Sunday, August 02, 2026
BREAKING
ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ  ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ 150 ਦਿਨਾਂ ਤੋਂ ਅੰਡਰਗ੍ਰਾਊਂਡ ਨੇ ਈਰਾਨੀ ਸੁਪਰੀਮ ਲੀਡਰ ! ਲੱਭਣ 'ਚ ਜੁਟੇ ਮੋਸਾਦ ਅਤੇ CIA ਦੇ ਛੁਟੇ ਪਸੀਨੇ ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਹੁਣ ਪਾਕਿਸਤਾਨ 'ਚ ਬਣੀ 'ਕਾਕਰੋਚ ਪਾਰਟੀ', ਸੋਸ਼ਲ ਮੀਡੀਆ 'ਤੇ 1.12 ਲੱਖ ਤੋਂ ਵੱਧ ਫਾਲੋਅਰਜ਼ ਪੰਜਾਬੀ ਫ਼ਿਲਮ 'ਰਹਿਮਤ' ਵਿਸ਼ਵ ਫ਼ਿਲਮ ਪੁਰਸਕਾਰ ਲਈ ਨਾਮਜ਼ਦ ਸਿਖਰਲੀਆਂ 10 ਫ਼ਿਲਮਾਂ 'ਚ ਸ਼ਾਮਲ

ਪੰਜਾਬ

ਪੰਜਾਬ 'ਚ ਸ਼ੁਰੂ ਹੋਣ ਜਾ ਰਿਹਾ ਵੱਡਾ ਪ੍ਰਾਜੈਕਟ! ਪੰਜਾਬੀਆਂ ਦਾ ਲੰਬੇ ਚਿਰਾਂ ਦਾ ਸੁਫ਼ਨਾ ਹੋਇਆ ਪੂਰਾ

09 ਸਤੰਬਰ, 2025 05:54 PM

ਜਲਾਲਾਬਾਦ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਜਲਾਲਾਬਾਦ ਸ਼ਹਿਰ ਨੂੰ ਇਕ ਵੱਡੀ ਸੌਗਾਤ ਦਿੱਤੀ ਹੈ। ਸ਼ਹਿਰ ਦੇ ਹਰੇਕ ਘਰ ਤੱਕ ਸਾਫ਼ ਪੀਣ ਦਾ ਪਾਣੀ ਪਹੁੰਚੇ, ਇਸ ਲਈ ਪਾਈਪ ਲਾਈਨ ਪਾਉਣ ਦੇ ਪ੍ਰਾਜੈਕਟ ਦੀ ਸ਼ੁਰੂਆਤ ਜਲਾਲਾਬਾਦ ਦੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਕਰਵਾਈ ਹੈ। ਇਸ ਮੌਕੇ ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਇਹ ਜਲਾਲਾਬਾਦ ਸ਼ਹਿਰ ਦੀ ਬਹੁਤ ਪੁਰਾਣੀ ਮੰਗ ਸੀ। ਪੁਰਾਣੀ ਪਾਈਪ ਲਾਈਨ ਥਾਂ-ਥਾਂ ਤੋਂ ਟੁੱਟੀ ਹੋਈ ਸੀ, ਜਿਸ ਕਾਰਨ ਇਸ 'ਚ ਸੀਵਰੇਜ ਦਾ ਪਾਣੀ ਮਿਲ ਕੇ ਲੋਕਾਂ ਦੇ ਘਰਾਂ ਤੱਕ ਆਉਣ ਦੀਆਂ ਸ਼ਿਕਾਇਤਾਂ ਮਿਲਦੀਆਂ ਰਹਿੰਦੀਆਂ ਸਨ, ਜਦ ਕਿ ਬਹੁਤ ਸਾਰੇ ਇਲਾਕੇ ਅਜਿਹੇ ਵੀ ਸਨ, ਜਿੱਥੇ ਪਹਿਲਾਂ ਉੱਕਾ ਹੀ ਪਾਈਪ ਲਾਈਨ ਨਹੀਂ ਸੀ। ਇਸ ਲਈ ਸੂਬਾ ਸਰਕਾਰ ਨੇ ਇਹ ਮਹੱਤਵਪੂਰਨ ਪ੍ਰਾਜੈਕਟ ਉਲੀਕਿਆ ਹੈ।

ਭਗਵੰਤ ਸਿੰਘ ਮਾਨ, ਮੁੱਖ ਮੰਤਰੀ, ਪੰਜਾਬ ਦੀ ਯੋਗ ਰਹਿਨੁਮਾਈ ਹੇਠ ਅਤੇ ਡਾ. ਰਵਜੋਤ ਸਿੰਘ, ਕੈਬਨਿਟ ਮੰਤਰੀ, ਸਥਾਨਕ ਸਰਕਾਰਾਂ ਵਿਭਾਗ ਅਤੇ ਸੰਸਦੀ ਮਾਮਲੇ, ਪੰਜਾਬ ਦੀ ਸਰਪ੍ਰਸਤੀ ਹੇਠ ਜਗਦੀਪ ਕੰਬੋਜ ਗੋਲਡੀ ਹਲਕਾ ਵਿਧਾਇਕ ਜਲਾਲਾਬਾਦ ਵੱਲੋਂ ਉਨ੍ਹਾਂ ਦੇ ਅਣਥੱਕ ਯਤਨਾਂ ਸਦਕਾ ਜਲਾਲਾਬਾਦ ਵਿਖੇ ਵਾਟਰ ਸਪਲਾਈ ਦੀਆਂ ਪਾਈਪ ਲਾਈਨਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ। ਇੱਥੇ ਜ਼ਿਕਰਯੋਗ ਹੈ ਕਿ ਇਸ ਹਲਕੇ ਦਾ ਇਹ ਕੰਮ ਵੱਡੇ ਆਗੂਆਂ ਵੇਲੇ ਵੀ ਨਹੀਂ ਸੀ ਹੋਇਆ, ਉਹ ਕੰਮ ਆਮ ਪਰਿਵਾਰ ਤੋਂ ਵਿਧਾਇਕ ਬਣੇ ਜਗਦੀਪ ਕੰਬੋਜ ਗੋਲਡੀ ਨੇ ਸ਼ੁਰੂ ਕਰਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਹਰੀਸ਼ ਸੇਤੀਆ, ਮਨਜੀਤ ਸਿੰਘ ਦਰਗਨ, ਪ੍ਰਦੀਪ ਚੁੱਘ, ਚਰਨਜੀਤ ਕੰਬੋਜ, ਬੱਬੂ ਡੋਡਾ, ਸੰਜੀਵ ਪਰੂਥੀ, ਐੱਸ.ਡੀ.ਉ ਸੀਵਰੇਜ ਬੋਰਡ ਲੱਖਪਤ ਰਾਏ, ਜੇਈ ਰੱਜਤ ਸਿਡਾਨਾ, ਨਗਰ ਕੌਂਸਲ ਜੇਈ ਸੁਖਪਾਲ ਸਿੰਘ ਵੀ ਹਾਜਰ ਸਨ।

ਵਿਧਾਇਕ ਜਗਦੀਪ ਕੰਬੋਜ ਗੋਲਡੀ ਨੇ ਦੱਸਿਆ ਕਿ ਇਸ ਪ੍ਰਾਜੈਕਟ ਅਧੀਨ ਕਰੀਬ 21 ਕਿਲੋਮੀਟਰ ਡੀ. ਆਈ. ਕੇ-7 ਪਾਣੀ ਦੀ ਪਾਈਪ ਪਾਈ ਜਾਣੀ ਹੈ, 2050 ਘਰੈਲੂ ਪਾਣੀ ਦੇ ਕੁਨੈਕਸ਼ਨ ਕਰਵਾਏ ਜਾਣੇ ਹਨ। ਇਸ ਸਕੀਮ ਅਧੀਨ ਗੋਬਿੰਦ ਨਗਰੀ, ਆਦਰਸ ਨਗਰ, ਲੱਲਾ ਬਸਤੀ, ਫਾਜ਼ਿਲਕਾ-ਫਿਰੋਜ਼ਪੁਰ ਰੋਡ, ਜਲਾਲਾਬਦ-ਸ੍ਰੀ ਮੁਕਤਸਰ ਸਾਹਿਬ ਰੋਡ, ਜਲਾਲਾਬਾਦ ਬਾਹਮਣੀ ਰੋਡ, ਬਾਹਮਣੀ ਬਜ਼ਾਰ, ਮੇਨ ਬਜ਼ਾਰ ਸਾਹਮਣੇ ਸ਼ਹੀਦ ਊਧਮ ਸਿੰਘ ਪਾਰਕ, ਜੰਮੂ ਬਸਤੀ ਅਤੇ ਤਹਿਸੀਲ ਕੰਪਲੈਕਸ ਦੇ ਨਾਲ ਲਗਦੀਆਂ ਗਲੀਆਂ ਆਦਿ ਵੱਖ-ਵੱਖ ਇਲਾਕੇ ਸ਼ਾਮਲ ਹਨ। ਇਸ ਨਾਲ ਸਬੰਧਿਤ ਇਲਾਕਾ ਨਿਵਾਸੀਆਂ ਨੂੰ ਪੀਣ ਵਾਲਾ ਸਾਫ-ਸੁਥਰਾ ਪਾਣੀ ਅਤੇ ਚੰਗੀ ਸਿਹਤ ਪ੍ਰਦਾਨ ਕਰਨ ਵਿੱਚ ਸਹਾਈ ਹੋਵੇਗਾ।

Have something to say? Post your comment

ਅਤੇ ਪੰਜਾਬ ਖਬਰਾਂ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਹਰ ਮਰੀਜ਼ ਨੂੰ ਸਮੇਂ ਸਿਰ, ਗੁਣਵੱਤਾ ਭਰਪੂਰ ਅਤੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ 

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਟੀਬੀ ਨੂੰ ਰੋਕਣ ਲਈ ਸਮੇਂ ਸਿਰ ਜਾਂਚ ਹੀ ਸਭ ਤੋਂ ਵੱਡਾ ਹਥਿਆਰ: ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਜਨਮ ਤੋਂ ਪਹਿਲੇ ਛੇ ਮਹੀਨੇ ਤੱਕ ਸਿਰਫ਼ ਮਾਂ ਦਾ ਦੁੱਧ ਹੀ ਬੱਚੇ ਲਈ ਸਰਵੋਤਮ ਆਹਾਰ : ਐੱਸ.ਐੱਮ.ਓ ਡਾ. ਸਤਿੰਦਰਜੀਤ ਕੌਰ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ ਦੇ ਇਨ੍ਹਾਂ ਸਕੂਲਾਂ 'ਤੇ ਹੋ ਸਕਦੀ ਵੱਡੀ ਕਾਰਵਾਈ, ਸਿੱਖਿਆ ਵਿਭਾਗ ਨੇ ਸੋਮਵਾਰ ਤੱਕ ਦਿੱਤਾ ਸਮਾਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ 'ਚ ਵੱਡੀ ਵਾਰਦਾਤ! ਰਿਟਾਇਰਡ ਫ਼ੌਜੀ ਨੇ ਦੁਕਾਨ ਦੇ ਬਾਹਰ ਬੈਠੇ ਸਾਬਕਾ ਸਰਪੰਚ ਨੂੰ ਮਾਰੀਆਂ ਗੋਲ਼ੀਆਂ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਪੰਜਾਬ ਦੇ ਪੇਪਰ ਲੀਕ ਮਾਮਲੇ ਨੂੰ ਲੈ ਕੇ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਫਿਰੋਜ਼ਪੁਰ ਪੁਲਸ ਦੀ ਵੱਡੀ ਕਾਰਵਾਈ, 14 ਜਣਿਆਂ ਨੂੰ ਹੈਰੋਇਨ ਸਣੇ ਕੀਤਾ ਗ੍ਰਿਫ਼ਤਾਰ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਬਿਕਰਮ ਸਿੰਘ ਮਜੀਠੀਆ ਨੂੰ 5 ਸਾਲ ਪੁਰਾਣੇ ਮਾਮਲੇ 'ਚ ਪੇਸ਼ੀ ਤੋਂ ਮਿਲੀ ਛੋਟ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ

ਲੁਧਿਆਣਾ: ਸਫ਼ਾਈ ਮੁਲਾਜ਼ਮਾਂ ਦੀ ਹੜਤਾਲ ਖ਼ਤਮ, ਸ਼ੁਰੂ ਹੋਈ ਕੂੜੇ ਦੀ ਲਿਫਟਿੰਗ