Monday, June 29, 2026
BREAKING
ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ  ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ ਸ਼ੇਅਰ ਬਾਜ਼ਾਰ 'ਚ ਗਿਰਾਵਟ : ਸੈਂਸੈਕਸ 372 ਅੰਕ ਟੁੱਟਿਆ ਤੇ ਨਿਫਟੀ 23,940 ਦੇ ਪਾਰ ਬੰਦ ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ ਨਿੱਬੜ ਗਿਆ ਪਾਣੀਆਂ ਦਾ ਮੁੱਦਾ ! ਹਰਿਆਣਾ ਤੇ ਰਾਜਸਥਾਨ ਨੇ ਸਮਝੌਤੇ 'ਤੇ ਕੀਤੇ ਦਸਤਖ਼ਤ ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ ਚੰਡੀਗੜ੍ਹ ਪ੍ਰਸ਼ਾਸਨ ਨੂੰ ਮਿਲਿਆ ਨਵਾਂ ਸਕੱਤਰ, IAS ਹਰਪ੍ਰੀਤ ਸਿੰਘ ਸੂਦਨ ਨੂੰ ਮਿਲੀ ਅਹਿਮ ਜ਼ਿੰਮੇਵਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ

ਪੰਜਾਬ 'ਚ ਸਰਕਾਰੀ ਬੱਸਾਂ ਦੇ ਸਫ਼ਰ ਨੂੰ ਲੈ ਕੇ ਵੱਡੀ ਰਾਹਤ! ਪਨਬਸ ਨੇ ਲਿਆ ਅਹਿਮ ਫ਼ੈਸਲਾ

29 ਜੂਨ, 2026 07:14 PM

ਚੰਡੀਗੜ੍ਹ : ਪੰਜਾਬ ਤੋਂ ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ, ਦਿੱਲੀ ਅਤੇ ਚੰਡੀਗੜ੍ਹ ਜਾਣ ਲਈ ਸਰਕਾਰੀ ਬੱਸਾਂ ਦਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਲਈ ਰਾਹਤ ਭਰੀ ਖ਼ਬਰ ਹੈ। ਦਰਅਸਲ ਪਨਬਸ ਦੇ ਬੇੜੇ 'ਚ 387 ਨਵੀਆਂ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ, ਜਿਸ ਤੋਂ ਬਾਅਦ ਇਨ੍ਹਾਂ ਮੁੱਖ ਰੂਟਾਂ 'ਤੇ ਬੱਸ ਸੇਵਾਵਾਂ ਦਾ ਵਿਸਥਾਰ ਕੀਤਾ ਜਾਵੇਗਾ। ਇਸ ਤਰ੍ਹਾਂ ਲੰਬੀ ਦੂਰੀ ਦੇ ਕਈ ਰੂਟਾਂ 'ਤੇ ਬੱਸਾਂ ਦੀ ਗਿਣਤੀ ਕਰੀਬ ਦੁੱਗਣੀ ਹੋਣ ਦੀ ਉਮੀਦ ਹੈ। ਨਵੀਆਂ ਬੱਸਾਂ ਖ਼ਰੀਦਣ ਲਈ ਪਨਬਸ ਵਲੋਂ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਗਈ ਹੈ।

ਨਵੀਆਂ ਬੱਸਾਂ ਆਉਣ ਮਗਰੋਂ ਮੌਜੂਦ ਲੰਬੀ ਦੂਰੀ ਦੀਆਂ ਬੱਸਾਂ ਨੂੰ ਸਥਾਨਕ ਰੂਟਾਂ 'ਤੇ ਭੇਜਿਆ ਜਾਵੇਗਾ। ਇਸ ਨਾਲ ਸੂਬੇ ਦੇ ਉਨ੍ਹਾਂ ਇਲਾਕਿਆਂ 'ਚ ਬੱਸਾਂ ਦੀ ਕਮੀ ਦੂਰ ਹੋਵੇਗੀ, ਜਿੱਥੇ ਮੁਸਾਫ਼ਰਾਂ ਨੂੰ ਲੰਬੇ ਸਮੇਂ ਤੋਂ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੀ. ਆਰ. ਟੀ. ਸੀ. ਲਈ ਵੀ 100 ਮਿੰਨੀ ਬੱਸਾਂ ਖ਼ਰੀਦਣ ਦੀ ਪ੍ਰਕਿਰਿਆ ਪਹਿਲਾਂ ਤੋਂ ਜਾਰੀ ਹੈ।

ਹਾਲ ਹੀ 'ਚ ਟਰਾਂਸਪੋਰਟ ਵਿਭਾਗ ਨੇ ਪਨਬਸ ਲਈ 606 ਨਵੀਆਂ ਬੱਸਾਂ ਖ਼ਰੀਦਣ ਦਾ ਫ਼ੈਸਲਾ ਕੀਤਾ ਸੀ। ਪਹਿਲੇ ਪੜਾਅ 'ਚ 387 ਆਮ ਬੱਸਾਂ ਦੀ ਖ਼ਰੀਦ ਕੀਤੀ ਜਾ ਰਹੀ ਹੈ। ਇਨ੍ਹਾਂ ਬੱਸਾਂ ਨੂੰ ਮੁੱਖ ਤੌਰ 'ਤੇ ਲੰਬੀ ਦੂਰੀ ਦੇ ਰੂਟਾਂ 'ਤੇ ਚਲਾਇਆ ਜਾਵੇਗਾ ਕਿਉਂਕਿ ਮੌਜੂਦਾ ਸਮੇਂ 'ਚ ਇਨ੍ਹਾਂ ਰੂਟਾਂ 'ਤੇ ਬੱਸਾਂ ਦੀ ਸਭ ਤੋਂ ਜ਼ਿਆਦਾ ਕਮੀ ਹੈ। ਨਵੀਆਂ ਬੱਸਾਂ ਦੇ ਸ਼ੁਰੂ ਹੋਣ ਨਾਲ ਟਰਾਂਸਪੋਰਟ ਵਿਭਾਗ 'ਚ ਰੁਜ਼ਗਾਰ ਦੇ ਮੌਕੇ ਵੀ ਵਧਣਗੇ।

Have something to say? Post your comment

ਅਤੇ ਪੰਜਾਬ ਖਬਰਾਂ

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਸੀਨੀਅਰ ਸਿਟੀਜਨ ਐਸੋਸੀਏਸ਼ਨ ਵੱਲੋਂ ਦੰਦਾਂ ਦੀ ਜਾਂਚ ਦਾ ਕੈਂਪ ਲਾਇਆ ਗਿਆ 

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਪੰਜਾਬ ਦੇ ਸਕੂਲਾਂ 'ਚ ਛੁੱਟੀਆਂ 'ਚ ਵਾਧੇ ਬਾਰੇ ਵੱਡੀ ਅਪਡੇਟ, ਪੜ੍ਹੋ ਪੂਰੀ ਖਬਰ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਬਿਜਲੀ ਵਿਭਾਗ ਦੇ 19 ਲੱਖ ਡਿਫਾਲਟਰਾਂ ਲਈ ਵੱਡੀ ਖ਼ਬਰ, ਚੁੱਕਿਆ ਜਾ ਰਿਹਾ ਇਹ ਅਹਿਮ ਕਦਮ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਪੰਜਾਬ 'ਚ ਮੌਨਸੂਨ ਦੀ ਐਂਟਰੀ ਬਾਰੇ ਨਵੀਂ ਅਪਡੇਟ! ਤਪਦੀ ਗਰਮੀ ਤੋਂ ਰਾਹਤ ਦਿਵਾਏਗਾ ਮੀਂਹ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਵਿਧਾਇਕਾਂ ਦੀ ਪੇਸ਼ੀ 'ਤੇ ਰਵਨੀਤ ਬਿੱਟੂ ਦਾ ਅਹਿਮ ਬਿਆਨ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਜਥੇਦਾਰ ਦਾ ਹੁਕਮ, ਇਕ ਮਹੀਨੇ ਅੰਦਰ ਬੇਅਦਬੀ ਕਾਨੂੰਨ 'ਚ ਸੋਧ ਕਰੇ ਸਰਕਾਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਪੰਜਾਬ 'ਚ ਦਿਲ ਦਹਿਲਾ ਦੇਣ ਵਾਲਾ ਹਾਦਸਾ, ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ, ਵਿੱਛ ਗਏ ਸੱਥਰ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਬਲਟਾਣਾ ’ਚ 40 ਸਾਲਾ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਾਡੇ ਸਾਰੇ ਮੰਤਰੀ ਅਤੇ ਵਿਧਾਇਕ ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ ਮਾਰਚ 2022 ਤੋਂ ਮਈ 2026 ਦਰਮਿਆਨ 1055 ਦਰਜ ਮਾਮਲਿਆਂ ਵਿੱਚ 1111 ਮੁਲਜ਼ਮ ਗ੍ਰਿਫ਼ਤਾਰ