Tuesday, August 04, 2026
BREAKING
2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ ਰਾਜ ਸਭਾ 'ਚ MSME ਬਿੱਲ ਪਾਸ, ਹੁਣ ਮੁਫ਼ਤ ਰਜਿਸਟ੍ਰੇਸ਼ਨ ਨਾਲ ਕਾਰੋਬਾਰ ਸ਼ੁਰੂ ਕਰਨਾ ਹੋਵੇਗਾ ਆਸਾਨ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ ਪੰਜਾਬ ਯੂਨੀਵਰਸਿਟੀ 'ਚ ਵਿਦਿਆਰਥਣ ਦੀ ਮੌਤ ਮਾਮਲੇ 'ਚ ਮੈਜਿਸਟ੍ਰੇਟ ਜਾਂਚ ਦੇ ਹੁਕਮ ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ ਵਿਰੋਧੀ ਧਿਰ ਨੇ ਹਿੰਦੂ ਸੰਤਾਂ ਦਾ ਅਪਮਾਨ ਕੀਤਾ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ: ਤਰੁਣ ਚੁੱਘ NEET ਪੇਪਰ ਲੀਕ ਪ੍ਰਦਰਸ਼ਨਾਂ 'ਚ ਸ਼ਾਮਲ ਵਿਦਿਆਰਥੀਆਂ ਖ਼ਿਲਾਫ਼ FIR ਵਾਪਸ ਲੈ ਸਕਦੀਆਂ ਹਨ ਸਰਕਾਰਾਂ : SC ਭਾਰਤ-ਉਜ਼ਬੇਕਿਸਤਾਨ ਨੂੰ ਅਗਲੇ 3 ਸਾਲਾਂ 'ਚ ਵਪਾਰ ਦੁੱਗਣਾ ਕਰਨ ਦਾ ਰੱਖਣਾ ਚਾਹੀਦਾ ਟੀਚਾ : ਗੋਇਲ ਉਜ਼ਬੇਕਿਸਤਾਨ ਦੇ ਵਿਦੇਸ਼ ਮੰਤਰੀ ਭਾਰਤ ਦੌਰੇ 'ਤੇ; ਵਪਾਰ ਤੇ ਕੁਨੈਕਟੀਵਿਟੀ ਨੂੰ ਮਜ਼ਬੂਤ ਕਰਨ 'ਤੇ ਰਹੇਗਾ ਜ਼ੋਰ

ਪੰਜਾਬ

ਪੰਜਾਬ 'ਚ ਸਕੂਲ ਬੱਸਾਂ ਤੇ ਨਾਬਾਲਗ ਬੱਚਿਆਂ ਵੱਲੋਂ ਵਾਹਨ ਚਲਾਉਣ ਨੂੰ ਲੈ ਕੇ ਨਵੇਂ ਹੁਕਮ ਜਾਰੀ

25 ਜੁਲਾਈ, 2025 04:46 PM

ਪੰਜਾਬ ਵਿਚ ਆਏ ਦਿਨ ਸਕੂਲੀ ਬੱਚਿਆਂ ਨਾਲ ਵਾਪਰ ਰਹੇ ਹਾਦਸਿਆਂ ਤੋਂ ਬਾਅਦ ਡਿਪਟੀ ਕਮਿਸ਼ਨਰ ਜਲੰਧਰ ਵੱਲੋਂ ਪੰਜਾਬ ਪੁਲਸ ਨੂੰ ਸਖ਼ਤ ਹਦਾਇਤਾਂ ਜਾਰੀ ਕਰਦੇ ਸੇਫ ਸਕੂਲ ਵਾਹਨ ਦੇ ਤਹਿਤ ਸਕੂਲ ਬੱਸਾਂ ਦੀ ਚੈਕਿੰਗ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ। ਬੱਚਿਆਂ ਦੀ ਜ਼ਿੰਦਗੀ ਨਾਲ ਖਿਲਵਾੜ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਦੇ ਆਦੇਸ਼ ਦਿੱਤੇ ਗਏ ਹਨ। ਇਸ ਦੇ ਚਲਦਿਆਂ ਹੀ ਡਾਇਲ 112 ਈ. ਆਰ. ਵੀ. ਦੇ ਸਬ ਡਿਵੀਜ਼ਨ ਫਿਲੌਰ ਦੇ ਇੰਚਾਰਜ ਸੁਖਜਿੰਦਰ ਸਿੰਘ ਖਹਿਰਾ ਵੱਲੋਂ ਗੋਰਾਇਆ ’ਚ ਵਿਸ਼ੇਸ਼ ਚੈਕਿੰਗ ਅਭਿਆਨ ਚਲਾਇਆ ਗਿਆ ਅਤੇ ਕਈ ਬੱਸਾਂ, ਮੋਟਰਸਾਈਕਲਾਂ ਦੇ ਚਲਾਨ ਵੀ ਕੀਤੇ ਗਏ। ਇਸ ਮੌਕੇ ਇਕ ਮੋਟਰਸਾਈਕਲ ’ਤੇ ਸਵਾਰ ਤਿੰਨ ਨੌਜਵਾਨਾਂ ਵੱਲੋਂ ਮੋਟਰਸਾਈਕਲ ਭਜਾ ਲਿਆ, ਜਿਨ੍ਹਾਂ ਦਾ ਪਿੱਛਾ ਕਰਦੇ ਹੋਏ ਉਨ੍ਹਾਂ ਨੂੰ ਕਾਬੂ ਕੀਤਾ ਜੋ ਮੁਹੱਲੇ ’ਚ ਡਿੱਗ ਗਏ।

ਇਸ ਮੌਕੇ ਸੁਖਜਿੰਦਰ ਸਿੰਘ ਖਹਿਰਾ ਨੇ ਕਿਹਾ ਕਿ ਸਕੂਲੀ ਬੱਸਾਂ ਦੇ ਕਾਗਜ਼ਾਤ ਅਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਅਧੀਨ ਸਾਰੇ ਪੇਪਰ ਅਤੇ ਗਾਈਡਲਾਈਨ ਨੂੰ ਪੂਰਾ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਕੂਲੀ ਬੱਸਾਂ ਦੀ ਚੈਕਿੰਗ ਕੀਤੀ ਗਈ ਹੈ, ਜਿਸ ਵਿਚ ਕਈ ਬੱਸਾਂ ਵਿਚ ਮਹਿਲਾ ਹੈਲਪਰ ਨਹੀਂ ਸਨ, ਕਈ ਡਰਾਈਵਰਾਂ ਨੇ ਵਰਦੀ ਨਹੀਂ ਪਾਈ ਹੋਈ ਸੀ, ਕਈ ਸਕੂਲਾਂ ਦੀਆਂ ਬੱਸਾਂ ’ਤੇ ਨੰਬਰ ਪਲੇਟਾਂ ਨਹੀਂ ਸਨ ਅਤੇ ਕਈ ਹੋਰ ਤਰ੍ਹਾਂ ਦੀਆਂ ਖਾਮੀਆਂ ਸਨ, ਜਿਨ੍ਹਾਂ ਦੇ ਚਲਾਨ ਕੱਟੇ ਗਏ ਹਨ ਅਤੇ ਉਨ੍ਹਾਂ ਨੂੰ ਚਿਤਾਵਨੀ ਵੀ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ 18 ਸਾਲ ਤੋਂ ਘੱਟ ਦੀ ਉਮਰ ਦੇ ਬੱਚਿਆਂ ਦੇ ਮੋਟਰਸਾਈਕਲ ਸਕੂਟਰ ਵੀ ਇੰਪਾਊਂਡ ਕੀਤੇ ਗਏ ਹਨ। ਉਨ੍ਹਾਂ ਬੱਚਿਆਂ ਦੇ ਪਰਿਵਾਰਿਕ ਮੈਂਬਰਾਂ ਨੂੰ ਵੀ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨਾਬਾਲਗ ਬੱਚਿਆਂ ਨੂੰ ਵ੍ਹੀਕਲ ਨਾ ਦਿੱਤੇ ਜਾਣ।

Have something to say? Post your comment

ਅਤੇ ਪੰਜਾਬ ਖਬਰਾਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਕੀਤੀਆਂ ਨਵੀਆਂ ਨਿਯੁਕਤੀਆਂ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਚੋਣਾਂ ਤੋਂ ਪਹਿਲਾਂ ਅਕਾਲੀ ਦਲ ਦਾ ਵੱਡਾ ਐਕਸ਼ਨ! ਇਨ੍ਹਾਂ ਆਗੂਆਂ 'ਤੇ ਡਿੱਗੀ ਗਾਜ, ਹੋਈ ਸਖ਼ਤ ਕਾਰਵਾਈ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਮੁਲਾਜ਼ਮਾਂ ਦੇ ਹੱਕ ਵਿਚ ਡੀ. ਏ. ਬਾਰੇ ਹਾਈਕੋਰਟ ਦੇ ਫੈਸਲੇ 'ਤੇ ਕੇਵਲ ਢਿੱਲੋਂ ਦਾ ਵੱਡਾ ਬਿਆਨ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਪੰਜਾਬ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਡੀ. ਏ. ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਲੋਕਾਂ ਸਰਕਾਰੀ ਸਿਹਤ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਲੈਣ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਆਜ਼ਾਦੀ ਦਿਵਸ ਸਮਾਰੋਹ (15 ਅਗਸਤ) ਦੇ ਅਗੇਤੇ ਪ੍ਰਬੰਧਾਂ ਦੀ ਕੀਤੀ ਸਮੀਖਿਆ

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਸਿਹਤ ਵਿਭਾਗ ਲੋਕਾਂ ਨੂੰ ਗੁਣਵੱਤਾ ਭਰੀਆਂ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਪੂਰੀ ਵਚਨਬੱਧ: ਸਿਵਲ ਸਰਜਨ ਡਾ ਗੁਰਿੰਦਰਜੀਤ ਸਿੰਘ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਪੋਲਿੰਗ ਸਟੇਸ਼ਨਾਂ ਦਾ ਰੈਸ਼ਨੇਲਾਈਜੇਸ਼ਨ ਮੁਕੰਮਲ: ਡਿਪਟੀ ਕਮਿਸ਼ਨਰ–ਕਮ–ਜ਼ਿਲ੍ਹਾ ਚੋਣ ਅਫ਼ਸਰ 

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ 8 ਅਗਸਤ ਨੂੰ ਐਸ.ਬੀ.ਐਸ. ਨਗਰ ਵਿਖੇ ਕਰਵਾਈ ਜਾਵੇਗੀ ਵਿਸ਼ਾਲ ਮੈਰਾਥਨ ਦੌੜ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ

ਅਗਰਵਾਲ ਸਭਾ ਵੱਲੋਂ ਵਣਮਹਾਂਉਤਸਵ ਮੁਹਿੰਮ ਤਹਿਤ ਬੂਟੇ ਲਾਏ ਗਏ