Saturday, July 25, 2026
BREAKING
ਸ਼ੇਅਰ ਬਾਜ਼ਾਰ ਦੀ ਲਾਲ ਨਿਸ਼ਾਨ 'ਚ ਕਲੋਜ਼ਿੰਗ, ਸੈਂਸੈਕਸ 331 ਅੰਕ ਟੁੱਟਿਆ ਤੇ ਨਿਫਟੀ 23,700 ਦੇ ਪਾਰ CJP ਨਾਲ ਮੀਟਿੰਗ ਤੋਂ ਬਾਅਦ JP ਨੱਢਾ ਦਾ ਵੱਡਾ ਬਿਆਨ ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ ਯੂਰਪੀ ਦੇਸ਼ ਦਾ ਵੱਡਾ ਕਦਮ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ ਕਰ'ਤਾ ਬੈਨ ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਸ ਫੋਰਸ ਤਾਇਨਾਤ, ਚੰਡੀਗੜ੍ਹ 'ਚ ਹਾਈ ਅਲਰਟ! ਪੜ੍ਹੋ ਕੀ ਹੈ ਕਾਰਨ ਵਿਦਿਆਰਥੀਆਂ ਨੂੰ ਵੱਡੀ ਰਾਹਤ, ਪੰਜਾਬ ਯੂਨੀਵਰਸਿਟੀ ਨੇ ਜਾਰੀ ਕੀਤਾ ਨਵਾਂ ਸਰਕੂਲਰ, ਫ਼ੀਸਾਂ ਨੂੰ ਲੈ ਕੇ...

ਪੰਜਾਬ

ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ

04 ਮਈ, 2026 07:52 PM

ਸੰਗਰੂਰ : ਪੰਜਾਬ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼ ਹੋ ਚੁੱਕੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਪੰਜਾਬ ਦੌਰੇ ਮੌਕੇ ਕਈ ਆਗੂ ਆਪੋ-ਆਪਣੀਆਂ ਪਾਰਟੀਆਂ ਛੱਡ ਕੇ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ। ਇਸੇ ਤਹਿਤ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸੰਗਰੂਰ-1 ਦੇ ਪ੍ਰਧਾਨ ਸਰਜੀਵਨ ਜਿੰਦਲ ਦੀ ਅਗਵਾਈ ਹੇਠ ‘ਆਪ’ ਆਗੂ ਪਰਮਜੀਤ ਸਿੰਘ ਭਿੰਦੀ, ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਗੋਬਿੰਦ ਸਿੰਘ ਕਾਂਝਲਾ ਦੇ ਸਪੁੱਤਰ ਸਾਬਕਾ ਸਰਪੰਚ ਪਿੰਡ ਕਾਂਝਲਾ ਅਮਨਦੀਪ ਸਿੰਘ ਕਾਂਝਲਾ ਸੰਗਰੂਰ ਦੇ ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸੀਸ਼ਨ ਪਾਲ ਸਮੇਤ ਭਾਜਪਾ ’ਚ ਸ਼ਾਮਲ ਹੋ ਗਏ।

ਇਸ ਮੌਕੇ ਉਨ੍ਹਾਂ ਦੇ ਨਾਲ ਓਂਕਾਰ ਸਿੰਘ ਧੂਰੀ, ਜ਼ਿਲਾ ਜਨਰਲ ਸਕੱਤਰ ਪ੍ਰਦੀਪ ਗਰਗ, ਸਤਨਾਮ ਸਿੰਘ ਆਈ.ਟੀ. ਇੰਚਾਰਜ, ਸੰਗਰੂਰ ਲੋਕ ਸਭਾ, ਅਸੀਸ ਗਰਗ ਮੰਡਲ ਪ੍ਰਧਾਨ ਧੂਰੀ ਅਤੇ ਨਰਪਿੰਦਰ ਗੋਰਾ (ਐੱਮ.ਸੀ. ਧੂਰੀ) ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਰਹੇ। ਸਰਜੀਵਨ ਜਿੰਦਲ ਜ਼ਿਲਾ ਪ੍ਰਧਾਨ ਭਾਜਪਾ ਸੰਗਰੂਰ ਨੇ ਇਨ੍ਹਾਂ ਆਗੂਆਂ ਦਾ ਭਾਜਪਾ ਪਰਿਵਾਰ ’ਚ ਸ਼ਾਮਲ ਹੋਣ ’ਤੇ ਦਿਲੋਂ ਸਵਾਗਤ ਕੀਤਾ। ਇਸ ਮੌਕੇ ਭਾਜਪਾ ’ਚ ਸ਼ਾਮਲ ਹੋਏ ਆਗੂਆਂ ਨੇ ਭਾਜਪਾ ਦੀ ਸਮੁੱਚੀ ਲੀਡਰਸ਼ਿਪ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਪਾਰਟੀ ਅੰਦਰ ਭਾਜਪਾ ਦੀ ਮਜ਼ਬੂਤੀ ਲਈ ਸਖਤ ਮਿਹਨਤ ਨਾਲ ਕੰਮ ਕਰਨਗੇ।

Have something to say? Post your comment

ਅਤੇ ਪੰਜਾਬ ਖਬਰਾਂ

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਪੰਜਾਬ ਕਾਂਗਰਸ ਦੀ ਨਵੀਂ ਟੀਮ 'ਚ ਥਾਂ ਨਾ ਮਿਲਣ 'ਤੇ ਮਨੀਸ਼ ਤਿਵਾੜੀ ਦਾ ਵੱਡਾ ਬਿਆਨ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਜੰਤਰ-ਮੰਤਰ ਦੇ ਪ੍ਰਦਰਸ਼ਨ 'ਤੇ ਅਕਾਲੀ ਆਗੂ ਦਾ ਬਿਆਨ, ਸਿਰਫ ਗੁਰਦੁਆਰੇ ਹੀ ਨਹੀਂ, ਸਿੱਖਾਂ ਦੇ ਘਰ ਵੀ ਤੁਹਾਡੇ ਲਈ ਖੁੱਲ੍ਹ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਮੀਰੀ-ਪੀਰੀ ਦਿਵਸ ਨੂੰ ਸਮਰਪਿਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ‘ਮੀਰੀ-ਪੀਰੀ ਖ਼ਾਲਸਾ ਮਾਰਚ’ ਦੀ ਹੋਈ ਆਰੰਭਤਾ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਵਿਆਹ ਨੂੰ ਨਹੀਂ ਮੰਨੀ ਪੰਜਾਬੀ ਸੰਗੀਤਕਾਰ, ਥਾਰ 'ਤੇ ਸੁੱਟ'ਤਾ ਤੇਜ਼ਾਬ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਪੰਜਾਬ ਸਰਕਾਰ ਵਲੋਂ ਬੰਗਾ ਵਿਖੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਕੀਰਤਨ ਦਰਬਾਰ ਕਰਵਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਸੂਰਜਕੁੰਡ ਸਰਵਹਿੱਤਕਾਰੀ ਵਿਦਿਆ ਮੰਦਰ ਵਿੱਚ ਸੋਸ਼ਲ ਮੀਡੀਆ ਪੰਦਰਵਾੜਾ ਮਨਾਇਆ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ

ਮਾਨ ਸਰਕਾਰ ਵਲੋਂ ਸਮਾਜਿਕ ਸੁਰੱਖਿਆ ਸਕੀਮਾਂ ਤਹਿਤ ₹2,150.73 ਕਰੋੜ ਜਾਰੀ; ਸੂਬੇ ਦੇ ਲੋੜਵੰਦਾਂ ਦੀ ਭਲਾਈ ਲਈ ਸਰਕਾਰ ਵਚਨਬੱਧ: ਡਾ. ਬਲਜੀਤ ਕੌਰ