Wednesday, June 17, 2026
BREAKING
ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ ਮਹਾਵੀਰ ਜੈਨ ਯੁਵਕ ਮੰਡਲ ਵੱਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਪੰਜਾਬ

ਪੰਜਾਬ 'ਚ ਵੱਡੀ ਚੋਰੀ! ਤੇਜ਼ਧਾਰ ਹਥਿਆਰਾਂ ਨਾਲ ਆਏ ਬੰਦੇ ਚੁੱਕ ਕੇ ਲੈ ਗਏ ਸਾਢੇ 41 ਤੋਲੇ ਸੋਨਾ

17 ਜੂਨ, 2026 06:19 PM

ਫ਼ਤਹਿਗੜ੍ਹ ਸਾਹਿਬ : ਪਿੰਡ ਰਾਜਿੰਦਰ ਨਗਰ ਵਿਖੇ ਦੋ ਘਰਾਂ ਵਿਚੋਂ ਤਕਰੀਬਨ ਸਾਢੇ 41 ਤੋਲੇ ਸੋਨਾ ਅਤੇ 45,000 ਰੁਪਏ ਦੀ ਨਕਦੀ ਚੋਰੀ ਹੋ ਗਈ। ਵਾਰਦਾਤ ਦੌਰਾਨ ਚੋਰਾਂ ਦੀ ਇਕ ਤਸਵੀਰ ਸੀ.ਸੀ.ਟੀ.ਵੀ. ਕੈਮਰੇ ਵਿਚ ਵੀ ਕੈਦ ਹੋਈ ਹੈ, ਜਿਸ ਵਿਚ ਚਾਰ ਸ਼ੱਕੀ ਵਿਅਕਤੀ ਸਾਫ਼ ਦਿਖਾਈ ਦੇ ਰਹੇ ਹਨ ਅਤੇ ਉਨ੍ਹਾਂ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਵੀ ਫੜੇ ਹੋਏ ਹਨ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੀੜਤ ਬਲਵਿੰਦਰ ਸਿੰਘ ਨੇ ਦੱਸਿਆ ਕਿ ਚੋਰਾਂ ਨੇ ਉਸ ਦੇ ਘਰ ਦੇ ਤਾਲੇ ਤੋੜ ਕੇ ਅੰਦਰੋਂ ਕਰੀਬ 39 ਤੋਲੇ ਸੋਨੇ ਦੇ ਗਹਿਣੇ ਅਤੇ 5,000 ਰੁਪਏ ਦੀ ਨਕਦੀ 'ਤੇ ਹੱਥ ਸਾਫ਼ ਕਰ ਦਿੱਤਾ। ਇਸੇ ਤਰ੍ਹਾਂ ਚੋਰਾਂ ਨੇ ਗੁਆਂਢ ਵਿਚ ਰਹਿੰਦੇ ਬਲਜਿੰਦਰ ਸਿੰਘ ਦੇ ਘਰ ਨੂੰ ਵੀ ਨਿਸ਼ਾਨਾ ਬਣਾਇਆ ਅਤੇ ਉੱਥੋਂ ਵੀ ਢਾਈ ਤੋਲੇ ਸੋਨਾ ਅਤੇ 40,000 ਰੁਪਏ ਦੀ ਨਕਦੀ ਚੋਰੀ ਕਰਕੇ ਫਰਾਰ ਹੋ ਗਏ।

ਅੱਜ ਇਸ ਮਾਮਲੇ ਸਬੰਧੀ ਪਿੰਡ ਵਾਸੀਆਂ ਅਤੇ ਕਿਸਾਨ ਯੂਨੀਅਨ ਦੇ ਆਗੂਆਂ ਨੇ ਇਕੱਠੇ ਹੋ ਕੇ ਜ਼ਿਲ੍ਹਾ ਪੁਲਸ ਮੁਖੀ ਸ਼ੁਭਮ ਅਗਰਵਾਲ ਨਾਲ ਮੁਲਾਕਾਤ ਕੀਤੀ ਅਤੇ ਇਕ ਮੰਗ ਪੱਤਰ ਸੌਂਪਿਆ। ਪੀੜਤਾਂ ਅਤੇ ਪਿੰਡ ਵਾਸੀਆਂ ਨੇ ਰੋਸ ਜਤਾਇਆ ਕਿ ਭਾਵੇਂ ਥਾਣਾ ਮੁਲੇਪੁਰ ਦੀ ਪੁਲਸ ਨੇ ਇਸ ਸਬੰਧੀ ਮਾਮਲਾ ਦਰਜ ਕਰ ਲਿਆ ਹੈ, ਪਰ ਹਾਲੇ ਤੱਕ ਚੋਰਾਂ ਨੂੰ ਫੜਨ ਲਈ ਕੋਈ ਠੋਸ ਕਾਰਵਾਈ ਅਮਲ ਵਿਚ ਨਹੀਂ ਲਿਆਂਦੀ ਗਈ। ਉਨ੍ਹਾਂ ਮੰਗ ਕੀਤੀ ਕਿ ਸੀ.ਸੀ.ਟੀ.ਵੀ. ਫੁਟੇਜ ਦੇ ਆਧਾਰ 'ਤੇ ਚੋਰਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕੀਤਾ ਜਾਵੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਪੰਜਾਬ ਉਦਯੋਗ ਲਈ ਆਲਮੀ ਹੱਬ ਬਣਨ ਦੀ ਰਾਹ 'ਤੇ: ਸਪੀਕਰ ਕੁਲਤਾਰ ਸਿੰਘ ਸੰਧਵਾਂ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਭਗਵੰਤ ਮਾਨ ਸਰਕਾਰ, ਤੁਹਾਡੇ ਦੁਆਰ’ ਤਹਿਤ 437 ਸਰਕਾਰੀ ਸੇਵਾਵਾਂ ਨਾਗਰਿਕਾਂ ਦੀਆਂ ਬਰੂਹਾਂ ਉੱਤੇ ਪਹੁੰਚੀਆਂ, ਲੰਬਿਤ ਮਾਮਲਿਆਂ ਦੀ ਦਰ ਘਟ ਕੇ ਹੋਈ 0.33 ਫੀਸਦੀ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਲੋਕ ਸੰਪਰਕ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਛਬੀਲ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

ਬੈਂਕ ਪੀ.ਓ. ਅਤੇ ਐਲ.ਆਈ.ਸੀ./ਜੀ.ਆਈ.ਸੀ. ਪ੍ਰੀਖਿਆਵਾਂ ਲਈ ਪੰਜਾਬ ਸਰਕਾਰ ਵੱਲੋਂ ਮੁਫ਼ਤ ਕੋਚਿੰਗ ਦਾ ਐਲਾਨ; ਅਰਜ਼ੀਆਂ ਜਮ੍ਹਾਂ ਕਰਵਾਉਣ ਦੀ ਅੰਤਿਮ ਮਿਤੀ 30 ਜੂਨ

 ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੈਥਾਨੌਲ ਨੂੰ ਨਿਯਮਤ ਕਰਨ ਅਤੇ ਜ਼ਹਿਰੀਲੀ ਸ਼ਰਾਬ ਦੇ ਦੁਖਾਂਤਾਂ ਨੂੰ ਰੋਕਣ ਲਈ ਤੁਰੰਤ ਕੇਂਦਰੀ ਕਾਨੂੰਨ ਬਣਾਉਣ ਦੀ ਮੰਗ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਮਾਨਸਿਕ ਸਿਹਤ ਨੂੰ ਤਰਜੀਹ: ਸਿਜ਼ੋਫਰੀਨੀਆ, ਡਿਪ੍ਰੈਸ਼ਨ ਅਤੇ ਐਂਜ਼ਾਇਟੀ ਵਰਗੀਆਂ ਬੀਮਾਰੀਆਂ ਕੈਸ਼ਲੈੱਸ ਯੋਜਨਾ ਤਹਿਤ ਕੀਤੀਆਂ ਜਾ ਰਹੀਆਂ ਕਵਰ : ਡਾ. ਬਲਬੀਰ ਸਿੰਘ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਪਿੰਡ ਸ਼ਾਹਪੁਰ ਕਲਾਂ ਵਿਖੇ ਮੇਰੀ ਰਸੋਈ ਸਕੀਮ ਤਹਿਤ 700 ਰਾਸ਼ਨ ਕਿੱਟਾਂ ਦੀ ਵੰਡ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਵੱਲੋਂ ਸੁਨਾਮ ਦੇ ਨਵੇਂ ਚੁਣੇ ਸਾਰੇ ਕੌਂਸਲਰਾਂ ਦਾ ਸਨਮਾਨ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਨਸ਼ਾ ਮੁਕਤ ਭਾਰਤ ਅਭਿਆਨ: ਵਧੀਕ ਡਿਪਟੀ ਕਮਿਸ਼ਨਰ ਵੱਲੋਂ ਅਧਿਕਾਰੀਆਂ ਨੂੰ ਸਹੁੰ ਚੁਕਾਈ ਗਈ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ

ਬਲਾਕ ਸੰਮਤੀ ਸੁਨਾਮ-2 ਦੇ ਸਰਬਸੰਮਤੀ ਨਾਲ ਚੁਣੇ ਚੇਅਰਪਰਸਨ ਨਵਦੀਪ ਕੌਰ ਸੰਘਰੇੜੀ ਅਤੇ ਵਾਈਸ ਚੇਅਰਪਰਸਨ ਦਵਿੰਦਰ ਸਿੰਘ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸੰਭਾਲਿਆ ਅਹੁਦਾ