੁਖਬੀਰ ਕੌਰ ਨੂੰ ਰਿਕਾਰਡ ਰੂਮ ਸ਼ਾਖਾ, ਪ੍ਰੀਤਮ ਸਿੰਘ ਨੂੰ ਆਰ. ਸੀ. ਖੰਨਾ, ਦਵਿੰਦਰ ਕੁਮਾਰ ਨੂੰ ਆਰ. ਸੀ. ਸਮਰਾਲਾ, ਅੰਜੂ ਬਾਲਾ ਨੂੰ ਐੱਚ. ਆਰ. ਸੀ., ਅੰਸ਼ੂ ਗਰੋਵਰ ਨੂੰ ਡੀ. ਆਰ. ਏ. ਸ਼ਾਖਾ, ਕਮਲਜੀਤ ਸਿੰਘ ਨੂੰ ਐੱਸ. ਡੀ. ਐੱਮ. ਦਫ਼ਤਰ ਰਾਏਕੋਟ, ਹਰੀਸ਼ ਕੁਮਾਰ ਨੂੰ ਰੀਡਰ ਨਾਇਬ ਤਹਿਸੀਲਦਾਰ ਡੇਹਲੋਂ, ਕਰਮਜੀਤ ਕੌਰ ਨੂੰ ਤਹਿਸੀਲਦਾਰ ਪੂਰਬੀ, ਰਾਜ ਕੁਮਾਰ ਨੂੰ ਰਿਕਾਰਡ ਰੂਮ, ਗੁਰਪ੍ਰੀਤ ਸਿੰਘ ਅਤੇ ਅਕਸ਼ੇ ਨੂੰ ਫੁਟਕਲ ਸ਼ਾਖਾ, ਅਮਨਪ੍ਰੀਤ ਕੌਰ ਨੂੰ ਐੱਸ. ਕੇ. ਸ਼ਾਖਾ, ਰਿਸ਼ੂ ਸ਼ਰਮਾ ਨੂੰ ਏ. ਆਰ. ਈ. ਸ਼ਾਖਾ, ਹਰਮੇਲ ਸਿੰਘ ਨੂੰ ਐੱਸ. ਡੀ. ਐੱਮ. ਵੈਸਟ ਦਫ਼ਤਰ, ਜਸਪ੍ਰੀਤ ਸਿੰਘ ਨੂੰ ਐੱਸ. ਡੀ. ਐੱਮ. ਪਾਇਲ ਦਫ਼ਤਰ, ਸਿਮਰਨਜੀਤ ਕੌਰ ਨੂੰ ਵਿਕਾਸ ਸ਼ਾਖਾ, ਸ਼ੋਬਨਾ ਬੰਸਲ ਨੂੰ ਏ. ਆਰ. ਈ. ਸ਼ਾਖਾ, ਗਗਨਦੀਪ ਸਿੰਘ ਨੂੰ ਜਗਰਾਓਂ ਤਹਿਸੀਲ, ਤਰਨਜੋਤ ਸਿੰਘ ਨੂੰ ਫੁਟਕਲ ਸ਼ਾਖਾ, ਸੇਵਾਦਾਰ ਬ੍ਰਿਜ ਭੂਸ਼ਨ ਨੂੰ ਕੇਂਦਰੀ, ਸੁਖਵਿੰਦਰ ਸਿੰਘ ਨੂੰ ਪੱਛਮੀ ਅਤੇ ਪ੍ਰਭਸ਼ਰਨ ਸਿੰਘ ਨੂੰ ਤਹਿਸੀਲ ਰਾਏਕੋਟ ’ਚ ਸੇਵਾਦਾਰ ਨਿਯੁਕਤ ਕੀਤਾ ਗਿਆ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਸ਼ਹੀਦ ਊਧਮ ਸਿੰਘ ਦੇ ਬਲਿਦਾਨ ਨੂੰ ਕੀਤਾ ਨਮਨ, ਸੂਰਜਕੁੰਡ ਵਿਦਿਆ ਮੰਦਰ ਵਿੱਚ ਵਿਸ਼ੇਸ਼ ਸਮਾਗਮ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਆਪ ਸਰਕਾਰ ਦੇਸ਼ ਲਈ ਮਹਾਨ ਕੁਰਬਾਨੀਆਂ ਦੇਣ ਵਾਲੇ ਆਜ਼ਾਦੀ ਘੁਲਾਟੀਆਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਦਾ ਮੁੱਖ ਉਦੇਸ਼ ਹਰ ਮਰੀਜ਼ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨਾ : ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਪ੍ਰਧਾਨਗੀ ਨੂੰ ਲੈ ਕੇ ਰਾਜਾ ਵੜਿੰਗ ਦਾ ਵੱਡਾ ਬਿਆਨ, ਕਿਹਾ-ਪ੍ਰਧਾਨਗੀ ਮੇਰੇ ਲਈ ਕੋਈ ਵੱਡੀ ਚੀਜ਼ ਨਹੀਂ

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਕੈਮਿਸਟਾਂ ਦੀ ਚਿਤਾਵਨੀ: ਪੁਰਾਣੀ ਡਰੱਗ ਪਾਲਿਸੀ ’ਤੇ ਬਗਾਵਤ, ਦੁਕਾਨਾਂ ਬੰਦ ਕਰਨ ਦੀ ਤਿਆਰੀ!

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਹਾਈ ਅਲਰਟ 'ਤੇ ਪੰਜਾਬ! ਲੱਗਣਗੇ ਵਾਧੂ ਨਾਕੇ; ਸਾਰੇ ਜ਼ਿਲ੍ਹਿਆਂ ਲਈ ਸਖ਼ਤ ਨਿਰਦੇਸ਼ ਜਾਰੀ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਪੰਜਾਬ ਦੇ ਸਕੂਲਾਂ ਲਈ ਵੱਡੀ ਖ਼ਬਰ, 31 ਜੁਲਾਈ ਤੱਕ ਆਖਰੀ ਮੌਕਾ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਅੰਬ ਸਾਹਿਬ ਕਲੋਨੀ ਦੇ ਹੰਝੂ: ਨਸ਼ਿਆਂ ਨੇ ਉਜਾੜੇ ਘਰ, ਪਰਿਵਾਰਾਂ ਨੇ ਇਨਸਾਫ਼ ਲਈ ਲਾਈ ਪੁਕਾਰ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਕਾਮਨਵੈਲਥ ਗੇਮਜ਼ 2026 'ਚ ਲਵਪ੍ਰੀਤ ਸਿੰਘ ਨੇ ਜਿੱਤਿਆ ਚਾਂਦੀ ਦਾ ਤਗਮਾ, ਪਿੰਡ 'ਚ ਜਸ਼ਨ ਦਾ ਮਾਹੌਲ

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.

ਸੜਕ ਹਾਦਸਾ ਪੀੜਤਾਂ ਲਈ ਪੀਐਮ-ਰਾਹਤ ਯੋਜਨਾ ਦਾ ਲਾਭ ਲਿਆ ਜਾਵੇ : ਆਰ.ਟੀ.ਓ.