Monday, October 05, 2026
BREAKING
• ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ • ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ • ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ • ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ • ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ • ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ • ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ • ਮੈਡੀਸਨ ਦੇ ਖੇਤਰ 'ਚ 2026 ਦੇ ਨੋਬਲ ਪੁਰਸਕਾਰ ਦਾ ਐਲਾਨ • UP ਰਾਜ ਸਭਾ ਚੋਣਾਂ: ਭਾਜਪਾ ਨੇ 8 ਉਮੀਦਵਾਰਾਂ ਦੇ ਨਾਵਾਂ ਦਾ ਕੀਤਾ ਐਲਾਨ • ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ

ਪੰਜਾਬ 'ਚ ਸਵਾਰੀਆਂ ਨਾਲ ਭਰੀ ਬੱਸ ਪੁਲ ਤੋਂ ਹੇਠਾਂ ਡਿੱਗੀ, ਕੰਡਕਟਰ ਸਣੇ 3 ਮੌਤਾਂ, ਮੰਜ਼ਰ ਨੇ ਖੜ੍ਹੇ ਕੀਤੇ ਰੌਂਗਟੇ

05 ਅਕਤੂਬਰ, 2026 05:50 PM

ਬੰਗਾ : ਇੱਥੇ ਬੰਗਾ-ਫਗਵਾੜਾ ਨੈਸ਼ਨਲ ਹਾਈਵੇ 'ਤੇ ਸਥਿਤ ਪਿੰਡ ਮਜਾਰੀ ਵਿਖੇ ਉਸ ਵੇਲੇ ਭਿਆਨਕ ਹਾਦਸਾ ਵਾਪਰਿਆ, ਜਦੋਂ ਸਵਾਰੀਆਂ ਨਾਲ ਭਰੀ ਨਿੱਜੀ ਕੰਪਨੀ ਕੇ. ਟੀ. ਸੀ. ਦੀ ਬੱਸ ਅਚਾਨਕ ਪਲਟ ਗਈ। ਇਸ ਭਿਆਨਕ ਹਾਦਸੇ ਦੌਰਾਨ ਕੰਡਕਟਰ ਸਣੇ 3 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 21 ਮਾਮੂਲੀ ਅਤੇ 3 ਲੋਕ ਗੰਭੀਰ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਾਣਕਾਰੀ ਮੁਤਾਬਕ ਅੱਜ ਤੜਕੇ 4.30 ਵਜੇ ਦੇ ਕਰੀਬ ਕੇ. ਟੀ. ਸੀ. ਕੰਪਨੀ ਦੀ ਬੱਸ ਮਨਾਲੀ ਤੋਂ ਅੰਮ੍ਰਿਤਸਰ ਨੂੰ ਜਾ ਰਹੀ ਸੀ, ਜੋ ਸਵਾਰੀਆਂ ਨਾਲ ਪੂਰੀ ਤਰ੍ਹਾਂ ਭਰੀ ਹੋਈ ਸੀ।

ਜਿਵੇਂ ਹੀ ਬੱਸ ਬੰਗਾ ਫਲਾਈਓਵਰ ਨੂੰ ਪਾਰ ਕਰਕੇ ਪਿੰਡ ਮਜਾਰੀ ਨਜ਼ਦੀਕ ਪਹੁੰਚੀ ਤਾਂ ਪੁਲ ਤੋਂ ਉਤਰਦੇ ਸਮੇਂ ਬੱਸ ਹੇਠਾਂ ਡਿੱਗ ਪਈ ਅਤੇ ਪਲਟ ਗਈ। ਇਸ ਹਾਦਸੇ ਦੌਰਾਨ ਬੱਸ ਕੰਡਕਟਰ ਖੇਮ ਸਿੰਘ, ਲਵਲੀ ਪ੍ਰੋਫੈਸ਼ਨਲ ਯੂਨੀਵਰਸਿਟੀ ਦੀ ਵਿਦਿਆਰਥਣ ਜਸ਼ੀਨਾ ਜੋਸਫ ਅਤੇ ਇਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਬੱਸ 'ਚ ਸਵਾਰ ਹੋਰ ਸਵਾਰੀਆਂ ਵਿੱਚੋਂ 21 ਮਾਮੂਲੀ ਅਤੇ ਤਿੰਨ ਗੰਭੀਰ ਜ਼ਖਮੀ ਹੋਈਆਂ, ਜਿਨ੍ਹਾਂ ਨੂੰ ਬੰਗਾ ਦੇ ਸਿਵਲ ਹਸਪਤਾਲ ਅਤੇ ਨਜ਼ਦੀਕੀ ਪੈਂਦੇ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਦਾਖ਼ਲ ਕਰਵਾਇਆ ਗਿਆ।

ਗੰਭੀਰ ਜ਼ਖਮੀਆਂ ਵਿੱਚੋਂ ਜਤਿਨ ਅਤੇ ਸੰਜੇ ਨਾਮੀ ਵਿਅਕਤੀਆ ਨੂੰ ਡੀ. ਐੱਮ. ਸੀ. ਲੁਧਿਆਣਾ ਲਈ ਰੈਫ਼ਰ ਕਰ ਦਿੱਤਾ ਗਿਆ ਹੈ, ਜਦੋਂ ਕਿ ਗੰਭੀਰ ਰੂਪ 'ਚ ਜ਼ਖਮੀ ਹੋਇਆ ਵਿਸ਼ਾਲ ਤੁੱਲੀ ਨਿਵਾਸੀ ਅੰਮ੍ਰਿਤਸਰ, ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਜ਼ੇਰੇ ਇਲਾਜ ਹੈ।

Have something to say? Post your comment

ਅਤੇ ਪੰਜਾਬ ਖਬਰਾਂ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਕਿਸਾਨਾਂ ਨੂੰ ਮੰਡੀਆਂ ਵਿੱਚ ਸੁਚਾਰੂ ਖਰੀਦ ਵਿਵਸਥਾ ਮੁਹੱਈਆ ਕਰਵਾਉਣਾ ਜ਼ਿਲ੍ਹਾ ਪ੍ਰਸ਼ਾਸਨ ਦੀ ਮੁੱਖ ਤਰਜੀਹ : ਡਿਪਟੀ ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਖੜ੍ਹਾ ਪਾਣੀ ਬਣ ਸਕਦਾ ਹੈ ਡੇਂਗੂ ਦਾ ਕਾਰਨ, ਸਾਵਧਾਨ ਰਹੋ : ਡਾ. ਰਾਕੇਸ਼ ਪਾਲ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਹਰੇਕ ਯੋਗ ਲਾਭਪਾਤਰੀ ਨੂੰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਯਕੀਨੀ ਬਣਾਇਆ ਜਾਵੇ : ਐੱਸ.ਐੱਮ.ਓ. ਡਾ. ਸਤਿੰਦਰਜੀਤ ਕੌਰ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਨਸ਼ਾ ਰੋਗੀਆਂ ਦੇ ਮਿਆਰੀ ਅਤੇ ਪ੍ਰਭਾਵਸ਼ਾਲੀ ਇਲਾਜ ਲਈ ਨਿਰਧਾਰਿਤ ਐੱਸ.ਓ.ਪੀ. ਦੀ ਸੁਹਿਰਦਤਾ ਨਾਲ ਪਾਲਣਾ ਯਕੀਨੀ ਬਣਾਈ ਜਾਵੇ : ਸਿਵਲ ਸਰਜਨ ਡਾ. ਅਮਨ ਸੂਦ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਝੋਨੇ ਦੀ ਸਰਕਾਰੀ ਖਰੀਦ ਦੌਰਾਨ ਕਿਸਾਨਾਂ, ਆੜ੍ਹਤੀਆਂ ਤੇ ਮਿਲਰਾਂ ਨੂੰ ਨਹੀਂ ਆਉਣ ਦਿੱਤੀ ਜਾ ਰਹੀ ਕੋਈ ਦਿੱਕਤ : ਲਾਲ ਚੰਦ ਕਟਾਰੂਚੱਕ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਪੰਜਾਬ ਕਾਂਗਰਸ ਦੀ ਕਮਾਨ ਮਿਲਣ ਮਗਰੋਂ ਹਾਈਕਮਾਂਡ ਨੂੰ ਮਿਲਣ ਦਿੱਲੀ ਪਹੁੰਚੇ ਪਰਗਟ ਸਿੰਘ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਰਾਜਸਥਾਨ ਪੁਲਸ ਦੀ ਕਾਰਵਾਈ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ: ਐਡਵੋਕੇਟ ਧਾਮੀ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੇ ਮੁਲਾਜ਼ਮਾਂ ਦੇ DA ਮਾਮਲੇ ਨੂੰ ਲੈ ਕੇ ਨਵੀਂ ਅਪਡੇਟ, ਪੜ੍ਹੋ ਹਾਈਕੋਰਟ 'ਚ ਕੀ ਹੋਇਆ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

ਪੰਜਾਬ ਦੀ ਸਿਆਸਤ 'ਚ 'ਗੁੱਡਾ-ਗੁੱਡੀ' ਵਾਲੀ ਪੋਸਟ ਨੇ ਮਚਾਈ ਹਲਚਲ! ਛਿੜੀ ਨਵੀਂ ਚਰਚਾ

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT

6000 ਕਰੋੜ ਦਾ ਡਰੱਗ ਮਾਮਲਾ : ਮਜੀਠੀਆ ਤੇ ਜਗਦੀਸ਼ ਭੋਲਾ ਤੋਂ ਅੱਜ ਪੁੱਛਗਿੱਛ ਕਰੇਗੀ SIT